Groom Dies Before Marriage Archives - Daily Post Punjabi

ਖੁਸ਼ੀਆਂ ਬਦਲੀਆਂ ਮਾਤਮ ‘ਚ, ਵਿਆਹ ਤੋਂ ਇਕ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਨਾਲ ਲਾੜੇ ਦੀ ਮੌ.ਤ
ਪੰਜਾਬ ਦੇ ਬਰਨਾਲਾ ਦੇ ਪਿੰਡ ਬਖਤਗੜ੍ਹ ਵਿੱਚ ਵਿਆਹ ਤੋਂ ਇੱਕ ਦਿਨ ਪਹਿਲਾਂ ਨੌਜਵਾਨ ਦੀ ਮੌ.ਤ ਹੋ ਗਈ। ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਰਾਤ ਨੂੰ ਜਾਗੋ ਦੀ ਰਸਮ ਹੋਣੀ ਸੀ। ਰਿਸ਼ਤੇਦਾਰ ਘਰ ਵਿੱਚ ਜਸ਼ਨ ਮਨਾ ਰਹੇ ਸਨ। ਇਸ ਦੌਰਾਨ ਲਾੜੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਸ ‘ਤੋਂ ਬਾਅਦ ਪਿੰਡ ਵਾਸੀਆਂ ਅਤੇ ਪਰਿਵਾਰ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ।

Groom Dies Before Marriage

ਮ੍ਰਿਤਕ ਦੀ ਪਛਾਣ ਪੂਰਨਦੀਪ ਸਿੰਘ (32) ਵਜੋਂ ਹੋਈ ਹੈ। ਪੂਰਨਦੀਪ ਕਿਸੇ ਕੰਮ ਲਈ ਆਪਣੇ ਪਿੰਡ ਪੱਖੋ ਕੈਚੀਆਂ ਤੋਂ ਘਰ ਜਾ ਰਿਹਾ ਸੀ। ਪਿੰਡ ਮੱਲੀਆਂ ਨੇੜੇ ਅਚਾਨਕ ਉਸ ਦੀ ਸਿਹਤ ਵਿਗੜ ਗਈ। ਜਦੋਂ ਤੱਕ ਪੂਰਨਦੀਪ ਆਪਣੇ ਆਪ ਨੂੰ ਸੰਭਾਲਦਾ, ਉਹ ਬੇਹੋਸ਼ ਹੋ ਗਿਆ। ਇਸ ‘ਤੋਂ ਬਾਅਦ ਆਲੇ-ਦੁਆਲੇ ਦੇ ਲੋਕਾਂ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਦੱਸਿਆ ਜਾ ਰਿਹਾ ਹੈ ਕਿ ਪੂਰਨਦੀਪ ਦੀ ਜਿਸ ਦਿਨ ਮੌਤ ਹੋਈ ਉਸ ‘ਤੋਂ ਅਗਲੇ ਦਿਨ ਹੀ ਉਸਦਾ ਵਿਆਹ ਹੋਣਾ ਸੀ।

ਇਹ ਵੀ ਪੜ੍ਹੋ : ਸਰਹੱਦੀ ਪਿੰਡਾਂ ‘ਚ ਧੜੱਲੇ ਨਾਲ ਵਿਕ ਰਿਹਾ ਨਸ਼ਾ, ਤਸਕਰ ਕਹਿੰਦੇ- ‘ਕਰ ਲਓ ਜੋ ਕਰਨਾ, ਅਸੀਂ ਨਹੀਂ ਡਰਦੇ’

ਥਾਣਾ ਪੱਖੋਂ ਕਾਚੀਆਂ ਦੇ SHO ਮੱਖਣ ਸ਼ਾਹ ਨੇ ਦੱਸਿਆ ਕਿ ਮ੍ਰਿਤਕ ਪੂਰਨਦੀਪ ਸਿੰਘ ਦੇ ਪਿਤਾ ਭੋਲਾ ਸਿੰਘ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਫਿਲਹਾਲ ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਪੂਰਨਦੀਪ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਪੂਰਨਦੀਪ ਦੀ ਮੌਤ ਦੀ ਖ਼ਬਰ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਖੁਸ਼ੀਆਂ ਬਦਲੀਆਂ ਮਾਤਮ ‘ਚ, ਵਿਆਹ ਤੋਂ ਇਕ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਨਾਲ ਲਾੜੇ ਦੀ ਮੌ.ਤ appeared first on Daily Post Punjabi.