government of punjab Archives - Daily Post Punjabi

‘ਸਾਰਿਆਂ ਲਈ ਘਰ’ ਦੀ ਪ੍ਰਾਪਤੀ ਲਈ 1050.9 ਲੱਖ ਰੁਪਏ ਦੀ ਸਾਲਾਨਾ ਯੋਜਨਾ ਨੂੰ ਮਨਜ਼ੂਰੀ
ਪੰਜਾਬ ਦੇ ਮੁੱਖ ਮੰਤਰੀ ਦੀ “ਸਾਰਿਆਂ ਲਈ ਘਰ” ਸਬੰਧੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2021-22 ਲਈ 1050.9 ਲੱਖ ਰੁਪਏ ਦੀ ਸਾਲਾਨਾ ਸਮਰੱਥਾ ਨਿਰਮਾਣ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਪ੍ਰਵਾਨਗੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ 19ਵੀਂ ਸੂਬਾ ਪੱਧਰੀ ਮਨਜ਼ੂਰੀ-ਕਮ-ਨਿਗਰਾਨ ਕਮੇਟੀ ਦੀ ਮੀਟਿੰਗ ਵਿੱਚ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਯੋਗ ਲਾਭਪਾਤਰੀਆਂ ਨੂੰ 52 ਰਿਹਾਇਸ਼ੀ ਇਕਾਈਆਂ ਦੀ ਵਿਕਰੀ ਨੂੰ ਵੀ ਹਰੀ ਝੰਡੀ ਦਿੱਤੀ ਹੈ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਸਰਵਜੀਤ ਸਿੰਘ ਅਤੇ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਕੇ.ਏ.ਪੀ. ਸਿਨ੍ਹਾ ਅਤੇ ਸੀ.ਏ. ਪੁੱਡਾ ਸ੍ਰੀ ਮਾਲਵਿੰਦਰ ਸਿੰਘ ਜੱਗੀ ਹਾਜ਼ਰ ਸਨ। ਇਸ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਉਹਨਾਂ ਨੇ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਜਾਣੂ ਕਰਵਾ ਦਿੱਤਾ ਹੈ

The post ‘ਸਾਰਿਆਂ ਲਈ ਘਰ’ ਦੀ ਪ੍ਰਾਪਤੀ ਲਈ 1050.9 ਲੱਖ ਰੁਪਏ ਦੀ ਸਾਲਾਨਾ ਯੋਜਨਾ ਨੂੰ ਮਨਜ਼ੂਰੀ appeared first on Daily Post Punjabi.

ਪੰਜਾਬ ‘ਚ ਚਲਦੇ ਵਿਆਹਾਂ ‘ਤੇ ਪੁਲਿਸ ਦੀਆਂ LIVE ਰੇਡਾਂ ਮਾਪਿਆਂ ਸਣੇ ਭੰਗੜੇ ਵਾਲੇ ਵੀ ਚੁੱਕੇ, ‘ਬਚਕੇ ਰਹੋ ਭਾਈ’ !
The post ਪੰਜਾਬ ‘ਚ ਚਲਦੇ ਵਿਆਹਾਂ ‘ਤੇ ਪੁਲਿਸ ਦੀਆਂ LIVE ਰੇਡਾਂ ਮਾਪਿਆਂ ਸਣੇ ਭੰਗੜੇ ਵਾਲੇ ਵੀ ਚੁੱਕੇ, ‘ਬਚਕੇ ਰਹੋ ਭਾਈ’ ! appeared first on Daily Post Punjabi.

ਮਾਨਸਾ ‘ਚ 2 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ, ਪਰਿਵਾਰ ‘ਚ ਸੋਗ ਦੀ ਲਹਿਰ
ਅਕਸਰ ਹੀ ਸੜਕਾਂ ਤੇ ਅਵਾਰਾ ਜਾਨਵਰ ਜਿਵੇਂ ਕੁੱਤੇ ਅਤੇ ਅਵਾਰਾ ਪਸ਼ੂ ਘੁੰਮਦੇ ਰਹਿੰਦੇ ਹਨ ਜੋ ਇਨਸਾਨ ਨੂੰ ਬਹੁਤ ਨੁਕਸਾਨ ਪਹੁੰਚਾਉਦੇ ਹਨ ਅਤੇ ਜਿਸ ਕਾਰਨ ਰੋਜ਼ਾਨਾ ਹਾਦਸੇ ਹੁੰਦੇ ਰਹਿੰਦੇ ਹਨ। ਮਾਨਸਾ ‘ਚ ਬੀਤੀ ਰਾਤ 2 ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਦੀ ਅਵਾਰਾ ਪਸ਼ੂ ਨਾਲ ਟਕਰਾ ਕੇ ਮੌਤ ਹੋਈ ਹੈ ਅਤੇ ਦੂਜੇ ਨੌਜਵਾਨ ਦੇ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਮੂਸਾ ਤੇ ਮਾਖਾ ਵਿਚਕਾਰ ਭੁੱਲਰ ਢਾਬੇ ਦੇ ਨਜ਼ਦੀਕ ਅਵਾਰਾ ਪਸ਼ੂ ਨਾਲ ਟਕਰਾ ਕੇ 25 ਸਾਲਾਂ ਸੁਰਿੰਦਰ ਸਿੰਘ ਪੁੱਤਰ ਮੇਵਾ ਸਿੰਘ ਰਾਏਪੁਰ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ।

The post ਮਾਨਸਾ ‘ਚ 2 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ, ਪਰਿਵਾਰ ‘ਚ ਸੋਗ ਦੀ ਲਹਿਰ appeared first on Daily Post Punjabi.

ਫ਼ਤਹਿਗੜ੍ਹ ਸਾਹਿਬ ‘ਚ ਹੋਈ ਵੱਡੀ ਲੁੱਟ, ਲੁਟੇਰਿਆਂ ਨੇ ਇੰਝ ਲੁੱਟਿਆ ATM
Thieves Stolen ATM: ਫ਼ਤਹਿਗੜ੍ਹ ਸਾਹਿਬ ਦੇ ਸ਼ਹਿਰ ਸਰਹਿੰਦ ਨੇੜੇ ਸ਼ੁੱਕਰਵਾਰ ਦੀ ਸਵੇਰ ਕਰੀਬ 3 ਵਜੇ ਲੁਟੇਰੇ ਸਟੇਟ ਬੈਂਕ ਆਫ਼ ਇੰਡੀਆ ਦਾ ਏ. ਟੀ. ਐਮ. ਪੁੱਟ ਕੇ ਲੈ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਏਟੀਐੱਮ ‘ਚ ਕਰੀਬ 18 ਲੱਖ 88 ਹਜ਼ਾਰ ਰੁਪਏ ਸੀ। ਇਸ ਵੱਡੀ ਲੁੱਟ ਨੇ ਪੁਲਿਸ ਦੇ ਸਖਤ ਸੁਰੱਖਿਆ ਪ੍ਰਬੰਧਾਂ ਤੇ ਵੀ ਸਵਾਲ ਚੁੱਕੇ ਹਨ ਕਿਉਂਕਿ ਸਰਹਿੰਦ ਪੁਲਿਸ ਚੌਂਕੀ ਕਰੀਬ 300 ਮੀਟਰ ਦੂਰੀ ਤੇ ਹੀ ਸੀ। ਮਿਲੀ ਜਾਣਕਾਰੀ ਅਨੁਸਾਰ ਚੂੰਗੀ ਨੰਬਰ 4 ਨੇੜੇ ਸਟੇਟ ਬੈਂਕ ਆਫ਼ ਇੰਡੀਆ ਦਾ ਏ. ਟੀ. ਐਮ. ਹੈ।

Thieves Stolen ATM

ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਕਰੀਬ 3 ਵਜੇ ਕਾਲੇ ਰੰਗ ਦੀ ਗੱਡੀ ‘ਚ 3 ਲੋਕ ਸਵਾਰ ਸਨ ਜਿਨ੍ਹਾਂ ਨੇ ਏਟੀਐੱਮ ਨੂੰ ਰੱਸੀ ਨਾਲ ਬੰਨ ਕੇ ਆਪਣੀ ਗੱਡੀ ਨਾਲ ਟੋਚਨ ਪਾਇਆ। ਇਸ ਨਾਲ ਏਟੀਐੱਮ ਪੁੱਟਿਆ ਗਿਆ ਅਤੇ ਕਾਰ ਸਵਾਰ ਲੁਟੇਰੇ ਏਟੀਐੱਮ ਨੂੰ ਗੱਡੀ ‘ਚ ਰੱਖ ਕੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਡੀਐੱਸਪੀ ਰਘਵੀਰ ਸਿੰਘ ਨੇ ਕਿਹਾ ਕਿ ਸੀਸੀਟੀਵੀ ਫੁਟੇਜ਼ ਜਰੀਏ ਲੁਟੇਰਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਪੁਲਿਸ ਦੀਆਂ ਕਈ ਟੀਮਾਂ ਦੂਜੇ ਇਲਾਕਿਆਂ ‘ਚ ਭੇਜੀ ਗਈ ਹੈ ਜਿਹੜੀਆਂ ਲੁਟੇਰਿਆਂ ਦਾ ਪਤਾ ਲਗਾ ਰਹੀਆਂ ਹਨ।

Thieves Stolen ATM

ਇਸ ਤੋਂ ਇਲਾਵਾ ਬੈਂਕ ਦੇ ਮੈਨੇਜਰ ਨੇ ਦੱਸਿਆ ਕਿ ਏਟੀਐੱਮ ‘ਚ ਪਹਿਲਾਂ ਕਰੀਬ 4 ਲੱਖ ਕੈਸ਼ ਸੀ ਅਤੇ ਬੀਤੇ ਦਿਨ ਯਾਨੀ ਵੀਰਵਾਰ ਨੂੰ ਏਟੀਐੱਮ ਭਰਦੇ ਹੋਏ 18 ਲੱਖ 88 ਹਜ਼ਾਰ ਰੁਪਏ ਪਾਏ ਗਏ ਸੀ। ਇਸ ਤੋਂ ਬਾਅਦ ਲੁੱਟ ਦੀ ਵੱਡੀ ਵਾਰਦਾਤ ਹੋ ਗਈ ਅਤੇ ਇਸ ਦੀ ਜਾਣਕਾਰੀ ਕਈ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਹੈ।

ਇਹ ਵੀ ਦੇਖੋ: ਨੈਸ਼ਨਲ ਹਾਈਵੇ ਤੇ ਚੜ੍ਹਕੇ ਕੁੜੀ ਨੇ ਖੁਦ ਨੂੰ ਲੈ ਲਈ ਅੱਗ, ਦਰਦਨਾਕ ਵੀਡੀਓ ਦੇਖ ਲੂੰ ਕੰਡੇ ਹੋ ਜਾਣਗੇ ਖੜ੍ਹੇ

The post ਫ਼ਤਹਿਗੜ੍ਹ ਸਾਹਿਬ ‘ਚ ਹੋਈ ਵੱਡੀ ਲੁੱਟ, ਲੁਟੇਰਿਆਂ ਨੇ ਇੰਝ ਲੁੱਟਿਆ ATM appeared first on Daily Post Punjabi.

ਲੁਧਿਆਣਾ ‘ਚ ਆਮ ਲੋਕਾਂ ਦਾ ਵੈਕਸੀਨ ਤੇ ਵਧਿਆ ਭਰੋਸਾ, ਇੱਕੋ ਦਿਨ ‘ਚ 1502 ਲੋਕਾਂ ਨੇ ਲਗਵਾਇਆ ਟੀਕਾ
Coronavirus Vaccination in ludhiana: ਕੋਰੋਨਾ ਵੈਕਸੀਨ ਮਿਲਣ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਟੀਕਾਕਰਨ ਦਾ ਤੀਜਾ ਚਰਨ ਸ਼ੁਰੂ ਹੋਣ ਤੋਂ ਬਾਅਦ ਆਮ ਜਨਤਾ ਨੇ ਵੈਕਸੀਨ ਲਈ ਉਤਸ਼ਾਹ ਤੇ ਭਰੋਸਾ ਦਿਖਾਇਆ ਹੈ। ਜ਼ਿਲ੍ਹੇ ਦੀ ਆਮ ਜਨਤਾ ਹੁਣ ਵੈਕਸੀਨ ਲਈ ਅੱਗੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਯਾਨੀ ਬੁੱਧਵਾਰ ਨੂੰ ਜ਼ਿਲ੍ਹੇ ਦੀਆਂ ਅਲੱਗ-ਅਲੱਗ ਸਾਈਟਾਂ ਤੇ 1502 ਆਮ ਲੋਕਾਂ ਨੇ ਟੀਕਾ ਲਗਵਾਇਆ।

Coronavirus Vaccination in ludhiana

ਦੱਸਣਯੋਗ ਹੈ ਕਿ ਇਨ੍ਹਾਂ ‘ਚੋਂ 60 ਸਾਲ ਤੇ ਇਸ ਤੋਂ ਵੱਧ ਉਮਰ ਦੇ 1175 ਲੋਕ ਸ਼ਾਮਿਲ ਹਨ। ਦੂਜੇ ਪਾਸੇ ਕੁੱਝ ਗੰਭੀਰ ਬਿਮਾਰੀਆਂ ਦੀ ਸ਼ਿਕਾਰ ਹੋਏ 45 ਸਾਲ ਤੋਂ 60 ਸਾਲ ਦੀ ਉਮਰ ਦੇ ਕਰੀਬ 327 ਲੋਕਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਇਸ ਤੋਂ ਇਲਾਵਾ 297 ਹੈੱਲਥ ਕੇਅਰ ਅਤੇ 235 ਫਰੰਟਲਾਈਨ ਵਰਕਰਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਦੱਸਣਯੋਗ ਹੈ ਕਿ 729 ਹੈੱਲਥ ਕੇਅਰ ਵਰਕਰਾਂ ਨੇ ਵੈਕਸੀਨ ਦੀ ਦੂਜੀ ਡੋਜ਼ ਲਗਵਾਈ। ਮਿਲੀ ਜਾਣਕਾਰੀ ਅਨੁਸਾਰ ਕੁੱਲ 2765 ਲੋਕਾਂ ਨੇ ਵੈਕਸੀਨੇਸ਼ਨ ਕਰਵਾਈ।

Coronavirus Vaccination in ludhiana

ਦੱਸਣਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਕੇਸ ਮਿਲੇ ਹਨ। ਇਸ ਨੂੰ ਲੈ ਕੇ ਸਿਹਤ ਵਿਭਾਗ ਅਤੇ ਪ੍ਰਸ਼ਾਸ਼ਨ ਨੇ ਵੀ ਕਈ ਸਖਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਲੋਕਾਂ ਨੂੰ ਵੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਲੋਕਾਂ ਨੂੰ ਹਮੇਸ਼ਾ ਮਾਸਕ ਲਗਾਉਣਾ ਚਾਹੀਦਾ ਹੈ ਅਤੇ ਸੈਨੀਟਾਈਜ਼ਰ ਦੀ ਵੀ ਵਰਤੋਂ ਕਰਨੀ ਚਾਹੀਦੀ ਹੈ। ਜੇਕਰ ਕਿਸੇ ‘ਚ ਕੋਰੋਨਾ ਵਾਇਰਸ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਸਨੂੰ ਤੁਰੰਤ ਆਪਣੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

Coronavirus Vaccination in ludhiana

ਇਸ ਤੋਂ ਇਲਾਵਾ ਹੁਣ ਤੱਕ ਕਰੀਬ 20278 ਹੈੱਲਥ ਕੇਅਰ ਵਰਕਰਾਂ ਨੇ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਲਗਵਾਈ ਹੈ। ਦੂਜੇ ਪਾਸੇ ਕਰੀਬ 9136 ਫਰੰਟਲਾਈਨ ਵਰਕਰਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਹੈ। ਦੱਸਣਯੋਗ ਹੈ ਕਿ 60 ਸਾਲ ਤੋਂ ਵੱਧ ਉਮਰ ਦੇ ਕਰੀਬ 2147 ਲੋਕਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਹੈ ਅਤੇ 45 ਸਾਲ ਤੋਂ ਵੱਧ ਉਮਰ ਦੇ ਕਰੀਬ 731 ਲੋਕਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਹੈ। ਮਿਲੀ ਜਾਣਕਾਰੀ ਅਨੁਸਾਰ 12476 ਹੈੱਲਥ ਕੇਅਰ ਵਰਕਰਾਂ ਨੇ ਵੈਕਸੀਨ ਦੀ ਦੂਜੀ ਡੋਜ਼ ਲਗਵਾਈ ਹੈ। ਇਸ ਤੋਂ ਇਲਾਵਾ ਹੁਣ ਤੱਕ ਕਰੀਬ 45768 ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ।

ਇਹ ਵੀ ਦੇਖੋ: ਸਬਜ਼ੀ ਖਰੀਦਣ ਲੱਗੇ ਔਰਤ ਨਾਲ ਹੋ ਗਿਆ ਕਾਂਡ, ਲੋਕ ਖੜੇ ਦੇਖਦੇ ਰਹੇ ਤਮਾਸ਼ਾ, ਵੀਡੀਓ ਦੇਖ ਕਰੋਗੇ ਤੌਬਾ-ਤੌਬਾ

The post ਲੁਧਿਆਣਾ ‘ਚ ਆਮ ਲੋਕਾਂ ਦਾ ਵੈਕਸੀਨ ਤੇ ਵਧਿਆ ਭਰੋਸਾ, ਇੱਕੋ ਦਿਨ ‘ਚ 1502 ਲੋਕਾਂ ਨੇ ਲਗਵਾਇਆ ਟੀਕਾ appeared first on Daily Post Punjabi.

ਜਲੰਧਰ ਦੇ ਸਰਕਾਰੀ ਹਸਪਤਾਲਾਂ ‘ਚ ਬੁੱਧਵਾਰ ਤੇ ਸ਼ਨੀਵਾਰ ਨੂੰ ਨਹੀਂ ਲੱਗੇਗੀ ਵੈਕਸੀਨ, ਜਾਣੋਂ ਕਾਰਨ
corona vaccination in jalandhar: ਜਲੰਧਰ ਦੇ ਸਰਕਾਰੀ ਹਸਪਤਾਲਾਂ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਅਤੇ ਸਿਹਤ ਵਿਭਾਗ ਦੇ ਆਈਡੀਐੱਸਪੀ ਵਿੰਗ ਦੇ ਸਟੇਟ ਨੋਡਲ ਅਫਸਰ ਡਾ ਰਾਜੇਸ਼ ਭਾਸਕਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ‘ਚ ਸਿਰਫ ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਹੀ ਕੋਰੋਨਾ ਵੈਕਸੀਨ ਲੱਗੇਗੀ। ਬੁੱਧਵਾਰ ਤੇ ਸ਼ਨੀਵਾਰ ਨੂੰ ਸਿਹਤ ਵਿਭਾਗ ਦੇ ਟੀਕਾਕਰਨ ਹੋਣ ਦਾ ਦਿਨ ਹੋਣ ਹੋ ਇਲਾਵਾ ਐਤਵਾਰ ਤੇ ਸਰਕਾਰੀ ਛੁੱਟੀ ਵਾਲੇ ਦਿਨ ਵੀ ਕੋਰੋਨਾ ਵੈਕਸੀਨ ਨਹੀਂ ਲੱਗੇਗੀ। ਨਿਜੀ ਹਸਪਤਾਲ ਹਫਤੇ ਦੇ 7 ਦਿਨ ਕੋਰੋਨਾ ਵੈਕਸੀਨ ਲਗਾ ਸਕਦੇ ਹਨ।

ਲੋਕ ਅਫਵਾਹਾਂ ਤੇ ਧਿਆਨ ਨਾ ਦੇਣ ਅਤੇ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ: ਡਾ ਦਹੀਆ
ਵੈਕਸੀਨ ਨੂੰ ਲੈ ਕੇ ਕੁੱਝ ਅਫਵਾਹਾਂ ਵੀ ਸਾਹਮਣੇ ਆ ਰਹੀਆਂ ਹਨ ਪਰ ਇਸ ਨੂੰ ਲੈ ਕੇ ਡਾਕਟਰਾਂ ਨੇ ਆਪਣੇ ਰਾਏ ਦਿੱਤੀ ਹੈ ਕਿ ਸਮਾਜ ‘ਚ ਫੈਲ ਰਹੀਆਂ ਅਫਵਾਹਾਂ ਤੇ ਧਿਆਨ ਨਾ ਦਵੋ। ਗਲੋਬਲ ਹਸਪਤਾਲ ‘ਚ ਤੀਜੇ ਚਰਨ ਦਾ ਕੰਮ ਸਵਾਲ ਸਰਜਨ ਡਾ ਬਲਵੰਤ ਸਿੰਘ ਨੇ ਕੀਤਾ। ਉਨ੍ਹਾਂ ਨੇ ਸਰਕਾਰ ਵੱਲੋਂ ਜਾਰੀ ਨੀਤੀਆਂ ਦੇ ਅਨੁਸਾਰ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ‘ਚ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਵੀ ਕੀਤਾ। ਹਸਪਤਾਲ ਦੇ ਡਾਇਰੈਕਟਰ ਡਾ ਨਵਜੋਤ ਸਿੰਘ ਦਹੀਆ ਨੇ ਕਿਹਾ ਕਿ ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਕਿਸੇ ਵੀ ਅਫ਼ਵਾਰ ‘ਚ ਆਉਣ ਦੀ ਜਰੂਰਤ ਨਹੀਂ ਹੈ। ਹਸਪਤਾਲ ਦੇ ਪਹਿਲੇ ਦਿਨ ਕਰੀਬ 42 ਲੋਕਾਂ ਨੇ ਵੈਕਸੀਨ ਲਗਵਾਈ ਅਤੇ ਇਸ ਮੌਕੇ ਰਾਜੀਵ ਸੂਦ, ਡਾ ਧੀਰਜ ਭਾਟੀਆ, ਗਗਨਪ੍ਰੀਤ ਕੌਰ ਅਤੇ ਬਾਕੀ ਹਸਪਤਾਲ ਦਾ ਸਟਾਫ ਮੌਜੂਦ ਸੀ।

ਇਹ ਵੀ ਦੇਖੋ: Bollywood ਵਾਲੇ Ajay Devgan ਨੂੰ ਘੇਰਕੇ ਲਲਕਾਰਣ ਵਾਲਾ Nihang Singh ਆਇਆ ਜੇਲ੍ਹ ‘ਚੋ ਬਾਹਰ

The post ਜਲੰਧਰ ਦੇ ਸਰਕਾਰੀ ਹਸਪਤਾਲਾਂ ‘ਚ ਬੁੱਧਵਾਰ ਤੇ ਸ਼ਨੀਵਾਰ ਨੂੰ ਨਹੀਂ ਲੱਗੇਗੀ ਵੈਕਸੀਨ, ਜਾਣੋਂ ਕਾਰਨ appeared first on Daily Post Punjabi.

ਮਹਿੰਗਾਈ ਦੀ ਇੱਕ ਹੋਰ ਮਾਰ, 25 ਰੁਪਏ ਪ੍ਰਤੀ ਯਾਤਰੀ ਤੱਕ ਪਹੁੰਚਿਆ ਆਟੋ ਦਾ ਕਿਰਾਇਆ
three wheeler passenger jalandhar: ਪੰਜਾਬ ‘ਚ ਦਿਨੋਂ ਦਿਨ ਪੈਟਰੋਲ ਤੇ ਡੀਜ਼ਲ ਨੇ ਕੀਮਤਾਂ ਵੱਧ ਰਹੀਆਂ ਹਨ। ਦੂਜੇ ਪਾਸੇ ਵੱਧ ਰਹੀ ਡੀਜ਼ਲ ਦੀ ਕੀਮਤ, ਸੀਐੱਨਜੀ ਦੀ ਅਣਉਪਲੱਬਧਤਾ ਅਤੇ ਯਾਤਰੀਆਂ ਦੀ ਘੱਟ ਗਿਣਤੀ ਕਾਰਨ ਜਲੰਧਰ ‘ਚ ਥ੍ਰੀ ਵੀਲਰ ਦਾ ਕਿਰਾਇਆ ਪ੍ਰਤੀ ਯਾਤਰੀ 25 ਰੁਪਏ ਜਾ ਪਹੁੰਚਿਆ ਹੈ। ਦੱਸਣਯੋਗ ਹੈ ਕਿ ਸ਼ਹਿਰ ‘ਚ ਜਨਤਕ ਬੱਸ ਸੇਵਾ ਨਾ ਹੋਣ ਕਾਰਨ ਲੋਕਾਂ ਨੂੰ ਆਟੋ ਤੇ ਨੀ ਨਿਰਭਰ ਹੋਣਾ ਪੈਂਦਾ ਹੈ। ਆਟੋ ਚਾਲਕਾਂ ਵੱਲੋਂ ਮਰਜੀ ਨਾਲ ਵਧਾਇਆ ਗਿਆ ਕਿਰਾਇਆ ਹੁਣ ਯਾਤਰੀਆਂ ਲਈ ਮੁਸੀਬਤ ਖੜੀ ਕਰਦਾ ਨਜ਼ਰ ਆ ਰਿਹਾ ਹੈ।

three wheeler passenger jalandhar

ਦੱਸਣਯੋਗ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਆਟੋ ਰਿਕਸ਼ਾ ਬੰਦ ਰਹੇ ਸਨ ਅਤੇ ਹੁਣ ਲਾਕਡਾਊਨ ਖੁੱਲਣ ਤੋਂ ਬਾਅਦ ਜਦੋਂ ਲੋਕਾਂ ਨੇ ਸਫਰ ਕਰਨਾ ਸ਼ੁਰੂ ਕੀਤਾ ਤਾਂ ਪ੍ਰਤੀ ਯਾਤਰੀ ਕਿਰਾਇਆ ਅਸਮਾਨ ਨੂੰ ਛੂਹ ਗਿਆ ਜਿਸ ਕਾਰਨ ਆਮ ਜਨਤਾ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਥ੍ਰੀ ਵੀਲਰ ਯੂਨੀਅਨ ਵੱਲੋਂ ਪ੍ਰਤੀ ਯਾਤਰੀ ਕਿਰਾਇਆ 20 ਰੁਪਏ ਹੀ ਦੱਸਿਆ ਜਾ ਰਿਹਾ ਹੈ ਪਰ ਹੁਣ ਆਟੋ ਚਾਲਕ ਆਪਣੀ ਮਨਮਰਜ਼ੀ ਨਾਲ ਹੀ ਕਿਰਾਇਆ ਵਸੂਲ ਰਹੇ ਹਨ। ਜਲੰਧਰ ਸ਼ਹਿਰ ‘ਚ ਬੈਟਰੀ ਈ-ਰਿਕਸ਼ਾ ਵੀ ਚੱਲ ਰਹੇ ਹਨ ਜਿਹੜੇ ਘੱਟ ਦੂਰ ਲਈ 10 ਰੁਪਏ ਕਿਰਾਇਆ ਵਸੂਲ ਰਹੇ ਹਨ।

three wheeler passenger jalandhar

ਦੂਜੇ ਪਾਸੇ ਬੱਸ ਸਟੈਂਡ ਤੋਂ ਮਕਸੂਦਾਂ ਤੇ ਉਸਤੋਂ ਅੱਗੇ ਜਾਣ ਲਈ ਪ੍ਰਤੀ ਵਿਅਕਤੀ ਕਿਰਾਇਆ 25 ਰੁਪਏ ਵਸੂਲਿਆ ਜਾ ਰਿਹਾ ਹੈ ਜਿਸ ਕਾਰਨ ਜਨਤਾ ਬਹੁਤ ਪਰੇਸ਼ਨੀ ਦਾ ਸਾਹਮਣਾ ਕਰ ਰਹੀ ਹੈ। ਇਸ ਤੋਂ ਇਲਾਵਾ ਆਟੋ ਰਿਕਸ਼ਾ ਟ੍ਰੇਡ ਯੂਨੀਅਨ ਦੇ ਰਵੀ ਸਬਰਵਾਲ ਨੇ ਦੱਸਿਆ ਕਿ ਡੀਜ਼ਲ ਦਾ ਮੁੱਲ 80 ਰੁਪਏ ਪ੍ਰਤੀ ਲੀਟਰ ਤੋਂ ਵੀ ਜ਼ਿਆਦਾ ਹੋ ਚੁੱਕਾ ਹੈ। ਕੋਰੋਨਾ ਮਹਾਂਮਾਰੀ ਦੌਰਾਨ ਆਟੋ ‘ਚ ਸਫਰ ਕਰਨ ਵਾਲੇ ਯਾਤਰੀਆਂ ਦੀ ਗਿਣਤੀ ਬਹੁਤ ਘੱਟ ਗਈ ਹੈ ਜਿਸ ਕਾਰਨ ਆਟੋ ਚਾਲਕਾਂ ਲਈ ਬੈਂਕ ਦੀ ਕਿਸ਼ਤ ਦੇਣਾ ਬਹੁਤ ਮੁਸ਼ਕਿਲ ਹੋ ਗਿਆ ਹੈ ਅਤੇ ਆਟੋ ਚਾਲਕਾਂ ਲਈ ਰੋਜ਼ੀ ਰੋਟੀ ਦਾ ਵੱਡਾ ਸੰਕਟ ਖੜਾ ਹੋ ਗਿਆ ਹੈ।

ਇਹ ਵੀ ਦੇਖੋ: ਅਕਾਲੀ ਦਲ ਤੇ ਪੁਲਸ ਦੀ ਜ਼ਬਰਦਸਤ ਝੜਪ, ਮਾਰੀਆਂ ਪਾਣੀ ਦੀਆਂ ਬੁਛਾੜਾਂ, ਸੁਖਬੀਰ ਨੂੰ ਚੁੱਕ ਕੇ ਲੈ ਗਈ ਪੁਲਸ

The post ਮਹਿੰਗਾਈ ਦੀ ਇੱਕ ਹੋਰ ਮਾਰ, 25 ਰੁਪਏ ਪ੍ਰਤੀ ਯਾਤਰੀ ਤੱਕ ਪਹੁੰਚਿਆ ਆਟੋ ਦਾ ਕਿਰਾਇਆ appeared first on Daily Post Punjabi.

ਮੁੜ ਵਾਪਰੀ ਦਰਦਨਾਕ ਘਟਨਾ, ਅਵਾਰਾ ਕੁੱਤੇ ਦੇ ਕੱਟਣ ਨਾਲ 5 ਸਾਲਾਂ ਮਾਸੂਮ ਬੱਚੀ ਦੀ ਹੋਈ ਮੌਤ
stray dog case in bathinda: ਪੰਜਾਬ ‘ਚ ਅਵਾਰਾ ਕੁੱਤਿਆਂ ਦਾ ਆਤੰਕ ਲਗਾਤਾਰ ਜਾਰੀ ਹੈ ਅਤੇ ਲਗਾਤਾਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਅਜਿਹਾ ਹੀ ਇੱਕ ਮਾਮਲਾ ਬਠਿੰਡਾ ਸ਼ਹਿਰ ਤੋਂ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਯਾਨੀ ਸੋਮਵਾਰ ਦੀ ਰਾਤ ਕਰੀਬ 10 ਵਜੇ ਇੱਕ 5 ਸਾਲਾਂ ਬੱਚੀ ਨੂੰ ਅਵਾਰਾ ਕੁੱਤਿਆਂ ਨੇ ਨੋਚ ਖਾਧਾ ਜਿਸ ਤੋਂ ਬਾਅਦ ਮਾਸੂਮ ਬੱਚੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸੂਮ ਬੱਚੀ ਬਠਿੰਡਾ ਰਹਿੰਦੀ ਸੀ ਅਤੇ ਉਸਦੇ ਮਾਤਾ-ਪਿਤਾ ਲੇਬਰ ਦਾ ਕੰਮ ਕਰਦੇ ਹਨ। ਮ੍ਰਿਤਕ ਬੱਚੀ ਦੀ ਪਹਿਚਾਣ ਅਦਿਤੀ ਦੇ ਰੂਪ ਚ ਹੋਈ ਹੈ।

stray dog case in bathinda

ਇਸ ਹਾਦਸੇ ਤੋਂ ਬਾਅਦ ਇਲਾਕੇ ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਹਾਲਾਂਕਿ ਬੱਚੀ ਦੇ ਕੁੱਝ ਰਿਸ਼ਤੇਦਾਰਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਬੱਚੀ ਦੀ ਹੱਤਿਆ ਕੀਤੀ ਗਈ ਹੈ। ਦੂਜੇ ਪਾਸੇ ਸ਼ਹਿਰ ਬਠਿੰਡਾ ‘ਚ 8,986 ਬੇਸਹਾਰਾ ਅਵਾਰਾ ਪਸ਼ੂ ਤੇ ਕਰੀਬ 7,025 ਅਵਾਰਾ ਕੁੱਤੇ ਹਨ। ਇਹ ਸੰਖਿਆ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਤੋਂ ਸੂਚਨਾ ਦਾ ਅਧਿਕਾਰ 2005 (ਆਰਟੀਆਈ) ਅਧੀਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੈ।

ਦੱਸਣਯੋਗ ਹੈ ਕਿ ਬਠਿੰਡਾ ਸ਼ਹਿਰ ‘ਚ ਅਵਾਰਾ ਕੁੱਤਿਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਨੂੰ ਰੋਕਣ ਲਈ ਪ੍ਰਸ਼ਾਸ਼ਨ ਤੇ ਨਗਰ ਨਿਗਮ ਬੇਪ੍ਰਵਾਹ ਹੈ ਅਤੇ ਅਵਾਰਾ ਪਸ਼ੂਆਂ ਤੇ ਕੁੱਤਿਆਂ ਦੇ ਹੋ ਰਹੇ ਹਾਦਸਿਆਂ ਨੂੰ ਰੋਕਣ ਲਈ ਪ੍ਰਸ਼ਾਸ਼ਨ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਹਨ। ਦੂਜੇ ਪਾਸੇ ਸਿਵਲ ਸਰਜਨ ਡਾ. ਐੱਚਐੱਨ ਸਿੰਘ ਦੇ ਅਨੁਸਾਰ ਜ਼ਿਲ੍ਹਾ ਸਿਵਲ ਹਸਪਤਾਲ ‘ਚ ਅਵਾਰਾ ਕੁੱਤਿਆਂ ਦੇ ਕੱਟਣ ਦੇ ਲਗਪਗ 500 ਲੋਕ ਹਰ ਮਹੀਨੇ ਇਲਾਜ ਲਈ ਹਸਪਤਾਲ ਪਹੁੰਚਦੇ ਹਨ ਅਤੇ ਕੁੱਝ ਨਿਜੀ ਹਸਪਤਾਲਾਂ ‘ਚ ਕੇਸ ਪਹੁੰਚਣ ਦੀ ਗਿਣਤੀ ਅਲੱਗ ਤੋਂ ਹੈ। ਇੰਝ ਹੋ ਰਹੇ ਹਾਦਸੇ ਸਾਡੇ ਸਮਾਜ ਤੇ ਸਮਾਜ ਦੇ ਲੋਕਾਂ ਦੀ ਲਈ ਇੱਕ ਵੱਡੀ ਸਮੱਸਿਆ ਹੈ ਜਿਸ ਨੂੰ ਜਲਦੀ ਰੋਕਣਾ ਚਾਹੀਦਾ ਹੈ ਤਾਂਕਿ ਮਾਸੂਮ ਲੋਕਾਂ ਦੀ ਜਾਨ ਸੁਰੱਖਿਅਤ ਹੋ ਸਕੇ।

ਇਹ ਵੀ ਦੇਖੋ: ਚਢੂਨੀ ਦੇ ਪਿੰਡ ਪਹੁੰਚਿਆ ਪੱਤਰਕਾਰ, ਦੇਖੋ ਘਰ ਦੀ ਐਕਸਕਲੂਜ਼ਿਵ ਵੀਡੀਓ, ਪਰਿਵਾਰ ਵਾਲਿਆਂ ਨੇ ਬੰਨ ਤਾ ਰੰਗ

The post ਮੁੜ ਵਾਪਰੀ ਦਰਦਨਾਕ ਘਟਨਾ, ਅਵਾਰਾ ਕੁੱਤੇ ਦੇ ਕੱਟਣ ਨਾਲ 5 ਸਾਲਾਂ ਮਾਸੂਮ ਬੱਚੀ ਦੀ ਹੋਈ ਮੌਤ appeared first on Daily Post Punjabi.