GPS Archives - Daily Post Punjabi

ਨਕਲੀ ਸ਼ਰਾਬ ‘ਤੇ ਸ਼ਿਕੰਜਾ ਕੱਸਣ ਲਈ ਸੂਬਾ ਸਰਕਾਰ ਦੀ ਵੱਡੀ ਕਾਰਵਾਈ
GPS liquor business CM: ਸੂਬੇ ਭਰ ‘ਚ ਨਕਲੀ ਸ਼ਰਾਬ ਬਣਾਉਣ ਵਾਲਿਆਂ ‘ਤੇ ਸ਼ਿੰਕਜਾ ਕੱਸਣ ਦੇ ਲਈ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸੂਬਾ ਸਰਕਾਰ ਵੱਲੋਂ ਹੁਣ ਜੀ.ਪੀ. ਐੱਸ ਸਿਸਟਮ ਦਾ ਸਹਾਰਾ ਲਿਆ ਜਾਵੇਗਾ।ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਆਬਕਾਰੀ ਕਮਿਸ਼ਨਰ ਰਜਤ ਅਗਰਵਾਲ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ 5 ਸਤੰਬਰ ਤੋਂ ਕੋਈ ਵੀ ਵਾਹਨ ਜੀ.ਪੀ.ਐੱਸ ‘ਤੇ ਛੇੜਛਾੜ ਰਹਿਤ ਸੀਲਬੰਦੀ ਤੋਂ ਬਿਨਾਂ ਢੋਆ-ਢੁਆਈ ਨਹੀਂ ਕਰ ਸਕੇਗਾ। ਇਸ ਦੌਰਾਨ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਮਾਨ ਲਿਜਾਣ ਵਾਲੇ ਵਾਹਨ ਦੇ ਜੀ.ਪੀ.ਐੱਸ ਕੌਆਰਡੀਨੇਟਸ ਨੂੰ ਯੂਨਿਟ ਦੁਆਰਾ ਸਾਮਾਨ ਪੁੱਜਦਾ ਕਰਨ ਦੀ ਮਿਤੀ ਤੋਂ ਘੱਟੋ-ਘੱਟ 15 ਦਿਨ ਦੇ ਸਮੇਂ ਲਈ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ। ਇਸ ਕਦਮ ਦਾ ਮਕਸਦ ਡਿਸਟਿਲਰੀਆਂ ਦੁਆਰਾ ਉਤਪਾਦਨ ਕੀਤੀ ਜਾਂਦੀ ਐਕਸਟਰਾ ਨਿਊਟਰਲ ਐਲਕੋਹਲ (ਈ.ਐਨ.ਏ.), ਈਥਾਨੌਲ, ਸਪੈਸ਼ਲੀ ਡੀਨੇਚਰਡ ਸਪਿਰਟ (ਐਸ.ਡੀ.ਐਸ.), ਡੀਨੇਚਰਡ ਸਪਿਰਟ (ਡੀ.ਐਨ.ਐਸ.) ਅਤੇ ਰੈਕਟੀਫਾਈਡ ਸਪਿਰਟ (ਆਰ.ਐਸ.) ਦੀ ਢੋਆ-ਢੁਆਈ ‘ਤੇ ਕਰੜੀ ਨਜ਼ਰ ਰੱਖਣਾ ਹੈ।

GPS liquor business CM

ਆਬਕਾਰੀ ਕਮਿਸ਼ਨਰ ਨੇ ਅੱਗੇ ਇਹ ਵੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਵਾਹਨਾਂ ਦੀ ਛੇੜਛਾੜ ਰਹਿਤ ਸੀਲਬੰਦੀ, ਇਨ੍ਹਾ ਦੀ ਰਵਾਨਗੀ ਤੋਂ ਪਹਿਲਾਂ ਡਿਸਟਿਲਰੀ ਯੂਨਿਟਾਂ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਨਵੇਂ ਨਿਯਮਾਂ ਤਹਿਤ ਇਹ ਸੀਲ ਸਿਰਫ਼ ਸਾਮਾਨ ਦੇ ਪ੍ਰਾਪਤਕਰਤਾ ਦੁਆਰਾ ਹੀ ਤੋੜੀ ਜਾਵੇਗੀ। ਇਸ ਸਬੰਧੀ ਸਾਮਾਨ ਰਵਾਨਾ ਅਤੇ ਸਾਮਾਨ ਪ੍ਰਾਪਤ ਕਰਨ ਵਾਲੀਆਂ ਯੂਨਿਟਾਂ ਦੁਆਰਾ ਪੂਰਾ ਰਿਕਾਰਡ ਸੰਭਾਲ ਕੇ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਹਰ ਵਾਹਨ ਦੀ ਸਰਟੀਫਿਕੇਸ਼ਨ (ਪ੍ਰਮਾਣਿਕਤਾ) ਦਾ ਰਿਕਾਰਡ ਵੀ ਹਰ ਹਾਲਤ ‘ਚ ਸੰਭਾਲ ਕੇ ਰੱਖਣਾ ਜ਼ਰੂਰੀ ਹੋਵੇਗਾ।ਕਿਸੇ ਵੀ ਸਥਿਤੀ ਦੌਰਾਨ ਪੰਜਾਬ ਰਾਜ ‘ਚ ਸਿਰਫ ਨੁਕਸ ਪੈਣ ਦੀ ਸਥਿਤੀ ਤੋਂ ਬਿਨਾਂ ਆਵਾਜਾਈ ਵਾਲੇ ਵਾਹਨ ਨੂੰ ਰਾਹ ‘ਚ ਰੋਕਣ ਦੀ ਆਗਿਆ ਨਹੀਂ ਹੋਵੇਗੀ, ਨੁਕਸ ਪੈਣ ਦੀ ਸਥਿਤੀ ‘ਚ ਵੀ ਉਤਪਾਦਨ ਯੂਨਿਟ ਨੂੰ ਇਸ ਦੇ 15 ਮਿੰਟ ‘ਚ ਯੂਨਿਟ ਦੇ ਆਬਕਾਰੀ ਅਫਸਰ ਇੰਚਾਰਜ ਨੂੰ ਸੂਚਿਤ ਕਰਨਾ ਲਾਜ਼ਮੀ ਹੋਵੇਗਾ।

GPS liquor business CM

ਇਸ ਤੋਂ ਇਲਾਵਾ ਵਾਹਨ ਦੇ ਆਉਟਲੈਟ ਦੀਆਂ ਸੀਲਾਂ ਨੂੰ ਬਰਕਰਾਰ ਰੱਖਿਆ ਜਾਣਾ ਜ਼ਰੂਰੀ ਹੋਵੇਗਾ ਅਤੇ ਕਿਸੇ ਵੀ ਤਰ੍ਹਾਂ ਇੰਨਾ ਨੂੰ ਤੋੜਿਆਂ ਨਹੀਂ ਜਾਣਾ ਚਾਹੀਦਾ, ਨੁਕਸ ਪੈਣ ਦੌਰਾਨ ਜੇਕਰ ਵਾਹਨ ‘ਚ ਲੱਦੇ ਮਾਲ/ਉਤਪਾਦਾਂ ਨੂੰ ਕਿਸੇ ਹੋਰ ਵਾਹਨ ‘ਚ ਤਬਦੀਲ ਕਰਨ ਦੀ ਲੋੜ ਪੈਂਦੀ ਹੈ ਤਾਂ ਅਜਿਹਾ ਸਬੰਧਤ ਅਧਿਕਾਰ ਖੇਤਰ ਦੇ ਆਬਕਾਰੀ ਅਧਿਕਾਰੀ ਦੀ ਹਾਜ਼ਰੀ ਅਤੇ ਨਿਰਦੇਸ਼ਾਂ ਮੁਤਾਬਕ ਹੀ ਕੀਤਾ ਜਾਵੇਗਾ। ਜੇਕਰ ਵਾਹਨ ਖਰਾਬ ਹੋਣ ਤੋਂ ਇਲਾਵਾ ਹੋਰ ਕਾਰਨਾਂ ਕਰਕੇ ਪੰਜਾਬ ਰਾਜ ਦੇ ਅਧਿਕਾਰ ਖੇਤਰ ‘ਚ ਰੋਕਿਆ ਜਾਂਦਾ ਹੈ ਤਾਂ ਇਹ ਮੰਨ ਲਿਆ ਜਾਵੇਗਾ ਕਿ ਵਾਹਨ ਨੂੰ ਲੱਦੇ ਮਾਲ ‘ਚ ਘਪਲੇਬਾਜ਼ੀ ਕਰਨ ਦੇ ਇਰਾਦੇ ਨਾਲ ਰੋਕਿਆ ਗਿਆ ਹੈ। ਅਜਿਹੇ ਹਾਲਾਤ ‘ਚ ਡਿਸਟਿਲਰੀ ਅਤੇ ਟਰਾਂਸਪੋਰਟਰ ਉੱਪਰ ਸਾਂਝੇ ਤੌਰ ‘ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

GPS liquor business CM

ਜ਼ਿਕਰਯੋਗ ਹੈ ਕਿ ਹਾਲ ਹੀ ਦੇ ਨਕਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਦੇ ਰੂਪ ਵਿੱਚ ਨਿਕਲਿਆ ਸੀ ਉਸ ਨੂੰ ਤੋੜਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਕਦਮ ਚੁੱਕੇ ਜਾਣ ਦੇ ਹੁਕਮ ਦਿੱਤੇ ਹਨ।

The post ਨਕਲੀ ਸ਼ਰਾਬ ‘ਤੇ ਸ਼ਿਕੰਜਾ ਕੱਸਣ ਲਈ ਸੂਬਾ ਸਰਕਾਰ ਦੀ ਵੱਡੀ ਕਾਰਵਾਈ appeared first on Daily Post Punjabi.