Granthi Singh died Archives - Daily Post Punjabi

ਅੰਮ੍ਰਿਤਸਰ : ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਗ੍ਰੰਥੀ ਸਿੰਘ ਦੀ ਹੋਈ ਦਰਦਨਾਕ ਮੌਤ
ਪੰਜਾਬ ਦੇ ਅੰਮ੍ਰਿਤਸਰ ਦੇ ਥਾਣਾ ਕੱਥੂਨੰਗਲ ਇਲਾਕੇ ਅਧੀਨ ਪੈਂਦੇ ਪਿੰਡ ਝੰਡੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਝੰਡੇ ਵਿਖੇ ਸਥਿਤ ਜੀਓ ਪੈਟਰੋਲ ਪੰਪ ਨੇੜੇ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਦਰਦਨਾਕ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਪੁੱਤਰ ਗੁਰਭੇਜ ਸਿੰਘ ਵਾਸੀ ਸਾਰਚੂਰ ਵਜੋ ਹੋਈ ਹੈ ਜੋ ਪਿੰਡ ਸੋਹੀਆ ਫਤਿਹਗੜ੍ਹ ਚੂੜੀਆ ਰੋਡ ‘ਤੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਡਿਊਟੀ ਕਰਦਾ ਸੀ। ਉਹ ਰੋਜਾਨਾ ਦੀ ਤਰ੍ਹਾਂ ਆਪਣੀ ਡਿਊਟੀ ‘ਤੇ ਜਾ ਰਿਹਾ ਸੀ ਜਦ ਉਹ ਪਿੰਡ ਝੰਡੇ ਦੇ ਕੋਲ ਪਹੁੰਚਿਆ ਤਾਂ ਪਿੱਛੋਂ ਆ ਰਹੇ ਕਿਸੇ ਤੇਜ਼ ਰਫਤਾਰ ਵਾਹਨ ਟੱਕਰ ਮਾਰ ਕੇ ਮੌਕੇ ਤੋਂ ਵਾਹਨ ਭਜਾ ਕੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ ਰਾਸ਼ਟਰਪਤੀ ਚੋਣ ਦਾ ਬਾਈਕਾਟ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਨਾ ਕਰਨ ‘ਤੇ ਜ਼ਾਹਰ ਕੀਤੀ ਨਾਰਾਜ਼ਗੀ

ਘਟਨਾ ਸਥਾਨ ‘ਤੇ ਪਹੁੰਚੇ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਥਾਣਾ ਕੱਥੂਨੰਗਲ ਵਿਖੇ ਬਾਰ-ਬਾਰ ਫੋਨ ਕਰਨ ‘ਤੇ ਪੁਲਿਸ ਪ੍ਰਸ਼ਾਸਨ ਵੱਲੋ ਦੋ ਘੰਟੇ ਤੱਕ ਨਾ ਪਹੁੰਚਣ ‘ਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਪੁਲਿਸ ਥਾਣਾ ਕੱਥੂਨੰਗਲ ਦੇ ਮੁਲਾਜ਼ਮਾਂ ਵੱਲੋਂ ਘਟਨਾ ਸਥਾਨ ‘ਤੇ ਪਹੁੰਚ ਕੇ ਪਰਿਵਾਰਿਕ ਮੈਂਬਰਾਂ ਤੇ ਸਥਾਨਕ ਲੋਕਾਂ ਨੂੰ ਕਾਰਵਾਈ ਦਾ ਭਰੋਸਾ ਦੇ ਸੜਕੀ ਆਵਾਜਾਈ ਨੂੰ ਬਹਾਲ ਕਰਵਾਇਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ : ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਗ੍ਰੰਥੀ ਸਿੰਘ ਦੀ ਹੋਈ ਦਰਦਨਾਕ ਮੌਤ appeared first on Daily Post Punjabi.

ਗੁਰ ਘਰ ‘ਚ ਸੇਵਾ ਕਰਦਿਆਂ ਗ੍ਰੰਥੀ ਸਿੰਘ ਨਾਲ ਵਾਪਰਿਆ ਭਾਣਾ, ਕ.ਰੰਟ ਲੱਗਣ ਕਾਰਨ ਹੋਈ ਮੌ.ਤ
ਜਲੰਧਰ ਜ਼ਿਲ੍ਹੇ ਦੇ ਬਲਾਕ ਫਿਲੌਰ ਦੇ ਪਿੰਡ ਦੁਸਾਂਝ ਕਲਾਂ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਗੁਰਦੁਆਰਾ ਧਰਮ ਦੁਵਾਰਾ ਸਾਹਿਬ ਵਿਖੇ ਸੇਵਾ ਕਰਦਿਆਂ ਹੈਂਡ ਗ੍ਰੰਥੀ ਸਿੰਘ ਨਾਲ ਵੱਡਾ ਭਾਣਾ ਵਾਪਰਿਆ ਹੈ। ਹੈਂਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 43 ਸਾਲ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੁਗਿੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਕਰੀਬ 7.30 ਵਜੇ ਜਗ੍ਹਾ ਤੇ ਨਿਸ਼ਾਨ ਸਾਹਿਬ ਚੜ੍ਹਾਉਣ ਸਮੇਂ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਨਾਲ ਨਿਸ਼ਾਨ ਸਾਹਿਬ ਟਕਰਾ ਗਿਆ ਤੇ ਕਰੰਟ ਲੱਗਣ ਕਾਰਨ ਸੁਰਿੰਦਰ ਸਿੰਘ ਸੋਢੀ ਦੀ ਮੌਤ ਹੋ ਗਈ। ਇਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ : ਨਹੀਂ ਰਹੇ ਬਿਹਾਰ ਦੇ ਸਾਬਕਾ ਡਿਪਟੀ CM ਸੁਸ਼ੀਲ ਮੋਦੀ, ਏਮਜ਼ ਹਸਪਤਾਲ ‘ਚ ਤੋੜਿਆ ਦਮ

ਜੁਗਿੰਦਰ ਸਿੰਘ ਨੇ ਕਿਹਾ ਕਿ ਸੋਢੀ ਕਰੀਬ 32 ਸਾਲਾਂ ਤੋਂ ਪਿੰਡ ਦੁਸਾਂਝ ਕਲਾਂ ਵਿੱਚ ਪਰਿਵਾਰ ਸਮੇਤ ਰਹਿ ਰਿਹਾ ਸੀ। ਸੋਢੀ ਆਪਣੇ ਪਿੱਛੇ ਪਰਿਵਾਰ ਵਿੱਚ ਬਜ਼ੁਰਗ ਮਾਤਾ, ਪਤਨੀ, ਬੇਟਾ ਤੇ ਬੇਟੀ ਛੱਡ ਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 2.30 ਵਜੇ ਦੇ ਕਰੀਬ ਪਿੰਡ ਦੁਸਾਂਝ ਕਲਾਂ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਗੁਰ ਘਰ ‘ਚ ਸੇਵਾ ਕਰਦਿਆਂ ਗ੍ਰੰਥੀ ਸਿੰਘ ਨਾਲ ਵਾਪਰਿਆ ਭਾਣਾ, ਕ.ਰੰਟ ਲੱਗਣ ਕਾਰਨ ਹੋਈ ਮੌ.ਤ appeared first on Daily Post Punjabi.