gujarat election announced today Archives - Daily Post Punjabi

ਅੱਜ ਹੋ ਸਕਦਾ ਹੈ ਗੁਜਰਾਤ ਚੋਣਾਂ ਦੀ ਡੇਟ ਦਾ ਐਲਾਨ, EC ਦੀ ਦੁਪਹਿਰ 12 ਵਜੇ ਪ੍ਰੈਸ ਕਾਨਫਰੰਸ
ਗੁਜਰਾਤ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਯਾਨੀ ਵੀਰਵਾਰ ਨੂੰ ਹੋ ਸਕਦਾ ਹੈ। ਅੱਜ ਦੁਪਹਿਰ 12 ਵਜੇ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਹੈ। ਸੂਤਰਾਂ ਦੀ ਮੰਨੀਏ ਤਾਂ ਚੋਣ ਕਮਿਸ਼ਨ ਇਸ ਪ੍ਰੈੱਸ ਕਾਨਫਰੰਸ ‘ਚ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰੇਗਾ।

gujarat election announced today

ਮੰਨਿਆ ਜਾ ਰਿਹਾ ਹੈ ਕਿ ਪਿਛਲੀ ਵਾਰ ਦੀ ਤਰ੍ਹਾਂ ਗੁਜਰਾਤ ਵਿਧਾਨ ਸਭਾ ਚੋਣਾਂ ਦੋ ਪੜਾਵਾਂ ‘ਚ ਕਰਵਾਈਆਂ ਜਾ ਸਕਦੀਆਂ ਹਨ। ਗੁਜਰਾਤ ਵਿਧਾਨ ਸਭਾ ਦੀਆਂ 182 ਸੀਟਾਂ ਲਈ ਦਸੰਬਰ ਤੱਕ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੁੰਦੇ ਹੀ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

</figure

ਦਰਅਸਲ, ਪਿਛਲੇ ਦਿਨੀਂ ਚੋਣ ਕਮਿਸ਼ਨ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਸੀ, ਪਰ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਨਹੀਂ ਕੀਤਾ ਸੀ। ਹਿਮਾਚਲ ‘ਚ ਇਕੋ ਪੜਾਅ ਦੀਆਂ ਚੋਣਾਂ ਹਨ। ਮੰਨਿਆ ਜਾ ਰਿਹਾ ਹੈ ਕਿ ਦਸੰਬਰ ‘ਚ ਹੀ ਗੁਜਰਾਤ ‘ਚ ਚੋਣਾਂ ਮੁਕੰਮਲ ਹੋ ਜਾਣਗੀਆਂ ਅਤੇ ਹਿਮਾਚਲ ਦੇ ਨਾਲ-ਨਾਲ ਨਤੀਜਿਆਂ ਦਾ ਐਲਾਨ ਹੋ ਸਕਦਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਗੁਜਰਾਤ ਚੋਣਾਂ ਦੀਆਂ ਤਰੀਕਾਂ ਤੋਂ ਪਹਿਲਾਂ ਹੀ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਹਾਲਾਂਕਿ ਹੁਣ ਤੱਕ ਨਾ ਤਾਂ ਭਾਜਪਾ ਅਤੇ ਨਾ ਹੀ ਕਾਂਗਰਸ ਨੇ ਆਉਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।

The post ਅੱਜ ਹੋ ਸਕਦਾ ਹੈ ਗੁਜਰਾਤ ਚੋਣਾਂ ਦੀ ਡੇਟ ਦਾ ਐਲਾਨ, EC ਦੀ ਦੁਪਹਿਰ 12 ਵਜੇ ਪ੍ਰੈਸ ਕਾਨਫਰੰਸ appeared first on Daily Post Punjabi.