greta thunberg Archives - Daily Post Punjabi

ਕਿਸਾਨ ਅੰਦੋਲਨ ਦਾ ਸਮਰਥਨ ਕਰਨ ਵਾਲੀ ਗ੍ਰੇਟਾ ਥਨਬਰਗ ਨੂੰ ਜਰਮਨੀ ਪੁਲਿਸ ਨੇ ਲਿਆ ਹਿਰਾਸਤ ‘ਚ
ਪੱਛਮੀ ਜਰਮਨੀ ਵਿੱਚ ਪੁਲਿਸ ਨੇ ਸਵੀਡਿਸ਼ ਵਾਤਾਵਰਨ ਕਾਰਕੁਨ ਗ੍ਰੇਟਾ ਥਨਬਰਗ ਤੇ ਹੋਰ ਪ੍ਰਦਰਸ਼ਨਕਾਰੀਆਂ ਨੂੰ ਮੰਗਲਵਾਰ ਨੂੰ ਇੱਕ ਖੁੱਲ੍ਹੀ ਕੋਲੇ ਦੀ ਖਾਨ ਦੇ ਕੋਲੋਂ ਹਿਰਾਸਤ ਵਿੱਚ ਲਿਆ। ਇੱਥੇ ਇਹ ਲੋਕ ਖਾਨ ਦੇ ਵਿਸਤਾਰ ਦੇ ਲਈ ਰਸਤਾ ਬਣਾਉਣ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਹੈਲਮੇਟ ਪਹਿਨੇ ਪੁਲਿਸ ਅਧਿਕਾਰੀ ਗ੍ਰੇਟਾ ਥਨਬਰਗ ਨੂੰ ਲੈ ਕੇ ਜਾ ਰਹੇ ਹਨ।

Greta Thunberg arrested

ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਕਾਰਕੁਨਾਂ ਨੂੰ ਰਸਮੀ ਤੌਰ ‘ਤੇ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਇਕ ਸਥਾਨਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਗ੍ਰੇਟਾ ਥਨਬਰਗ ਪ੍ਰਦਰਸ਼ਨਕਾਰੀਆਂ ਦੇ ਸਮੂਹ ਵਿੱਚ ਸ਼ਾਮਲ ਹੋਈ ਸੀ। ਦਰਅਸਲ ਜਰਮਨੀ ਵਿਚ ਉੱਤਰੀ ਰਾਈਨ-ਵੈਸਟਫਾਲੀਆ ਵਿੱਚ ਇੱਕ ਖਾਨ ਦੇ ਵਿਸਥਾਰ ਲਈ ਇਕ ਪਿੰਡ ਨੂੰ ਖਾਲੀ ਕਰਨ ਅਤੇ ਉਸ ਨੂੰ ਢਾਹੁਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਲਵਾਯੂ ਕਾਰਕੁੰਨਾਂ ਦਾ ਮੰਨਣਾ ਹੈ ਕਿ ਜਰਮਨੀ ਨੂੰ ਮਾਈਨਿੰਗ ਕਾਰਜਾਂ ਵਿਚ ਸ਼ਾਮਲ ਨਹੀਂ ਹੋਣਾ ਚਾਹੀਦਾ, ਸਗੋਂ ਨਵਿਆਉਣਯੋਗ ਊਰਜਾ ਵਿਕਲਪਾਂ ‘ਤੇ ਧਿਆਨ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਲੂਸਿਲ ਰੈਂਡਨ ਦਾ 118 ਸਾਲ ਦੀ ਉਮਰ ‘ਚ ਦੇਹਾਂਤ

ਇੱਕ ਨਿਊਜ਼ ਏਜੰਸੀ ਨੇ ਦੱਸਿਆ ਕਿ ਧਰਨਾ ਪ੍ਰਦਰਸ਼ਨ ਵਾਲੀ ਥਾਂ ਤੋਂ ਮੌਜੂਦ ਪ੍ਰਦਰਸ਼ਨਕਾਰੀਆਂ ਤੋਂ ਪੁਲਿਸ ਨੇ ਪਹਿਲਾਂ ਟ੍ਰੈਕ ਨੂੰ ਖਾਲੀ ਕਰਨ ਦੀ ਬੇਨਤੀ ਕੀਤੀ, ਪਰ ਲੋਕਾਂ ਦੇ ਨਾ ਮੰਨਣ ‘ਤੇ ਪੁਲਿਸ ਨੇ ਗ੍ਰੇਟਾ ਥਨਬਰਗ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਇਲਾਵਾ ਕਈ ਲੋਕਾਂ ਨੇ ਇੰਡੇਨ ਦੀ ਕੋਲਾ ਖਾਨ ਵਿੱਚ ਇੱਕ ਵਿਸ਼ਾਲ ਡਿਗਰ ‘ਤੇ ਕਬਜ਼ਾ ਕਰ ਲਿਆ। ਜਦਕਿ ਸੈਂਕੜੇ ਹੋਰ ਪ੍ਰਦਰਸ਼ਨਕਾਰੀਆਂ ਇੱਕ ਵਿਰੋਸ਼ ਪ੍ਰਦਰਸ਼ਨ ਵਿੱਚ ਸ਼ਮਾਇਲ ਹੋਏ। ਗ੍ਰੇਟਾ ਥਨਬਰਗ ਖਾਨ ਖਿਲਾਫ਼ ਹਫ਼ਤਾਵਾਰੀ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਦੇ ਲਈ ਪੱਛਮੀ ਜਰਮਨੀ ਪਹੁੰਚੀ ਸੀ ਤੇ ਮੰਗਲਵਾਰ ਨੂੰ ਇੱਕ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਈ ਸੀ।

Greta Thunberg arrested

ਦੱਸ ਦੇਈਏ ਕਿ ਗ੍ਰੇਟਾ ਥਨਬਰਗ ਨੇ ਉੱਥੇ ਲਗਭਗ 6,000 ਪ੍ਰਦਰਸ਼ਨਕਾਰੀਆਂ ਨੂੰ ਸੰਬੋਧਿਤ ਕੀਤਾ ਜੋ ਲੂਟਜ਼ਰਥ ​​ਵੱਲ ਮਾਰਚ ਕਰ ਰਹੇ ਸਨ। ਗ੍ਰੇਟਾ ਨੇ ਖਾਨ ਦੇ ਵਿਸਥਾਰ ਨੂੰ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਰਮਨੀ ਦੁਨੀਆ ਦਾ ਸਭ ਤੋਂ ਵੱਡਾ ਪ੍ਰਦੂਸ਼ਣ ਫੈਲਾਉਣ ਵਾਲਾ ਦੇਸ਼ ਹੈ ਅਤੇ ਇਸ ਲਈ ਦੁਨੀਆ ਭਰ ਵਿੱਚ ਜਵਾਬਦੇਹ ਹੋਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕਿਸਾਨ ਅੰਦੋਲਨ ਦਾ ਸਮਰਥਨ ਕਰਨ ਵਾਲੀ ਗ੍ਰੇਟਾ ਥਨਬਰਗ ਨੂੰ ਜਰਮਨੀ ਪੁਲਿਸ ਨੇ ਲਿਆ ਹਿਰਾਸਤ ‘ਚ appeared first on Daily Post Punjabi.

ਦਿਸ਼ਾ ਰਵੀ ਦੇ ਸਮਰਥਨ ‘ਚ ਗ੍ਰੇਟਾ ਥਨਬਰਗ ਨੇ ਕੀਤਾ ਟਵੀਟ, ਕਿਹਾ- ਬੋਲਣ ਦੀ ਆਜ਼ਾਦੀ ਦੇ ਹੱਕ ਨਾਲ ਸਮਝੌਤਾ ਨਹੀਂ ਹੋ ਸਕਦਾ….
Greta Thunberg reacts to Disha Ravi arrest: Climate Activist ਦਿਸ਼ਾ ਰਵੀ ਨੂੰ ਤਿੰਨ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਪਟਿਆਲਾ ਹਾਊਸ ਕੋਰਟ ਨੇ ਦਿੱਲੀ ਪੁਲਿਸ ਦੀ ਮੰਗ ਨੂੰ ਮਨਜ਼ੂਰ ਕਰਦਿਆਂ ਇਹ ਆਦੇਸ਼ ਦਿੱਤਾ ਹੈ। ਉੱਥੇ ਹੀ ਜਲਵਾਯੂ ਕਾਰਕੁਨ ਗ੍ਰੇਟਾ ਥਨਬਰਗ ਨੇ ਦਿਸ਼ਾ ਰਵੀ ਦਾ ਸਮਰਥਨ ਕੀਤਾ ਹੈ। ਉਸਨੇ ਦਿਸ਼ਾ ਰਵੀ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਬੋਲਣ ਦੀ ਆਜ਼ਾਦੀ, ਲੋਕਤੰਤਰ ਦਾ ਮੂਲ ਹਿੱਸਾ ਹੋਣਾ ਚਾਹੀਦਾ ਹੈ । ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ,”ਬੋਲਣ ਦੀ ਆਜ਼ਾਦੀ, ਸ਼ਾਂਤਮਈ ਪ੍ਰਦਰਸ਼ਨ ਅਤੇ ਜਨਤਕ ਮੀਟਿੰਗਾਂ ਮਨੁੱਖੀ ਅਧਿਕਾਰ ਹਨ। ਇਹ ਕਿਸੇ ਵੀ ਲੋਕਤੰਤਰ ਦਾ ਮੁੱਢਲਾ ਹਿੱਸਾ ਹੋਣਾ ਚਾਹੀਦਾ ਹੈ।”

Freedom of speech and the right to peaceful protest and assembly are non-negotiable human rights. These must be a fundamental part of any democracy. #StandWithDishaRavi https://t.co/fhM4Cf1jf1
— Greta Thunberg (@GretaThunberg) February 19, 2021

ਦਰਅਸਲ, ਸਵੀਡਨ ਦੀ ਰਹਿਣ ਵਾਲੀ ਕਾਰਕੁਨ ਗ੍ਰੇਟਾ ਨੇ Fridays For Future ਦੇ ਇੱਕ ਟਵੀਟ ‘ਤੇ ਜਵਾਬ ਦਿੰਦਿਆਂ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ #StandWithDishaRavi ਹੈਸ਼ਟੈਗ ਦਿੱਤਾ ਹੈ । ਦੱਸ ਦੇਈਏ ਕਿ ਥਨਬਰਗ ਨੇ ਅਗਸਤ 2018 ਵਿੱਚ ਇਸ ਸੰਸਥਾ ਦੀ ਸਥਾਪਨਾ ਕੀਤੀ ਸੀ, ਜਦੋਂ ਉਹ ਮਹਿਜ਼ 15 ਸਾਲਾਂ ਦੀ ਸੀ।

Greta Thunberg reacts to Disha Ravi arrest

ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਜਲਵਾਯੂ ਕਾਰਕੁਨ ਗ੍ਰੇਟਾ ਥਨਬਰਗ ਵੱਲੋਂ ਸਾਂਝੀ ਕੀਤੀ ਗਈ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ ਵਾਲੀ ਟੂਲਕਿੱਟ ਮਾਮਲੇ ਵਿੱਚ 13 ਫਰਵਰੀ ਨੂੰ ਦਿਸ਼ਾ ਨੂੰ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਸੀ।

ਇਸ ਮਾਮਲੇ ਵਿੱਚ ਪੁਲਿਸ ਨੇ ਦੱਸਿਆ ਕਿ ਦਿਸ਼ਾ ਰਵੀ ਪੁਲਿਸ ਹਿਰਾਸਤ ਦੌਰਾਨ ਪੁੱਛਗਿੱਛ ਦੌਰਾਨ ਸਵਾਲਾਂ ਤੋਂ ਕਤਰਾ ਰਹੀ ਹੈ। ਪੁਲਿਸ ਚਾਹੁੰਦੀ ਹੈ ਕਿ ਇਸ ਮਾਮਲੇ ਵਿੱਚ ਆਹਮੋ-ਸਾਹਮਣੇ ਬੈਠ ਕੇ ਪੁੱਛਗਿੱਛ ਕੀਤੀ ਜਾਵੇ । ਦਿੱਲੀ ਪੁਲਿਸ ਨੇ ਸ਼ਾਂਤਨੂ ਮੁਲੁਕ ਨੂੰ ਇੱਕ ਨੋਟਿਸ ਭੇਜ ਕੇ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਿਲ ਹੋਣ ਲਈ ਕਿਹਾ ਹੈ। 22 ਫਰਵਰੀ ਨੂੰ ਪੁਲਿਸ ਉਨ੍ਹਾਂ ਦਾ ਸਾਹਮਣਾ ਕਰਵਾਵੇਗੀ ।

ਇਹ ਵੀ ਦੇਖੋ: ਫੋਟੋ ਰਿਲੀਜ਼ ਹੋਣ ‘ਤੇ ਸਤਨਾਮ ਸਿੰਘ ਪੰਨੂੰ ਨੇ ਕਿਹਾ ਮੈਂ ਨਹੀਂ ਗਿਆ ਲਾਲ ਕਿਲ੍ਹੇ ਵੱਲ

The post ਦਿਸ਼ਾ ਰਵੀ ਦੇ ਸਮਰਥਨ ‘ਚ ਗ੍ਰੇਟਾ ਥਨਬਰਗ ਨੇ ਕੀਤਾ ਟਵੀਟ, ਕਿਹਾ- ਬੋਲਣ ਦੀ ਆਜ਼ਾਦੀ ਦੇ ਹੱਕ ਨਾਲ ਸਮਝੌਤਾ ਨਹੀਂ ਹੋ ਸਕਦਾ…. appeared first on Daily Post Punjabi.

ਅਰਵਿੰਦ ਕੇਜਰੀਵਾਲ ਨੇ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਦੱਸਿਆ ਲੋਕਤੰਤਰ ‘ਤੇ ‘ਅਵਿਸ਼ਵਾਸੀ ਹਮਲਾ’, ਕਿਹਾ “ਕਿਸਾਨਾਂ ਦਾ ਸਮਰਥਨ ਕਰਨਾ ਅਪਰਾਧ ਨਹੀਂ”
CM Kejriwal tweets on Disha ravi arrest: ਗ੍ਰੇਟਾ ਥਨਬਰਗ ਟੂਲਕਿੱਟ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਬੈਂਗਲੁਰੂ ਤੋਂ 21 ਸਾਲਾਂ Climate Activist ਦਿਸ਼ਾ ਰਵੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦਿਸ਼ਾ ਰਵੀ ਦੀ ਗ੍ਰਿਫਤਾਰੀ ਦਾ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਲੋਕਤੰਤਰ ‘ਤੇ’ ਅਵਿਸ਼ਵਾਸੀ(ਆਸਧਾਰਣ) ਹਮਲਾ’ ਦੱਸਿਆ ਹੈ। ਸੀ ਐਮ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਲਿਖਿਆ ਹੈ, “21 ਸਾਲਾ ਦਿਸ਼ਾ ਰਵੀ ਦੀ ਗ੍ਰਿਫਤਾਰੀ ਲੋਕਤੰਤਰ ‘ਤੇ ਅਵਿਸ਼ਵਾਸੀ (ਆਸਧਾਰਣ) ਹਮਲਾ ਹੈ। ਆਪਣੇ ਕਿਸਾਨਾਂ ਦਾ ਸਮਰਥਨ ਕਰਨਾ ਅਪਰਾਧ ਨਹੀਂ ਹੈ।”

Arrest of 21 yr old Disha Ravi is an unprecedented attack on Democracy. Supporting our farmers is not a crime.
— Arvind Kejriwal (@ArvindKejriwal) February 15, 2021

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦਿਸ਼ਾ ਰਵੀ ਨੂੰ ਸ਼ਨੀਵਾਰ ਨੂੰ ਦਿੱਲੀ ਪੁਲਿਸ ਦੀ ਸਾਈਬਰ ਸੈੱਲ ਦੀ ਟੀਮ ਨੇ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਦੋਸ਼ ਲਗਾਇਆ ਕਿ ਭਾਰਤ ਦੇ ਖ਼ਿਲਾਫ਼ ਵਿਵਾਦ ਫੈਲਾਣ ਦੇ ਲਈ ਰਵੀ ਅਤੇ ਹੋਰਾਂ ਨੇ ਖਾਲਿਸਤਾਨ ਪੱਖੀ ਪੋਇਟਿਕ ਜਸਟਿਸ ਫਾਉਂਡੇਸ਼ਨ ਨਾਲ ਮਿਲ ਕੇ ਕੰਮ ਕੀਤਾ ਹੈ। ਦਿੱਲੀ ਪੁਲਿਸ ਨੇ ਟਵੀਟ ਕਰਕੇ ਦਾਅਵਾ ਕੀਤਾ, “ਰਵੀ ਵੀ ਉਨ੍ਹਾਂ ਵਿੱਚੋਂ ਇੱਕ ਸੀ ਜਿਨ੍ਹਾਂ ਨੇ ਗ੍ਰੇਟਾ ਥਾਨਬਰਗ ਨਾਲ ਟੂਲਕਿੱਟ ਸਾਂਝੀ ਕੀਤੀ।”

CM Kejriwal tweets on Disha ravi arrest

ਦੱਸ ਦੇਈਏ ਕਿ ਸਵੀਡਨ ਦੀ 18 ਸਾਲਾਂ ਜਲਵਾਯੂ ਕਾਰਕੁਨ ਗ੍ਰੇਟਾ ਥਨਬਰਗ ਨੇ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਦਿਖਾਉਂਦਿਆਂ ਟਵੀਟ ਕੀਤਾ ਸੀ। ਦੋਸ਼ ਹੈ ਕਿ ਉਸਨੇ ਟੂਲਕਿਟ ਵੀ ਟਵੀਟ ਕੀਤੀ ਸੀ, ਜਿਸ ਵਿੱਚ ਭਾਰਤ ਵਿੱਚ ਅਸਥਿਰਤਾ ਪੈਦਾ ਕਰਨ ਦੀ ਸਾਜਿਸ਼ ਦਾ ਪਲਾਨ ਸੀ। ਦਿੱਲੀ ਪੁਲਿਸ ਨੇ ਉਸਦੇ ਖਿਲਾਫ ਕਿਸਾਨ ਅੰਦੋਲਨ ਉੱਤੇ ਟਵੀਟ ਕਰਨ ਲਈ ਇੱਕ ਕੇਸ ਦਾਇਰ ਕੀਤਾ ਸੀ, ਜਿਸ ਵਿੱਚ ਗ੍ਰੇਟਾ ‘ਤੇ ਅਪਰਾਧਿਕ ਸਾਜਿਸ਼ ਰਚਣ ਅਤੇ ਸਮੂਹਾਂ ਵਿੱਚ ਦੁਸ਼ਮਣੀ ਫੈਲਾਉਣ ਦਾ ਦੋਸ਼ ਲਾਇਆ ਗਿਆ ਸੀ।

ਇਹ ਵੀ ਦੇਖੋ: ਤੁਹਾਨੂੰ ਹਲਦੀ ਦੇ ਗੁਣਾਂ ਦੀ ਜਾਣਕਾਰੀ ਜ਼ਰੂਰ ਹੋਏਗੀ, ਇਸ ਨੌਜਵਾਨ ਤੋਂ ਸਿੱਖ ਮੁਨਾਫੇ ਵਾਲੀ ਖੇਤੀ ਕਿਵੇਂ ਹੁੰਦੀ ਹੈ

The post ਅਰਵਿੰਦ ਕੇਜਰੀਵਾਲ ਨੇ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਦੱਸਿਆ ਲੋਕਤੰਤਰ ‘ਤੇ ‘ਅਵਿਸ਼ਵਾਸੀ ਹਮਲਾ’, ਕਿਹਾ “ਕਿਸਾਨਾਂ ਦਾ ਸਮਰਥਨ ਕਰਨਾ ਅਪਰਾਧ ਨਹੀਂ” appeared first on Daily Post Punjabi.

ਗ੍ਰੇਟਾ ਟੂਲਕਿੱਟ ਕੇਸ : ਕਾਂਗਰਸ ਨੇ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਦੱਸਿਆ ਮੰਦਭਾਗਾ
Anand sharma said disha ravi : ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਦਿੱਲੀ ਵਿੱਚ ਕਿਸਾਨ ਅੰਦੋਲਨ ਦਾ 82 ਵਾਂ ਦਿਨ ਹੈ। ਕਿਸਾਨ ਲਗਾਤਾਰ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ। ਪਰ ਹੁਣ ਕਿਸਾਨ ਅੰਦੋਲਨ ਦੇ ਵਿਚਕਾਰ ਸਿਆਸਤ ਵੀ ਲਗਾਤਾਰ ਜਾਰੀ ਹੈ। ਪਰ ਹੁਣ ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਇਆ ਟੂਲਕਿੱਟ ਮੁੱਦਾ ਹੁਣ ਗੰਭੀਰ ਹੋ ਗਿਆ ਹੈ। ਹਾਲ ਹੀ ਵਿੱਚ, ਦਿੱਲੀ ਪੁਲਿਸ ਨੇ ਕਰਨਾਟਕ ਦੇ ਬੰਗਲੁਰੂ ਤੋਂ 21 ਸਾਲਾ ਦਿਸ਼ਾ ਰਵੀ ਨੂੰ ਗ੍ਰਿਫਤਾਰ ਕੀਤਾ ਹੈ। ਦਿਸ਼ਾ ਇੱਕ Climate Activist ਹੈ, ਦਿਸ਼ਾ ‘ਤੇ ਆਰੋਪ ਹੈ ਕਿ ਜਿਸ ਟੂਲਕਿੱਟ ਨੂੰ ਗ੍ਰੇਟਾ ਥਨਬਰਗ ਨੇ ਟਵੀਟ ਕੀਤਾ ਸੀ, ਉਹ ਦਿਸ਼ਾ ਨੇ ਐਡਿਟ ਕੀਤੀ ਸੀ। ਹੁਣ ਇਸ ਮਾਮਲੇ ਵਿੱਚ ਦਿਸ਼ਾ ਰਵੀ ਨੂੰ ਦਿੱਲੀ ਦੀ ਇੱਕ ਅਦਾਲਤ ਨੇ 5 ਦਿਨਾਂ ਦੀ ਹਿਰਾਸਤ ਵਿੱਚ ਭੇਜਿਆ ਹੈ। ਉਸ ਸਮੇਂ ਤੋਂ, ਇਹ ਮਾਮਲਾ ਰਾਜਨੀਤਿਕ ਤੌਰ ‘ਤੇ ਵੀ ਭੱਖਦਾ ਜਾ ਰਿਹਾ ਹੈ। ਕਈ ਵਿਰੋਧੀ ਨੇਤਾਵਾਂ, ਸਮਾਜ ਸੇਵੀਆਂ, ਸੰਗਠਨਾਂ ਨੇ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਗਲਤ ਕਰਾਰ ਦਿੱਤਾ ਹੈ ਅਤੇ ਨਾਲ ਹੀ ਸੋਸ਼ਲ ਮੀਡੀਆ ਉੱਤੇ ਦਿਸ਼ਾ ਦੇ ਹੱਕ ਵਿੱਚ ਟ੍ਰੇਂਡ ਚੱਲ ਰਹੇ ਹਨ ਅਤੇ ਵਿਦਿਆਰਥੀ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

Arrest of climate activist Disha Ravi is most unfortunate & shocking. Custodial interrogation of a young woman without any criminal antecedents cannot be justified.
— Anand Sharma (@AnandSharmaINC) February 14, 2021

ਵਾਤਾਵਰਣ ਵਰਕਰ ਦਿਸ਼ਾ ਰਵੀ ਦੀ ਗ੍ਰਿਫਤਾਰੀ ‘ਤੇ ਹੁਣ ਕਾਂਗਰਸ ਨੇ ਸਵਾਲ ਖੜੇ ਕੀਤੇ ਹਨ। ਕਾਂਗਰਸ ਨੇ ਇਸ ਨੂੰ ਬਹੁਤ ਮੰਦਭਾਗਾ ਦੱਸਿਆ ਹੈ। ਪਾਰਟੀ ਦੇ ਬੁਲਾਰੇ ਆਨੰਦ ਸ਼ਰਮਾ ਨੇ ਟਵੀਟ ਕੀਤਾ ਹੈ ਕਿ ਦਿਸ਼ਾ ਦੀ ਗ੍ਰਿਫਤਾਰੀ ਹੈਰਾਨ ਕਰਨ ਵਾਲੀ ਹੈ। ਇਸ ਤੋਂ ਇਲਾਵਾ ਕਿਸਾਨ ਮੋਰਚਾ ਨੇ ਵੀ ਇਸ ਗ੍ਰਿਫਤਾਰੀ ਦੀ ਨਿਖੇਧੀ ਕੀਤੀ ਹੈ। ਕਾਂਗਰਸ ਨੇਤਾ ਆਨੰਦ ਸ਼ਰਮਾ ਨੇ ਟਵੀਟ ਕੀਤਾ, “ਵਾਤਾਵਰਣ ਸਮਾਜ ਸੇਵੀ ਦਿਸ਼ਾ ਰਵੀ ਦੀ ਗ੍ਰਿਫਤਾਰੀ ਮੰਦਭਾਗੀ ਅਤੇ ਹੈਰਾਨ ਕਰਨ ਵਾਲੀ ਹੈ। ਅਪਰਾਧਿਕ ਰਿਕਾਰਡ ਤੋਂ ਬਿਨ੍ਹਾਂ ਕਿਸੇ ਔਰਤ ਤੋਂ ਹਿਰਾਸਤ ਵਿੱਚ ਪੁੱਛਗਿੱਛ ਜਾਇਜ਼ ਨਹੀਂ ਹੋ ਸਕਦੀ।” ਇਸਦੇ ਨਾਲ ਹੀ, ਉਨ੍ਹਾਂ ਨੇ ਕਿਹਾ, “ਪੁਲਿਸ ਨੂੰ ਆਜ਼ਾਦੀ ਦੇ ਅਧਿਕਾਰ ਨੂੰ ਮਾਨਤਾ ਦੇਣੀ ਚਾਹੀਦੀ ਹੈ ਅਤੇ ਅਦਾਲਤ ਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਸਤਿਕਾਰ ਕਰਨਾ ਚਾਹੀਦਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਬੇਲ ਰੂਲ ਅਤੇ ਜੇਲ੍ਹ ਅਪਵਾਦ ਹੈ।”

ਇਹ ਵੀ ਦੇਖੋ : ਤਿਹਾੜ ਜੇਲ੍ਹ ‘ਚੋਂ ਬਾਹਰ ਆਏ 80 ਸਾਲਾਂ ਬਾਪੂ ਨੇ ਕਿਹਾ ਮੈਂ ਸਰਹੱਦ ਵੀ ਰਿਹਾ ‘ਤੇ ਖੇਤਾਂ ‘ਚ ਵੀ

The post ਗ੍ਰੇਟਾ ਟੂਲਕਿੱਟ ਕੇਸ : ਕਾਂਗਰਸ ਨੇ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਦੱਸਿਆ ਮੰਦਭਾਗਾ appeared first on Daily Post Punjabi.

ਦਿਸ਼ਾ ਰਵੀ ਦੀ ਰਿਹਾਈ ਲਈ ਵਿਦਿਆਰਥੀਆਂ ਨੇ ਕੀਤਾ ਸ਼ਾਂਤਮਈ ਪ੍ਰਦਰਸ਼ਨ, ਸੋਸ਼ਲ ਮੀਡੀਆ ‘ਤੇ ਵੀ ਦਿਸ਼ਾ ਦੇ ਹੱਕ ‘ਚ ਚੱਲੇ ਟ੍ਰੇਂਡ
Disha ravi arrest campaign : ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਇਆ ਟੂਲਕਿੱਟ ਮੁੱਦਾ ਹੁਣ ਗੰਭੀਰ ਹੋ ਗਿਆ ਹੈ। ਹਾਲ ਹੀ ਵਿੱਚ, ਦਿੱਲੀ ਪੁਲਿਸ ਨੇ ਕਰਨਾਟਕ ਦੇ ਬੰਗਲੁਰੂ ਤੋਂ 21 ਸਾਲਾ ਦਿਸ਼ਾ ਰਵੀ ਨੂੰ ਗ੍ਰਿਫਤਾਰ ਕੀਤਾ ਹੈ। ਦਿਸ਼ਾ ਇੱਕ Climate Activist ਹੈ, ਦਿਸ਼ਾ ‘ਤੇ ਆਰੋਪ ਹੈ ਕਿ ਜਿਸ ਟੂਲਕਿੱਟ ਨੂੰ ਗ੍ਰੇਟਾ ਥਨਬਰਗ ਨੇ ਟਵੀਟ ਕੀਤਾ ਸੀ, ਉਹ ਦਿਸ਼ਾ ਨੇ ਐਡਿਟ ਕੀਤੀ ਸੀ। ਹੁਣ ਇਸ ਮਾਮਲੇ ਵਿੱਚ ਦਿਸ਼ਾ ਰਵੀ ਨੂੰ ਦਿੱਲੀ ਦੀ ਇੱਕ ਅਦਾਲਤ ਨੇ 5 ਦਿਨਾਂ ਦੀ ਹਿਰਾਸਤ ਵਿੱਚ ਭੇਜਿਆ ਹੈ। ਉਸ ਸਮੇਂ ਤੋਂ, ਇਹ ਮਾਮਲਾ ਰਾਜਨੀਤਿਕ ਤੌਰ ‘ਤੇ ਵੀ ਭੱਖਦਾ ਜਾ ਰਿਹਾ ਹੈ। ਕਈ ਵਿਰੋਧੀ ਨੇਤਾਵਾਂ, ਸਮਾਜ ਸੇਵੀਆਂ, ਸੰਗਠਨਾਂ ਨੇ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਗਲਤ ਕਰਾਰ ਦਿੱਤਾ ਹੈ ਅਤੇ ਨਾਲ ਹੀ ਸੋਸ਼ਲ ਮੀਡੀਆ ਉੱਤੇ ਦਿਸ਼ਾ ਦੇ ਹੱਕ ਵਿੱਚ ਟ੍ਰੇਂਡ ਚੱਲ ਰਹੇ ਹਨ ਅਤੇ ਵਿਦਿਆਰਥੀ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

Disha ravi arrest campaign

ਬੀਤੇ ਦਿਨ ਕਰਨਾਟਕ ਦੇ ਬੰਗਲੁਰੂ ਵਿੱਚ ਦਿਸ਼ਾ ਰਵੀ ਦੇ ਸਮਰਥਨ ਵਿੱਚ ਵਿਦਿਆਰਥੀਆਂ ਦੀ ਤਰਫੋਂ ਇੱਕ ਪ੍ਰਦਰਸ਼ਨ ਵੀ ਕੀਤਾ ਗਿਆ ਹੈ। ਇਹ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਕੀਤਾ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਤਰਫੋਂ ਇੱਥੇ ਪੁਲਿਸ ਮੁਲਾਜ਼ਮਾਂ ਨੂੰ ਇੱਕ ਬੂਟਾ ਵੀ ਦਿੱਤਾ ਗਿਆ, ਅਤੇ ਨਾਲ ਹੀ ਦਿਸ਼ਾ ਨੂੰ ਰਿਹਾਅ ਕਰਨ ਦੀ ਅਪੀਲ ਵੀ ਕੀਤੀ ਗਈ। ਸੋਸ਼ਲ ਮੀਡੀਆ ‘ਤੇ ਵੀ #ReleaseDisha, #JusticeForDisha,, #IamwithDisha ਵਰਗੇ ਹੈਸ਼ਟੈਗਜ਼ ਇਸ ਰੁਝਾਨ ਦਾ ਹਿੱਸਾ ਬਣ ਗਏ ਹਨ।

ਇਹ ਵੀ ਦੇਖੋ : ਕਰਨਾਲ ਦੀ ਕਿਸਾਨ ਸਟੇਜ ਤੋਂ ਫਿਰ ਗਰਜੇ ਰਾਜੇਵਾਲ, ਟਿਕੈਤ, ਚੜੂਨੀ ਸਮੇਤ ਕਈ ਆਗੂ…

The post ਦਿਸ਼ਾ ਰਵੀ ਦੀ ਰਿਹਾਈ ਲਈ ਵਿਦਿਆਰਥੀਆਂ ਨੇ ਕੀਤਾ ਸ਼ਾਂਤਮਈ ਪ੍ਰਦਰਸ਼ਨ, ਸੋਸ਼ਲ ਮੀਡੀਆ ‘ਤੇ ਵੀ ਦਿਸ਼ਾ ਦੇ ਹੱਕ ‘ਚ ਚੱਲੇ ਟ੍ਰੇਂਡ appeared first on Daily Post Punjabi.

ਗ੍ਰੇਟਾ ਥਨਬਰਗ ਨੇ ਫਿਰ ਕੀਤਾ ਟਵੀਟ, ਕਿਹਾ- ਜੇ ਤੁਸੀਂ ਲੋਕਤੰਤਰ ਦਾ ਸਤਿਕਾਰ ਨਹੀਂ ਕਰ ਸਕਦੇ ਤਾਂ…..
Greta Thunberg retweeted: ਨਵੀਂ ਦਿੱਲੀ: ਵਾਤਾਵਰਣ ਅਤੇ ਜਲਵਾਯੂ ਤਬਦੀਲੀ ਦੀ ਦਿਸ਼ਾ ਵਿੱਚ ਕੰਮ ਕਰਨ ਵਾਲੀ ਗ੍ਰੇਟਾ ਥਨਬਰਗ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦੀ ਹੈ । ਹਾਲ ਹੀ ਵਿੱਚ, ਉਸਨੇ ਭਾਰਤ ਵਿੱਚ ਜਾਰੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਇੱਕ ਟਵੀਟ ਕੀਤਾ ਸੀ, ਜਿਸਨੇ ਲੋਕਾਂ ਬਹੁਤ ਸਾਰਾ ਧਿਆਨ ਖਿੱਚਿਆ ਸੀ । ਸੋਸ਼ਲ ਮੀਡੀਆ ‘ਤੇ ਯੂਜ਼ਰਸ ਨੇ ਵੀ ਉਨ੍ਹਾਂ ਦੇ ਟਵੀਟ ‘ਤੇ ਸਖਤ ਪ੍ਰਤੀਕ੍ਰਿਆ ਦਿੱਤੀ । ਗ੍ਰੇਟਾ ਥਨਬਰਗ ਨੇ ਹੁਣ ਫਿਰ ਇੱਕ ਟਵੀਟ ਨੂੰ ਰੀਟਵੀਟ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਵਿਗਿਆਨ ਅਤੇ ਲੋਕਤੰਤਰ ਦੇ ਆਪਸ ਵਿੱਚ ਜੁੜੇ ਰਹਿਣ ਦੀ ਗੱਲ ਕੀਤੀ ਹੈ ।

Science and democracy are strongly interlinked – as they are both built on freedom of speech, independence, facts and transparency.
If you don’t respect democracy then you probably won’t respect science. And if you don’t respect science then you probably won’t respect democracy.
— Greta Thunberg (@GretaThunberg) February 6, 2021

ਦਰਅਸਲ, ਗ੍ਰੇਟਾ ਥਨਬਰਗ ਨੇ ਟਵੀਟ ਕਰਦਿਆਂ ਲਿਖਿਆ, “ਵਿਗਿਆਨ ਅਤੇ ਲੋਕਤੰਤਰ ਆਪਸ ਵਿੱਚ ਜੁੜੇ ਹੋਏ ਹਨ । ਕਿਉਂਕਿ ਇਹ ਦੋਵੇਂ ਬੋਲਣ ਦੀ ਆਜ਼ਾਦੀ, ਤੱਥਾਂ ਅਤੇ ਪਾਰਦਰਸ਼ਤਾ ‘ਤੇ ਬਣੇ ਹੋਏ ਹਨ । ਜੇ ਤੁਸੀਂ ਲੋਕਤੰਤਰ ਦਾ ਸਤਿਕਾਰ ਨਹੀਂ ਕਰਦੇ,ਤਾਂ ਸ਼ਾਇਦ ਤੁਸੀਂ ਵਿਗਿਆਨ ਦੀ ਇੱਜ਼ਤ ਨਹੀਂ ਕਰੋਗੇ । ਅਤੇ ਜੇ ਤੁਸੀਂ ਵਿਗਿਆਨ ਦਾ ਸਤਿਕਾਰ ਨਹੀਂ ਕਰਦੇ ਤਾਂ ਸ਼ਾਇਦ ਤੁਹਾਨੂੰ ਸਤਿਕਾਰ ਨਹੀਂ ਮਿਲੇਗਾ ।” ਗ੍ਰੇਟਾ ਥਨਬਰਗ ਨੇ ਇਸ ਤਰ੍ਹਾਂ ਲੋਕਤੰਤਰ ਵਿੱਚ ਬੋਲਣ ਦੀ ਆਜ਼ਾਦੀ ਦਾ ਮੁੱਦਾ ਚੁੱਕਿਆ ।

Greta Thunberg retweeted

ਜ਼ਿਕਰਯੋਗ ਹੈ ਕਿ ਗ੍ਰੇਟਾ ਥਨਬਰਗ ਦੇ ਕਿਸਾਨ ਅੰਦੋਲਨ ‘ਤੇ ਟਵੀਟ ਨੂੰ ਲੈ ਕੇ ਦਿੱਲੀ ਪੁਲਿਸ ਨੇ ਉਸਦੇ ਖਿਲਾਫ ਕੇਸ ਦਰਜ ਕੀਤਾ ਸੀ, ਜਿਸ ਵਿੱਚ ਉਸ ‘ਤੇ ਅਪਰਾਧਿਕ ਸਾਜਿਸ਼ ਰਚਣ ਅਤੇ ਦੁਸ਼ਮਣਾਂ ਨੂੰ ਸਮੂਹਾਂ ਵਿੱਚ ਫੈਲਾਉਣ ਦਾ ਦੋਸ਼ ਲਾਇਆ ਗਿਆ ਸੀ । ਹਾਲਾਂਕਿ,ਕੇਸ ਦਰਜ ਹੋਣ ਤੋਂ ਕੁਝ ਹੀ ਦੇਰ ਬਾਅਦ ਗ੍ਰੇਟਾ ਨੇ ਫਿਰ ਟਵੀਟ ਕੀਤਾ ਅਤੇ ਲਿਖਿਆ ਸੀ, “ਮੈਂ ਅਜੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਖੜ੍ਹੀ ਹਾਂ ਅਤੇ ਨਫ਼ਰਤ,ਧਮਕੀ ਜਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਇਸ ਨੂੰ ਬਦਲ ਨਹੀਂ ਸਕਦੀ ।”

ਦੱਸ ਦੇਈਏ ਕਿ ਗ੍ਰੇਟਾ ਥਨਬਰਗ ਨੇ ਆਪਣੇ ਪਹਿਲੇ ਟਵੀਟ ਵਿੱਚ ਲਿਖਿਆ ਸੀ ਕਿ ਅਸੀਂ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨਾਲ ਏਕਤਾ ਵਿੱਚ ਖੜ੍ਹੇ ਹਾਂ । ਉਸ ਦੇ ਟਵੀਟ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ। ਇੰਨਾ ਹੀ ਨਹੀਂ,ਅਮਰੀਕੀ ਪੌਪ ਗਾਇਕਾ ਰਿਹਾਨਾ ਅਤੇ ਅਦਾਕਾਰਾ ਮੀਆਂ ਖਲੀਫਾ ਨੇ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਟਵੀਟ ਕੀਤਾ ਸੀ । ਜਿਸਨੂੰ ਭਾਰਤੀ ਮਸ਼ਹੂਰ ਹਸਤੀਆਂ ਨੇ ਪ੍ਰੋਪੋਗੰਡਾ ਦੱਸਿਆ ਸੀ।

ਇਹ ਵੀ ਦੇਖੋ: ਕਿਸਾਨਾਂ ਨੇ ਧੱਕੇ ਨਾਲ ਬੰਦ ਕਰਵਾਈਆ BJP ਆਗੂ ਦਾ ਦਫਤਰ, ਕੀਤੀ ਪੂਰੇ ਪੰਜਾਬ ‘ਚ ਬਾਈਕਾਟ ਦੀ ਤਿਆਰੀ

The post ਗ੍ਰੇਟਾ ਥਨਬਰਗ ਨੇ ਫਿਰ ਕੀਤਾ ਟਵੀਟ, ਕਿਹਾ- ਜੇ ਤੁਸੀਂ ਲੋਕਤੰਤਰ ਦਾ ਸਤਿਕਾਰ ਨਹੀਂ ਕਰ ਸਕਦੇ ਤਾਂ….. appeared first on Daily Post Punjabi.

ਕੇਂਦਰ ਸਰਕਾਰ ਨੇ ਰਿਹਾਨਾ ਤੇ ਗ੍ਰੇਟਾ ਦਾ ਮੁਕਾਬਲਾ ਕਰਨ ਲਈ ਤੇਂਦੁਲਕਰ ਨੂੰ ਉਤਾਰਿਆ ਮੈਦਾਨ ‘ਚ : ਸ਼ਿਵਾਨੰਦ ਤਿਵਾਰੀ
Shivanand tiwari says : ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਸ਼ਿਵਾਨੰਦ ਤਿਵਾਰੀ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਕਿਸਾਨ ਅੰਦੋਲਨ ਦੀ ਹਿਮਾਇਤ ‘ਚ ਅੰਤਰਰਾਸ਼ਟਰੀ ਸਖਸ਼ੀਅਤਾਂ ਵੱਲੋਂ ਕੀਤੀਆਂ ਟਿੱਪਣੀਆਂ ਦਾ ‘ਮੁਕਾਬਲਾ’ ਕਰਨ ਲਈ ਕ੍ਰਿਕਟਰ ਸਚਿਨ ਤੇਂਦੁਲਕਰ ਨੂੰ ਮੈਦਾਨ ‘ਚ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਇਹ ਮਹਾਨ ਖਿਡਾਰੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦਾ ਅਪਮਾਨ ਹੈ। ਆਰਜੇਡੀ ਦੇ ਕੌਮੀ ਉਪ-ਪ੍ਰਧਾਨ ਨੇ ਸਵਾਲ ਕੀਤਾ ਕਿ ਕੀ ਕੇਂਦਰ ਚਾਹੁੰਦਾ ਹੈ ਕਿ ਤੇਂਦੁਲਕਰ ਵਰਗੇ ਲੋਕਾਂ ਦੇ ਬਿਆਨਾਂ ਕਾਰਨ ਵਿਸ਼ਵ ਕਿਸਾਨ ਅੰਦੋਲਨ ਨੂੰ ਨਜ਼ਰਅੰਦਾਜ਼ ਕਰੇ। ਧਿਆਨ ਯੋਗ ਹੈ ਕਿ ਤੇਂਦੁਲਕਰ, ਰਵੀ ਸ਼ਾਸਤਰੀ, ਵਿਰਾਟ ਕੋਹਲੀ ਅਤੇ ਬਾਲੀਵੁੱਡ ਦੇ ਸੁਪਰਸਟਾਰ ਅਕਸ਼ੈ ਕੁਮਾਰ ਅਤੇ ਅਜੈ ਦੇਵਗਨ ਨੇ ਮਿਲ ਕੇ ‘ਭਾਰਤ ਸਰਕਾਰ ਅਤੇ ਉਸ ਦੀਆਂ ਨੀਤੀਆਂ ਖਿਲਾਫ ਚੱਲ ਰਹੇ ਪ੍ਰਚਾਰ ਦਾ ਵਿਰੋਧ’ ਮੁਹਿੰਮ ਦਾ ਕੇਂਦਰ ਦੇ ਸੱਦੇ ‘ਤੇ ਸਮਰਥਨ ਕੀਤਾ ਸੀ। ਕੇਂਦਰ ਨੇ ਇਸ ਮੁਹਿੰਮ ਦੀ ਸ਼ੁਰੂਆਤ ਰਿਹਾਨਾ, ਗ੍ਰੇਟਾ ਥਨਬਰਗ ਵਰਗੀਆਂ ਮਸ਼ਹੂਰ ਹਸਤੀਆਂ ਵੱਲੋਂ ਕਿਸਾਨ ਅੰਦੋਲਨ ਦੇ ਸਮਰਥਨ ਤੋਂ ਬਾਅਦ ਕੀਤੀ ਸੀ।

Shivanand tiwari says

ਤੇਂਦੁਲਕਰ ਨੇ ਟਵੀਟ ਕੀਤਾ ਸੀ ਕਿ, “ਭਾਰਤ ਦੀ ਪ੍ਰਭੂਸੱਤਾ ‘ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ। ਵਿਦੇਸ਼ੀ ਸ਼ਕਤੀਆਂ ਦਰਸ਼ਕ ਹੋ ਸਕਦੀਆਂ ਹਨ ਪਰ ਭਾਗੀਦਾਰ ਨਹੀਂ। ਭਾਰਤੀ ਭਾਰਤ ਨੂੰ ਜਾਣਦੇ ਹਨ ਅਤੇ ਉਹ ਭਾਰਤ ਲਈ ਫੈਸਲਾ ਕਰਨਗੇ। ਇੱਕ ਦੇਸ਼ ਵਜੋਂ ਇਕਜੁੱਟ ਹੋਣ ਦੀ ਜ਼ਰੂਰਤ ਹੈ।” ਆਰਜੇਡੀ ਆਗੂ ਨੇ ਕਿਹਾ, “ਕਿਸਾਨ ਟਵਿੱਟਰ ਬਾਰੇ ਨਹੀਂ ਜਾਣਦੇ। ਟਵਿੱਟਰ ਦੀ ਇਹ ਰਾਜਨੀਤੀ ਹਾਲ ਹੀ ਵਿੱਚ ਸ਼ੁਰੂ ਹੋਈ ਹੈ ਅਤੇ ਹਰ ਕੋਈ ਕਰਦਾ ਹੈ। ਗ੍ਰੇਟਾ ਥਨਰਬਗ ਅਤੇ ਰਿਹਾਨਾ ਨਾਲ ਕਿਸਾਨਾਂ ਦਾ ਕੀ ਲੈਣਾ ਹੈ? ਅਤੇ ਤੁਸੀਂ ਸਚਿਨ ਤੇਂਦੁਲਕਰ ਨੂੰ ਉਨ੍ਹਾਂ ਦੇ ਵਿਰੁੱਧ ਉਤਾਰ ਦਿੱਤਾ।” ਭਾਜਪਾ ਅਤੇ ਇਸ ਦੀ ਸਹਿਯੋਗੀ ਜੇਡੀਯੂ ਨੇ ਤਿਵਾਰੀ ਦੀ ਟਿੱਪਣੀ ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਉਨ੍ਹਾਂ ਤੋਂ ਮੁਆਫੀ ਦੀ ਮੰਗ ਕੀਤੀ ਹੈ।

ਇਹ ਵੀ ਦੇਖੋ : 1965 ਦੀ ਭਾਰਤ-ਪਾਕਿ ਜੰਗ ਦਾ ਹੀਰੋ ਇਹ ਬਜ਼ੁਰਗ ਨੂੰ ਹੁਣ ਬੁਢਾਪੇ ‘ਚ ਸਰਕਾਰ ਨਾਲ ਲੜ ਰਿਹੈ ਕਿਸਾਨੀ ਹੱਕਾਂ ਦੀ ਜੰਗ

The post ਕੇਂਦਰ ਸਰਕਾਰ ਨੇ ਰਿਹਾਨਾ ਤੇ ਗ੍ਰੇਟਾ ਦਾ ਮੁਕਾਬਲਾ ਕਰਨ ਲਈ ਤੇਂਦੁਲਕਰ ਨੂੰ ਉਤਾਰਿਆ ਮੈਦਾਨ ‘ਚ : ਸ਼ਿਵਾਨੰਦ ਤਿਵਾਰੀ appeared first on Daily Post Punjabi.