govt polytechnic colleges Archives - Daily Post Punjabi

ਸਰਕਾਰੀ ਪੌਲੀਟੈਕਨਿਕ ਕਾਲਜਾਂ ‘ਚ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ
registration enroll govt polytechnic colleges: ਲੁਧਿਆਣਾ (ਤਰਸੇਮ ਭਾਰਦਵਾਜ)-ਪੰਜਾਬ ਸਰਕਾਰ ਤਕਨੀਕੀ ਸਿੱਖਿਆ ਵਿਭਾਗ ਅਧੀਨ ਚੱਲ ਰਹੇ ਵੱਖ ਵੱਖ ਪੌਲੀਟੈਕਨਿਕ ਕਾਲਜਾਂ ‘ਚ ਦਾਖਲਾ ਲੈਣ ਲਈ ਪੰਜਾਬ ਸੂਬਾ ਤਕਨੀਕੀ ਸਿੱਖਿਆ ਅਤੇ ਸਿਖਲਾਈ ਬੋਰਡ ਦੁਆਰਾ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ।

registration enroll govt polytechnic colleges

ਇਸ ਸਬੰਧੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ 10ਵੀਂ ਅਤੇ 12ਵੀਂ ਪਾਸ ਲੜਕੇ-ਲੜਕੀਆਂ ਡਿਪਲੋਮਾ ਕੋਰਸ ਦੇ ਲਈ ਆਨਲਾਈਨ ਰਜਿਸਟ੍ਰੇਸ਼ਨ ਸਰਕਾਰੀ ਪੌਲੀਟੈਕਨਿਕ ਕਾਲਜ ਲੜਕੀਆਂ ਰਿਸ਼ੀ ਨਗਰ ਲੁਧਿਆਣਾ ਵੈੱਬਸਾਈਟ gpcgldh.ac.in ਜਾਂ ਪੰਜਾਬ ਸੂਬਾ ਤਕਨੀਕੀ ਸਿੱਖਿਆ ਬੋਰਡ ਦੀ ਵੈੱਬਸਾਈਟ punjabteched ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਡੀ.ਸੀ. ਨੇ ਇਹ ਵੀ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਹੋਣਹਾਰ ਵਿਦਿਆਰਥੀਆਂ ਲਈ ਸਰਕਾਰੀ ਪੌਲੀਟੈਕਨਿਕ ਕਾਲਜਾਂ ‘ਚ ਉੱਚ ਅਤੇ ਸਸਤੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਵਜੀਫਾ ਯੋਜਨਾ ਵੀ ਸ਼ੁਰੂ ਹੋਈ ਹੈ।

The post ਸਰਕਾਰੀ ਪੌਲੀਟੈਕਨਿਕ ਕਾਲਜਾਂ ‘ਚ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ appeared first on Daily Post Punjabi.