government school Archives - Daily Post Punjabi

ਮੰਤਰੀ ਬੈਂਸ ਦੀ ਸਕੂਲ ‘ਤੇ ਰੇਡ, ਮੌਕੇ ‘ਤੇ ਫੜਿਆ ਸ਼ਰਾਬੀ ਪ੍ਰਿੰਸੀਪਲ, ਬਾਕੀ ਸਟਾਫ਼ ਦੀ ਲਾਈ ਕਲਾਸ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੋਪੜ ਦੇ ਸਰਕਾਰੀ ਸਕੂਲ ‘ਚ ਅਚਾਨਕ ਛਾਪਾ ਮਾਰ ਕੇ ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਦੋਸ਼ ਹੈ ਕਿ ਪ੍ਰਿੰਸੀਪਲ ਸ਼ਰਾਬ ਪੀ ਕੇ ਡਿਊਟੀ ਕਰਦਾ ਸੀ।

ਸਸਪੈਂਡ ਕੀਤਾ ਪ੍ਰਿੰਸੀਪਲ ਕੁਲਦੀਪ ਪਸਿੰਘ ਸਰਕਾਰੀ ਗਰਲਜ਼ ਸੀਨੀ. ਸੈਕੰਡਰੀ ਸਕੂਲ ਪਿੰਡ ਢੇਰ ਵਿਖੇ ਤਾਇਨਾਤ ਹੈ। ਜਾਣਕਾਰੀ ਅਨੁਸਾਰ ਮੁਅੱਤਲੀ ਦੌਰਾਨ ਕੁਲਦੀਪ ਸਿੰਘ (ਮੁਅੱਤਲ ਪ੍ਰਿੰਸੀਪਲ) ਦਾ ਮੁੱਖ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਐਸਈ), ਜਲੰਧਰ ਹੋਵੇਗਾ।

ਮੰਤਰੀ ਬੈਂਸ ਨੇ ਕਿਹਾ ਕਿ ਪ੍ਰਿੰਸੀਪਲ ਨੇ ਮੰਨਿਆ ਕਿ ਉਸ ਨੇ ਸ਼ਰਾਬ ਪੀਤੀ ਹੋਈ ਹੈ, ਜਿਸ ਦੇ ਆਧਾਰ ‘ਤੇ ਸਸਪੈਂਡ ਕਰਨ ਦੀ ਕਾਰਵਾਈ ਕੀਤੀ ਗਈ। ਗੁੱਸੇ ਵਿੱਚ ਆਏ ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀ ਵੀ ਕਲਾਸ ਲਾਈ। ਉਨ੍ਹਾਂ ਕਿਹਾ ਕਿ ਸਕੂਲ ਦੇ ਸਟਾਫ ਵਿੱਚ 22 ਲੋਕ ਹਨ ਪਰ ਉਨ੍ਹਾਂ ਨੇ ਕਦੇ ਇਹ ਨਹੀਂ ਦੱਸਿਆ ਕਿ ਪ੍ਰਿੰਸੀਪਲ ਸ਼ਰਾਬ ਪੀ ਕੇ ਆਉਂਦਾ ਹੈ। ਉਨ੍ਹਾੰ ਕਿਹਾ ਕਿ ਕੁੜੀਆਂ ਦਾ ਸਕੂਲ ਹੈ, ਪਰ ਕਿਸੇ ਨੇ ਕੋਈ ਸ਼ਿਕਾਇਤ ਨਹੀਂ ਦਿੱਤੀ।

ਇਹ ਵੀ ਪੜ੍ਹੋ : ਸਾਬਕਾ ਡਿਪਟੀ CM ਸੋਨੀ ‘ਤੇ ਹੁਣ ਵਿਜੀਲੈਂਸ ਮਗਰੋਂ ਕੱਸੇਗਾ ED ਸ਼ਿਕੰਜਾ, ਮੰਗੀ ਰਿਪੋਰਟ

ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸ਼ਿਕਾਇਤ ਦੀ ਜਾਂਚ ਕਰਨ ‘ਤੇ ਸੱਚਾਈ ਸਾਹਮਣੇ ਆਈ। ਉਨ੍ਹਾਂ ਕਿਹਾ ਕਿ ਇਕ ਬੰਦੇ ਦੀ ਗਲਤੀ ਨਾਲ ਸਾਰੇ ਸਕੂਲਾਂ ਦਾ ਭਰੋਸਾ ਟੁੱਟ ਜਾਵੇਗਾ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਉਕਤ ਸਕੂਲ ਨੂੰ 1 ਕਰੋੜ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਹੋਰ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੰਤਰੀ ਬੈਂਸ ਦੀ ਸਕੂਲ ‘ਤੇ ਰੇਡ, ਮੌਕੇ ‘ਤੇ ਫੜਿਆ ਸ਼ਰਾਬੀ ਪ੍ਰਿੰਸੀਪਲ, ਬਾਕੀ ਸਟਾਫ਼ ਦੀ ਲਾਈ ਕਲਾਸ appeared first on Daily Post Punjabi.

ਸੂਬੇ ਦੇ ਸਰਕਾਰੀ ਸਕੂਲ ‘ਚ IELTS ਦੀ ਤਿਆਰੀ ਕਰਨ ਆਏ ਬੱਚਿਆਂ ਨੇ ਬਣਾਏ ਰਿਕਾਰਡ, ਅਮੀਰਾਂ ਦੇ ਬੱਚੇ ਵੀ ਇੱਥੇ ਪੜ੍ਹਦੇ ਨੇ
The post ਸੂਬੇ ਦੇ ਸਰਕਾਰੀ ਸਕੂਲ ‘ਚ IELTS ਦੀ ਤਿਆਰੀ ਕਰਨ ਆਏ ਬੱਚਿਆਂ ਨੇ ਬਣਾਏ ਰਿਕਾਰਡ, ਅਮੀਰਾਂ ਦੇ ਬੱਚੇ ਵੀ ਇੱਥੇ ਪੜ੍ਹਦੇ ਨੇ appeared first on Daily Post Punjabi.