guidelines for new year celebration Archives - Daily Post Punjabi

ਪੰਜਾਬ ਪੁਲਿਸ ਨੇ ਨਵੇਂ ਸਾਲ ਦੇ ਜਸ਼ਨ ਸਬੰਧੀ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਇਨ੍ਹਾਂ ਚੀਜ਼ਾਂ ‘ਤੇ ਲੱਗੀ ਪਾਬੰਦੀ
ਪੰਜਾਬ ਪੁਲਿਸ ਵੱਲੋਂ ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਪੁਲਿਸ ਨੇ ਲੋਕਾਂ ਨੂੰ ਨਵਾਂ ਸਾਲ ਜ਼ਿੰਮੇਵਾਰੀ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦਿਸ਼ਾ-ਨਿਰਦੇਸ਼ ਵਿਚ ਜਨਤਕ ਥਾਵਾਂ ‘ਤੇ ਸ਼ਰਾਬ ਨਾ ਪੀਣ ਅਤੇ ਸੜਕਾਂ ‘ਤੇ ਸਟੰਟ ਨਾ ਕਰਨ ਦੀ ਅਪੀਲ ਕਰਨ ਦੇ ਨਾਲ-ਨਾਲ ਨਵੇਂ ਸਾਲ ‘ਤੇ ਹੰਗਾਮਾ ਕਰਨ ਅਤੇ ਅਮਨ-ਕਾਨੂੰਨ ਨੂੰ ਭੰਗ ਕਰਨ ਲਈ ਸਿਟੀ ਪੁਲਿਸ ਤੋਂ ਪਾਰਟੀ ਫਰੀ ਕਰਵਾਉਣ ਦੀ ਇਜਾਜ਼ਤ ਲੈਣ ਦੀ ਵੀ ਅਪੀਲ ਕੀਤੀ ਗਈ ਹੈ।

guidelines released for new year celebration

ਇਹ ਵੀ ਪੜ੍ਹੋ : ਜਲੰਧਰ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਮੁਲਜ਼ਮ ਗ੍ਰਿਫਤਾਰ, 1 ਫਰਾਰ

ਦੱਸ ਦੇਈਏ ਕਿ ਪੁਲਿਸ ਰੇਸ਼ ਡਰਾਈਵਿੰਗ ‘ਤੇ ਵੀ ਨਜ਼ਰ ਰੱਖੇਗੀ। ਇਸ ਦੌਰਾਨ ਸ਼ੱਕੀ ਵਾਹਨਾਂ ਦੀ ਨਾਲੋ-ਨਾਲ ਚੈਕਿੰਗ ਵੀ ਕੀਤੀ ਜਾਵੇਗੀ। ਇਨ੍ਹਾਂ ਹੀ ਨਹੀਂ ਰੇਸ਼ ਡਰਾਈਵਿੰਗ ਕਰਨ ਵਾਲਿਆਂ ਨੂੰ ਪੁਲਿਸ ਸਦਰ ਥਾਣੇ ਲੈ ਕੇ ਜਾਵੇਗੀ। ਜੇਕਰ ਕੋਈ ਪਾਰਟੀ ਦੌਰਾਨ ਕਿਸੇ ਨਾਲ ਛੇੜਛਾੜ ਕਰਦੇ ਪਾਏ ਗਏ ਤਾਂ ਵੀ ਪੰਜਾਬ ਪੁਲਿਸ ਵੱਲੋਂ ਸਖ਼ਤ ਕਦਮ ਚੁੱਕੇ ਜਾਣਗੇ। ਇਸ ਦੇ ਨਾਲ ਹੀ ਨਵੇਂ ਸਾਲ ਦੇ ਜਸ਼ਨ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ‘ਤੇ 112 ਅਤੇ 181 ‘ਤੇ ਕਾਲ ਕਰਕੇ ਸ਼ਿਕਾਇਤ ਦਰਜ ਕਰਵਾਉਣ ਸਬੰਧੀ ਵੀ ਦੱਸਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ਪੁਲਿਸ ਨੇ ਨਵੇਂ ਸਾਲ ਦੇ ਜਸ਼ਨ ਸਬੰਧੀ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਇਨ੍ਹਾਂ ਚੀਜ਼ਾਂ ‘ਤੇ ਲੱਗੀ ਪਾਬੰਦੀ appeared first on Daily Post Punjabi.