granthi murder Archives - Daily Post Punjabi

ਗ੍ਰੰਥੀ ਸਿੰਘ ਦੀ ਮੌਤ ਮਗਰੋਂ ਭਖ਼ ਗਿਆ ਮਾਹੌਲ, ਇਕੱਠਾ ਹੋਇਆ ਸਾਰਾ ਪਿੰਡ, ਇਨਸਾਫ਼ ਲਈ ਲਗਾ ਰਿਹਾ ਗੁਹਾਰ
ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿਚ ਪਿੰਡ ਕਾਤਰੋਂ ਦੇ ਗ੍ਰੰਥੀ ਅਜੀਤ ਸਿੰਘ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਉਹ ਇਕ ਡੇਰੇ ਵਿਚ ਲੱਗੇ ਹੋਏ ਸੀ ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ ਸੀ। ਇਲਾਕੇ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਹੁਣ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੋਬਾਈਲ ਚੋਰੀ ਕਰਨ ਸਬੰਧੀ ਅਜੀਤ ਸਿੰਘ ਨੂੰ ਤੰਗ ਕੀਤਾ ਜਾ ਰਿਹਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਗ੍ਰੰਥੀ ਅਜੀਤ ਸਿੰਘ ਨਾਲ ਕਾਫੀ ਕੁੱਟਮਾਰ ਕੀਤੀ ਗਈ ਤੇ ਘਰ ਆ ਕੇ ਉਨ੍ਹਾਂ ਵੱਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਗ੍ਰੰਥੀ ਸਿੰਘ ‘ਤੇ ਇਹ ਵੀ ਇਲਜ਼ਾਮ ਲਗਾਏ ਜਾ ਰਹੇ ਸਨ ਕਿ ਉਨ੍ਹਾਂ ਨੂੰ ਪਾਠ ਕਰਨਾ ਨਹੀਂ ਆਉਂਦਾ। ਪਰਿਵਾਰ ਦਾ ਕਹਿਣਾ ਹੈ ਕਿ ਸਿੱਖੀ ਉਨ੍ਹਾਂ ਨੂੰ ਮਹਿੰਗੀ ਪੈ ਗਈ ਹੈ। ਜੇਕਰ ਉਹ ਗ੍ਰੰਥੀ ਨਾ ਹੁੰਦੇ ਤਾਂ ਸ਼ਾਇਦ ਉਹ ਬਚ ਜਾਂਦੇ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦੇਵੇਗੀ ਸਰਕਾਰ

ਪੁਲਿਸ ਦਾ ਕਹਿਣਾ ਹੈ ਕਿ ਪਰਚਾ ਦਰਜ ਕਰ ਦਿੱਤਾ ਗਿਆ ਹੈ ਪਰ ਮੁਲਜ਼ਮਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਤੇ ਉਨ੍ਹਾਂ ਵੱਲੋਂ ਲਗਾਤਾਰ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗ੍ਰੰਥੀ ਸਿੰਘ ਦੀ ਮੌਤ ਮਗਰੋਂ ਭਖ਼ ਗਿਆ ਮਾਹੌਲ, ਇਕੱਠਾ ਹੋਇਆ ਸਾਰਾ ਪਿੰਡ, ਇਨਸਾਫ਼ ਲਈ ਲਗਾ ਰਿਹਾ ਗੁਹਾਰ appeared first on Daily Post Punjabi.