Tag: ,

‘ਸਾਰਿਆਂ ਲਈ ਘਰ’ ਦੀ ਪ੍ਰਾਪਤੀ ਲਈ 1050.9 ਲੱਖ ਰੁਪਏ ਦੀ ਸਾਲਾਨਾ ਯੋਜਨਾ ਨੂੰ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਦੀ “ਸਾਰਿਆਂ ਲਈ ਘਰ” ਸਬੰਧੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2021-22 ਲਈ 1050.9 ਲੱਖ ਰੁਪਏ ਦੀ ਸਾਲਾਨਾ ਸਮਰੱਥਾ ਨਿਰਮਾਣ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਪ੍ਰਵਾਨਗੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ 19ਵੀਂ ਸੂਬਾ ਪੱਧਰੀ ਮਨਜ਼ੂਰੀ-ਕਮ-ਨਿਗਰਾਨ ਕਮੇਟੀ ਦੀ ਮੀਟਿੰਗ ਵਿੱਚ

ਪੰਜਾਬ ‘ਚ ਚਲਦੇ ਵਿਆਹਾਂ ‘ਤੇ ਪੁਲਿਸ ਦੀਆਂ LIVE ਰੇਡਾਂ ਮਾਪਿਆਂ ਸਣੇ ਭੰਗੜੇ ਵਾਲੇ ਵੀ ਚੁੱਕੇ, ‘ਬਚਕੇ ਰਹੋ ਭਾਈ’ !

ਮਾਨਸਾ ‘ਚ 2 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ, ਪਰਿਵਾਰ ‘ਚ ਸੋਗ ਦੀ ਲਹਿਰ

ਅਕਸਰ ਹੀ ਸੜਕਾਂ ਤੇ ਅਵਾਰਾ ਜਾਨਵਰ ਜਿਵੇਂ ਕੁੱਤੇ ਅਤੇ ਅਵਾਰਾ ਪਸ਼ੂ ਘੁੰਮਦੇ ਰਹਿੰਦੇ ਹਨ ਜੋ ਇਨਸਾਨ ਨੂੰ ਬਹੁਤ ਨੁਕਸਾਨ ਪਹੁੰਚਾਉਦੇ ਹਨ ਅਤੇ ਜਿਸ ਕਾਰਨ ਰੋਜ਼ਾਨਾ ਹਾਦਸੇ ਹੁੰਦੇ ਰਹਿੰਦੇ ਹਨ। ਮਾਨਸਾ ‘ਚ ਬੀਤੀ ਰਾਤ 2 ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਦੀ ਅਵਾਰਾ ਪਸ਼ੂ ਨਾਲ ਟਕਰਾ ਕੇ ਮੌਤ

ਫ਼ਤਹਿਗੜ੍ਹ ਸਾਹਿਬ ‘ਚ ਹੋਈ ਵੱਡੀ ਲੁੱਟ, ਲੁਟੇਰਿਆਂ ਨੇ ਇੰਝ ਲੁੱਟਿਆ ATM

Thieves Stolen ATM: ਫ਼ਤਹਿਗੜ੍ਹ ਸਾਹਿਬ ਦੇ ਸ਼ਹਿਰ ਸਰਹਿੰਦ ਨੇੜੇ ਸ਼ੁੱਕਰਵਾਰ ਦੀ ਸਵੇਰ ਕਰੀਬ 3 ਵਜੇ ਲੁਟੇਰੇ ਸਟੇਟ ਬੈਂਕ ਆਫ਼ ਇੰਡੀਆ ਦਾ ਏ. ਟੀ. ਐਮ. ਪੁੱਟ ਕੇ ਲੈ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਏਟੀਐੱਮ ‘ਚ ਕਰੀਬ 18 ਲੱਖ 88 ਹਜ਼ਾਰ ਰੁਪਏ ਸੀ। ਇਸ ਵੱਡੀ ਲੁੱਟ ਨੇ ਪੁਲਿਸ ਦੇ ਸਖਤ ਸੁਰੱਖਿਆ ਪ੍ਰਬੰਧਾਂ ਤੇ ਵੀ ਸਵਾਲ

ਲੁਧਿਆਣਾ ‘ਚ ਆਮ ਲੋਕਾਂ ਦਾ ਵੈਕਸੀਨ ਤੇ ਵਧਿਆ ਭਰੋਸਾ, ਇੱਕੋ ਦਿਨ ‘ਚ 1502 ਲੋਕਾਂ ਨੇ ਲਗਵਾਇਆ ਟੀਕਾ

Coronavirus Vaccination in ludhiana: ਕੋਰੋਨਾ ਵੈਕਸੀਨ ਮਿਲਣ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਟੀਕਾਕਰਨ ਦਾ ਤੀਜਾ ਚਰਨ ਸ਼ੁਰੂ ਹੋਣ ਤੋਂ ਬਾਅਦ ਆਮ ਜਨਤਾ ਨੇ ਵੈਕਸੀਨ ਲਈ ਉਤਸ਼ਾਹ ਤੇ ਭਰੋਸਾ ਦਿਖਾਇਆ ਹੈ। ਜ਼ਿਲ੍ਹੇ ਦੀ ਆਮ ਜਨਤਾ ਹੁਣ ਵੈਕਸੀਨ ਲਈ ਅੱਗੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ

ਜਲੰਧਰ ਦੇ ਸਰਕਾਰੀ ਹਸਪਤਾਲਾਂ ‘ਚ ਬੁੱਧਵਾਰ ਤੇ ਸ਼ਨੀਵਾਰ ਨੂੰ ਨਹੀਂ ਲੱਗੇਗੀ ਵੈਕਸੀਨ, ਜਾਣੋਂ ਕਾਰਨ

corona vaccination in jalandhar: ਜਲੰਧਰ ਦੇ ਸਰਕਾਰੀ ਹਸਪਤਾਲਾਂ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਅਤੇ ਸਿਹਤ ਵਿਭਾਗ ਦੇ ਆਈਡੀਐੱਸਪੀ ਵਿੰਗ ਦੇ ਸਟੇਟ ਨੋਡਲ ਅਫਸਰ ਡਾ ਰਾਜੇਸ਼ ਭਾਸਕਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ‘ਚ ਸਿਰਫ ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਹੀ ਕੋਰੋਨਾ ਵੈਕਸੀਨ ਲੱਗੇਗੀ। ਬੁੱਧਵਾਰ ਤੇ ਸ਼ਨੀਵਾਰ ਨੂੰ ਸਿਹਤ ਵਿਭਾਗ ਦੇ ਟੀਕਾਕਰਨ ਹੋਣ ਦਾ ਦਿਨ

ਮਹਿੰਗਾਈ ਦੀ ਇੱਕ ਹੋਰ ਮਾਰ, 25 ਰੁਪਏ ਪ੍ਰਤੀ ਯਾਤਰੀ ਤੱਕ ਪਹੁੰਚਿਆ ਆਟੋ ਦਾ ਕਿਰਾਇਆ

three wheeler passenger jalandhar: ਪੰਜਾਬ ‘ਚ ਦਿਨੋਂ ਦਿਨ ਪੈਟਰੋਲ ਤੇ ਡੀਜ਼ਲ ਨੇ ਕੀਮਤਾਂ ਵੱਧ ਰਹੀਆਂ ਹਨ। ਦੂਜੇ ਪਾਸੇ ਵੱਧ ਰਹੀ ਡੀਜ਼ਲ ਦੀ ਕੀਮਤ, ਸੀਐੱਨਜੀ ਦੀ ਅਣਉਪਲੱਬਧਤਾ ਅਤੇ ਯਾਤਰੀਆਂ ਦੀ ਘੱਟ ਗਿਣਤੀ ਕਾਰਨ ਜਲੰਧਰ ‘ਚ ਥ੍ਰੀ ਵੀਲਰ ਦਾ ਕਿਰਾਇਆ ਪ੍ਰਤੀ ਯਾਤਰੀ 25 ਰੁਪਏ ਜਾ ਪਹੁੰਚਿਆ ਹੈ। ਦੱਸਣਯੋਗ ਹੈ ਕਿ ਸ਼ਹਿਰ ‘ਚ ਜਨਤਕ ਬੱਸ ਸੇਵਾ ਨਾ ਹੋਣ

ਮੁੜ ਵਾਪਰੀ ਦਰਦਨਾਕ ਘਟਨਾ, ਅਵਾਰਾ ਕੁੱਤੇ ਦੇ ਕੱਟਣ ਨਾਲ 5 ਸਾਲਾਂ ਮਾਸੂਮ ਬੱਚੀ ਦੀ ਹੋਈ ਮੌਤ

stray dog case in bathinda: ਪੰਜਾਬ ‘ਚ ਅਵਾਰਾ ਕੁੱਤਿਆਂ ਦਾ ਆਤੰਕ ਲਗਾਤਾਰ ਜਾਰੀ ਹੈ ਅਤੇ ਲਗਾਤਾਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਅਜਿਹਾ ਹੀ ਇੱਕ ਮਾਮਲਾ ਬਠਿੰਡਾ ਸ਼ਹਿਰ ਤੋਂ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਯਾਨੀ ਸੋਮਵਾਰ ਦੀ ਰਾਤ ਕਰੀਬ 10 ਵਜੇ ਇੱਕ 5 ਸਾਲਾਂ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਨੋਚ ਖਾਧਾ

Carousel Posts