gst in punjab Archives - Daily Post Punjabi

8 ਮਹੀਨਿਆਂ ‘ਚ GST ਤੋਂ 16.61 ਤੇ ਆਬਕਾਰੀ ਤੋਂ 11.45 ਫੀਸਦੀ ਵਧੀ ਆਮਦਨ’ : ਵਿੱਤ ਮੰਤਰੀ ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ ਨਵੰਬਰ ਤੱਕ ਜੀਐੱਸਟੀ ਤੋਂ ਨੈੱਟ ਪ੍ਰਾਪਤੀਆਂ ਵਿਚ 16.61 ਫੀਸਦੀ ਤੇ ਆਬਕਾਰੀ ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਵਿਚ 11.45 ਫੀਸਦੀ ਦਾ ਵਾਧਾ ਦਰਜ ਕੀਤਾ ਹੈ।

ਉਨ੍ਹਾਂ ਦੱਸਿਆ ਕਿ 2022-23 ਵਿਚ ਨਵੰਬਰ ਤੱਕ ਸੂਬੇ ਦੀ ਨੈੱਟ ਜੀਐੱਸਟੀ ਪ੍ਰਾਪਤੀ 11967.76 ਕਰੋੜ ਰੁਪਏ ਸੀ ਜਦੋਂ ਕਿ ਚਾਲੂ ਵਿੱਤੀ ਸਾਲ ਦੌਰਾਨ ਸੂਬੇ ਦੀ ਨੈੱਟ ਜੀਐੱਸਟੀ ਪ੍ਰਾਪਤੀ 13955.38 ਕਰੋੜ ਰੁਪਏ ਹੈ। ਇਸੇ ਤਰ੍ਹਾਂ GST ਪ੍ਰਾਪਤੀ ਵਿਚ ਕੁੱਲ 1987.62 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਆਬਕਾਰੀ ਤੋਂ ਪ੍ਰਾਪਤ ਅੰਕੜਿਆਂ ਦਾ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਵਿਚ ਨਵੰਬਰ ਤੱਕ ਆਬਕਾਰੀ ਤੋਂ ਕੁੱਲ ਮਾਲੀਆ 5947.47 ਕਰੋੜ ਰੁਪਏ ਹੈ ਜਦੋਂ ਕਿ ਵਿੱਤੀ ਸਾਲ 2022-23 ਦੇ ਪਹਿਲੇ 8 ਮਹੀਨਿਆਂ ਵਿਚ ਕੁੱਲ ਜੀਐੱਸਟੀਮਾਲੀਆ 5336.61 ਕਰੋੜ ਰੁਪਏ ਸੀ।

ਇਸੇ ਤਰ੍ਹਾਂ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿਚ ਕੁੱਲ 610.86 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਨਵੰਬਰ ਤੱਕ ਵੈਟ, ਸੀਐੱਸਟੀ, ਜੀਐੱਸਟੀ, ਪੀਐੱਸਡੀਟੀ ਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿਚ ਨੈੱਟ 13.89 ਫੀਸਦੀ ਦਾ ਵਾਧਾ ਮਿਲਿਆ ਹੈ।ਸੂਬੇ ਨੇ ਆਪਣੇ ਟੈਕਸ ਮਾਲੀਏ ਵਿਚ ਵਾਧੇ ਬਾਰੇ ਖੁਲਾਸਾ ਕਰਦੇ ਹੋਏ ਦੱਸਿਆ ਕਿ ਟੈਕਸ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸ ਕੇ ਤੇ ਟੈਕਸ ਪ੍ਰਣਾਲੀ ਨੂੰ ਆਸਾਨ ਬਣਾ ਕੇ ਈਮਾਨਦਾਰ ਟੈਕਦਾਤਿਆਂ ਨੂੰ ਸਹੂਲਤ ਦਿੰਦੇ ਹੋਏ ਆਪਣੇ ਟੈਕਸ ਮਾਲੀਏ ਵਿਚ ਵਿਸਤਾਰ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌ.ਤ, ਕੁਰੂਕਸ਼ੇਤਰ ਦੇ ਪਿੰਡ ਕਿਹੜਾ ਨੈਸੀ ਦਾ ਸੀ ਵਸਨੀਕ

ਜੀਐੱਸਟੀ ਲਾਗੂ ਹੋਣ ਦੇ ਬਾਅਦ ਪਹਿਲੀ ਵਾਰ ਸੂਬੇ ਦੀ 8 ਮਹੀਨਿਆਂ ਦੀਆਂ ਟੈਕਸ ਪ੍ਰਾਪਤੀਆਂ ਨੇ 25,000 ਕਰੋੜ ਦੇ ਅੰਕੜੇ ਨੂੰ ਛੂਹਿਆ ਹੈ।ਉਨ੍ਹਾਂ ਕਿਹਾ ਕਿ ਸੂਬੇ ਨੂੰ ਇਸ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਦੇ ਅਖੀਰ ਤੱਕ ਵੈਟ, ਸੀਐੱਸਟੀ, ਪੀਐੱਸਡੀਟੀ ਤੇ ਆਬਕਾਰੀ ਤੋਂ 24,965.59 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post 8 ਮਹੀਨਿਆਂ ‘ਚ GST ਤੋਂ 16.61  ਤੇ ਆਬਕਾਰੀ ਤੋਂ 11.45 ਫੀਸਦੀ ਵਧੀ ਆਮਦਨ’ : ਵਿੱਤ ਮੰਤਰੀ ਚੀਮਾ appeared first on Daily Post Punjabi.