govt holiday Archives - Daily Post Punjabi

ਪ੍ਰਸ਼ਾਸਨ ਵੱਲੋਂ ਭਲਕੇ ਛੁੱਟੀ ਦਾ ਐਲਾਨ, ਸਕੂਲ-ਦਫ਼ਤਰ ਤੇ ਸਾਰੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੇ ਮੱਦੇਨਜ਼ਰ ਗੁਰਦਾਸਪੁਰ ਵਿੱਚ 10 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਇਸ ਦਿਨ ਬਾਹਰੋਂ ਆਉਣ ਵਾਲੀ ਸੰਗਤ ਤੇ ਸਥਾਨਕ ਸੰਗਤ ਲਈ ਖਾਸ ਪ੍ਰਬੰਧ ਕੀਤਾ ਜਾਣਗੇ ਤਾਂ ਜੋ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।

DC Gurdaspur announced holiday

ਇਨ੍ਹਾਂ ਸਮਾਗਮਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵੱਲੋਂ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ.ਐੱਸ.ਪੀ ਬਟਾਲਾ ਸੁਹੇਲ ਕਾਸਿਮ ਮੀਰ, ਡਾ. ਸ਼ਾਇਰੀ ਭੰਡਾਰੀ ਐੱਸ.ਡੀ.ਐੱਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਤੇ ਜਸਵੰਤ ਕੌਰ ਐੱਸ.ਪੀ (ਐੱਚ) ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਅਧਿਕਾਰੀ ਮੌਜੂਦ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨਾਲ ਵੀ ਵਿਆਹ ਪੁਰਬ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ।

ਇਹ ਵੀ ਪੜ੍ਹੋ: ਪੰਜਾਬ ਨੇ ਕੇਂਦਰ ਨੂੰ ਕਰਜ਼ਾ ਹੱਦ 10 ਹਜ਼ਾਰ ਕਰੋੜ ਵਧਾਉਣ ਦੀ ਕੀਤੀ ਮੰਗ, ਸਰਕਾਰ ਨੇ ਵਿੱਤ ਮੰਤਰਾਲੇ ਨੂੰ ਲਿਖਿਆ ਪੱਤਰ

ਇਸ ਸਬੰਧੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ 10 ਸਤੰਬਰ ਨੂੰ ਵਿਆਹ ਪੁਰਬ ਸਮਾਗਮ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ 9 ਸਤੰਬਰ ਨੂੰ ਗੁਰਦੁਆਰਾ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਪਹੁੰਚ ਰਹੇ ਨਗਰ ਕੀਰਤਨ ਸਬੰਧੀ ਸਬੰਧਤ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। ਉਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਹੈਲਪ ਡੈਸਕ ਵੀ ਸਥਾਪਤ ਕੀਤੇ ਜਾਣਗੇ ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪ੍ਰਸ਼ਾਸਨ ਵੱਲੋਂ ਭਲਕੇ ਛੁੱਟੀ ਦਾ ਐਲਾਨ, ਸਕੂਲ-ਦਫ਼ਤਰ ਤੇ ਸਾਰੇ ਵਿੱਦਿਅਕ ਅਦਾਰੇ ਰਹਿਣਗੇ ਬੰਦ appeared first on Daily Post Punjabi.

ਪੰਜਾਬ ਸਰਕਾਰ ਵੱਲੋਂ ਇਸ ਦਿਨ ਸੂਬੇ ਭਰ ‘ਚ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 24 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਸਰਕਾਰ ਵੱਲੋਂ ਇਸ ਦਿਨ ਸੂਬੇ ਭਰ ‘ਚ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਦਾਰੇ ਰਹਿਣਗੇ ਬੰਦ appeared first on Daily Post Punjabi.