Group of sikh pilgrims Archives - Daily Post Punjabi

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜੱਥਾ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਮੰਗਲਵਾਰ ਨੂੰ ਸਿੱਖ ਸ਼ਰਧਾਲੂਆਂ ਦਾ ਇੱਕ ਜੱਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰ ਤੋਂ ਜੱਥੇ ਨੂੰ ਅਟਾਰੀ ਸਰਹੱਦ ਲਈ ਬੱਸਾਂ ਰਾਹੀਂ ਰਵਾਨਾ ਕੀਤਾ ਗਿਆ । ਇਸ ਸਾਲ ਪਾਕਿਸਤਾਨ ਨੇ 266 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦੇ ਕੇ ਗੁਰੂ ਧਾਮਾਂ ਦੇ ਦਰਸ਼ਨਾਂ ਦੀ ਆਗਿਆ ਦਿੱਤੀ ਹੈ।

Group of sikh pilgrims

SGPC ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਸਾਲ 277 ਸ਼ਰਧਾਲੂਆਂ ਦਾ ਵੀਜ਼ਾ ਪਾਕਿਸਤਾਨ ਐਂਬੰਸੀ ਦੇ ਕੋਲ ਭੇਜਿਆ ਗਿਆ ਸੀ, ਪਰ ਇਨ੍ਹਾਂ ਵਿੱਚੋਂ 11 ਸ਼ਰਧਾਲੂਆਂ ਦਾ ਵੀਜ਼ਾ ਕਿਸੇ ਕਾਰਨ ਰੱਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਮੰਗਲਵਾਰ ਸਵੇਰੇ 266 ਸ਼ਰਧਾਲੂਆਂ ਨੂੰ ਪਾਕਿਸਤਾਨ ਭੇਜ ਦਿੱਤਾ ਗਿਆ । ਮੰਗਲਵਾਰ ਨੂੰ ਗਿਆ ਜੱਥਾ 30 ਜੂਨ ਨੂੰ ਵਾਪਸ ਪਰਤੇਗਾ। ਇਸ ਦੌਰਾਨ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ।

ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ, IAS ਅਧਿਕਾਰੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਾਥੀ ਸਣੇ ਕੀਤਾ ਗ੍ਰਿਫ਼ਤਾਰ

ਦੱਸ ਦੇਈਏ ਕਿ ਸਿੱਖ ਸ਼ਰਧਾਲੂਆਂ ਦਾ ਜੱਥਾ ਇਨ੍ਹਾਂ 10 ਦਿਨਾਂ ਵਿੱਚ ਗੁਰਦੁਆਰਿਆਂ ਦੇ ਨਾਲ-ਨਾਲ ਪਾਕਿਸਤਾਨ ਦੇ ਲਾਹੌਰ ਵਿੱਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ‘ਤੇ ਵੀ ਜਾਵੇਗਾ। ਇਸ ਤੋਂ ਇਲਾਵਾ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ, ਪੰਜ ਸਾਹਿਬ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਵੀ ਨਤਮਸਤਕ ਹੋਵੇਗਾ। ਇਸ ਤੋਂ ਬਾਅਦ ਇਹ ਜੱਥਾ 30 ਜੂਨ ਨੂੰ ਅਟਾਰੀ ਬਾਰਡਰ ਦੇ ਰਸਤੇ ਭਾਰਤ ਵਾਪਸ ਆਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜੱਥਾ appeared first on Daily Post Punjabi.