gram panchayat Archives - Daily Post Punjabi

ਅੰਦੋਲਨ ਨੂੰ ਸਫਲ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਹਰ ਘਰ ‘ਚੋਂ ਇੱਕ ਵਿਅਕਤੀ ਨੂੰ ਧਰਨੇ ‘ਚ ਸ਼ਾਮਿਲ ਹੋਣ ਦੀ ਕੀਤੀ ਜਾ ਰਹੀ ਅਪੀਲ
Gram panchayat in punjab: ਨਵੀਂ ਦਿੱਲੀ: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਜਾਰੀ ਹੈ। ਨਵੇਂ ਕਾਨੂੰਨਾਂ ਨੂੰ ‘ਕਾਲੇ ਕਾਨੂੰਨ’ ਦੱਸਦਿਆਂ ਦੇਸ਼ ਦੇ ਅੰਨਦਾਤਾ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ । ਕਿਸਾਨਾਂ ਦੇ ਸਮਰਥਨ ਵਿੱਚ ਬਹੁਤ ਸਾਰੀਆਂ ਸੰਸਥਾਵਾਂ, ਖਾਪ ਪੰਚਾਇਤਾਂ ਅਤੇ ਗ੍ਰਾਮ ਪੰਚਾਇਤਾਂ ਵੀ ਨਾਲ ਖੜ੍ਹੀਆਂ ਹਨ। ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਲਈ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਾਮਬੰਦੀ ਕੀਤੀ ਜਾ ਰਹੀ ਹੈ । ਕਿਸਾਨ ਅੰਦੋਲਨ ਨੂੰ ਲੈ ਕੇ ਪਿੰਡਾਂ ਵਿੱਚ ਪ੍ਰਸਤਾਵ ਕੀਤਾ ਜਾ ਰਿਹਾ ਹੈ। ਪਿੰਡ ਦੇ ਹਰ ਘਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਘੱਟੋ-ਘੱਟ ਇੱਕ ਵਿਅਕਤੀ ਨੂੰ ਦਿੱਲੀ ਜਾਵੇ।

Gram panchayat in punjab

ਜਾਣਕਾਰੀ ਅਨੁਸਾਰ ਹਰ ਰੋਜ ਦਿੱਲੀ ਲਈ ਕਿਸਾਨਾਂ ਦਾ ਜੱਥਾ ਜਾਵੇਗਾ । ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਵਿਰਕ ਖੁਰਦ ਗ੍ਰਾਮ ਪੰਚਾਇਤ ਨੇ ਹਰ ਪਰਿਵਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਨਾਲ ਇਕਜੁੱਟਤਾ ਦਿਖਾਉਂਦੇ ਹੋਏ, ਦਿੱਲੀ ਸਰਹੱਦ ‘ਤੇ ਅੰਦੋਲਨ ਵਿੱਚ ਘੱਟੋ-ਘੱਟ ਇੱਕ ਮੈਂਬਰ ਜਰੂਰ ਭੇਜਣ । ਇੱਥੇ, ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਨੇਤਾਵਾਂ ਨੇ 30 ਜਨਵਰੀ ਭਾਵ ਮਹਾਤਮਾ ਗਾਂਧੀ ਦੀ ਬਰਸੀ ਨੂੰ ਸਦਭਾਵਨਾ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ।

ਦੱਸ ਦੇਈਏ ਕਿ ਕਿਸਾਨ ਨੇਤਾਵਾਂ ਦਾ ਦਾਅਵਾ ਵੀ ਕੀਤਾ ਹੈ ਕਿ ਵੀਰਵਾਰ ਦੀ ਰਾਤ ਨੂੰ ਗਾਜੀਪੁਰ ਬਾਰਡਰ ਤੋਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਹਟਾਉਣ ਦੀ ਪੁਲਿਸ ਵੱਲੋਂ ਕਥਿਤ ਕੋਸ਼ਿਸ਼ ਤੋਂ ਬਾਅਦ ਸਾਰੇ ਪ੍ਰਮੁੱਖ ਵਿਰੋਧ ਸਥਾਨਾਂ – ਗਾਜ਼ੀਪੁਰ, ਸਿੰਘੂ ਅਤੇ ਟਿਕਰੀ ਵਿੱਚ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵੱਧ ਰਹੀ ਹੈ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਯੁਧਿਸ਼ਟੀਰ ਸਿੰਘ ਨੇ ਕਿਹਾ ਕਿ ਸਾਨੂੰ ਇਨ੍ਹਾਂ (ਭਾਜਪਾ) ਲੋਕਾਂ ਦੇ ਰਾਸ਼ਟਰੀ ਝੰਡੇ ਦਾ ਸਨਮਾਨ ਕਰਨ ਬਾਰੇ ਭਾਸ਼ਣ ਦੀ ਲੋੜ ਨਹੀਂ ਹੈ। ਇੱਥੇ ਬੈਠੇ ਬਹੁਤੇ ਕਿਸਾਨਾਂ ਦੇ ਬੱਚੇ ਸਰਹੱਦਾਂ ‘ਤੇ ਦੇਸ਼ ਲਈ ਲੜ ਰਹੇ ਹਨ।” ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਦੀ ਸਰਕਾਰ ਦੀ ਕੋਸ਼ਿਸ਼ ਨੇ ਇਸ ਨੂੰ ਹੋਰ ਤੇਜ਼ ਕਰ ਦਿੱਤਾ ਹੈ।

ਇਹ ਵੀ ਦੇਖੋ: ਖਾਲਸਾ ਏਡ ਦੇ ਸ਼ੈਲਟਰ ਹਾਊਸ ਦੀ ਕੀਤੀ ਬੱਤੀ ਗੁੱਲ, ਅਫਸਰ ਕਹਿੰਦੇ ਉਤੋਂ ਆਡਰ ਆਏ ਨੇ

The post ਅੰਦੋਲਨ ਨੂੰ ਸਫਲ ਬਣਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਹਰ ਘਰ ‘ਚੋਂ ਇੱਕ ਵਿਅਕਤੀ ਨੂੰ ਧਰਨੇ ‘ਚ ਸ਼ਾਮਿਲ ਹੋਣ ਦੀ ਕੀਤੀ ਜਾ ਰਹੀ ਅਪੀਲ appeared first on Daily Post Punjabi.