greece Archives - Daily Post Punjabi

ਗ੍ਰੀਸ ਕਿਸ਼ਤੀ ਹਾਦਸੇ ‘ਚ 300 ਪਾਕਿਸਤਾਨੀਆਂ ਦੀ ਮੌ.ਤ, PM ਸ਼ਾਹਬਾਜ਼ ਨੇ ਰਾਸ਼ਟਰੀ ਸੋਗ ਦਾ ਕੀਤਾ ਐਲਾਨ
ਗ੍ਰੀਸ ਨੇੜੇ 14 ਜੂਨ ਨੂੰ ਕਿਸ਼ਤੀ ਡੁੱਬਣ ਦੀ ਘਟਨਾ ਵਿੱਚ ਪਾਕਿਸਤਾਨ ਦੇ 300 ਲੋਕਾਂ ਦੀ ਮੌ.ਤ ਹੋ ਗਈ ਹੈ। ਪਾਕਿਸਤਾਨ ਦੀ ਲੋਕਲ ਮੀਡੀਆ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਪਾਕਿਸਤਾਨ ਦੀ ਨਿਊਜ਼ ਏਜੰਸੀ ਮੁਤਾਬਕ ਕਿਸ਼ਤੀ ਵਿੱਚ ਪਾਕਿਸਤਾਨ ਦੇ 400, ਮਿਸਰ ਦੇ 200 ਤੇ ਸੀਰੀਆ ਦੇ 150 ਲੋਕ ਸਵਾਰ ਸਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਸ ਹਾਦਸੇ ਵਿੱਚ ਪਾਕਿਸਤਾਨੀ ਨਾਗਰਿਕਾਂ ਦੀ ਮੌ.ਤ ‘ਤੇ ਦੁੱਖ ਜਤਾਇਆ ਹੈ।

Greece boat tragedy

ਉਨ੍ਹਾਂ ਕਿਹਾ ਕਿ ਮਨੁੱਖੀ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਅਜਵੇਗੀ। ਇਹ ਇੱਕ ਘਿਨੌਣਾ ਅਪਰਾਧ ਹੈ। ਇਸ ਦੇ ਬਾਅਦ ਪਾਕਿਸਤਾਨ ਨੇ POK ਤੋਂ 9 ਮਨੁੱਖੀ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ‘ਤੇ ਗੈਰ-ਕਾਨੂੰਨੀ ਤਰੀਕਿਆਂ ਨਾਲ ਪਾਕਿਸਤਾਨ ਦੇ ਲੋਕਾਂ ਨੂੰ ਯੂਰਪ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦੇ ਇਲਜ਼ਾਮ ਹਨ। ਪਾਕਿਸਤਾਨ ਨੇ ਲੋਕਾਂ ਦੀ ਮੌ.ਤ ‘ਤੇ ਅੱਜ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਹਰਿਆਣਾ ‘ਚ ਬਿਪਰਜੋਏ ਦੀ ਹੋਈ ਐਂਟਰੀ: ਅੱਜ ਵੀ 16 ਸ਼ਹਿਰਾਂ ‘ਚ ਯੈਲੋ-ਔਰੇਂਜ ਅਲਰਟ ਜਾਰੀ

ਦੱਸ ਦੇਈਏ ਕਿ PM ਸ਼ਾਹਬਾਜ਼ ਸ਼ਰੀਫ ਨੇ ਗ੍ਰੀਸ ਵਿੱਚ ਪਾਕਿਸਤਾਨ ਦੀ ਐਂਬੈਸੀ ਦੇ ਹਵਾਲੇ ਨਾਲ ਦੱਸਿਆ ਕਿ ਕਿਸ਼ਤੀ ਹਾਦਸੇ ਵਿੱਚ ਬਚਾਏ ਗਏ 12 ਲੋਕ ਪਾਕਿਸਤਾਨ ਦੇ ਵੀ ਹਨ। ਹਾਲਾਂਕਿ ਹਾਲੇ ਤੱਕ ਸਰਕਾਰ ਵੱਲੋਂ ਮ.ਰਨ ਵਾਲਿਆਂ ਦੀ ਗਿਣਤੀ ਨਹੀਂ ਦੱਸੀ ਹੈ। ਉੱਥੇ ਹੀ UN ਦੇ ਮੁਤਾਬਕ ਕਿਸ਼ਤੀ ਵਿੱਚ 400 ਤੋਂ 750 ਲੋਕ ਮੌਜੂਦ ਸਨ। ਇਨ੍ਹਾਂ ਵਿੱਚ 200 ਤੋਂ ਵੱਧ ਲੋਕ ਪਾਕਿਸਤਾਨ ਦੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਗ੍ਰੀਸ ਕਿਸ਼ਤੀ ਹਾਦਸੇ ‘ਚ 300 ਪਾਕਿਸਤਾਨੀਆਂ ਦੀ ਮੌ.ਤ, PM ਸ਼ਾਹਬਾਜ਼ ਨੇ ਰਾਸ਼ਟਰੀ ਸੋਗ ਦਾ ਕੀਤਾ ਐਲਾਨ appeared first on Daily Post Punjabi.

ਗ੍ਰੀਸ ‘ਚ ਡੁੱਬੀ ਕਿਸ਼ਤੀ, 500 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ, ਸਵਾਰ ਸਨ 750 ਪ੍ਰਵਾਸੀ
ਗ੍ਰੀਸ ਦੇ ਤੱਟ ‘ਤੇ ਸਮੁੰਦਰ ‘ਚ ਇਕ ਕਿਸ਼ਤੀ ਪਲਟਣ ਕਾਰਨ 500 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਗ੍ਰੀਕ ਅਧਿਕਾਰੀਆਂ ਮੁਤਾਬਕ ਇਹ ਹਾਦਸਾ 14 ਜੂਨ ਨੂੰ ਵਾਪਰਿਆ ਸੀ। ਹੁਣ ਤੱਕ 79 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।

ਜਾਣਕਾਰੀ ਮੁਤਾਬਕ ਕਿਸ਼ਤੀ ਲੀਬੀਆ ਤੋਂ ਇਟਲੀ ਜਾ ਰਹੀ ਸੀ। ਯੂਐਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਫਾਰ ਮਾਈਗ੍ਰੇਸ਼ਨ ਨੇ ਜਾਣਕਾਰੀ ਦਿੱਤੀ ਹੈ ਕਿ ਕਿਸ਼ਤੀ ਵਿੱਚ 700 ਤੋਂ 750 ਲੋਕ ਸਵਾਰ ਸਨ। ਇਨ੍ਹਾਂ ਵਿੱਚੋਂ ਸਿਰਫ਼ 104 ਲੋਕਾਂ ਨੂੰ ਬਚਾਇਆ ਜਾ ਸਕਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ਜ਼ਿਆਦਾ ਭੀੜ ਹੋਣ ਕਾਰਨ ਸਮੁੰਦਰ ‘ਚ ਡੁੱਬ ਗਈ। ਸੰਯੁਕਤ ਰਾਸ਼ਟਰ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਫਾਰ ਮਾਈਗ੍ਰੇਸ਼ਨ ਨੇ ਕਿਹਾ ਕਿ ਜਹਾਜ਼ ‘ਚ ਸਵਾਰ ਜ਼ਿਆਦਾਤਰ ਲੋਕ ਸੀਰੀਆ, ਪਾਕਿਸਤਾਨ ਅਤੇ ਮਿਸਰ ਦੇ ਸਨ।

ਇਹ ਵੀ ਪੜ੍ਹੋ : 8 ਸਾਲ ਦੇ ਬੱਚੇ ਨੇ ਉਡਾਏ ਹੋਸ਼! ਮਾਂ ਨੂੰ ਕਹਿਣ ਲੱਗਾ ਧੀ ਤਾਂ ਨਾਨੀ ਨੂੰ ਕਿਹਾ ਪਤਨੀ, ਜਾਣੋ ਪੂਰਾ ਮਾਮਲਾ

ਇਸ ਦੇ ਨਾਲ ਹੀ ਗ੍ਰੀਕ ਕੋਸਟਗਾਰਡ ਨੇ ਜਾਣਕਾਰੀ ਦਿੱਤੀ ਹੈ ਕਿ ਹਾਦਸੇ ‘ਚ ਬਚੇ 9 ਲੋਕਾਂ ਨੂੰ ਮਨੁੱਖੀ ਤਸਕਰੀ ਦੇ ਸ਼ੱਕ ‘ਚ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ‘ਤੇ ਅਪਰਾਧਿਕ ਸੰਗਠਨ ਬਣਾਉਣ ਦਾ ਵੀ ਦੋਸ਼ ਸੀ। ਯੂਨਾਨ ਦੀ ਸਰਕਾਰ ਨੇ ਹਾਦਸੇ ਤੋਂ ਬਾਅਦ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਗ੍ਰੀਸ ‘ਚ ਡੁੱਬੀ ਕਿਸ਼ਤੀ, 500 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ, ਸਵਾਰ ਸਨ 750 ਪ੍ਰਵਾਸੀ appeared first on Daily Post Punjabi.

Greece ‘ਚ ਵੱਡਾ ਹਾਦਸਾ: ਦੋ ਟ੍ਰੇਨਾਂ ਵਿਚਾਲੇ ਹੋਈ ਭਿਆਨਕ ਟੱਕਰ, 32 ਲੋਕਾਂ ਦੀ ਮੌ.ਤ, ਰੈਸਕਿਊ ਜਾਰੀ
ਗ੍ਰੀਸ ਵਿੱਚ ਮੰਗਲਵਾਰ ਦੇਰ ਰਾਤ ਦੋ ਟਰੇਨਾਂ ਇੱਕ ਦੂਜੇ ਨਾਲ ਟਕਰਾ ਗਈਆਂ । ਇਸ ਹਾਦਸੇ ਵਿੱਚ ਹੁਣ ਤੱਕ 32 ਲੋਕਾਂ ਦੀ ਮੌ.ਤ ਹੋ ਗਈ ਹੈ ਅਤੇ 85 ਤੋਂ ਜ਼ਿਆਦਾ ਲੋਕ ਜ਼ਖਮੀ ਹਨ। ਸੈਂਟਰਲ ਗ੍ਰੀਸ ਦੇ ਲਾਰਿਸਾ ਸ਼ਹਿਰ ਦੇ ਨੇੜੇ ਇੱਕ ਪੈਸੇਂਜਰ ਟ੍ਰੇਨ ਅਤੇ ਇੱਕ ਮਾਲ ਗੱਡੀ ਦੀ ਟੱਕਰ ਹੋ ਗਈ । ਪੈਸੇਂਜਰ ਟ੍ਰੇਨ ਵਿੱਚ 350 ਤੋਂ ਜ਼ਿਆਦਾ ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 250 ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ । ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਹਾਦਸਾ ਕਿਸ ਦੀ ਗਲਤੀ ਕਾਰਨ ਵਾਪਰਿਆ ਹੈ।

Greece train crash

ਮੀਡੀਆ ਰਿਪੋਰਟਾਂ ਅਨੁਸਾਰ ਮੰਗਲਵਾਰ ਨੂੰ ਇੱਕ ਪੈਸੇਂਜਰ ਟ੍ਰੇਨ ਏਥਨਜ਼ ਤੋਂ ਥੇਸਾਲੋਨਿਕੀ ਜਾ ਰਹੀ ਸੀ । ਉੱਥੇ ਹੀ ਮਾਲ ਗੱਡੀ ਥੇਸਾਲੋਨਿਕੀ ਤੋਂ ਲਾਰਿਸਾ ਜਾ ਰਹੀ ਸੀ । ਟੱਕਰ ਇੰਨੀ ਜ਼ਬਰਦਸਤ ਸੀ ਕਿ ਪੈਸੇਂਜਰ ਟ੍ਰੇਨ ਦੇ ਸ਼ੁਰੂਆਤੀ 4 ਡੱਬੇ ਪਟੜੀ ਤੋਂ ਉਤਰ ਗਏ, ਜਦਕਿ 2 ਡੱਬੇ ਪੂਰੀ ਤਰ੍ਹਾਂ ਤਬਾਹ ਹੋ ਗਏ । ਟੱਕਰ ਤੋਂ ਬਾਅਦ ਟ੍ਰੇਨ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 17 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਇਹ ਵੀ ਪੜ੍ਹੋ: ਅੰਬਾਨੀ ਪਰਿਵਾਰ ਨੂੰ ਵਿਦੇਸ਼ ਤੱਕ Z+ ਸਕਿਓਰਿਟੀ, ਸੁਪਰੀਮ ਕੋਰਟ ਨੇ ਕਿਹਾ-‘ਖਰਚ ਖੁਦ ਦੇਣਾ ਹੋਵੇਗਾ’

ਇਸ ਹਾਦਸੇ ਵਿੱਚ ਟ੍ਰੇਨ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ ਸੀ । ਥੇਸਾਲੀ ਦੇ ਗਵਰਨਰ ਕੋਨਸਤਾਂਤਿਨੋਸ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਚਾਰੋਂ ਪਾਸੇ ਮਲਬਾ ਫੈਲ ਗਿਆ, ਜਿਸ ਦੇ ਚੱਲਦਿਆਂ ਬਚਾਅ ਮੁਹਿੰਮ ਵਿੱਚ ਮੁਸ਼ਕਿਲ ਆ ਰਹੀ ਹੈ । ਟੁੱਟੇ ਹੋਏ ਡੱਬਿਆਂ ਅਤੇ ਮਲਬੇ ਨੂੰ ਚੁੱਕਣ ਲਈ ਕ੍ਰੇਨ ਦੀ ਮਦਦ ਲਈ ਜਾ ਰਹੀ ਹੈ।

Greece train crash

ਟ੍ਰੇਨ ਤੋਂ ਰੈਸਕਿਊ ਕੀਤੇ ਗਏ ਇੱਕ ਪੈਸੇਂਜਰ ਨੇ ਦੱਸਿਆ ਕਿ ਟੱਕਰ ਹੁੰਦੇ ਹੀ ਟ੍ਰੇਨ ਵਿੱਚ ਭਗਦੜ ਮਚ ਗਈ। ਇੱਕ ਹੋਰ ਯਾਤਰੀ ਨੇ ਦੱਸਿਆ ਕਿ ਟ੍ਰੇਨਾਂ ਦੀ ਟੱਕਰ ਹੋਣ ‘ਤੇ ਅਜਿਹਾ ਲੱਗਿਆ ਜਿਸ ਤਰ੍ਹਾਂ ਤੇਜ਼ ਭੂਚਾਲ ਹੈ । ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ । ਇਸ ਦੇ ਨਾਲ ਹੀ ਸੁਰੱਖਿਅਤ ਬਚਾਏ ਗਏ ਲੋਕਾਂ ਨੂੰ ਬੱਸ ਰਾਹੀਂ ਥੇਸਾਲੋਨਿਕੀ ਭੇਜਿਆ ਗਿਆ ਹੈ। ਬਚਾਅ ਕਰਮਚਾਰੀ ਅਜੇ ਵੀ ਘਟਨਾ ਵਾਲੀ ਥਾਂ ‘ਤੇ ਮੌਜੂਦ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post Greece ‘ਚ ਵੱਡਾ ਹਾਦਸਾ: ਦੋ ਟ੍ਰੇਨਾਂ ਵਿਚਾਲੇ ਹੋਈ ਭਿਆਨਕ ਟੱਕਰ, 32 ਲੋਕਾਂ ਦੀ ਮੌ.ਤ, ਰੈਸਕਿਊ ਜਾਰੀ appeared first on Daily Post Punjabi.