gst new rule gaming Archives - Daily Post Punjabi

Online Gaming ‘ਤੇ 1 ਅਕਤੂਬਰ ਤੋਂ 28% GST ਹੋਵੇਗਾ ਲਾਗੂ, ਨੋਟੀਫਿਕੇਸ਼ਨ ਹੋਇਆ ਜਾਰੀ
ਨਵੀਂ GST ਦਰਾਂ ਪਹਿਲੀ ਅਕਤੂਬਰ ਤੋਂ ਆਨਲਾਈਨ ਗੇਮਿੰਗ, ਕੈਸੀਨੋ ਅਤੇ ਹੌਰਸ ਰਾਈਡਿੰਗ ‘ਤੇ ਲਾਗੂ ਹੋਣਗੀਆਂ। ਇਸ ਤੋਂ ਬਾਅਦ ਲੋਕਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਟੈਕਸ ਦੇਣਾ ਪਵੇਗਾ। ਵਿੱਤ ਮੰਤਰਾਲੇ ਵੱਲੋਂ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

28%GST On Online Gaming

ਔਨਲਾਈਨ ਗੇਮਿੰਗ , ਕੈਸੀਨੋ ਅਤੇ ਹੌਰਸ ਰਾਈਡਿੰਗ’ਤੇ ਜੀਐਸਟੀ ਦਰ ਬਾਰੇ ਰਾਜ ਸਰਕਾਰਾਂ ਅਤੇ ਸਾਰੀਆਂ ਪਾਰਟੀਆਂ ਨਾਲ ਗੱਲਬਾਤ ਤੋਂ ਬਾਅਦ ਇਸ ਦੇ ਲਈ ਕੇਂਦਰੀ ਜੀਐਸਟੀ ਐਕਟ ਵਿੱਚ ਵੀ ਬਦਲਾਅ ਕੀਤੇ ਗਏ ਹਨ।  ਇਸ ਤੋਂ ਇਲਾਵਾ ਆਈਜੀਐਸਟੀ ਐਕਟ ਵਿੱਚ ਵੀ ਸੋਧਾਂ ਕੀਤੀਆਂ ਗਈਆਂ ਹਨ। ਇਸ ਦੇ ਲਈ, ਭਾਰਤ ਵਿੱਚ ਆਨਲਾਈਨ ਗੇਮਿੰਗ ਆਦਿ ਦਾ ਕਾਰੋਬਾਰ ਕਰਨ ਲਈ ਕਿਸੇ ਵੀ ਬਾਹਰੀ ਕੰਪਨੀ ਨੂੰ ਰਜਿਸਟਰ ਕਰਨਾ ਜ਼ਰੂਰੀ ਹੋਵੇਗਾ। ਜੁਲਾਈ ਅਤੇ ਅਗਸਤ ਵਿਚ ਹੋਈ GST ਕੌਂਸਲ ਦੀ ਮੀਟਿੰਗ ਵਿਚ ਇਸ ਸਬੰਧੀ ਕੀਤੀਆਂ ਸੋਧਾਂ ਨੂੰ ਵੀ ਪਿਛਲੇ ਮਹੀਨੇ ਹੀ ਸੰਸਦ ਵੱਲੋਂ ਪਾਸ ਕੀਤਾ ਜਾ ਚੁੱਕਾ ਹੈ। ਇਸ ਤੋਂ ਬਾਅਦ ਹੀ ਵਿੱਤ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

1 ਅਕਤੂਬਰ ਤੋਂ ਆਨਲਾਈਨ ਗੇਮਿੰਗ, ਕੈਸੀਨੋ ਅਤੇ ਹੌਰਸ ਰਾਈਡਿੰਗ ‘ਤੇ 28 ਫੀਸਦੀ ਜੀਐਸਟੀ ਲਗਾਇਆ ਜਾਵੇਗਾ। ਔਨਲਾਈਨ ਗੇਮਿੰਗ, ਕੈਸੀਨੋ ਅਤੇ ਹੌਰਸ ਰਾਈਡਿੰਗ ‘ਤੇ ਜੀਐਸਟੀ ਦਰਾਂ ਦੀ ਸਮੀਖਿਆ ਛੇ ਮਹੀਨਿਆਂ ਬਾਅਦ ਭਾਵ ਅਪ੍ਰੈਲ 2024 ਵਿੱਚ ਹੋਵੇਗੀ। ਇਸ ਸਮੀਖਿਆ ਮੀਟਿੰਗ ਵਿੱਚ ਜੀਐਸਟੀ ਕਾਨੂੰਨ ਦੀਆਂ ਨਵੀਆਂ ਦਰਾਂ ਦਾ ਅਸਰ ਦੇਖਣ ਨੂੰ ਮਿਲੇਗਾ। ਗੇਮਿੰਗ ਕੰਪਨੀਆਂ ਦਾ ਕਹਿਣਾ ਹੈ ਕਿ ਜੀਐਸਟੀ ਦੀਆਂ ਨਵੀਆਂ ਦਰਾਂ ਦਾ ਉਨ੍ਹਾਂ ਦੇ ਕਾਰੋਬਾਰ ‘ਤੇ ਮਾੜਾ ਅਸਰ ਪਵੇਗਾ।

The post Online Gaming ‘ਤੇ 1 ਅਕਤੂਬਰ ਤੋਂ 28% GST ਹੋਵੇਗਾ ਲਾਗੂ, ਨੋਟੀਫਿਕੇਸ਼ਨ ਹੋਇਆ ਜਾਰੀ appeared first on Daily Post Punjabi.