govt school Archives - Daily Post Punjabi

ਸਰਕਾਰੀ ਐਲੀਮੈਂਟਰੀ ਅਤੇ ਪ੍ਰਾਇਮਰੀ ਸਕੂਲ ਵਿੱਚੋਂ ਕਾਂਗਰਸੀ ਸਰਪੰਚ ‘ਤੇ ਲੱਗੇ ਹਰੇ ਰੁੱਖ ਵੱਢਣ ਦੇ ਦੋਸ਼
ਹਲਕਾ ਖੇਮਕਰਨ ਦੇ ਪਿੰਡ ਦਰਾਜਕੇ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਚੋ ਹਰੇ ਵੱਡੇ ਵੱਡੇ ਟਾਹਲੀ ਦੇ ਦਰੱਖਤਾਂ ਨੂੰ ਇਕ ਕਾਗਰਸੀ ਆਗੂ ਅਤੇ ਸਕੂਲ ਕਮੇਟੀ ਅਤੇ ਪ੍ਰਿੰਸੀਪਲ ਵੱਲੋਂ ਟਾਹਲੀ ਦੇ ਹਰੇ ਰੁੱਖ ਵੱਢਣ ਦਾ ਦੋਸ ਲਗਾਉਦਿਆ ਕਾਮਰੇਡ ਹੀਰਾ ਸਿੰਘ ਦਰਾਜਕੇ, ਅਤੇ ਕਾਮਰੇਡ ਚਾਨਣ ਸਿੰਘ ਪਹਿਲਵਾਨਕੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟਾਹਲੀ ਦੇ ਖੜੇ ਰੁੱਖ ਪਿੰਡ ਦੇ ਸਰਪੰਚ ਅਤੇ ਸਕੂਲ ਕਮੇਟੀ ਵਲੋ ਵਢਾਏ ਜਾ ਰਹੇ ਉਨ੍ਹਾਂ ਕੁਝ ਟਾਹਲੀ ਦੇ ਦਰਖਤ ਵਿਖਾਉਂਦੇ ਹੋਏ ਕਿਹਾ ਕਿ ਇਹ ਦਰਖਤ ਚੰਗੇ ਭਲੇ ਸਨ ਪਰ ਸਰਪੰਚ ਨੇ ਠੇਕੇਦਾਰ ਦੀ ਮਿਲੀਭੁਗਤ ਨਾਲ ਰੁਖ ਵਢਾਏ ਹਨ। ਉਨ੍ਹਾਂ ਉਕਤ ਆਗੂਆਂ ਖਿਲਾਫ ਉਚ ਅਧਿਕਾਰੀਆਂ ਤੋ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਮਾਮਲੇ ਬਾਰੇ ਜਦੋ ਕਾਗਰਸੀ ਸਰਪੰਚ ਗੁਰਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾ ਉਸਨੇ ਸਕੂਲ ਕਮੇਟੀ ਵਲੋ ਪਾਏ ਮਤੇ ਦੀ ਕਾਪੀ ਵਿਖਾਉਂਦੇ ਹੋਏ ਕਿਹਾ ਕਿ ਇਹ ਸੁੱਕੇ ਟਾਹਲੀ ਦੇ ਦਰਖਤ ਜੋ ਕਿਸੇ ਵੇਲੇ ਵੀ ਤੇਜ ਹਨੇਰੀ ਜਾ ਨਾਲ ਸਕੂਲ ਬਿਲਡਿੰਗ ਤੇ ਡਿਗ ਸਕਦੇ ਸਨ ਉਹ ਸਕੂਲ ਕਮੇਟੀ ਅਤੇ ਪੰਚਾਇਤ ਵਲੋ ਮਤਾ ਪਾਕੇ ਅੱਠ ਟਾਹਲੀ ਦੇ ਰੁੱਖ ਢੇੜ ਲੱਖ ਰੁਪਏ ਵਿਚ ਵੇਚ ਦਿਤੇ ਹਨ ਅਤੇ ਉਹ ਪੈਸਾ ਸਕੂਲ ਦੇ ਫੰਡ ਵਿਚ ਜਮਾ ਕਰਵਾ ਕੇ ਉਸ ਨਾਲ ਸਕੂਲ ਦੀਆ ਚਾਰਦੀਵਾਰੀ ਦੀਆ ਕੰਧਾ ਤੇ ਹੋਰ ਵਿਕਾਸ ਦੇ ਕੰਮ ਕਰਵਾਏ ਜਾਣਗੇ ।ਉਨ੍ਹਾਂ ਕਿਹਾ ਕਿ ਇਹ ਲੋਕ ਜਾਣ ਬੁੱਝਕੇ ਪੰਚਾਇਤ ਦੇ ਕੰਮਾ ਵਿਚ ਅੜਿੱਕਾ ਡਾਹ ਰਹੇ ਹਨ।

The post ਸਰਕਾਰੀ ਐਲੀਮੈਂਟਰੀ ਅਤੇ ਪ੍ਰਾਇਮਰੀ ਸਕੂਲ ਵਿੱਚੋਂ ਕਾਂਗਰਸੀ ਸਰਪੰਚ ‘ਤੇ ਲੱਗੇ ਹਰੇ ਰੁੱਖ ਵੱਢਣ ਦੇ ਦੋਸ਼ appeared first on Daily Post Punjabi.

ਜਗਰਾਓ ਦੇ ਇਸ ਸਰਕਾਰੀ ਸਕੂਲ ‘ਚ 10 ਹੋਰ ਵਿਦਿਆਰਥੀ ਕੋਰੋਨਾ ਪਾਜ਼ੀਟਿਵ, ਮੱਚੀ ਹਫੜਾ-ਦਫੜੀ
Govt school students corona positive: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ਦੇ ਗਾਲਿਬ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 10 ਹੋਰ ਵਿਦਿਆਰਥੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਡਿਸਟ੍ਰਿਕਟ ਐਪੀਡਿਮੋਲਾਜਿਸਟ ਡਾ. ਰਮੇਸ਼ ਕੁਮਾਰ ਨੇ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਹੁਣ ਤੱਕ ਸਕੂਲ ਦੇ 16 ਵਿਦਿਆਰਥੀ ਅਤੇ 13 ਅਧਿਆਪਕਾਂ ਦੀ ਰਿਪੋਰਟ ਪਾਜ਼ੀਟਿਵ ਮਿਲ ਚੁੱਕੀ ਹੈ ਜਦਕਿ ਬੀਤੇ ਦਿਨ ਭਾਵ ਸ਼ਨੀਵਾਰ ਨੂੰ ਇਕ ਅਧਿਆਪਕ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਤੋਂ ਬਾਅਦ ਸਕੂਲ ਨੂੰ 4 ਫਰਵਰੀ ਤੱਕ ਬੰਦ ਕਰਨ ਦਾ ਆਦੇਸ਼ ਜਾਰੀ ਕਰ ਦਿੱਤੀ।

Govt school students corona positive

ਜਗਰਾਓ ਦੀ ਐੱਸ.ਡੀ.ਐੱਮ ਡਾ. ਨੀਰੂ ਕਤਿਆਲ ਗੁਪਤਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਦਾ ਕਹਿਰ ਹੁਣ ਵੀ ਪੂਰੀ ਤਰ੍ਹਾਂ ਰੁਕਿਆ ਨਹੀਂ ਹੈ। ਜੇਕਰ ਕਿਸੇ ਨੂੰ ਕੋਈ ਵੀ ਲੱਛਣ ਦਿਸੇ ਤਾਂ ਤਰੁੰਤ ਡਾਕਟਰੀ ਜਾਂਚ ਕਰਵਾਓ। ਉਨ੍ਹਾਂ ਨੇ ਦੱਸਿਆ ਹੈ ਕਿ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਲ਼ੁਧਿਆਣਾ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਮੈਡੀਕਲ ਟੀਮਾਂ ਸਕੂਲ ‘ਚ ਨਿਯੁਕਤ ਕਰਕੇ ਟੀਚਰਾਂ ਅਤੇ ਵਿਦਿਆਰਥੀਆਂ ਦੀ ਜਾਂਚ ਯਕੀਨੀ ਕਰੇ।

ਇਹ ਵੀ ਪੜ੍ਹੋ-–

The post ਜਗਰਾਓ ਦੇ ਇਸ ਸਰਕਾਰੀ ਸਕੂਲ ‘ਚ 10 ਹੋਰ ਵਿਦਿਆਰਥੀ ਕੋਰੋਨਾ ਪਾਜ਼ੀਟਿਵ, ਮੱਚੀ ਹਫੜਾ-ਦਫੜੀ appeared first on Daily Post Punjabi.

ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਤੀ ਖੁਦਕੁਸ਼ੀ, ਮਾਮਲਾ ਗਰਮਾਉਣ ‘ਤੇ ਐੱਨ.ਜੀ.ਓ ਨੇ ਚੁੱਕੇ ਸਵਾਲ
gill village student suicide govt school: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ਦੇ ਇਕ ਪਿੰਡ ਦੇ ਸਰਕਾਰੀ ਸਕੂਲ ‘ਚ ਵਿਦਿਆਰਥਣਾਂ ਵੱਲੋਂ ਖੁਦਕੁਸ਼ੀਆਂ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੇ ਇਲਾਕੇ ‘ਚ ਦਹਿਸ਼ਤ ਵਾਲਾ ਮਾਹੌਲ ਪੈਦਾ ਕਰ ਦਿੱਤਾ ਹੈ। ਦਰਅਸਲ ਗਿੱਲ ਪਿੰਡ ਦੇ ਸਰਕਾਰੀ ਸਕੂਲ ‘ਚ 2 ਵਿਦਿਆਰਥਣਾਂ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਇੱਕੋ ਸਕੂਲ ਦੀਆਂ ਦੋ ਵਿਦਿਆਰਥਣਾਂ ਵੱਲੋਂ ਮੌਤ ਨੂੰ ਗਲੇ ਲਗਾਉਣ ਦੇ ਇਸ ਸਨਸਨੀਖੇਜ਼ ਮਾਮਲੇ ‘ਚ ਐੱਨ.ਜੀ.ਓ ਯੂਨੀਵਰਸਲ ਹਿਊਮਨ ਰਾਈਟਸ ਆਰਗੇਨਾਈਜੇਸ਼ਨ ਨੇ ਕੁਝ ਸਵਾਲ ਚੁੱਕਦਿਆਂ ਪੁਲਿਸ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ।

gill village student suicide govt school

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰਗੇਨਾਈਜੇਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਧਾਲੀਵਾਲ, ਜਥੇਬੰਦ ਸਕੱਤਰ ਰਵਿੰਦਰ ਸਿੰਘ ਵੜੈਚ ਅਤੇ ਜਨਰਲ ਸੈਕਟਰੀ ਕਮਲ ਸ਼ਰਮਾ ਨੇ ਦੱਸਿਆ ਕਿ ਪਿੰਡ ਸੰਗੋਵਾਲ ਦੀ ਰਹਿਣ ਵਾਲੀ ਆਰਟਸ ਦੀ ਵਿਦਿਆਰਥਣ ਨੇ 16 ਜਨਵਰੀ ਨੂੰ ਆਪਣੇ ਘਰ ‘ਚ ਖ਼ੁਦਕੁਸ਼ੀ ਕਰ ਲਈ ਸੀ।ਇਸ ਮਾਮਲੇ ‘ਚ ਲੜਕੀ ਦੇ ਮਾਪਿਆਂ ਨੇ ਪੁਲਿਸ ਨੂੰ ਬਿਨਾਂ ਸੂਚਨਾ ਦਿੱਤੇ ਹੀ ਉਸ ਦਾ ਸੰਸਕਾਰ ਕਰ ਦਿੱਤਾ।ਇਸ ਮਾਮਲੇ ਸਬੰਧੀ ਆਰਗਨਾਈਜੇਸ਼ਨ ਨੂੰ ਜਿਸ ਤਰ੍ਹਾਂ ਹੀ ਜਾਣਕਾਰੀ ਮਿਲੀ, ਉਨ੍ਹਾਂ ਨੇ ਥਾਣਾ ਡੇਹਲੋਂ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿੱਲ ਦੀਆਂ ਵਿਦਿਆਰਥਣਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਖੁਦਕੁਸ਼ੀਆਂ ਦੇ ਮਾਮਲੇ ‘ਚ ਡੂੰਘਾਈ ਨਾਲ ਪੜਤਾਲ ਕਰਨ ਦੀ ਗੱਲ ਆਖੀ। ਸਤਨਾਮ ਸਿੰਘ ਧਾਲੀਵਾਲ ਨੇ ਦੱਸਿਆ ਕਿ 16 ਜਨਵਰੀ ਤੋਂ ਪਹਿਲੋਂ 11 ਜਨਵਰੀ ਨੂੰ ਇਸੇ ਸਕੂਲ ਦੀ 12ਵੀਂ ਦੀ ਆਰਟਸ ਦੀ ਵਿਦਿਆਰਥਣ ਨੇ ਕਲਾਸ ਰੂਮ ‘ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਸੀ । ਸਤਨਾਮ ਸਿੰਘ ਧਾਲੀਵਾਲ ਨੇ ਦੱਸਿਆ ਕਿ ਦੋਵੇਂ ਵਿਦਿਆਰਥਣਾਂ ਪੜ੍ਹਨ ‘ਚ ਬੇਹੱਦ ਹੁਸ਼ਿਆਰ ਸਨ ਫਿਰ ਵੀ ਲੜਕੀਆਂ ਨੇ ਅਜਿਹਾ ਕਿਉਂ ਕੀਤਾ ਇਸ ਦੀ ਡੂੰਘਾਈ ਨਾਲ ਪੜਤਾਲ ਹੋਣੀ ਚਾਹੀਦੀ ਹੈ ।

gill village student suicide govt school

ਖਦਸ਼ਾ ਜ਼ਾਹਿਰ ਕਰਦਿਆਂ ਸਤਨਾਮ ਸਿੰਘ ਧਾਲੀਵਾਲ ਨੇ ਆਖਿਆ ਕਿ ਖੁਦਕੁਸ਼ੀਆਂ ਪਿੱਛੇ ਦਿਮਾਗੀ ਪਰੇਸ਼ਾਨੀ ਨਹੀਂ ਕਾਰਨ ਕੁਝ ਹੋਰ ਜਾਪਦੇ ਹਨ । ਉਨ੍ਹਾਂ ਆਖਿਆ ਕਿ ਹੋ ਸਕਦਾ ਹੈ ਇਹ ਖੁਦਕੁਸ਼ੀਆਂ ਨਾ ਹੋ ਕੇ ਮਾਮਲੇ ਕੁਝ ਹੋਰ ਹੀ ਹੋਣ । ਉਧਰ ਇਸ ਮਾਮਲੇ ‘ਚ ਥਾਣਾ ਡੇਹਲੋਂ ਦੇ ਇੰਚਾਰਜ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਐਨ.ਜੀ.ਓ ਵੱਲੋਂ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਗਈ ਸੀ ।ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਤਫਤੀਸ਼ ਕੀਤੀ । ਪੜਤਾਲ ਦੇ ਦੌਰਾਨ ਇਹ ਸਾਹਮਣੇ ਆਇਆ ਕਿ ਆਰਟਸ ਦੀ ਵਿਦਿਆਰਥਣ ਪੜ੍ਹਾਈ ਦੇ ਬੋਝ ਕਾਰਨ ਬੇਹੱਦ ਪਰੇਸ਼ਾਨ ਸੀ, ਜਿਸ ਦੇ ਚਲਦੇ ਉਸ ਨੇ ਅਜਿਹਾ ਕੀਤਾ।

ਇਹ ਵੀ ਦੇਖੋ—

The post ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਤੀ ਖੁਦਕੁਸ਼ੀ, ਮਾਮਲਾ ਗਰਮਾਉਣ ‘ਤੇ ਐੱਨ.ਜੀ.ਓ ਨੇ ਚੁੱਕੇ ਸਵਾਲ appeared first on Daily Post Punjabi.

ਸਕੂਲ ਪੜ੍ਹਨ ਗਈ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਇਸ ਹਾਲਤ ‘ਚ ਦੇਖ ਉੱਡੇ ਸਾਰਿਆ ਦੇ ਹੋਸ਼
ludhiana govt school girl suicide:ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਸਰਕਾਰੀ ਸਕੂਲ ‘ਚ ਪੜ੍ਹਨ ਗਈ ਕੁੜੀ ਨੇ ਸਕੂਲ ‘ਚ ਹੀ ਖੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਮਾਮਲਾ ਡੇਹਲੋ ਅਧੀਨ ਪੈਂਦੇ ਪਿੰਡ ਗਿੱਲ ਦੇ ਸਰਕਾਰੀ ਸਕੂਲ ਤੋਂ ਸਾਹਮਣੇ ਆਇਆ ਹੈ, ਜਿੱਥੇ ਕੁੜੀ ਨੇ ਪੱਖੇ ਨਾਲ ਚੁੰਨੀ ਬੰਨ ਕੇ ਜੀਵਨਲੀਲਾ ਸਮਾਪਤ ਕਰ ਲਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਦੱਸ ਦੇਈਏ ਕਿ ਮ੍ਰਿਤਕ ਕੁੜੀ ਦੀ ਉਮਰ 17 ਸਾਲਾਂ ਦੱਸੀ ਜਾ ਰਹੀ ਹੈ, ਜੋ ਕਿ ਬਾਰਵੀ ਜਮਾਤ ਦੀ ਵਿਦਿਆਰਥਣ ਸੀ।

ludhiana govt school girl suicide

ਜਾਂਚ ਅਧਿਕਾਰੀ ਨੇ ਦੱਸਿਆ ਹੈ ਕਿ ਪਿੰਡ ਗਿੱਲ ਦੇ ਸਰਕਾਰੀ ਸਕੂਲ ‘ਚ ਇਕ ਕੁੜੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਇਸ ਗੱਲ ਦਾ ਵੀ ਖੁਲਾਸਾ ਹੋਇਆ ਹੈ ਕਿ ਕੁੜੀ ਕਾਫੀ ਡਿਪੈਰਸ਼ਨ ‘ਚ ਰਹਿੰਦੀ ਸੀ, ਜਿਸ ਦੇ ਚੱਲਦਿਆਂ ਕੁੜੀ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ ਫਿਲਹਾਲ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਦੇਖੋ-–

The post ਸਕੂਲ ਪੜ੍ਹਨ ਗਈ ਕੁੜੀ ਨੇ ਚੁੱਕਿਆ ਖੌਫਨਾਕ ਕਦਮ,  ਇਸ ਹਾਲਤ ‘ਚ ਦੇਖ ਉੱਡੇ ਸਾਰਿਆ ਦੇ ਹੋਸ਼ appeared first on Daily Post Punjabi.