Greenfield Airports Archives - Daily Post Punjabi

ਦੇਸ਼ ਨੂੰ ਮਿਲਣਗੇ 21 ਨਵੇਂ ਗ੍ਰੀਨਫੀਲਡ ਹਵਾਈ ਅੱਡੇ, ਭਾਰਤ ਸਰਕਾਰ ਨੇ ਦਿੱਤੀ ਮਨਜ਼ੂਰੀ
ਭਾਰਤ ਸਰਕਾਰ ਨੇ ਦੇਸ਼ ਭਰ ਵਿੱਚ 21 ਗ੍ਰੀਨਫੀਲਡ ਹਵਾਈ ਅੱਡਿਆਂ ਦੀ ਸਥਾਪਨਾ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਦੇਸ਼ ਵਿੱਚ ਹੁਣ ਤੱਕ ਅਜਿਹੇ 10 ਹਵਾਈ ਅੱਡੇ ਚਾਲੂ ਹੋ ਚੁੱਕੇ ਹਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਲੈਫਟੀਨੈਂਟ ਜਨਰਲ ਵੀਕੇ ਸਿੰਘ (ਵਿਜੇ ਕੁਮਾਰ ਸਿੰਘ) ਨੇ ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ।

Govt gives in-principle approval

ਜਨਰਲ ਸਿੰਘ ਨੇ ਲਿਖਤੀ ਜਵਾਬ ਵਿੱਚ ਦੱਸਿਆ ਕਿ ਉਦਘਾਟਨ ਸਾਲ 2018 ਤੋਂ ਬਾਅਦ 7 ਨਵੇਂ ਹਵਾਈ ਅੱਡੇ ਸ਼ੁਰੂ ਹੋ ਗਏ ਹਨ। ਇਨ੍ਹਾਂ ਵਿੱਚ ਪਾਕਯੋਂਗ (ਸਿੱਕਮ), ਕੰਨੂਰ (ਕੇਰਲਾ), ਕਲਬੁਰਗੀ (ਕਰਨਾਟਕ), ਸਿੰਧੂਦੁਰਗ (ਮਹਾਰਾਸ਼ਟਰ), ਕੁਸ਼ੀਨਗਰ (ਉੱਤਰ ਪ੍ਰਦੇਸ਼), ਓਰਾਵਕਲ (ਆਂਧਰਾ ਪ੍ਰਦੇਸ਼) ਅਤੇ ਡੋਨੀ ਪੋਲੋ (ਅਰੁਣਾਚਲ ਪ੍ਰਦੇਸ਼) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਤਾਜ਼ਾ ਗੋਆ ਦਾ ਮਨੋਹਰ ਅੰਤਰਰਾਸ਼ਟਰੀ ਹਵਾਈ ਅੱਡਾ ਹੈ ਜਿਸ ਦਾ ਉਦਘਾਟਨ ਇਸ ਸਾਲ 11 ਦਸੰਬਰ ਨੂੰ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ‘ਚ ਰਿਹਾ ਇਸ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਤੇ ਰਾਤ, ਜਾਰੀ ਰਹੇਗਾ ਸੀਤ ਲਹਿਰ ਦਾ ਪ੍ਰਕੋਪ

ਜਨਰਲ ਸਿੰਘ ਨੇ ਅੱਗੇ ਕਿਹਾ ਕਿ ਹਵਾਈ ਅੱਡਿਆਂ ਦਾ ਅਪਗ੍ਰੇਡ ਕਰਨਾ ਇੱਕ ਲਗਾਤਾਰ ਹੋਣ ਵਾਲੀ ਪ੍ਰਕਿਰਿਆ ਹੈ। ਏਅਰਪੋਰਟ ਅਥਾਰਟੀ ਆਫ਼ ਇੰਡੀਆ ਏਅਰਲਾਈਨਾਂ ਦੀਆਂ ਇੱਛਾਵਾਂ ਤੋਂ ਲੈ ਕੇ ਜ਼ਮੀਨ ਦੀ ਉਪਲਬਧਤਾ, ਸਮਾਜਿਕ-ਆਰਥਿਕ ਵਿਚਾਰ, ਆਵਾਜਾਈ ਦੀ ਮੰਗ ਦੇ ਆਧਾਰ ‘ਤੇ ਪੂਰਾ ਕਰਨ ਦੀ ਕੋਸ਼ਿਸ਼ ਕਰਦੀ ਹੈ । ਉਨ੍ਹਾਂ ਦੱਸਿਆ ਕਿ ਹਵਾਈ ਅੱਡਿਆਂ ਦੇ ਨਿਰਮਾਣ ਅਤੇ ਅਪਗ੍ਰੇਡ ਕਰਨ ਦੇ ਲਈ ਏਏਆਈ ਨੇ ਸਾਲ 2017 ਤੋਂ 2018 ਦਰਮਿਆਨ ਹਵਾਈ ਅੱਡਿਆਂ ਦੇ ਨਿਰਮਾਣ ਅਤੇ ਅਪਗ੍ਰੇਡ ਕਰਨ ਲਈ 2504.38 ਕਰੋੜ ਰੁਪਏ ਖਰਚ ਕੀਤੇ ਹਨ। ਜਦਕਿ 2018-19 ਵਿੱਚ 4297.44 ਕਰੋੜ ਰੁਪਏ ਖਰਚ ਕੀਤੇ ਗਏ। ਸਾਲ 2019-20 ਦੌਰਾਨ 4713.49 ਕਰੋੜ ਰੁਪਏ ਖਰਚ ਕੀਤੇ ਗਏ। ਸਾਲ 2020-21 ‘ਚ 4350 ਕਰੋੜ ਰੁਪਏ ਖਰਚ ਕੀਤੇ ਗਏ, ਜਦਕਿ ਸਾਲ 2021-22 ‘ਚ 3724.34 ਕਰੋੜ ਰੁਪਏ ਖਰਚ ਕੀਤੇ ਗਏ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦੇਸ਼ ਨੂੰ ਮਿਲਣਗੇ 21 ਨਵੇਂ ਗ੍ਰੀਨਫੀਲਡ ਹਵਾਈ ਅੱਡੇ, ਭਾਰਤ ਸਰਕਾਰ ਨੇ ਦਿੱਤੀ ਮਨਜ਼ੂਰੀ appeared first on Daily Post Punjabi.