Tag: , , , , , ,

ਅੰਮ੍ਰਿਤਸਰ ‘ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ, ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ‘ਚ ਹੋਇਆ ਦਰਜ

ਪੰਜਾਬ ਦੇ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਮੌਕੇ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ ਬਣਾਇਆ ਗਿਆ ਹੈ। ਰਿਕਾਰਡ...

ਦੁਨੀਆ ਦੇ ਸਭ ਤੋਂ ਲੰਬੇ ਕੁੱਤੇ ਦੀ ਮੌ.ਤ, ਗਿਨੀਜ਼ ਵਰਲਡ ਰਿਕਾਰਡਸ ਨੇ ਫੋਟੋਆਂ ਸਾਂਝੀਆਂ ਕਰ ਪ੍ਰਗਟਾਇਆ ਦੁੱਖ

ਦੁਨੀਆ ਦੇ ਸਭ ਤੋਂ ਲੰਬੇ ਕੁੱਤੇ ‘ਜਿਊਸ’ ਦੀ ਮੌ.ਤ ਹੋ ਗਈ ਹੈ। ਇਸ ਨੇ ਗਿਨੀਜ਼ ਵਰਲਡ ਰਿਕਾਰਡ ਵਿੱਚ ਦੁਨੀਆ ਦਾ ਸਭ ਤੋਂ ਲੰਬਾ ਕੁੱਤਾ ਹੋਣ ਦਾ...

500 ਦਿਨ ਗੁਫਾ ‘ਚ ਰਹੀ ਸਪੇਨ ਦੀ ਐਥਲੀਟ, ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ‘ਚ ਨਾਮ ਦਰਜ

ਸਪੇਨ ਦੀ 50 ਸਾਲਾ ਐਥਲੀਟ ਬੀਟਰਿਜ਼ ਫਲੈਮਿਨੀ 500 ਦਿਨ ਗੁਫਾ ‘ਚ ਰਹਿਣ ਤੋਂ ਬਾਅਦ ਬਾਹਰ ਆਈ ਹੈ। ਇਸ ਨਾਲ ਉਨ੍ਹਾਂ ਦਾ ਨਾਂ ਗਿਨੀਜ਼ ਬੁੱਕ ਆਫ...

ਦੀਵਾਲੀ ਮੌਕੇ 12 ਲੱਖ ਦੀਵਿਆਂ ਨਾਲ ਜਗਮਗਾਈ ਰਾਮ ਨਗਰੀ, ਗਿਨੀਜ਼ ਵਰਲਡ ਰਿਕਾਰਡ ‘ਚ ਦਰਜ ਹੋਇਆ ਨਾਮ

ਰਾਮ ਨਗਰੀ ਅਯੁੱਧਿਆ ਵਿੱਚ ਵਿਸ਼ਾਲ ਦੀਪ ਉਤਸਵ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਰਾਮਪੌੜੀ ਦੇ 32 ਘਾਟਾਂ ‘ਤੇ 9 ਲੱਖ ਅਤੇ ਅਯੁੱਧਿਆ ਦੇ ਬਾਕੀ...

ਹੈਰਾਨੀਜਨਕ ! ਮਹਿਲਾ ਨੇ ਇਕੱਠੇ 10 ਬੱਚਿਆਂ ਨੂੰ ਦਿੱਤਾ ਜਨਮ, ਬਣਾਇਆ ਨਵਾਂ ਵਿਸ਼ਵ ਰਿਕਾਰਡ

ਅੱਜ ਦੇ ਸਮੇਂ ਵਿੱਚ ਕਿਸੇ ਮਹਿਲਾ ਦੀ ਡਿਲੀਵਰੀ ਦੇ ਸਮੇਂ ਇੱਕੋ ਸਮੇਂ 3 ਤੋਂ 4 ਬੱਚਿਆਂ ਨੂੰ ਜਨਮ ਹੋਣਾ ਇੱਕ ਆਮ ਗੱਲ ਹੋ ਗਈ ਹੈ, ਪਰ ਕੀ ਤੁਸੀਂ...

ਵਿਆਹ ਦੌਰਾਨ ਇਸ ਲਾੜੀ ਨੇ ਕੱਢਿਆ 7 ਕਿਲੋਮੀਟਰ ਲੰਬਾ ਘੁੰਡ, ਗਿਨੀਜ਼ ਬੁੱਕ ‘ਚ ਨਾਮ ਦਰਜ

Bride Sets Guinness World Record: ਹਰ ਮਹਿਲਾ ਦੇ ਮਨ ਵਿੱਚ ਵਿਆਹ ਨੂੰ ਲੈ ਕੇ ਕੁਝ ਖਾਸ ਸੁਪਨੇ ਹੁੰਦੇ ਹਨ। ਹਰ ਕਿਸੇ ਦੀ ਇੱਛਾ ਹੁੰਦੀ ਹੈ ਕਿ ਉਹ ਆਪਣੇ ਵਿਆਹ ਵਿੱਚ...

ਅੱਖਾਂ ‘ਤੇ ਪੱਟੀ ਬੰਨ੍ਹ ਕੇ 6 ਸਾਲਾਂ ਬੱਚੇ ਦਾ ਅਨੋਖਾ ਕਮਾਲ (ਦੇਖੋ ਤਸਵੀਰਾਂ)

boy skating guinness world records: ਲੁਧਿਆਣਾ (ਤਰਸੇਮ ਭਾਰਦਵਾਜ)- ਵੈਸੇ ਤਾਂ ਦੁਨੀਆ ‘ਚ ਹਰ ਖੇਤਰ ‘ਚ ਬਹੁਤ ਸਾਰੇ ਰਿਕਾਰਡ ਬਣਦੇ ਦੇਖੇ ਗਏ ਹਨ, ਜਿਸ ‘ਚ ਹੁਣ...

Carousel Posts