guggu gill Archives - Daily Post Punjabi

ਅਦਾਕਾਰ ਗੁੱਗੂ ਗਿੱਲ ਨੇ ਲਗਵਾਈ ਕੋਰੋਨਾ ਵੈਕਸੀਨ , ਕਿਹਾ – ਇਸ ਸੰਕਟ ਦੀ ਘੜੀ ਵਿੱਚ ਵਾਹਿਗੁਰੂ ਜੀ ਸਭ ਦਾ ਭਲਾ ਕਰਨ..!!
Guggu Gill take corona vaccine : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਜੋ ਕਿ ਪੰਜਾਬੀ ਫਿਲਮ ਇੰਡਸਟਰੀ ਦੇ ਬਹੁਤ ਹੀ ਉੱਘੇ ਅਦਾਕਾਰ ਹਨ ਹੁਣ ਤੱਕ ਆਪਣੀ ਅਦਾਕਾਰੀ ਨਾਲ ਉਹਨਾਂ ਨੇ ਪੰਜਾਬੀ ਇੰਡਸਟਰੀ ਦੇ ਵਿੱਚ ਵੱਖਰੀ ਪਹਿਚਾਣ ਬਣਾ ਲਈ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿੱਚ ਗੁੱਗੂ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਦੇ ਵਿੱਚ ਉਹ ਕੋਰੋਨਾ ਵੈਕਸੀਨ ਲਗਵਾਉਂਦੇ ਹੋਏ ਨਜ਼ਰ ਆ ਰਹੇ ਹਨ। ਨਾਲ ਹੀ ਉਹਨਾਂ ਨੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ – ਦੋਸਤੋ , ਕੋਰੋਨਾ ਦੀ ਮਹਾਂਮਾਰੀ ਚੱਲ ਰਹੀ ਐ….. ਆਪਣੇ ਨਜ਼ਦੀਕੀ ਹਸਪਤਾਲ਼ ਵਿੱਚ ਜਾ ਕੇ ਆਪਣੀ ਤੇ ਪਰਿਵਾਰ ਦੀ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਓ…! ਇਸ ਸੰਕਟ ਦੀ ਘੜੀ ਵਿੱਚ ਵਾਹਿਗੁਰੂ ਜੀ ਸਭ ਦਾ ਭਲਾ ਕਰਨ..!!

Guggu Gill take corona vaccine

ਦੱਸ ਦੇਈਏ ਕੀ ਕੋਰੋਨਾ ਸਾਰੇ ਪਾਸੇ ਆਪਣੇ ਪੈਰ ਪਸਾਰ ਰਿਹਾ ਹੈ। ਲੋਕ ਬਹੁਤ ਪ੍ਰੇਸ਼ਾਨ ਹਨ। ਕਈਆਂ ਨੂੰ ਤੇ ਹਸਪਤਾਲਾਂ ਦੇ ਵਿੱਚ ਜਗਾਹ ਹੀ ਨਹੀਂ ਮਿਲ ਰਹੀ ਤੇ ਆਕਸੀਜਨ ਦੀ ਵੀ ਬਹੁਤ ਕਮੀ ਹੋ ਰਹੀ ਹੈ। ਆਮ ਲੋਕਾਂ ਦੇ ਨਾਲ – ਨਾਲ ਕੋਰੋਨਾ ਤੋਂ ਮਸ਼ਹੂਰ ਸਿਤਾਰੇ ਵੀ ਬਹੁਤ ਪ੍ਰੇਸ਼ਾਨ ਹਨ ਤੇ ਬਹੁਤਿਆਂ ਦੀ ਮੌਤ ਵੀ ਹੋ ਚੁਕੀ ਹੈ। ਜਿਸ ਦੇ ਚਲਦੇ ਸਭ ਕੋਰੋਨਾ ਵੈਕਸੀਨ ਲਗਵਾ ਰਹੇ ਹਨ ਤੇ ਗੁੱਗੂ ਗਿੱਲ ਨੇ ਵੀ ਆਪਣੀ ਇਸ ਪੋਸਟ ਦੇ ਰਾਹੀਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਹੈ। ਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹਨ।

ਇਹ ਵੀ ਦੇਖੋ : ਠੇਕੇ ਬੰਦ ਕਰਵਾਉਣ ਲਈ ਪੁਲਿਸ ਨਾਲ ਭਿੜ ਗਿਆ Ruldu Singh Mansa ਦਾ ਪੋਤਾ, ਪੁਲਿਸ ਕਹਿੰਦੀ ਪਰਚਾ ਦੇ ਦਿਆਂਗੇ, ਦੇਖੋ

The post ਅਦਾਕਾਰ ਗੁੱਗੂ ਗਿੱਲ ਨੇ ਲਗਵਾਈ ਕੋਰੋਨਾ ਵੈਕਸੀਨ , ਕਿਹਾ – ਇਸ ਸੰਕਟ ਦੀ ਘੜੀ ਵਿੱਚ ਵਾਹਿਗੁਰੂ ਜੀ ਸਭ ਦਾ ਭਲਾ ਕਰਨ..!! appeared first on Daily Post Punjabi.

ਕਿਸਾਨਾਂ ਦੇ ਹੱਕਾਂ ਲਈ ਅੱਗੇ ਆਏ ਪੰਜਾਬੀ ਇੰਡਸਟਰੀ ਦੇ ਥੰਮ “ਗੁੱਗੂ ਗਿੱਲ”
guggu gill against kisan ordinance:ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਲੈ ਜਿਥੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲਿਆ ਹੋਇਆ ਹੈ, ਉਥੇ ਹੀ ਹੁਣ ਪੰਜਾਬੀ ਗਾਇਕ ਅਤੇ ਅਦਾਕਾਰ ਵੀ ਇਸ ਦਾ ਜੰਮ ਕੇ ਵਿਰੋਧ ਕਰ ਰਹੇ ਹਨ। ਪੰਜਾਬੀ ਫਿਲਮ ਇੰਡਸਟਰੀ ‘ਚ ਵੱਡਾ ਨਾਮ ਬਣਾਉਣ ਵਾਲੇ ਅਦਾਕਾਰ ਗੁੱਗੂ ਗਿੱਲ ਨੇ ਵੀ ਇਸ ਆਰਡੀਨੈਂਸ ਦਾ ਵਿਰੋਧ ਕੀਤਾ ਹੈ। ਉਹਨਾਂ ਕਿਹਾ ਕਿ ਮੈਂ ਐਕਟਰ ਬਾਅਦ ਵਿੱਚ,ਤੇ ਕਿਸਾਨ ਪਹਿਲਾਂ ਹੈ…ਜਿਹੜਾ ਕਿਸਾਨ ਵਿਰੋਧੀ ਬਿੱਲ ਸਰਕਾਰ ਲੈਕੇ ਆ ਰਹੀ ਹੈ,ਮੈ ਉਸਦਾ ਵਿਰੋਧ ਕਰਦਾ ਹਾਂ ਤੇ ਇਸ ਸੰਕਟ ਦੀ ਘੜੀ ਵਿੱਚ ਆਪਣੇ ਕਿਸਾਨ ਭਾਈਚਾਰੇ ਨਾਲ ਖੜ੍ਹਾ ਹਾਂ” .ਇਸ ਤੋਂ ਪਹਿਲਾਂ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਟਵੀਟ ਕਰਦਿਆਂ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਦਿੱਤਾ। ਦਿਲਜੀਤ ਨੇ ਟਵੀਟ ਕਰਦਿਆਂ ਲਿਿਖਆ ‘ਕਿਸਾਨ ਬਚਾਓ ਦੇਸ਼ ਬਚਾਓ। ਉਨ੍ਹਾਂ ਲਿਖਿਆ ਕਿ ਕਿਸਾਨ ਵਿਰੋਧੀ ਬਿੱਲ ਦਾ ਅਸੀਂ ਸਾਰੇ ਵਿਰੋਧ ਕਰਦੇ ਹਾਂ।’ਜ਼ਿਕਰਯੋਗ ਹੈ ਕਿ ਖੇਤੀ ਆਰਡੀਨੈਂਸਾ ਖਿਲਾਫ ਪੰਜਾਬ ‘ਚ ਰੋਜ਼ਾਨਾ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਦਾ ਰੋਸ ਹੈ ਕਿ ਇਹ ਆਰਡੀਨੈਂਸ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰਨ ਵਾਲੇ ਹਨ।

The post ਕਿਸਾਨਾਂ ਦੇ ਹੱਕਾਂ ਲਈ ਅੱਗੇ ਆਏ ਪੰਜਾਬੀ ਇੰਡਸਟਰੀ ਦੇ ਥੰਮ “ਗੁੱਗੂ ਗਿੱਲ” appeared first on Daily Post Punjabi.