govt hospitals Archives - Daily Post Punjabi

ਪੰਜਾਬ ‘ਚ ਅੱਜ ਵੀ ਡਾਕਟਰਾਂ ਦੀ ਹੜਤਾਲ, ਸਰਕਾਰੀ ਹਸਪਤਾਲਾਂ ‘ਚ OPD ਬੰਦ ਤੇ ਐਮਰਜੈਂਸੀ ਸੇਵਾਵਾਂ ਜਾਰੀ
ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜ਼ਬਰ-ਜਨਾਹ ਤੇ ਕਤਲ ਦੇ ਵਿਰੋਧ ਵਿੱਚ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰ ਹੜਤਾਲ ‘ਤੇ ਹਨ। ਇਸ ਦੌਰਾਨ ਡਾਕਟਰਾਂ ਵੱਲੋਂ OPD ਵਿੱਚ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ ਹੈ । ਸਿਰਫ਼ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਹੀ ਇਲਾਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੜਤਾਲ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਦਾ ਵੀ ਸਮਰਥਨ ਮਿਲਿਆ ਹੈ। ਇਸ ਦੇ ਨਾਲ ਹੀ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਨੇ ਕੱਲ੍ਹ ਸਵੇਰੇ 6 ਵਜੇ ਤੋਂ 24 ਘੰਟੇ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ।

Punjab government hospitals doctors strike

ਡਾਕਟਰਾਂ ਦਾ ਕਹਿਣਾ ਹੈ ਕਿ ਇੱਕ ਡਾਕਟਰ ਦਾ ਡਿਊਟੀ ਦੌਰਾਨ ਜ਼ਬਰ-ਜਨਾਹ ਕਰਨ ਤੋਂ ਬਾਅਦ ਕਤਲ ਕੀਤਾ ਗਿਆ ਹੈ। ਅਜਿਹੇ ਵਿੱਚ ਹੁਣ ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਡਾਕਟਰਾਂ ਨੂੰ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ। ਡਾਕਟਰਾਂ ਦੀ ਇਸ ਹੜਤਾਲ ਨੂੰ ਨਰਸਿੰਗ ਸਟਾਫ ਦਾ ਵੀ ਸਮਰਥਨ ਹੈ । ਨਰਸਿੰਗ ਸਟਾਫ ਦਾ ਕਹਿਣਾ ਹੈ ਕਿ ਲੋਕ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕਾ ਬਾਅਦ ਵਿੱਚ ਡਾਕਟਰ ਸੀ, ਪਹਿਲਾਂ ਉਹ ਇੱਕ ਮਹਿਲਾ ਸੀ। ਇਹ ਘਟਨਾ ਸਮਾਜ ਨੂੰ ਸ਼ਰਮਸਾਰ ਕਰਦੀ ਹੈ। ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਪੰਜਾਬ ’ਚ ਮੌਸਮ ਹੋਇਆ ਸਾਫ਼, ਮੌਸਮ ਵਿਭਾਗ ਨੇ ਇਸ ਦਿਨ ਮੀਂਹ ਪੈਣ ਦੀ ਜਤਾਈ ਸੰਭਾਵਨਾ

ਦੱਸ ਦੇਈਏ ਕਿ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਜ਼ਿਲ੍ਹਾ ਸਿਵਲ ਹਸਪਤਾਲ, ਸਬ ਡਿਵੀਜ਼ਨਲ ਹਸਪਤਾਲ ਹੈ। ਇਸ ਵਿੱਚ ਪੰਜ ਹਜ਼ਾਰ ਤੋਂ ਵੱਧ ਡਾਕਟਰ ਤਾਇਨਾਤ ਹਨ। ਇਸ ਤੋਂ ਇਲਾਵਾ ਨਰਸਿੰਗ ਸਟਾਫ਼ ਹੈ। ਹਸਪਤਾਲਾਂ ਵਿੱਚ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ । ਇਸ ਦੇ ਨਾਲ ਹੀ ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਸੋਮਵਾਰ ਤੋਂ ਹਸਪਤਾਲਾਂ ‘ਚ ਕੰਮ ਨਿਯਮਤ ਹੋ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ‘ਚ ਅੱਜ ਵੀ ਡਾਕਟਰਾਂ ਦੀ ਹੜਤਾਲ, ਸਰਕਾਰੀ ਹਸਪਤਾਲਾਂ ‘ਚ OPD ਬੰਦ ਤੇ ਐਮਰਜੈਂਸੀ ਸੇਵਾਵਾਂ ਜਾਰੀ appeared first on Daily Post Punjabi.

ਕੋਰੋਨਾ ਦੇ ਘੱਟ ਮਰੀਜ਼ਾਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਬਦਲੀ ਸਟ੍ਰੈਟਜੀ, ਜਾਣੋ
Corona Patient treated govt hospitals: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਹੁਣ 4 ਸਰਕਾਰੀ ਹਸਪਤਾਲਾਂ ‘ਚ ਹੀ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਇਲਾਜ ਕੀਤਾ ਜਾਵੇਗਾ। ਹਾਲ ਹੀ ਦੌਰਾਨ ਜ਼ਿਲ੍ਹਾ ਪੱਧਰ ‘ਤੇ ਹੋਈ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ‘ਚ 400 ਬੈਂਡ ਰਿਜ਼ਰਵ ਕੀਤੇ ਗਏ ਹਨ, ਜਿੱਥੇ ਕੋਰੋਨਾ ਦੇ ਮਰੀਜ਼ ਰੱਖੇ ਜਾਣਗੇ ਹਾਲਾਂਕਿ ਇਸ ਫੈਸਲੇ ਤੋਂ ਇਹ ਵੀ ਖਤਰਾ ਜਤਾਇਆ ਜਾ ਰਿਹਾ ਹੈ ਕਿ ਜੇਕਰ ਜ਼ਿਲ੍ਹੇ ‘ਚ ਪਹਿਲਾ ਦੀ ਤਰਾਂ ਅਚਾਨਕ ਜਿਆਦਾ ਮਾਮਲੇ ਆਉਣੇ ਸ਼ੁਰੂ ਹੁੰਦੇ ਹਨ ਤਾਂ ਮਰੀਜ਼ਾਂ ਨੂੰ ਕਿੱਥੇ ਰੱਖਿਆ ਜਾਵੇਗਾ।

Corona Patient treated govt hospitals

ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ ਸਾਰੇ ਸਾਮਾਨ ਨੂੰ ਸੁਰੱਖਿਅਤ ਰੱਖਿਆ ਜਾਵੇਗਾ, ਜਿਸ ਤੋਂ ਕਿ ਜਰੂਰਤ ਪੈਣ ‘ਤੇ 48 ਘੰਟਿਆਂ ‘ਚ ਇਨ੍ਹਾਂ ਨੂੰ ਫਿਰ ਤੋਂ ਸ਼ੁਰੂ ਕੀਤਾ ਜਾ ਸਕੇ। ਇਸ ਦੇ ਨਾਲ ਪਰਮਾਨੈਂਟ ਅਤੇ ਕੰਟ੍ਰੈਕਟ ਮੁਲਾਜ਼ਮਾਂ ਦਾ ਸਿਵਲ ਸਰਜਨ ਲੁਧਿਆਣਾ ਵੱਲੋਂ ਹੋਰ ਥਾਵਾਂ ‘ਤੇ ਸਹੀ ਵਰਤੋਂ ਕੀਤੀ ਜਾਵੇਗੀ। ਹੁਣ ਸਿਵਲ ‘ਚ ਲੈਵਲ-2 ਦੇ 150 ਬੈੱਡ, ਯੂ.ਸੀ.ਐੱਚ.ਸੀ ਵਰਧਮਾਨ ‘ਚ ਲੈਵਲ-2 ਦੇ 100 ਬੈੱਡ, ਮੈਰੀਟੋਰੀਅਸ ਸਕੂਲ ‘ਚ ਲੈਵਲ-1 ਦੇ 100 ਬੈੱਡ, ਕੁਲਾਰ ਨਰਸਿੰਗ ‘ਚ 50 ਆਕਸੀਜਨ ਵਾਲੇ ਬੈੱਡ ਰਿਜ਼ਰਵ ਰੱਖੇ ਗਏ ਹਨ ਜਦਕਿ ਪਹਿਲਾਂ ਹੋਰ ਸਰਕਾਰੀ ਹਸਪਤਾਲਾਂ ਨੂੰ ਮਿਲਾ ਕੇ 2100 ਬੈੱਡਾਂ ਦਾ ਪ੍ਰਬੰਧ ਸੀ। ਇਹ ਆਦੇਸ਼ 1 ਅਕਤੂਬਰ ਤੋਂ ਲਾਗੂ ਹੋਣਗੇ।

Corona Patient treated govt hospitals

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਪਿਛਲੇ 4 ਦਿਨਾਂ ਤੋਂ ਕੋਰੋਨਾ ਦੇ ਪਾਜ਼ੀਟਿਵ ਮਾਮਲੇ ਘੱਟ ਸਾਹਮਣੇ ਆ ਰਹੇ ਹਨ। ਇਸ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਫਿਲਹਾਲ ਕੋਵਿਡ-19 ਦੇ ਇਲਾਜ ਲਈ 4 ਹੀ ਸਰਕਾਰੀ ਹਸਪਤਾਲ ਚਲਾਏ ਜਾਣਗੇ। ਹੋਰ ਸਰਕਾਰੀ ਹਸਪਤਾਲਾਂ ‘ਚ ਕੋਵਿਡ-19 ਦਾ ਇਲਾਜ ਬੰਦ ਕੀਤਾ ਜਾ ਰਿਹਾ ਹੈ ਤਾਂ ਕਿ ਇੱਥੋ ਦੀ ਬਿਲਡਿੰਗ ਅਤੇ ਸਟਾਫ ਦੀ ਪੂਰੀ ਵਰਤੋਂ ਕੀਤੀ ਜਾ ਸਕੇ ਅਤੇ ਮਰੀਜ਼ਾਂ ਲਈ ਹੋਰ ਸਹੂਲਤਾਂ ਸ਼ੁਰੂ ਹੋ ਸਕਣ ਫਿਲਹਾਲ ਪ੍ਰਾਈਵੇਟ ਹਸਪਤਾਲਾਂ ਲਈ ਕੋਈ ਫੈਸਲਾ ਨਹੀਂ ਲਿਆ ਗਿਆ ਇਹ ਹਸਪਤਾਲ ਪ੍ਰਬੰਧਨ ‘ਤੇ ਨਿਰਭਰ ਹੈ।

The post ਕੋਰੋਨਾ ਦੇ ਘੱਟ ਮਰੀਜ਼ਾਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਬਦਲੀ ਸਟ੍ਰੈਟਜੀ, ਜਾਣੋ appeared first on Daily Post Punjabi.