Gujarat elections 2022 Archives - Daily Post Punjabi

ਗੁਜਰਾਤ ਚੋਣ ਨਤੀਜੇ: ਸ਼ਸ਼ੀ ਥਰੂਰ ਨੇ ਗੁਜਰਾਤ ‘ਚ ਕਾਂਗਰਸ ਦੀ ਕਰਾਰੀ ਹਾਰ ‘ਤੇ ਦੇਖੋ ਕੀ ਕਿਹਾ
ਗੁਜਰਾਤ ਵਿਧਾਨ ਸਭਾ ਚੋਣ ਨਤੀਜੇ ਦੇ ਨਤੀਜੇ ਹੁਣ ਲਗਭਗ ਸਾਹਮਣੇ ਆ ਚੁੱਕੇ ਹਨ। ਗੁਜਰਾਤ ਵਿੱਚ ਭਾਜਪਾ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਭਾਜਪਾ ਨੇ 2002 ਵਿੱਚ 127 ਸੀਟਾਂ ਜਿੱਤ ਕੇ ਆਪਣਾ 20 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। ਇਸ ਚੋਣ ਵਿੱਚ ਕਾਂਗਰਸ ਦੀ ਹਾਲਤ ਖ਼ਰਾਬ ਰਹੀ ਹੈ।

shashi tharoor gujarat election

ਕਾਂਗਰਸ ਸਿਰਫ਼ 16 ਸੀਟਾਂ ਤੱਕ ਹੀ ਸੀਮਤ ਨਜ਼ਰ ਆ ਰਹੀ ਹੈ। ਕਾਂਗਰਸ ਸੰਸਦ ਸ਼ਸ਼ੀ ਥਰੂਰ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਗੁਜਰਾਤ ‘ਚ ਕਾਂਗਰਸ ਦੇ ਹੁਣ ਤੱਕ ਦੇ ਸਭ ਤੋਂ ਖਰਾਬ ਪ੍ਰਦਰਸ਼ਨ ‘ਤੇ ਸ਼ਸ਼ੀ ਥਰੂਰ ਨੇ ਕਿਹਾ, ”ਮੈਂ ਨਾ ਤਾਂ ਗੁਜਰਾਤ ‘ਚ ਪ੍ਰਚਾਰ ਕਰਨ ਵਾਲਾ ਵਿਅਕਤੀ ਹਾਂ ਅਤੇ ਨਾ ਹੀ ਮੈਂ ਉਨ੍ਹਾਂ ਲੋਕਾਂ ਦੀ ਸੂਚੀ ‘ਚ ਹਾਂ, ਜਿਨ੍ਹਾਂ ਤੋਂ ਚੋਣ ਪ੍ਰਚਾਰ ਕਰਨ ਦੀ ਉਮੀਦ ਸੀ। ਜ਼ਿਕਰਯੋਗ ਹੈ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਸ਼ਸ਼ੀ ਥਰੂਰ ਦਾ ਨਾਂ ਸ਼ਾਮਲ ਨਹੀਂ ਸੀ। ਇਸ ਦੇ ਨਾਲ ਹੀ ਇਹ ਵੀ ਮੰਨਿਆ ਜਾ ਰਿਹਾ ਸੀ ਕਿ ਮਲਿਕਾਰਜੁਨ ਖੜਗੇ ਦੇ ਖਿਲਾਫ ਕਾਂਗਰਸ ਪ੍ਰਧਾਨ ਦੀ ਚੋਣ ਲੜਨ ‘ਤੇ ਪਾਰਟੀ ਦਾ ਇਕ ਵਰਗ ਉਨ੍ਹਾਂ ਤੋਂ ਕਾਫੀ ਨਾਰਾਜ਼ ਸੀ, ਇਸ ਲਈ ਉਨ੍ਹਾਂ ਨੂੰ ਗੁਜਰਾਤ ਅਤੇ ਹਿਮਾਚਲ ਚੋਣਾਂ ‘ਚ ਕੋਈ ਅਹਿਮ ਜ਼ਿੰਮੇਵਾਰੀ ਨਹੀਂ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਥਰੂਰ ਨੇ ਚੋਣ ਨਤੀਜਿਆਂ ‘ਤੇ ਕਿਹਾ, “ਇਹ ਹੈਰਾਨੀਜਨਕ ਹੈ ਕਿਉਂਕਿ ਅਜਿਹਾ ਲੱਗਦਾ ਹੈ ਕਿ ਸੱਤਾ ਵਿਰੋਧੀ ਸ਼ਕਤੀ ਨੇ ਹਿਮਾਚਲ ‘ਚ ਸਾਡੇ ਲਈ ਭਾਜਪਾ ਦੇ ਖਿਲਾਫ ਕੰਮ ਕੀਤਾ, ਜਦਕਿ ਗੁਜਰਾਤ ‘ਚ ਅਜਿਹਾ ਨਹੀਂ ਹੋਇਆ।” ਉਨ੍ਹਾਂ ਅੱਗੇ ਕਿਹਾ, “ਆਮ ਆਦਮੀ ਪਾਰਟੀ ਨੇ ਵੀ ਕਿਸੇ ਨਾ ਕਿਸੇ ਢੰਗ ਨਾਲ ਵੋਟਾਂ ਖੋਹਣ ਦੀ ਭੂਮਿਕਾ ਨਿਭਾਈ ਹੈ।” ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਗੁਜਰਾਤ ‘ਚ ਕਰੀਬ 5 ਵਿਧਾਨ ਸਭਾ ਸੀਟਾਂ ‘ਤੇ ਅੱਗੇ ਹੈ। ਗੁਜਰਾਤ ‘ਚ ਭਾਜਪਾ 158 ਸੀਟਾਂ ‘ਤੇ ਅੱਗੇ ਚੱਲ ਰਹੀ ਹੈ ਅਤੇ ਕਾਂਗਰਸ ਸਿਰਫ 16 ਸੀਟਾਂ ‘ਤੇ ਹੀ ਸੀਮਤ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਇਸ ਵਾਰ ਭਾਜਪਾ ਦਾ ਵੋਟ ਸ਼ੇਅਰ ਕਾਫੀ ਵਧਿਆ ਹੈ। ਭਾਜਪਾ ਨੂੰ 52 ਫੀਸਦੀ, ਕਾਂਗਰਸ ਨੂੰ 27 ਅਤੇ ‘ਆਪ’ 12 ਫੀਸਦੀ ਵੋਟ ਸ਼ੇਅਰ ਨਾਲ ਤੀਜੇ ਨੰਬਰ ‘ਤੇ ਹੈ।

The post ਗੁਜਰਾਤ ਚੋਣ ਨਤੀਜੇ: ਸ਼ਸ਼ੀ ਥਰੂਰ ਨੇ ਗੁਜਰਾਤ ‘ਚ ਕਾਂਗਰਸ ਦੀ ਕਰਾਰੀ ਹਾਰ ‘ਤੇ ਦੇਖੋ ਕੀ ਕਿਹਾ appeared first on Daily Post Punjabi.

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਅਮਿਤ ਸ਼ਾਹ ਨੇ ਸ਼ੇਅਰ ਕੀਤਾ ਟਵੀਟ, ਦੇਖੋ ਕੀ ਕਿਹਾ
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਤਸਵੀਰ ਸਾਫ਼ ਹੋ ਗਈ ਹੈ ਅਤੇ ਭਾਰਤੀ ਜਨਤਾ ਪਾਰਟੀ ਸੱਤਵੀਂ ਵਾਰ ਜਿੱਤਦੀ ਨਜ਼ਰ ਆ ਰਹੀ ਹੈ। ਹੁਣ ਤੱਕ ਦੇ ਚੋਣ ਨਤੀਜਿਆਂ ਮੁਤਾਬਕ ਗੁਜਰਾਤ ਵਿੱਚ ਭਾਜਪਾ ਨੂੰ ਬਹੁਮਤ ਮਿਲ ਗਿਆ ਹੈ ਅਤੇ ਪਾਰਟੀ ਹੁਣ ਸਰਕਾਰ ਬਣਾਉਣ ਦੀ ਕਵਾਇਦ ਵਿੱਚ ਲੱਗੀ ਹੋਈ ਹੈ।

amit shah gujarat election

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ (ਆਪ) ‘ਤੇ ਨਿਸ਼ਾਨਾ ਸਾਧਦੇ ਹੋਏ ਅੱਜ ਕਿਹਾ ਕਿ ਸੂਬੇ ਨੇ “ਮੁਫ਼ਤ ਦੇਣ ਦਾ ਵਾਅਦਾ ਕਰਨ ਵਾਲਿਆਂ” ਨੂੰ ਰੱਦ ਕਰ ਦਿੱਤਾ ਹੈ। ਅਮਿਤ ਸ਼ਾਹ ਨੇ ਟਵੀਟ ਵਿੱਚ ਕਿਹਾ, “ਗੁਜਰਾਤ ਨੇ ਨਰਿੰਦਰ ਮੋਦੀ-ਜੀ ਦੀ ਭਾਜਪਾ ਨੂੰ ਇੱਕ ਬੇਮਿਸਾਲ ਫਤਵਾ ਦਿੱਤਾ ਹੈ, ਜੋ ਵਿਕਾਸ ਅਤੇ ਲੋਕ ਭਲਾਈ ਨੂੰ ਦਰਸਾਉਂਦੀ ਹੈ ਉਹਨਾਂ ਨੂੰ ਨਕਾਰ ਕੇ ਜੋ ਮੁਫਤ ਅਤੇ ਤੁਸ਼ਟੀਕਰਨ ਦੀ ਰਾਜਨੀਤੀ ਕਰਦੇ ਹਨ। ਸ਼ਾਹ ਨੇ ਕਿਹਾ ਇਸ ਵੱਡੀ ਜਿੱਤ ਨੇ ਦਿਖਾਇਆ ਹੈ ਕਿ ਹਰ ਵਰਗ ਭਾਵੇਂ ਔਰਤਾਂ ਹੋਵੇ, ਨੌਜਵਾਨ ਹੋਵੇ ਜਾਂ ਕਿਸਾਨ, ਸਾਰੇ ਦਿਲੋਂ ਭਾਜਪਾ ਦੇ ਨਾਲ ਹਨ। ਗੁਜਰਾਤ ਨੇ ਹਮੇਸ਼ਾ ਇਤਿਹਾਸ ਰਚਿਆ ਹੈ। ਪਿਛਲੇ ਦੋ ਦਹਾਕਿਆਂ ਵਿੱਚ ਮੋਦੀ ਜੀ ਦੀ ਅਗਵਾਈ ਵਿੱਚ ਭਾਜਪਾ ਨੇ ਵਿਕਾਸ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅੱਜ ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਆਸ਼ੀਰਵਾਦ ਦਿੱਤਾ ਹੈ ਅਤੇ ਜਿੱਤ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਇਹ ਨਰਿੰਦਰ ਮੋਦੀ ਦੇ ਵਿਕਾਸ ਮਾਡਲ ਵਿੱਚ ਜਨਤਾ ਦੇ ਅਟੁੱਟ ਵਿਸ਼ਵਾਸ ਦੀ ਜਿੱਤ ਹੈ।

ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਸੀਆਰ ਪਾਟਿਲ ਨੇ ਐਲਾਨ ਕੀਤਾ ਹੈ ਕਿ ਗੁਜਰਾਤ ਵਿੱਚ 12 ਦਸੰਬਰ ਨੂੰ ਸਹੁੰ ਚੁੱਕ ਸਮਾਗਮ ਹੋਵੇਗਾ ਅਤੇ ਭੂਪੇਂਦਰ ਭਾਈ ਪਟੇਲ ਮੁੱਖ ਮੰਤਰੀ ਬਣਨਗੇ। ਪ੍ਰਦੇਸ਼ ਭਾਜਪਾ ਪ੍ਰਧਾਨ ਸੀਆਰ ਪਾਟਿਲ ਨੇ ਦੱਸਿਆ ਕਿ ਗੁਜਰਾਤ ਦੇ ਮੁੱਖ ਮੰਤਰੀ 12 ਦਸੰਬਰ ਨੂੰ ਦੁਪਹਿਰ 2 ਵਜੇ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਲ ਹੋਣਗੇ। ਦੂਜੇ ਪਾਸੇ ਗੁਜਰਾਤ ਦੇ ਸੀਐਮ ਭੂਪੇਂਦਰ ਪਟੇਲ ਨੇ ਕਿਹਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਫਤਵਾ ਹੁਣ ਸਪੱਸ਼ਟ ਹੈ, ਇੱਥੋਂ ਦੇ ਲੋਕਾਂ ਨੇ ਦੋ ਦਹਾਕਿਆਂ ਤੋਂ ਚੱਲ ਰਹੀ ਗੁਜਰਾਤ ਦੀ ਵਿਕਾਸ ਯਾਤਰਾ ਨੂੰ ਜਾਰੀ ਰੱਖਣ ਦਾ ਮਨ ਬਣਾ ਲਿਆ ਹੈ।

The post ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਅਮਿਤ ਸ਼ਾਹ ਨੇ ਸ਼ੇਅਰ ਕੀਤਾ ਟਵੀਟ, ਦੇਖੋ ਕੀ ਕਿਹਾ appeared first on Daily Post Punjabi.

ਪੰਜਾਬ ਦੇ AAP ਨੇਤਾ ਪਹੁੰਚੇ ਗੁਜਰਾਤ, ‘ਆਪ ‘ ਦੀ ਜਿੱਤ ਜਾਂ ਹਾਰ ਤੈਅ ਕਰੇਗੀ ਇੱਥੇ ਵਿਕਾਸ ਦੀ ਗਤੀ
ਪੰਜਾਬ ਦਾ ਵਿਕਾਸ ਅੱਜ ਗੁਜਰਾਤ ਦੇ ਚੋਣ ਨਤੀਜਿਆਂ ‘ਤੇ ਨਿਰਭਰ ਕਰੇਗਾ। ਪੰਜਾਬ ਵਿੱਚ ਸਾਰੇ ਖੇਤਰਾਂ ਦੀਆਂ ਵਿਕਾਸ ਨੀਤੀਆਂ ‘ਤੇ ਕਿੰਨੀ ਤੇਜ਼ੀ ਨਾਲ ਕੰਮ ਹੋਵੇਗਾ ਜਾਂ ਪੰਜਾਬ ਦੀ ਮਾਣਯੋਗ ਸਰਕਾਰ ਵੱਲੋਂ ਕੀਤੇ ਗਏ ਨਵੇਂ ਐਲਾਨਾਂ ਦਾ ਕਿੰਨਾ ਕੁ ਅਸਰ ਹੋਵੇਗਾ, ਇਹ ਵੀ ਚੋਣਾਂ ਦੇ ਨਤੀਜਿਆਂ ‘ਤੇ ਨਿਰਭਰ ਕਰੇਗਾ।

AAPs Victory Defeat Waiting

ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੋਸ਼ ਲਾਉਂਦੀਆਂ ਰਹੀਆਂ ਹਨ ਕਿ ‘ਆਪ’ ਨੇ ਗੁਜਰਾਤ ਚੋਣ ਪ੍ਰਚਾਰ ‘ਤੇ ਪੰਜਾਬ ਦੇ ਖਜ਼ਾਨੇ ਦੇ ਕਈ ਹਜ਼ਾਰ ਕਰੋੜ ਰੁਪਏ ਖਰਚ ਕੀਤੇ ਹਨ। ਅਜਿਹੇ ‘ਚ ਜੇਕਰ ‘ਆਪ’ ਗੁਜਰਾਤ ਚੋਣਾਂ ‘ਚ ਜਿੱਤ ਦਰਜ ਨਹੀਂ ਕਰ ਸਕੀ ਤਾਂ ਇਸ ਦਾ ਸਿੱਧਾ ਅਸਰ ਪੰਜਾਬ ‘ਤੇ ਪੈ ਸਕਦਾ ਹੈ। ਚੋਣ ਨਤੀਜਿਆਂ ਨੂੰ ਲੈ ਕੇ ਪੰਜਾਬ ਤੋਂ ‘ਆਪ’ ਦੇ ਸੀਨੀਅਰ ਆਗੂ ਗੁਜਰਾਤ ਪਹੁੰਚ ਚੁੱਕੇ ਹਨ। ਮਾਨਯੋਗ ਪੰਜਾਬ ਸਰਕਾਰ ਨੇ ਰਾਜ ਵਿੱਚ OPS/NPS ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਹੈ। ਪਰ ਇਸ ਦਾ ਵਿਸਤ੍ਰਿਤ ਨੋਟੀਫਿਕੇਸ਼ਨ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਦੇ 3 ਲੱਖ ਤੋਂ ਵੱਧ ਮੁਲਾਜ਼ਮ/ਸੇਵਾਮੁਕਤ ਪੈਨਸ਼ਨਰ ਇਸ ਸਕੀਮ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਇਸ ਯੋਜਨਾ ਦਾ ਛੇਤੀ ਲਾਗੂ ਹੋਣਾ ਅਤੇ ਕੁਝ ਕਾਰਨਾਂ ਕਰਕੇ ਹੋਈ ਦੇਰੀ ਵੀ ਅੱਜ ਗੁਜਰਾਤ ਚੋਣਾਂ ਦੇ ਨਤੀਜਿਆਂ ‘ਤੇ ਨਿਰਭਰ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਪੰਜਾਬ ਦੇ ਕਈ ਮੰਤਰੀ ਅਤੇ ਵਿਧਾਇਕ ਗੁਜਰਾਤ ਪਹੁੰਚ ਚੁੱਕੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਚੋਣਾਂ ਦੇ ਇੰਚਾਰਜ ਬਣਾਏ ਗਏ ਆਗੂ ਵੀ ਉਥੇ ਪਹੁੰਚ ਗਏ ਹਨ। ‘ਆਪ’ ਨੂੰ ਚੋਣਾਂ ਦੇ ਸਕਾਰਾਤਮਕ ਨਤੀਜਿਆਂ ਦੀ ਆਸ ਹੈ। ਪਰ ਐਗਜ਼ਿਟ ਪੋਲ ਪਾਰਟੀ ਦੇ ਹੱਕ ਵਿੱਚ ਨਹੀਂ ਹਨ। ਅਜਿਹੇ ‘ਚ ਤਿੰਨ ਦਹਾਕਿਆਂ ਤੋਂ ਗੁਜਰਾਤ ‘ਚ ਸੱਤਾ ‘ਤੇ ਕਾਬਜ਼ ਭਾਜਪਾ ਇਸ ਵਾਰ ਵੀ ਆਪਣਾ ਇਤਿਹਾਸ ਦੁਹਰਾਏਗੀ ਜਾਂ ‘ਆਪ’ ਗੁਜਰਾਤ ‘ਚ ਮਜ਼ਬੂਤ ​​ਹੋਵੇਗੀ, ਇਹ ਅੱਜ ਕੁਝ ਸਮੇਂ ਬਾਅਦ ਪਤਾ ਲੱਗੇਗਾ। ‘ਆਪ’ ਨੇ ਚੋਣ ਨਤੀਜਿਆਂ ਤੋਂ ਪਹਿਲਾਂ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਸੂਤਰਾਂ ਅਨੁਸਾਰ ਹਾਈਕਮਾਂਡ ਵੱਲੋਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜਾਂ ਨੂੰ ਚੋਣ ਨਤੀਜੇ ਪਾਰਟੀ ਦੇ ਹੱਕ ਵਿੱਚ ਆਉਣ ’ਤੇ ਜੇਤੂ ਉਮੀਦਵਾਰਾਂ ਨੂੰ ਦਿੱਲੀ ਜਾਂ ਪੰਜਾਬ ਦੇ ਗੁਪਤ ਟਿਕਾਣਿਆਂ ’ਤੇ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

The post ਪੰਜਾਬ ਦੇ AAP ਨੇਤਾ ਪਹੁੰਚੇ ਗੁਜਰਾਤ, ‘ਆਪ ‘ ਦੀ ਜਿੱਤ ਜਾਂ ਹਾਰ ਤੈਅ ਕਰੇਗੀ ਇੱਥੇ ਵਿਕਾਸ ਦੀ ਗਤੀ appeared first on Daily Post Punjabi.

ਗੁਜਰਾਤ ‘ਚ ਦੂਜੇ ਪੜਾਅ ਲਈ ਵੋਟਿੰਗ ਸ਼ੁਰੂ, PM ਮੋਦੀ ਤੇ ਕੇਜਰੀਵਾਲ ਨੇ ਲੋਕਾਂ ਨੂੰ ਕੀਤੀ ਇਹ ਖਾਸ ਅਪੀਲ
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ । ਸੂਬੇ ਦੇ 14 ਜ਼ਿਲ੍ਹਿਆਂ ਦੀਆਂ 93 ਵਿਧਾਨ ਸਭਾ ਸੀਟਾਂ ‘ਤੇ ਸ਼ਾਮ 5 ਵਜੇ ਤੱਕ ਵੋਟਿੰਗ ਜਾਰੀ ਰਹੇਗੀ । ਇਸ ਦੇ ਨਾਲ ਹੀ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਮ ਵੀ ਵੋਟ ਪਾਉਣਗੇ । ਵੋਟਿੰਗ ਪ੍ਰਕਿਰਿਆ ਦਾ ਹਿੱਸਾ ਬਣਨ ਤੋਂ ਪਹਿਲਾਂ ਪੀਐਮ ਮੋਦੀ ਨੇ ਗੁਜਰਾਤ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਹੈ।

Gujarat assembly elections

ਪੀਐੱਮ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਅੱਜ ਦੂਜੇ ਪੜਾਅ ਵਿੱਚ ਵੋਟਿੰਗ ਜਾਰੀ ਹੈ। ਮੈਂ ਸਾਰੇ ਲੋਕਾਂ, ਖਾਸ ਕਰਕੇ ਨੌਜਵਾਨ ਵੋਟਰਾਂ ਅਤੇ ਮਹਿਲਾ ਵੋਟਰਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਾ ਹਾਂ । ਉਨ੍ਹਾਂ ਇਹ ਵੀ ਦੱਸਿਆ ਕਿ ਉਹ ਸਵੇਰੇ 9 ਵਜੇ ਅਹਿਮਦਾਬਾਦ ਵਿੱਚ ਵੋਟ ਪਾਉਣ ਜਾਣਗੇ।

ਇਹ ਵੀ ਪੜ੍ਹੋ: ‘ਪੌੜੀਆਂ ਤੋਂ ਡਿੱਗ ਕੇ ਹੋਰ ਬੀਮਾਰ ਹੋਏ ਪੁਤਿਨ’, ਮੀਡੀਆ ਰਿਪੋਰਟ ‘ਚ ਕੀਤਾ ਗਿਆ ਬਲੱਡ ਕੈਂਸਰ ਦਾ ਦਾਅਵਾ

ਉੱਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰਕੇ ਲੋਕਾਂ ਨੂੰ ਵੋਟਿੰਗ ਪ੍ਰਕਿਰਿਆ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ । ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਗੁਜਰਾਤ ਵਿੱਚ ਅੱਜ ਵੋਟਿੰਗ ਦਾ ਦੂਜਾ ਅਤੇ ਆਖਰੀ ਪੜਾਅ ਹੈ । ਮੈਂ ਇਸ ਪੜਾਅ ਦੇ ਸਾਰੇ ਵੋਟਰਾਂ, ਖਾਸ ਤੌਰ ‘ਤੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਗੁਜਰਾਤ ਵਿੱਚ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਵਾਲੀ ਸਰਕਾਰ ਨੂੰ ਭਾਰੀ ਬਹੁਮਤ ਨਾਲ ਚੁਣਨ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਵੋਟਿੰਗ ਕਰੋ। । ਗੁਜਰਾਤ ਦਾ ਸੁਨਹਿਰੀ ਭਵਿੱਖ ਤੁਹਾਡੀ ਇੱਕ ਵੋਟ ਵਿੱਚ ਹੈ।

Gujarat assembly elections

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਜਨਤਾ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਗੁਜਰਾਤ ਦੀਆਂ ਨਵੀਆਂ ਉਮੀਦਾਂ ਦੀ ਚੋਣ ਹੈ। ਇਹ ਬਹੁਤ ਵਧੀਆ ਮੌਕਾ ਹੈ ਜੋ ਦਹਾਕਿਆਂ ਬਾਅਦ ਆਇਆ ਹੈ। ਭਵਿੱਖ ਵੱਲ ਦੇਖਦੇ ਹੋਏ ਗੁਜਰਾਤ ਦੀ ਤਰੱਕੀ ਲਈ ਜ਼ਰੂਰ ਵੋਟ ਪਾਓ, ਇਸ ਵਾਰ ਕੁਝ ਵੱਖਰਾ ਅਤੇ ਸ਼ਾਨਦਾਰ ਕਰ ਕੇ ਆਓ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਗੁਜਰਾਤ ‘ਚ ਦੂਜੇ ਪੜਾਅ ਲਈ ਵੋਟਿੰਗ ਸ਼ੁਰੂ, PM ਮੋਦੀ ਤੇ ਕੇਜਰੀਵਾਲ ਨੇ ਲੋਕਾਂ ਨੂੰ ਕੀਤੀ ਇਹ ਖਾਸ ਅਪੀਲ appeared first on Daily Post Punjabi.

AAP ਦੀ ਸਰਕਾਰ ਬਣਨ ‘ਤੇ ਪੰਜਾਬ ਦੀ ਤਰ੍ਹਾਂ ਗੁਜਰਾਤ ਦੇ ਨੌਜਵਾਨਾਂ ਨੂੰ ਵੀ ਦੇਵਾਂਗੇ ਸਰਕਾਰੀ ਨੌਕਰੀਆਂ : CM ਮਾਨ
ਗੁਜਰਾਤ ਵਿਧਾਨ ਸਭਾ ਚੋਣਾਂ ਲਈ ਚੋਣ ਮੈਦਾਨ ਭਖਿਆ ਹੋਇਆ ਹੈ। ਇਸ ਵਾਰ ਗੁਜਰਾਤ ਚੋਣਾਂ ਲਈ ਚੋਣ ਮੈਦਾਨ ਵਿੱਚ ਉਤਰੀ ਆਮ ਆਦਮੀ ਪਾਰਟੀ ਵੱਲੋਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਚੋਣ ਪ੍ਰਚਾਰ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਦੌਰਾਨ ਪੰਜਾਬ ਦੇ ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿਖਾਉਂਦੇ ਹੋਏ ਕਿਹਾ ਕਿ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ‘ਆਪ’ ਸਰਕਾਰ ਦੀ ਪਹਿਲੀ ਤਰਜੀਹ ਹੋਵੇਗੀ।

Gujarat elections 2022

ਦੱਸ ਦੇਈਏ ਕਿ CM ਭਗਵੰਤ ਮਾਨ ਨੇ ਸ਼ਨੀਵਾਰ ਨੂੰ ਗੁਜਰਾਤ ਦੇ ਦਾਹੋਦ, ਗਰਬਾੜਾ, ਝਾਲੋਦ ਅਤੇ ਫਤਿਹਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਕਰਕੇ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ । ਰੋਡ ਸ਼ੋਅ ਦੌਰਾਨ CM ਮਾਨ ਨੇ ਲੋਕਾਂ ਨੂੰ ਪਿਛਲੇ ਮਹੀਨੇ ਪੰਜਾਬ ਦੇ ਲੋਕਾਂ ਨੂੰ ਆਏ ‘ਜ਼ੀਰੋ ਬਿਜਲੀ ਬਿੱਲ’ ਦਿਖਾਉਂਦੇ ਹੋਏ ਕਿਹਾ ਕਿ ਅਸੀਂ ਭਾਜਪਾ ਵਾਂਗ ਝੂਠੇ ਵਾਅਦੇ ਨਹੀਂ ਕਰਦੇ। ਅਸੀਂ ਜੋ ਕਹਿੰਦੇ ਹਾਂ ਕਰ ਕੇ ਦਿਖਾਉਂਦੇ ਹਾਂ।

ਇਹ ਵੀ ਪੜ੍ਹੋ: ਲੁਧਿਆਣਾ : ਹਾਈਕੋਰਟ ਨੇ ਮਹਿਲਾ SHO ਅਮਨਜੋਤ ਕੌਰ ਦੀ ਮੁਅੱਤਲੀ ‘ਤੇ ਲਾਈ ਰੋਕ, ਰਿਸ਼ਵਤ ਲੈਣ ਦੇ ਲੱਗੇ ਸਨ ਦੋਸ਼

ਇਸ ਤੋਂ ਅੱਗੇ CM ਮਾਨ ਨੇ ਗੁਜਰਾਤੀਆਂ ਨੂੰ ਇਸ ਵਾਰ ‘ਆਪ’ ਨੂੰ ਇੱਕ ਮੌਕਾ ਦੇਣ ਦੀ ਅਪੀਲ ਕੀਤੀ ਤੇ ਕਿਹਾ ਕਿ ਗੁਜਰਾਤ ਵਿੱਚ ਸਰਕਾਰ ਬਣਨ ‘ਤੇ ਪੰਜਾਬ ਦੀ ਤਰ੍ਹਾਂ ਗੁਜਰਾਤੀਆਂ ਨੂੰ ਵੀ ਮੁਫ਼ਤ ਬਿਜਲੀ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post AAP ਦੀ ਸਰਕਾਰ ਬਣਨ ‘ਤੇ ਪੰਜਾਬ ਦੀ ਤਰ੍ਹਾਂ ਗੁਜਰਾਤ ਦੇ ਨੌਜਵਾਨਾਂ ਨੂੰ ਵੀ ਦੇਵਾਂਗੇ ਸਰਕਾਰੀ ਨੌਕਰੀਆਂ : CM ਮਾਨ appeared first on Daily Post Punjabi.

ਗੁਜਰਾਤ ‘ਚ ਅੱਜ ਖਤਮ ਹੋ ਜਾਵੇਗਾ ਪਹਿਲੇ ਪੜਾਅ ਦਾ ਚੋਣ ਪ੍ਰਚਾਰ, CM ਭਗਵੰਤ ਮਾਨ ਕਰਨਗੇ 6 ਰੋਡ ਸ਼ੋਅ
ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਪਹਿਲੇ ਪੜਾਅ ਵਿੱਚ 1 ਦਸੰਬਰ ਨੂੰ 89 ਸੀਟਾਂ ‘ਤੇ ਹੋਣ ਵਾਲੀਆਂ ਚੋਣਾਂ ਦੇ ਲਈ ਪ੍ਰਚਾਰ ਮੰਗਲਵਾਰ ਦੀ ਸ਼ਾਮ 5 ਵਜੇ ਖਤਮ ਹੋ ਜਾਵੇਗਾ। ਮੁੱਖ ਚੋਣ ਅਧਿਕਾਰੀ ਪੀ ਭਾਰਤੀ ਨੇ ਸੋਮਵਾਰ ਨੂੰ ਦੱਸਿਆ ਕਿ ਪਹਿਲੇ ਪੜਾਅ ਵਿੱਚ 1 ਦਸੰਬਰ ਨੂੰ 89 ਸੀਟਾਂ ‘ਤੇ ਹੋਣ ਵਾਲੀਆਂ ਚੋਣਾਂ ਦੇ ਲਈ ਕੁੱਲ 788 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ। ਅਜਿਹੇ ਵਿੱਚ ਅੱਜ ਗੁਜਰਾਤ ਵਿੱਚ ਚੋਣ ਰੈਲੀਆਂ ਦਾ ਇਕੱਠ ਨਜ਼ਰ ਆਵੇਗਾ।

Gujarat Elections 2022

ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿੱਚ 788 ਉਮੀਦਵਾਰਾਂ ਦੀ ਕਿਸਮਤ ਦੀ ਦਾਅ ‘ਤੇ ਲੱਗੀ ਹੋਈ ਹੈ। ਅਜਿਹੇ ਵਿੱਚ ਹਰ ਪਾਰਟੀ ਅੱਜ ਚੋਣ ਪ੍ਰਚਾਰ ਵਿੱਚ ਪੂਰੀ ਤਾਕਤ ਲਗਾਉਂਦੀ ਨਜ਼ਰ ਆਵੇਗੀ। ਅਮਿਤ ਸ਼ਾਹ ਅੱਜ ਚਾਰ ਤਾਬੜਤੋੜ ਰੈਲੀਆਂ ਕਰਨਗੇ। ਉੱਥੇ ਹੀ ਜੇਪੀ ਨੱਢਾ ਦੇਵਗੜ੍ਹ ਬਾਰਿਆ ਵਿੱਚ ਜਨ ਸਭਾ, ਭਾਵਨਗਰ ਵਿੱਚ ਰੋਡ ਸ਼ੋਅ ਅਤੇ ਰਾਵਪੁਰਾ ਵਿੱਚ ਜਨ ਸਭਾ ਕਰਨਗੇ।

ਇਹ ਵੀ ਪੜ੍ਹੋ: ਪਾਕਿ ਦੀ ਚਾਲ ਮੁੜ ਨਾਕਾਮ, BSF ਮਹਿਲਾ ਜਵਾਨਾਂ ਨੇ ਫਾਇਰਿੰਗ ਕਰ ਢੇਰ ਕੀਤਾ ਡਰੋਨ, ਹੈਰੋਇਨ ਦੀ ਖੇਪ ਬਰਾਮਦ

ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਵਿੱਚ ਕਾਫ਼ੀ ਰੈਲੀਆਂ ਤੇ ਜਨ ਸਭਾਵਾਂ ਨੂੰ ਸੰਬੋਧਿਤ ਕੀਤਾ। ਕੇਜਰੀਵਾਲ ਨੇ ਲਿਖ ਕੇ ਦਿੱਤਾ ਹੈ ਕਿ ਇਸ ਵਾਰ ਗੁਜਰਾਤ ਵਿੱਚ ਉਨ੍ਹਾਂ ਦੀ ਹੀ ਸਰਕਾਰ ਬਣ ਰਹੀ ਹੈ। ‘ਆਪ’ ਵੱਲੋਂ ਗੁਜਰਾਤ ਚੋਣਾਂ ਲਈ ਪੂਰੀ ਤਾਕਤ ਲਗਾ ਦਿੱਤੀ ਗਈ ਹੈ। ਪਹਿਲੇ ਪੜਾਅ ਦੇ ਲਈ ਚੋਣ ਪ੍ਰਚਾਰ ਦੇ ਆਖਰੀ ਦਿਨ ਵੀ ‘ਆਪ’ ਉਮੀਦਵਾਰਾਂ ਦੇ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਚਾਰ ਕਰਦੇ ਦਿਖਾਈ ਦੇਣਗੇ। ਭਗਵੰਤ ਮਾਨ 6 ਰੋਡ ਸ਼ੋਅ ਕਰਨਗੇ ਤੇ ਜਨਤਾ ਤੋਂ ਵੋਟ ਮੰਗਣਗੇ।

Gujarat Elections 2022

ਦੱਸ ਦੇਈਏ ਕਿ ਗੁਜਰਾਤ ਵਿੱਚ ਭਾਰਤੀ ਜਨਤਾ ਪਾਰਟੀ 27 ਸਾਲਾਂ ਤੋਂ ਰਾਜ ਕਰ ਰਹੀ ਹੈ। ਪਿਛਲੇ ਕੁਝ ਸਾਲਾਂ ਤੋਂ ਕਾਂਗਰਸ ਦੀ ਲੋਕਪ੍ਰਿਯਤਾ ਦਾ ਗ੍ਰਾਫ਼ ਲਗਾਤਾਰ ਢਲਾਣ ਵੱਲ ਜਾਂਦਾ ਦਿਖਾਈ ਦੇ ਰਿਹਾ ਹੈ। ਅਜਿਹੇ ਵਿੱਚ ਪੀਐੱਮ ਮੋਦੀ ਦੀ ਜਨਮ ਤੇ ਕਰਮ ਭੂਮੀ ਗੁਜਰਾਤ ਵਿੱਚ ਭਾਜਪਾ ਨੂੰ ਚੋਣਾਂ ਜਿੱਤਣ ਵਿੱਚ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ। ਹਾਲਾਂਕਿ ਇਸ ਵਾਰ ਹਾਲਾਤ ਇੱਕ ਦਮ ਵੱਖਰੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਗੁਜਰਾਤ ‘ਚ ਅੱਜ ਖਤਮ ਹੋ ਜਾਵੇਗਾ ਪਹਿਲੇ ਪੜਾਅ ਦਾ ਚੋਣ ਪ੍ਰਚਾਰ, CM ਭਗਵੰਤ ਮਾਨ ਕਰਨਗੇ 6 ਰੋਡ ਸ਼ੋਅ appeared first on Daily Post Punjabi.

ਗੁਜਰਾਤ ਚੋਣਾਂ: AAP ਨੂੰ ਵੱਡਾ ਝਟਕਾ ! ਕੱਛ ਦੀ ਅਬਡਾਸਾ ਸੀਟ ਤੋਂ ਉਮੀਦਵਾਰ ਨੇ BJP ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਗੁਜਰਾਤ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ‘ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਗੁਜਰਾਤ ਦੇ ਕੱਛ ਜ਼ਿਲ੍ਹੇ ਦੀ ਅਬਡਾਸਾ ਵਿਧਾਨ ਸਭਾ ਸੀਟ ਤੋਂ ‘ਆਪ’ ਉਮੀਦਵਾਰ ਨੇ ਭਾਜਪਾ ਉਮੀਦਵਾਰ ਨੂੰ ਆਪਣਾ ਸਮਰਥਨ ਦੇ ਦਾ ਐਲਾਨ ਕੀਤਾ ਹੈ।

Gujarat Elections 2022

ਦਰਅਸਲ, ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਵਸੰਤ ਵਲਜੀਭਾਈ ਖੇਤਾਨੀ ਨੂੰ ਆਪਣਾ ਉਮੀਦਵਾਰ ਬਣਾਇਆ ਸੀ । ਉਸ ਨੇ ਐਤਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ਉਮੀਦਵਾਰ ਪ੍ਰਦਿਊਮਨ ਸਿੰਘ ਜਡੇਜਾ ਨੂੰ ਜਿਤਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਹੈ । ਗੁਜਰਾਤ ਦੀ 182 ਮੈਂਬਰੀ ਵਿਧਾਨ ਸਭਾ ਲਈ ਦੋ ਪੜਾਵਾਂ ਵਿੱਚ 1 ਅਤੇ 5 ਦਸੰਬਰ ਨੂੰ ਵੋਟਿੰਗ ਹੋਵੇਗੀ । ਕੱਛ ਵਿੱਚ 6 ਵਿਧਾਨ ਸਭਾ ਹਲਕੇ ਹਨ।

ਇਹ ਵੀ ਪੜ੍ਹੋ: ਕਿਸਾਨਾਂ ਨੂੰ ਰਾਹਤ, ਜ਼ਮੀਨ ਰਿਕਾਰਡ ‘ਚ ਰੈੱਡ ਐਂਟਰੀ ਦਾ ਹੁਕਮ ਵਾਪਸ, ਪਰਾਲੀ ਸਾੜਨ ‘ਤੇ ਸਰਕਾਰ ਨੇ ਕੀਤੀ ਸੀ ਸਖਤੀ

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਕੱਛ ਦੀਆਂ ਸਾਰੀਆਂ 6 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਸਨ, ਜਿਨ੍ਹਾਂ ਵਿੱਚ ਅਬਡਾਸਾ ਉਮੀਦਵਾਰ ਭਾਜਪਾ ਵਿੱਚ ਸ਼ਾਮਿਲ ਹੋ ਗਏ। ਜ਼ਿਕਰਯੋਗ ਹੈ ਕਿ ਬੀਤੇ ਦਿਨ ਆਪ ਸੁਪ੍ਰੀਮੋ ਕੇਜਰੀਵਾਲ ਨੇ ਲਿਖਤੀ ਰੂਪ ਵਿੱਚ ਦਾਅਵਾ ਕਰਦਿਆਂ ਕਿਹਾ ਕਿ ਗੁਜਰਾਤ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ ।

Gujarat Elections 2022

ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਲੋਕ ਭਾਰਤੀ ਜਨਤਾ ਪਾਰਟੀ ਤੋਂ ਇੰਨੇ ਡਰੇ ਹੋਏ ਹਨ ਕਿ ਉਹ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਖੁੱਲ੍ਹੇਆਮ ਸਮਰਥਨ ਦੇਣ ਤੋਂ ਝਿਜਕ ਰਹੇ ਹਨ । ਕੇਜਰੀਵਾਲ ਨੇ ਕਿਹਾ ਕਿ ਮੈਂ ਤੁਹਾਡੇ ਸਾਰਿਆਂ ਦੇ ਸਾਹਮਣੇ ਲਿਖਤੀ ਰੂਪ ਵਿੱਚ ਇੱਕ ਭਵਿੱਖਬਾਣੀ ਕਰਨ ਜਾ ਰਿਹਾ ਹਾਂ… ਲਿਖੋ ਕਿ ਤੁਸੀਂ ਗੁਜਰਾਤ ਵਿੱਚ ਸਰਕਾਰ ਬਣਾਉਣ ਜਾ ਰਹੇ ਹੋ । ਜਿਸ ਤੋਂ ਬਾਅਦ ਗੁਜਰਾਤ ਦੇ ਲੋਕ ਭਾਜਪਾ ਤੋਂ ਛੁਟਕਾਰਾ ਪਾ ਲੈਣਗੇ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਗੁਜਰਾਤ ਚੋਣਾਂ: AAP ਨੂੰ ਵੱਡਾ ਝਟਕਾ ! ਕੱਛ ਦੀ ਅਬਡਾਸਾ ਸੀਟ ਤੋਂ ਉਮੀਦਵਾਰ ਨੇ BJP ਨੂੰ ਸਮਰਥਨ ਦੇਣ ਦਾ ਕੀਤਾ ਐਲਾਨ appeared first on Daily Post Punjabi.

ਮੁਫ਼ਤ ਬਿਜਲੀ ਤੇ ਰੁਜ਼ਗਾਰ ਮਗਰੋਂ ਹੁਣ ਗੁਜਰਾਤ ਦੇ ਆਦਿਵਾਸੀਆਂ ਦੇ ਲਈ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ
ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਸੱਤਾ ‘ਤੇ ਕਾਬਜ਼ ਭਾਜਪਾ ਨੂੰ ਬਾਹਰ ਦਾ ਰਸਤਾ ਦਿਖਾਉਣ ਲਈ ਪੂਰੀ ਤਿਆਰੀ ਕਰ ਰਹੀ ਹੈ । ਇਸੇ ਲੜੀ ਤਹਿਤ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਗੁਜਰਾਤ ਦੇ ਲੋਕਾਂ ਖਾਸ ਕਰਕੇ ਆਦਿਵਾਸੀ ਭਾਈਚਾਰੇ ਨੂੰ ਸੰਬੋਧਿਤ ਕੀਤਾ।

Gujarat elections 2022

ਕਾਨਫਰੰਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਭਗਤ ਪਾਰਟੀ ਹੈ । ਅਸੀਂ ਚੋਣਾਂ ਵਿੱਚ ਲੋਕਾਂ ਦੇ ਮੁੱਦਿਆਂ ਦੀ ਗੱਲ ਕਰ ਰਹੇ ਹਾਂ । ਉਨ੍ਹਾਂ ਕਿਹਾ ਕਿ ਹੁਣ ਤੱਕ ਅਸੀਂ ਗੁਜਰਾਤ ਦੇ ਲੋਕਾਂ ਨੂੰ 3 ਗਾਰੰਟੀਆਂ ਦਿੱਤੀਆਂ ਹਨ । ਇਹ ਗਾਰੰਟੀ ਅਸੀਂ ਸਰਕਾਰ ਬਣਨ ‘ਤੇ ਜ਼ਰੂਰ ਪੂਰਾ ਕਰਾਂਗੇ। ਜੇਕਰ ਅਸੀਂ ਇਸਨੂੰ ਪੂਰਾ ਨਹੀਂ ਕਰ ਸਕੇ ਤਾਂ ਅਗਲੀ ਵਾਰ ਵੋਟ ਨਾ ਪਾਇਓ । ਕੇਜਰੀਵਾਲ ਨੇ ਕਿਹਾ ਕਿ ਜਨਤਾ ਨਾਲ ਕੀਤੇ ਵਾਅਦੇ ਵਿੱਚ ਪਹਿਲੀ ਗਾਰੰਟੀ 24 ਘੰਟੇ ਬਿਜਲੀ ਦੇਣ, ਬਿੱਲ ਮੁਆਫ਼ ਕਰਨ ਅਤੇ ਤੀਜੀ ਗਾਰੰਟੀ ਰੁਜ਼ਗਾਰ ਦੀ ਹੈ । ਕੇਜਰੀਵਾਲ ਨੇ ਕਿਹਾ ਕਿ ਅਸੀਂ ਵਾਅਦਾ ਕਰਦੇ ਹਾਂ ਕਿ ਜਿਵੇਂ ਅਸੀਂ ਦਿੱਲੀ ਵਿੱਚ ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ, ਅਸੀਂ ਇੱਥੇ ਵੀ ਦੇਵਾਂਗੇ । ਉਨ੍ਹਾਂ ਕਿਹਾ ਕਿ ਅਸੀਂ ਜਨਤਾ ਨੂੰ 10 ਲੱਖ ਸਰਕਾਰੀ ਨੌਕਰੀਆਂ ਦੇਣ ਦੀ ਗੱਲ ਕਹੀ ਹੈ ਅਤੇ ਇਸ ਨੂੰ ਜ਼ਰੂਰ ਪੂਰਾ ਕਰਾਂਗੇ। ਇਸ ਤੋਂ ਇਲਾਵਾ ਪੇਪਰ ਲੀਕ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਪੈਰਾ ਟੇਬਲ ਟੈਨਿਸ ‘ਚ ਭਾਵਿਨਾ ਪਟੇਲ ਨੇ ਜਿੱਤਿਆ ਸੋਨ ਤਗਮਾ, ਭਾਰਤ ਦੀ ਝੋਲੀ ‘ਚ ਆਇਆ 13ਵਾਂ ਗੋਲਡ

ਕੇਜਰੀਵਾਲ ਨੇ ਕਿਹਾ ਕਿ ਕੱਲ੍ਹ ਅਸੀਂ ਵਪਾਰੀਆਂ ਨਾਲ ਮੁਲਾਕਾਤ ਕੀਤੀ ਸੀ । ਉਨ੍ਹਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ ਤਾਂ ਜੋ ਉਹ ਸਾਡੇ ਪ੍ਰੋਗਰਾਮ ਵਿੱਚ ਨਾ ਆਉਣ। ਅਸੀਂ ਇਸ ਡਰ ਦੇ ਮਾਹੌਲ ਨੂੰ ਖਤਮ ਕਰਾਂਗੇ । ਰੇਡ ਰਾਜ ਨੂੰ ਖਤਮ ਕਰਕੇ VAT Amnesty ਲੈ ਕੇ ਆਵਾਂਗੇ। ਗੁਜਰਾਤ ਦੇ ਵਿਕਾਸ ਵਿੱਚ ਵਪਾਰੀਆਂ ਨੂੰ ਪਾਰਟਨਰ ਬਣਾਵਾਂਗੇ । ਉਨ੍ਹਾਂ ਕਿਹਾ ਕਿ ਕਬਾਇਲੀ ਸਮਾਜ ਲਈ ਸੰਵਿਧਾਨ ਵਿੱਚ ਵੱਖਰੀ ਵਿਵਸਥਾ ਕੀਤੀ ਗਈ ਹੈ ਪਰ ਕੋਈ ਵੀ ਸਰਕਾਰ ਉਨ੍ਹਾਂ ਲਈ ਇਹ ਕੰਮ ਨਹੀਂ ਕਰ ਰਹੀ। ਅਸੀਂ ਉਨ੍ਹਾਂ ਨੂੰ ਗਾਰੰਟੀ ਦੇ ਰਹੇ ਹਾਂ।

Gujarat elections 2022

ਉਨ੍ਹਾਂ ਅੱਗੇ ਕਿਹਾ ਕਿ ਕਬਾਇਲੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਆਦਿਵਾਸੀ ਹੋਣਾ ਚਾਹੀਦਾ ਹੈ ਪਰ ਗੁਜਰਾਤ ਵਿੱਚ ਇਹ ਚੇਅਰਮੈਨ ਮੁੱਖ ਮੰਤਰੀ ਰਹੇ ਹਨ । ਅਸੀਂ ਇਸਨੂੰ ਬਦਲਾਂਗੇ। ਜੇਕਰ ਸਾਡੀ ਪਾਰਟੀ ਨੂੰ ਮੌਕਾ ਦਿੱਤਾ ਜਾਵੇਗਾ ਤਾਂ ਸਿਰਫ਼ ਕਬਾਇਲੀ ਹੀ ਚੇਅਰਮੈਨ ਹੋਣਗੇ । ਆਦਿਵਾਸੀਆਂ ਲਈ ਪਿੰਡ ਦੇ ਅੰਦਰ ਚੰਗੇ ਸਕੂਲ ਖੋਲ੍ਹੇ ਜਾਣਗੇ। ਮੈਡੀਕਲ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ । ਆਦਿਵਾਸੀ ਖੇਤਰਾਂ ਵਿੱਚ ਵਿਸ਼ੇਸ਼ ਹਸਪਤਾਲ ਬਣਾਏ ਜਾਣਗੇ ਅਤੇ ਮੁਹੱਲਾ ਕਲੀਨਿਕ ਵੀ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਹਫ਼ਤੇ 25 ਲੱਖ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਏ ਹਨ। 1 ਸਤੰਬਰ ਤੱਕ 26 ਲੱਖ ਹੋਰ ਪਰਿਵਾਰਾਂ ਦੇ ਬਿੱਲ ਜ਼ੀਰੋ ਆਉਣਗੇ । ਦਿੱਲੀ ਵਿੱਚ ਕਈ ਸਾਲਾਂ ਤੋਂ ਬਿੱਲ ਜ਼ੀਰੋ ਆ ਰਹੇ ਹਨ । ਗੁਜਰਾਤ ਵਿੱਚ ਵੀ ਜੇ ਮੌਕਾ ਮਿਲਿਆ ਤਾਂ ਇੱਥੇ ਵੀ ਬਿਜਲੀ ਦੇ ਬਿੱਲ ਜ਼ੀਰੋ ਆਉਣਗੇ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਮੁਫ਼ਤ ਬਿਜਲੀ ਤੇ ਰੁਜ਼ਗਾਰ ਮਗਰੋਂ ਹੁਣ ਗੁਜਰਾਤ ਦੇ ਆਦਿਵਾਸੀਆਂ ਦੇ ਲਈ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ appeared first on Daily Post Punjabi.