GST increased Archives - Daily Post Punjabi

ਪੰਜਾਬ ਦੀ GST ‘ਚ 15.69 ਫ਼ੀਸਦੀ ਤੇ ਆਬਕਾਰੀ ਮਾਲੀਏ ‘ਚ 12 ਫ਼ੀਸਦੀ ਦਾ ਹੋਇਆ ਵਾਧਾ: ਵਿੱਤ ਮੰਤਰੀ ਚੀਮਾ
ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (GST) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ । ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਆਰਥਿਕ ਪੱਖੋਂ ਮਜ਼ਬੂਤ ਲਹੋ ਰਿਹਾ ਹੈ ਤੇ ਇਸਦਾ ਮਾਲੀਆ ਲਗਾਤਾਰ ਵੱਧ ਰਿਹਾ ਹੈ।

Punjab GST increased

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਸੂਬਾ ਵਿੱਤੀ ਸੁਧਾਰਾਂ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਤੱਕ ਕੁੱਲ ਜੀ.ਐਸ.ਟੀ ਪ੍ਰਾਪਤੀ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ ਇਕੱਠੇ ਕੀਤੇ 16615.52 ਕਰੋੜ ਰੁਪਏ ਦੇ ਮੁਕਾਬਲੇ 19222.5 ਕਰੋੜ ਰੁਪਏ ਰਹੀ ਅਤੇ 2606.98 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਚੰਡੀਗੜ੍ਹ ‘ਚ BJP ਦਾ ਬਣਿਆ ਸੀਨੀਅਰ ਡਿਪਟੀ ਮੇਅਰ, ਕੁਲਜੀਤ ਸੰਧੂ ਨੂੰ ਮਿਲੀਆਂ 19 ਵੋਟਾਂ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਆਬਕਾਰੀ ਤੋਂ ਮਾਲੀਏ ਵਿੱਚ ਵਾਧਾ ਵੀ 8093.59 ਕਰੋੜ ਰੁਪਏ ਦੇ ਸੰਗ੍ਰਹਿ ਦੇ ਨਾਲ 842.72 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਦਰਸਾਉਂਦਾ ਹੈ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ 7244.87 ਕਰੋੜ ਰੁਪਏ ਪ੍ਰਾਪਤ ਹੋਏ ਸਨ । ਉਨ੍ਹਾਂ ਕਿਹਾ ਕਿ ਬਿਹਤਰ ਯੋਜਨਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਦਕਾ ਰਾਜ ਨੇ ਫਰਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ 34,158 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕਰਦਿਆਂ ਸ਼ੁੱਧ ਕਰ ਮਾਲੀਏ ਵਿੱਚ 13.85 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ।

Punjab GST increased

ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਇਹ ਅੰਕੜੇ ਸਿਰਫ਼ ਗਿਣਤੀ ਨਹੀਂ ਬਲਕਿ ਪੰਜਾਬ ਦੇ ਲੋਕਾਂ ਵੱਲੋਂ ਸਾਡੀ ਸਰਕਾਰ ਵਿੱਚ ਰੱਖੇ ਭਰੋਸੇ ਨੂੰ ਦਰਸਾਉਂਦੇ ਹਨ ਅਤੇ ਪੰਜਾਬ ਸਰਕਾਰ ਇਸ ਮਾਲੀਏ ਦੀ ਵਰਤੋਂ ਮਹੱਤਵਪੂਰਨ ਜਨਤਕ ਸੇਵਾਵਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਮਾਜ ਭਲਾਈ ਲਈ ਅਜਿਹੇ ਪ੍ਰੋਗਰਾਮ ਵਿੱਚ ਜ਼ਿੰਮੇਵਾਰੀ ਨਾਲ ਖਰਚ ਕਰਨ ਲਈ ਸਮਰਪਿਤ ਹੈ ਜੋ ਪੰਜਾਬ ਵਾਸੀਆਂ ਦੇ ਜੀਵਨ ਨੂੰ ਹੋਰ ਉੱਚਾ ਚੁੱਕਣ। ਉਨ੍ਹਾਂ ਕਿਹਾ ਕਿ ਜੀ.ਐਸ.ਟੀ ਅਤੇ ਆਬਕਾਰੀ ਸੰਗ੍ਰਹਿ ਵਿੱਚ ਇਹ ਬੇਮਿਸਾਲ ਵਾਧਾ ਪੰਜਾਬ ਦੇ ਆਰਥਿਕ ਲਚਕੀਲੇਪਣ ਅਤੇ ਚੰਗੇ ਵਿੱਤੀ ਪ੍ਰਬੰਧਨ ਲਈ ਸਾਡੀ ਸਰਕਾਰ ਦੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਦੀ GST ‘ਚ 15.69 ਫ਼ੀਸਦੀ ਤੇ ਆਬਕਾਰੀ ਮਾਲੀਏ ‘ਚ 12 ਫ਼ੀਸਦੀ ਦਾ ਹੋਇਆ ਵਾਧਾ: ਵਿੱਤ ਮੰਤਰੀ ਚੀਮਾ appeared first on Daily Post Punjabi.