Green Cardamom water benefits Archives - Daily Post Punjabi

ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦਾ ਹੈ ਛੋਟੀ ਇਲਾਇਚੀ ਦਾ ਪਾਣੀ ?
Green Cardamom water benefits: ਛੋਟੀ ਇਲਾਇਚੀ ਦਾ ਇਸਤੇਮਾਲ ਹਰ ਘਰ ‘ਚ ਖਾਣੇ ਦਾ ਸੁਆਦ ਵਧਾਉਣ ਲਈ ਕੀਤਾ ਜਾਂਦਾ ਹੈ। ਇਲਾਇਚੀ ‘ਚ ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਦੇ ਇਲਾਵਾ ਭਰਪੂਰ ਖਣਿਜ ਪਦਾਰਥ ਹੁੰਦੇ ਹਨ। ਇਹ ਸਾਰੇ ਪਦਾਰਥ ਪਾਚਨ ‘ਚ ਸੁਧਾਰ ਕਰਨ ਦੇ ਨਾਲ-ਨਾਲ ਕੈਂਸਰ ਵਰਗੀ ਬੀਮਾਰੀਆਂ ਤੋਂ ਵੀ ਰਾਹਤ ਦਿਵਾਉਣ ‘ਚ ਮਦਦ ਕਰਦੇ ਹਨ। ਛੋਟੀ ਇਲਾਇਚੀ ਸੁਆਦ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੈ ਪਰ ਇਸ ਦਾ ਸੇਵਨ ਕਰਨ ਤੋਂ ਪਹਿਲਾਂ ਲੋਕਾਂ ਦੇ ਮਨ ‘ਚ ਇਹ ਸਵਾਲ ਉੱਠਦਾ ਹੈ ਕਿ ਇਸ ਦੀ ਤਾਸੀਰ ਗਰਮ ਹੈ ਜਾਂ ਠੰਡੀ। ਜਦਕਿ ਸੱਚਾਈ ਇਹ ਹੈ ਕਿ ਛੋਟੀ ਹਰੀ ਇਲਾਇਚੀ ਦੀ ਤਾਸੀਰ ਗਰਮ ਹੁੰਦੀ ਹੈ। ਜਿੰਨੀ ਛੋਟੀ ਇਲਾਇਚੀ ਸਿਹਤ ਲਈ ਫਾਇਦੇਮੰਦ ਹੁੰਦੀ ਹੈ, ਉਨਾ ਹੀ ਇਸ ਦਾ ਪਾਣੀ ਸਿਹਤ ਨੂੰ ਕਈ ਬੀਮਾਰੀਆਂ ਤੋਂ ਬਚਾਉਂਦਾ ਹੈ। ਅੱਜ ਅਸੀਂ ਤੁਹਾਨੂੰ ਇਲਾਇਚੀ ਖਾਣ ਦੇ ਫਾਇਦਿਆਂ ਦੇ ਨਾਲ-ਨਾਲ ਇਸ ਦਾ ਪਾਣੀ ਪੀਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਵੀ ਦੱਸਣ ਜਾ ਰਹੇ ਹਾਂ।

Green Cardamom water benefits

ਜੇਕਰ ਗਲੇ ‘ਚ ਤਕਲੀਫ ਰਹਿੰਦੀ ਹੈ ਜਾਂ ਗਲਾ ਦਰਦ ਹੋ ਰਿਹਾ ਹੈ ਤਾਂ ਸਵੇਰੇ ਉੱਠਦੇ ਅਤੇ ਰਾਤ ਨੂੰ ਸੌਣ ਸਮੇਂ ਇਚਾਇਚੀ ਚਬਾ ਕੇ ਖਾਣ ਤੋਂ ਬਾਅਦ ਖੋੜ੍ਹਾ ਗਰਮ ਪਾਣੀ ਪੀਓ।
ਪ੍ਰਦੂਸ਼ਣ ਦਾ ਅਟੈਕ, ਤਣਾਅ ਅਤੇ ਖਰਾਬ ਡਾਈਟ ਵਾਲਾਂ ਨੂੰ ਕਮਜ਼ੋਰ ਕਰ ਦਿੰਦੀ ਹੈ, ਜਿਸ ਕਾਰਨ ਵਾਲ ਝੜਣ ਲੱਗਦੇ ਹਨ। ਪਰ ਇਹ ਉਪਾਅ ਵਾਲਾਂ ਨੂੰ ਝੜਣ ਤੋਂ ਰੋਕਣ ‘ਚ ਕਾਫੀ ਹੱਦ ਤੱਕ ਮਦਦਗਾਰ ਸਾਬਤ ਹੋ ਸਕਦਾ ਹੈ। ਨਾਲ ਹੀ ਇਸ ਨਾਲ ਸਿਕਰੀ ਦੀ ਸਮੱਸਿਆ ਵੀ ਦੂਰ ਹੋ ਜਾਵੇਗੀ।
ਕਈ ਵਾਰ ਇਨਸਾਨ ਨੂੰ ਮੂੰਹ ‘ਚੋਂ ਬਦਬੂ ਆਉਣ ਕਰਕੇ ਬੇਹੱਦ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਹਰੀ ਇਲਾਇਚੀ ਦਾ ਪਾਣੀ ਮੂੰਹ ‘ਚੋਂ ਬਦਬੂ ਖਤਮ ਕਰਨ ‘ਚ ਬੇਹੱਦ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਸਵੇਰ ਦੇ ਸਮੇਂ ਇਲਾਇਚੀ ਵਾਲਾ ਉਬਲਿਆ ਹੋਇਆ ਪਾਣੀ ਚਾਹੀਦਾ ਹੈ। ਅਜਿਹਾ ਕਰਨ ਦੇ ਨਾਲ ਮੂੰਹ ‘ਚੋਂ ਆਉਣ ਵਾਲੀ ਬਦਬੂ ਤੋਂ ਰਾਹਤ ਮਿਲੇਗੀ।
ਬਦਲਦੇ ਮੌਸਮ ‘ਚ ਬੁੱਲ੍ਹ ਫੱਟਣ ਦੀ ਸਮੱਸਿਆ ਆਮ ਹੈ ਅਜਿਹੇ ‘ਚ ਇਲਾਇਚੀ ਨੂੰ ਪੀਸ ਕੇ ਮੱਖਣ ਦੇ ਨਾਲ ਮਿਲਾ ਕੇ ਦਿਨ ‘ਚ ਦੋ ਵਾਰ ਲਗਾਓ। ਸੱਤ ਦਿਨਾਂ ‘ਚ ਹੀ ਤੁਹਾਨੂੰ ਫਰਕ ਦਿਖਾਈ ਦੇਣ ਲੱਗੇਗਾ।
ਇਲਾਇਚੀ ਵਾਲਾ ਪਾਣੀ ਕਬਜ਼ ਤੋਂ ਰਾਹਤ ਦਿਵਾਉਣ ‘ਚ ਵੀ ਬੇਹੱਦ ਫਾਇਦੇਮੰਦ ਸਾਬਤ ਹੁੰਦਾ ਹੈ। ਜੇਕਰ ਤੁਹਾਨੂੰ ਵੀ ਕਬਜ਼ ਰਹਿੰਦੀ ਹੈ ਤਾਂ ਰੋਜ਼ਾਨਾ ਇਲਾਇਚੀ ਵਾਲਾ ਉਬਲਿਆ ਹੋਇਆ ਪਾਣੀ ਚਾਹੀਦਾ ਹੈ।
ਇਲਾਇਚੀ ਵਾਲਾ ਪਾਣੀ ਭੁੱਖ ਵਧਾਉਣ ‘ਚ ਵੀ ਬੇਹੱਦ ਲਾਹੇਵੰਦ ਹੁੰਦਾ ਹੈ। ਜੇਕਰ ਤੁਹਾਨੂੰ ਭੁੱਖ ਘੱਟ ਲੱਗਦੀ ਹੈ ਤਾਂ ਫਿਰ ਰੋਜ਼ਾਨਾ ਤੁਹਾਨੂੰ ਇਕ ਗਿਲਾਸ ਇਲਾਇਚੀ ਵਾਲਾ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਲਾਇਚੀ ਵਾਲਾ ਪਾਣੀ ਮੂੰਹ ਦੇ ਛਾਲੇ ਵੀ ਖਤਮ ਕਰ ਦਿੰਦਾ ਹੈ।
ਜੇਕਰ ਤੁਸੀਂ ਆਪਣੇ ਵਧੇ ਹੋਏ ਪੇਟ ਨੂੰ ਅੰਦਰ ਕਰਨਾ ਚਾਹੁੰਦੇ ਹੋ ਤਾਂ ਰਾਤ ਨੂੰ 2 ਇਲਾਇਚੀ ਖਾ ਕੇ ਗਰਮ ਪਾਣੀ ਪੀ ਲਓ। ਇਸ ‘ਚ ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ ਬੀ-1, ਬੀ-6ਅਤੇ ਵਿਟਾਮਿਨ-ਸੀ ਹੁੰਦਾ ਹੈ, ਜੋ ਐਕਸਟਰਾ ਕੈਲੋਰੀ ਬਰਨ ਕਰਨ ‘ਚ ਮਦਦ ਕਰਦਾ ਹੈ।
ਗਰਭਵਤੀ ਔਰਤਾਂ ਨੂੰ ਹਮੇਸ਼ਾ ਚੱਕਰ ਆਉਣ ਦੀ ਸਮੱਸਿਆ ਰਹਿੰਦੀ ਹੈ। ਇਸ ਤੋਂ ਰਾਹਤ ਪਾਉਣ ਲਈ ਇਲਾਇਚੀ ਦੇ ਕਾੜ੍ਹੇ ‘ਚ ਗੁੜ ਮਿਲਾ ਕੇ ਸਵੇਰੇ ਅਤੇ ਸ਼ਾਮ ਪੀਣ ਨਾਲ ਚੱਕਰ ਆਉਣ ਦੀ ਸਮੱਸਿਆ ਦੂਰ ਹੋ ਜਾਵੇਗੀ।
ਇਲਾਇਚੀ ਚਬਾਉਣ ਨਾਲ ਹਾਰਮੋਨਜ਼ ‘ਚ ਤੁਰੰਤ ਬਦਲਾਅ ਹੁੰਦਾ ਹੈ। ਇਸ ਨਾਲ ਤਣਾਅ ਤੋਂ ਬਹੁਤ ਜਲਦੀ ਛੁਟਕਾਰਾ ਮਿਲਦਾ ਹੈ।

The post ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦਾ ਹੈ ਛੋਟੀ ਇਲਾਇਚੀ ਦਾ ਪਾਣੀ ? appeared first on Daily Post Punjabi.