Grand debate Archives - Daily Post Punjabi

ਮਹਾਡਿਬੇਟ ਨੂੰ ਲੈ ਕੇ ਮਾਨ ਸਰਕਾਰ ਨੇ ਬਦਲੀ ਥਾਂ, ਲੁਧਿਆਣਾ ‘ਚ ਆਡੀਟੋਰੀਅਮ ਕਰਾਇਆ ਬੁੱਕ
ਪੰਜਾਬ ਵਿੱਚ ਹੋਣ ਵਾਲੀ ਮਹਾਡਿਬੇਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 1 ਨਵੰਬਰ ਨੂੰ ਪੀਏਯੂ ਲੁਧਿਆਣਾ ਵਿਖੇ ਗਰੈਂਡ ਡਿਬੇਟ ਹੋਵੇਗੀ। ਪੰਜਾਬ ਸਰਕਾਰ ਨੇ ਲੁਧਿਆਣਾ ਵਿੱਚ ਪੀਏਯੂ ਆਡੀਟੋਰੀਅਮ ਬੁੱਕ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਟੈਗੋਰ ਥੀਏਟਰ ‘ਚ ਗਰੈਂਡ ਡਿਬੇਟ ਆਯੋਜਿਤ ਕੀਤੇ ਜਾਣ ਦੀ ਚਰਚਾ ਸੀ। ਪਰ ਉੱਥੋਂ ਦੇ ਨਿਰਦੇਸ਼ਕ ਨੇ ਇਸ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਥੀਏਟਰ ਵਿੱਚ ਸੱਭਿਆਚਾਰਕ ਅਤੇ ਸੰਗੀਤਕ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇੱਥੇ ਕੋਈ ਸਿਆਸੀ ਬਹਿਸ ਜਾਂ ਧਾਰਮਿਕ ਪ੍ਰੋਗਰਾਮ ਨਹੀਂ ਹੋਣਗੇ। ਇਸੇ ਕਾਰਨ ਹੁਣ ਪੰਜਾਬ ਸਰਕਾਰ ਵੱਲੋਂ ਪੀਏਯੂ, ਲੁਧਿਆਣਾ ਵਿੱਚ ਇਸ ਗ੍ਰੈਂਡ ਡਿਬੇਟ ਦਾ ਆਯੋਜਨ ਕੀਤਾ ਗਿਆ ਹੈ। ਹੁਣ ਲੁਧਿਆਣਾ ਵਿੱਚ ਖੁੱਲ੍ਹੀ ਬਹਿਸ ਹੋਵੇਗੀ।

ਇਹ ਵੀ ਪੜ੍ਹੋ : ਮੁਕਤਸਰ ਦੇ ਜਸਪ੍ਰੀਤ ਸਿੰਘ ਧਾਲੀਵਾਲ ਬਣੇ ਜੱਜ, ਸਿਵਲ ਜੱਜ ਦੀ ਪ੍ਰੀਖੀਆ ਪਾਸ ਕਰ ਚਮਕਾਇਆ ਨਾਂਅ

ਜ਼ਿਕਰਯੋਗ ਹੈ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ 20 ਅਤੇ 21 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਸੱਦੇ ਜਾ ਰਹੇ ਸੈਸ਼ਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ 1 ਨਵੰਬਰ ਨੂੰ ਚੰਡੀਗੜ੍ਹ ਦੇ ਟੈਗੋਰ ਥੀਏਟਰ ‘ਚ ਬਹਿਸ ਲਈ ਸੱਦਾ ਦਿੱਤਾ ਸੀ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਟੈਗੋਰ ਥੀਏਟਰ ਵਿੱਚ ਵਿਰੋਧੀ ਪਾਰਟੀਆਂ ਲਈ ਕਰਵਾਈ ਜਾ ਰਹੀ ਖੁੱਲ੍ਹੀ ਬਹਿਸ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਮਹਾਡਿਬੇਟ ਨੂੰ ਲੈ ਕੇ ਮਾਨ ਸਰਕਾਰ ਨੇ ਬਦਲੀ ਥਾਂ, ਲੁਧਿਆਣਾ ‘ਚ ਆਡੀਟੋਰੀਅਮ ਕਰਾਇਆ ਬੁੱਕ appeared first on Daily Post Punjabi.