government schools Archives - Daily Post Punjabi

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵੱਡਾ ਐਲਾਨ, ਸਰਕਾਰੀ ਸਕੂਲਾਂ ‘ਚੋਂ ਚੁਣੇ ਜਾਣਗੇ “ਸੁਪਰ 5000” ਬੱਚੇ
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕਰਦਿਆਂ ਇੱਕ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਹੁਸ਼ਿਆਰ ਅਤੇ ਸਿੱਖਿਅਤ ਬੱਚਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਇੱਕ ਅਹਿਮ ਕਦਮ ਚੁੱਕਦਿਆਂ ਹੈ। ਇਸ ਖਾਸ ਸਕੀਮ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚੋਂ ‘ਸੁਪਰ 5000’ ਬੱਚਿਆਂ ਦੀ ਚੋਣ ਕੀਤੀ ਜਾਵੇਗੀ।

Super 5000 children will be selected

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦੇ ਹੋਇਆ ਲਿਖਿਆ – ‘ਪੜ੍ਹਾਈ ’ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਫਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਡਾਣ ‘ਸੁਪਰ 5000’।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ਪੁਲਿਸ ਵੱਲੋਂ ਵੱਡੀ ਕਾਰਵਾਈ, ਨ.ਸ਼ਾ ਤਸਕਰ ਦੀ 39.97 ਲੱਖ ਰੁ: ਦੀ ਜਾਇਦਾਦ ਕੀਤੀ ਜ਼ਬਤ

ਹਰਜੋਤ ਬੈਂਸ ਨੇ ਟਵੀਟ ‘ਚ ਇੱਕ ਪੋਸਟਰ ਵੀ ਸਾਂਝਾ ਕੀਤਾ ਹੈ, ਜਿਸ ‘ਚ ਲਿਖਿਆ ਹੈ- ‘ਪੰਜਾਬ ’ਚ ਪਹਿਲੀ ਵਾਰ ਸਰਕਾਰੀ ਸਕੂਲਾਂ ਵਿਚੋਂ ਚੁਣੇ ਜਾਣਗੇ “ਸੁਪਰ 5000” ਬੱਚੇ, ਪੰਜਾਬ ਦੇ 2000 ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ EXTRA ORDINARY ਬੱਚਿਆਂ ਦੀ ਚੋਣ ਕੀਤੀ ਜਾਵੇਗੀ। EXTRA ਕੋਚਿੰਗ, EXTRA ਕਲਾਸਾਂ, ਮੋਟੀਵੇਸ਼ਨ ਬਿਲਡਿੰਗ ਨਾਲ ਉਨ੍ਹਾਂ ਦੀ ਕਾਬਲੀਅਤ ਨੂੰ ਹੋਰ ਨਿਖਾਰਿਆ ਜਾਵੇਗਾ। ਇਨ੍ਹਾਂ ਬੱਚਿਆਂ ਨੂੰ JEE, NEET, 3 ਹੋਰ ਇਮਤਿਹਾਨਾਂ ਦੀ ਤਿਆਰੀ ਵੀ ਕਰਵਾਏ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵੱਡਾ ਐਲਾਨ, ਸਰਕਾਰੀ ਸਕੂਲਾਂ ‘ਚੋਂ ਚੁਣੇ ਜਾਣਗੇ “ਸੁਪਰ 5000” ਬੱਚੇ appeared first on Daily Post Punjabi.

ਸਰਕਾਰੀ ਸਕੂਲਾਂ ‘ਚ ਪ੍ਰੀਖਿਆਵਾਂ 26 ਨਵੰਬਰ ਤੋਂ, ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਜਾਰੀ
ਸਰਕਾਰੀ ਸਕੂਲਾਂ ਵਿੱਚ ਮਾਸਿਕ ਪ੍ਰੀਖਿਆਵਾਂ ਇਸੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਨੇ ਪ੍ਰੀਖਿਆ ਦੇ ਆਯੋਜਨ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਸਕੂਲਾਂ ਵਿੱਚ ਪ੍ਰੀਖਿਆਵਾਂ ਸੁਚਾਰੂ ਢੰਗ ਨਾਲ ਕਰਵਾਈਆਂ ਜਾਣ।

punjab bimonthly exams news

ਸੈਸ਼ਨ 2022-23 ਲਈ ਮਾਸਿਕ ਪ੍ਰੀਖਿਆਵਾਂ ਕਲਾਸ 6 ਤੋਂ 12ਵੀਂ ਲਈ ਹੋਣਗੀਆਂ। ਹਰੇਕ ਜਮਾਤ ਦੀ ਡੇਟਸ਼ੀਟ ਸਕੂਲ ਮੁਖੀ ਵੱਲੋਂ ਆਪਣੇ ਪੱਧਰ ’ਤੇ ਸਟਰੀਮ ਅਨੁਸਾਰ ਤਿਆਰ ਕੀਤੀ ਜਾਵੇਗੀ, ਪਰ ਸਕੂਲਾਂ ਨੂੰ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਪ੍ਰੀਖਿਆਵਾਂ 26 ਨਵੰਬਰ ਤੋਂ 9 ਦਸੰਬਰ ਦਰਮਿਆਨ ਕਰਵਾਈਆਂ ਜਾਣ। ਔਫਲਾਈਨ ਪ੍ਰੀਖਿਆਵਾਂ ਲਈ, ਵਿਦਿਆਰਥੀਆਂ ਦੀ ਹਾਜ਼ਰੀ ਅਤੇ ਸੰਸ਼ੋਧਨ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਵੀ ਸਕੂਲ ਮੁਖੀ ਦੀ ਹੋਵੇਗੀ। ਮਾਸਿਕ ਪ੍ਰੀਖਿਆਵਾਂ ਤਿੰਨ ਮਹੀਨਿਆਂ ਦੇ ਸਿਲੇਬਸ ਤੋਂ ਲਈਆਂ ਜਾਣਗੀਆਂ ਜੋ ਸਤੰਬਰ ਮਹੀਨੇ ਤੋਂ ਨਵੰਬਰ ਮਹੀਨੇ ਤੱਕ ਹੋਣਗੀਆਂ। ਪ੍ਰੀਖਿਆ ਨਾਲ ਸਬੰਧਤ ਜੋ ਵੀ ਪ੍ਰਸ਼ਨ ਪੱਤਰ ਤਿਆਰ ਕੀਤੇ ਜਾਣਗੇ, ਉਹ ਸਕੂਲ ਦੇ ਸਬੰਧਤ ਵਿਸ਼ੇ ਦੇ ਅਧਿਆਪਕਾਂ ਨੂੰ ਹੀ ਤਿਆਰ ਕਰਨ ਲਈ ਕਿਹਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਇਸ ਦੇ ਨਾਲ ਹੀ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮਾਸਿਕ ਪ੍ਰੀਖਿਆ ਲਈ ਤਿਆਰ ਕੀਤੇ ਜਾਣ ਵਾਲੇ ਪ੍ਰਸ਼ਨ ਪੱਤਰ ਸਾਰੀਆਂ ਜਮਾਤਾਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹੋਣਗੇ। ਸਕੂਲ ਮੁਖੀ ਆਮ ਤੌਰ ‘ਤੇ ਪ੍ਰੀਖਿਆ ਤੋਂ ਬਾਅਦ ਤਿਆਰ ਕੀਤੇ ਜਾਣ ਵਾਲੇ ਪ੍ਰਸ਼ਨ ਪੱਤਰਾਂ ਦੀ ਕਾਪੀ ਸਬੰਧਤ ਬੀ.ਐਮ., ਡੀ.ਐਮ ਨੂੰ ਭੇਜੇਗਾ। ਸਕੂਲਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਮਾਸਿਕ ਪ੍ਰੀਖਿਆ ਦੀਆਂ ਉੱਤਰ ਪੱਤਰੀਆਂ ਦੀ ਜਾਂਚ ਕਰਨ ਤੋਂ ਬਾਅਦ ਇਸ ਦਾ ਪੂਰਾ ਰਿਕਾਰਡ ਸਕੂਲ ਪੱਧਰ ‘ਤੇ ਵਿਸ਼ਾ, ਜਮਾਤ ਅਨੁਸਾਰ ਅਤੇ ਵਿਦਿਆਰਥੀ ਅਨੁਸਾਰ ਰੱਖਿਆ ਜਾਵੇ। ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ 21 ਦਸੰਬਰ ਤੱਕ ਵਿਦਿਆਰਥੀਆਂ ਦੇ ਨਤੀਜੇ ਤਿਆਰ ਕਰਨ ਲਈ ਵੀ ਕਿਹਾ ਗਿਆ ਹੈ।

The post ਸਰਕਾਰੀ ਸਕੂਲਾਂ ‘ਚ ਪ੍ਰੀਖਿਆਵਾਂ 26 ਨਵੰਬਰ ਤੋਂ, ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਜਾਰੀ appeared first on Daily Post Punjabi.