group captain varun singh pass away Archives - Daily Post Punjabi

ਦੁਖ਼ਦ: ਤਾਮਿਲਨਾਡੂ ਹੈਲੀਕਾਪਟਰ ਕ੍ਰੈਸ਼ ‘ਚ ਬਚੇ ਇਕਲੌਤੇ ਗਰੁੱਪ ਕੈਪਟਨ ਵਰੁਣ ਸਿੰਘ ਹੋਏ ਸ਼ਹੀਦ
ਤਾਮਿਲਨਾਡੂ ਦੇ ਕੂਨੂਰ ‘ਚ ਹੈਲੀਕਾਪਟਰ ਹਾਦਸੇ ‘ਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ ਹੈ। ਸੱਤ ਦਿਨਾਂ ਤੱਕ ਸੰਘਰਸ਼ ਕਰਨ ਤੋਂ ਬਾਅਦ, ਬੰਗਲੌਰ ਦੇ ਇੱਕ ਹਸਪਤਾਲ ਵਿੱਚ ਬੁੱਧਵਾਰ ਨੂੰ ਕੈਪਟਨ ਵਰੁਣ ਸਿੰਘ ਸ਼ਹੀਦ ਹੋ ਗਏ ਹਨ।

group captain varun singh pass away

ਵਰੁਣ ਜਨਰਲ ਬਿਪਿਨ ਰਾਵਤ ਦੇ ਨਾਲ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ ਸਨ। ਇਸ ਹਾਦਸੇ ‘ਚ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਸਮੇਤ 13 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਹਾਦਸੇ ਵਿੱਚ ਵਰੁਣ ਸਿੰਘ ਹੀ ਬਚੇ ਸਨ। ਪਰ ਬੁੱਧਵਾਰ ਨੂੰ ਉਹ ਵੀ ਜ਼ਿੰਦਗੀ ਦੀ ਲੜਾਈ ਹਾਰ ਗਏ। ਭਾਰਤੀ ਹਵਾਈ ਸੈਨਾ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ :  ‘ਪੰਜਾਬ ਸ਼ਹੀਦਾਂ ਦੀ ਧਰਤੀ, ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕੱਢ ਰਹੇ ਹਾਂ ਤਿਰੰਗਾ ਯਾਤਰਾ’ : ਕੇਜਰੀਵਾਲ

ਭਾਰਤੀ ਹਵਾਈ ਸੈਨਾ ਨੇ ਟਵੀਟ ਕਰ ਕਿਹਾ ਕਿ, “ਭਾਰਤੀ ਹਵਾਈ ਸੈਨਾ ਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਬਹਾਦਰ ਗਰੁੱਪ ਕੈਪਟਨ ਦਾ ਅੱਜ ਇਲਾਜ ਦੌਰਾਨ ਦਿਹਾਂਤ ਹੋ ਗਿਆ ਹੈ। 8 ਦਸੰਬਰ 2021 ਨੂੰ ਹੋਏ ਹਾਦਸੇ ‘ਚ ਉਹ ਇਕੱਲੇ ਬਚੇ ਸੀ। ਭਾਰਤੀ ਹਵਾਈ ਸੈਨਾ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹੈ ਅਤੇ ਦੁਖੀ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ।”

ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ਦੁਖ਼ਦ: ਤਾਮਿਲਨਾਡੂ ਹੈਲੀਕਾਪਟਰ ਕ੍ਰੈਸ਼ ‘ਚ ਬਚੇ ਇਕਲੌਤੇ ਗਰੁੱਪ ਕੈਪਟਨ ਵਰੁਣ ਸਿੰਘ ਹੋਏ ਸ਼ਹੀਦ appeared first on Daily Post Punjabi.