gujarat news Archives - Daily Post Punjabi

ਪੁੱਤ ਦੇ ਜਨਮਦਿਨ ਦੀ ਪਾਰਟੀ ‘ਚ ਮਾਂ ਨੇ ਤੋੜਿਆ ਦਮ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
ਗੁਜਰਾਤ ਦੇ ਵਲਸਾਡ ਜ਼ਿਲ੍ਹੇ ਦੇ ਵਾਪੀ ‘ਚ ਇਲਾਕੇ ‘ਚ ਖੁਸ਼ੀ ਦਾ ਮਾਹੌਲ ਉਸ ਸਮੇਂ ਸੋਗ ‘ਚ ਬਦਲ ਗਿਆ ਜਦੋਂ ਹੋਟਲ ‘ਚ ਆਪਣੇ ਬੇਟੇ ਦੇ 5ਵੇਂ ਜਨਮਦਿਨ ਦੀ ਪਾਰਟੀ ‘ਚ ਇਕ ਮਹਿਲਾ ਅਚਾਨਕ ਸਟੇਜ ਤੋਂ ਡਿੱਗ ਗਈ ਅਤੇ ਉਸ ਦੀ ਮੌਤ ਹੋ ਗਈ। ਜਨਮ ਦਿਨ ਦੀ ਪਾਰਟੀ ‘ਚ ਹਫੜਾ-ਦਫੜੀ ਮਚ ਗਈ। ਡਾਕਟਰਾਂ ਅਨੁਸਾਰ ਔਰਤ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਔਰਤ ਦਾ ਨਾਂ ਯਾਮਿਨੀ ਬੇਨ ਦੱਸਿਆ ਜਾ ਰਿਹਾ ਹੈ। ਮਹਿਲਾ ਦੀ ਅਚਾਨਕ ਮੌਤ ਨਾਲ ਪੂਰਾ ਪਰਿਵਾਰ ਸਦਮੇ ‘ਚ ਹੈ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਇਕ ਹੋਟਲ ‘ਚ ਪੰਜ ਸਾਲ ਦੇ ਬੱਚੇ ਦਾ ਜਨਮਦਿਨ ਮਨਾਇਆ ਜਾ ਰਿਹਾ ਹੈ ਅਤੇ ਸਮਾਗਮ ‘ਚ ਕਈ ਮਹਿਮਾਨਾਂ ਨੂੰ ਬੁਲਾਇਆ ਗਿਆ ਸੀ। ਇਸ ਪਾਰਟੀ ਵਿੱਚ ਪਰਿਵਾਰ ਦੇ ਸਾਰੇ ਮੈਂਬਰ ਵੀ ਸ਼ਾਮਲ ਹੁੰਦੇ ਹਨ। ਕੋਈ ਵੀਡੀਓ ਬਣਾ ਰਿਹਾ ਹੈ ਤਾਂ ਕੋਈ ਤਸਵੀਰਾਂ ਲੈ ਰਿਹਾ ਹੈ। ਇੱਥੇ ਖੁਸ਼ੀ ਦਾ ਮਾਹੌਲ ਹੈ ਅਤੇ ਹਰ ਕੋਈ ਪਾਰਟੀ ਦਾ ਆਨੰਦ ਲੈ ਰਿਹਾ ਹੈ। ਅਚਾਨਕ ਸਟੇਜ ‘ਤੇ ਮੌਜੂਦ ਔਰਤ ਛੋਟੇ ਬੱਚੇ ਨੂੰ ਗੋਦੀ ‘ਚੋਂ ਚੁੱਕ ਕੇ ਡਿੱਗ ਪਈ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਬੁਲਡੋਜ਼ਰ ਐਕਸ਼ਨ ‘ਤੇ ਲਗਾਈ ਰੋਕ, ਕਿਹਾ- ਸਾਡੀ ਇਜਾਜ਼ਤ ਤੋਂ ਬਿਨ੍ਹਾਂ ਨਾ ਕੀਤੀ ਜਾਵੇ ਕਾਰਵਾਈ

ਇਸ ਤੋਂ ਪਹਿਲਾਂ ਕਿ ਔਰਤ ਦਾ ਪਤੀ ਕੁਝ ਸਮਝਦਾ, ਔਰਤ ਅਚਾਨਕ ਆਪਣੇ ਪਤੀ ਦੇ ਮੋਢੇ ‘ਤੇ ਡਿੱਗ ਪਈ। ਪਤੀ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕਰਦਾ ਰਿਹਾ ਪਰ ਉਹ ਪਹਿਲਾਂ ਹੀ ਮਰ ਚੁੱਕੀ ਸੀ। ਉਸ ਨੂੰ ਡਾਕਟਰ ਕੋਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਦੱਸਿਆ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਇਹ ਮੰਦਭਾਗੀ ਖਬਰ ਸੁਣਦਿਆਂ ਹੀ ਜਨਮ ਦਿਨ ਦੀ ਖੁਸ਼ੀ ਦਾ ਮਾਹੌਲ ਸੋਗ ਵਿੱਚ ਬਦਲ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੁੱਤ ਦੇ ਜਨਮਦਿਨ ਦੀ ਪਾਰਟੀ ‘ਚ ਮਾਂ ਨੇ ਤੋੜਿਆ ਦਮ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ appeared first on Daily Post Punjabi.

ਦੇਸ਼ ਦਾ ਉਹ ਪੋਲਿੰਗ ਸਟੇਸ਼ਨ ਜਿੱਥੇ ਸਿਰਫ ਇੱਕ ਵਿਅਕਤੀ ਪਾਉਂਦਾ ਹੈ ਵੋਟ, 100 ਪ੍ਰਤੀਸ਼ਤ ਹੁੰਦੀ ਹੈ ਵੋਟਿੰਗ
ਇਸ ਸਮੇਂ ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਹੋ ਰਹੀਆਂ ਹਨ। ਲੋਕ ਸਭਾ ਚੋਣਾਂ ਦੇ 7 ਪੜਾਵਾਂ ਵਿੱਚੋਂ 3 ਪੜਾਵਾਂ ਲਈ ਵੋਟਿੰਗ ਪੂਰੀ ਹੋ ਗਈ ਹੈ। ਹੁਣ ਬਾਕੀ ਰਹਿੰਦੇ ਚਾਰ ਪੜਾਵਾਂ ਲਈ ਵੋਟਿੰਗ ਆਉਣ ਵਾਲੇ ਸਮੇਂ ਵਿੱਚ ਹੋਵੇਗੀ। ਆਖਰੀ ਪੜਾਅ ਦੀ ਵੋਟਿੰਗ 1 ਜੂਨ 2024 ਨੂੰ ਹੋਵੇਗੀ, ਜਿਸ ਤੋਂ ਬਾਅਦ 4 ਜੂਨ ਨੂੰ ਚੋਣ ਨਤੀਜੇ ਐਲਾਨੇ ਜਾਣਗੇ। ਦੱਸ ਦੇਈਏ ਕਿ ਸਾਡੇ ਦੇਸ਼ ਵਿੱਚ ਇੱਕ ਅਜਿਹਾ ਪੋਲਿੰਗ ਸਟੇਸ਼ਨ ਹੈ ਜਿੱਥੇ ਹਰ ਚੋਣ ਵਿੱਚ 100 ਫੀਸਦੀ ਵੋਟਿੰਗ ਹੁੰਦੀ ਹੈ। ਇਸ ਰਿਪੋਰਟ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਇਸ ਦੇ ਪਿੱਛੇ ਦਾ ਕਾਰਨ ਅਤੇ ਇਹ ਵੀ ਕਿ ਅਜਿਹਾ ਪੋਲਿੰਗ ਸਟੇਸ਼ਨ ਕਿੱਥੇ ਹੈ?

A polling station in the country

ਇਸ ਪੋਲਿੰਗ ਸਟੇਸ਼ਨ ‘ਤੇ ਸਿਰਫ਼ ਇੱਕ ਵਿਅਕਤੀ ਵੋਟ ਪਾਉਂਦਾ ਹੈ ਅਤੇ 100 ਪ੍ਰਤੀਸ਼ਤ ਵੋਟ ਪਾਉਂਦਾ ਹੈ। ਇਹ ਪੋਲਿੰਗ ਸਟੇਸ਼ਨ ਗੁਜਰਾਤ ਦੇ ਗਿਰ ਸੋਮਨਾਥ ਜ਼ਿਲ੍ਹੇ ਦੇ ਬਨੇਜ਼ ਵਿੱਚ ਹੈ। ਇਹ ਪੋਲਿੰਗ ਸਟੇਸ਼ਨ ਹਰ ਚੋਣ ਸਮੇਂ ਚੋਣ ਕਮਿਸ਼ਨ ਵੱਲੋਂ ਸਥਾਪਿਤ ਕੀਤਾ ਜਾਂਦਾ ਹੈ। ਹਰ ਚੋਣ ਦੀ ਤਰ੍ਹਾਂ ਇਸ ਸਾਲ ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਇੱਥੇ ਇੱਕ ਪੋਲਿੰਗ ਸਟੇਸ਼ਨ ਬਣਾਇਆ ਗਿਆ ਸੀ ਜਿੱਥੇ ਕੱਲ੍ਹ ਯਾਨੀ ਕਿ 7 ਮਈ 2024 ਨੂੰ ਵੋਟਿੰਗ ਹੋਣੀ ਸੀ।

ਇਹ ਵੀ ਪੜ੍ਹੋ : ਜਲੰਧਰ ਪੁਲਿਸ ਕਮਿਸ਼ਨਰੇਟ ਨੇ 24 ਘੰਟਿਆਂ ‘ਚ ਸੁਲਝਾਈ ਅੰਨ੍ਹੇ ਕ.ਤ.ਲ ਦੀ ਗੁੱਥੀ, 2 ਕਾ.ਤ.ਲਾਂ ਨੂੰ ਕੀਤਾ ਗ੍ਰਿਫਤਾਰ

ਦੱਸ ਦਈਏ ਕਿ ਇਸ ਜਗ੍ਹਾ ‘ਤੇ 2002 ਤੋਂ ਪੋਲਿੰਗ ਸਟੇਸ਼ਨ ਬਣਾਏ ਜਾ ਰਹੇ ਹਨ ਅਤੇ ਹਰ ਚੋਣ ‘ਚ ਇਕ ਵਿਅਕਤੀ ਵੋਟ ਪਾ ਰਿਹਾ ਹੈ। ਕੱਲ੍ਹ ਬਨੇਜ ਮੰਦਿਰ ਦੇ ਪੁਜਾਰੀ ਮਹੰਤ ਹਰੀਦਾਸ ਨਾਮ ਦੇ ਇੱਕ ਵਿਅਕਤੀ ਨੇ ਆਪਣੀ ਵੋਟ ਪਾਈ। ਮਹੰਤ ਹਰੀਦਾਸ ਤੋਂ ਪਹਿਲਾਂ ਮਹੰਤ ਭਰਤਦਾਸ ਉੱਥੇ ਵੋਟ ਪਾਉਂਦੇ ਸਨ, ਜਿਨ੍ਹਾਂ ਦੀ 1 ਨਵੰਬਰ 2019 ਨੂੰ ਮੌਤ ਹੋ ਗਈ ਸੀ। ਮਹੰਤ ਹਰੀਦਾਸ ਵੋਟਿੰਗ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਦੇਸ਼ ਦਾ ਉਹ ਪੋਲਿੰਗ ਸਟੇਸ਼ਨ ਜਿੱਥੇ ਸਿਰਫ ਇੱਕ ਵਿਅਕਤੀ ਪਾਉਂਦਾ ਹੈ ਵੋਟ, 100 ਪ੍ਰਤੀਸ਼ਤ ਹੁੰਦੀ ਹੈ ਵੋਟਿੰਗ appeared first on Daily Post Punjabi.

ਛੋਟਾ ਕੱਦ ਤੇ ਉੱਚੀ ਉਡਾਣ! 3 ਫੁੱਟ ਦਾ ਗਣੇਸ਼ ਬਣਿਆ ਗੁਜਰਾਤ ਦੇ ਸਰਕਾਰੀ ਹਸਪਤਾਲ ‘ਚ ਡਾਕਟਰ
ਗੁਜਰਾਤ ਦੇ ਭਾਵਨਗਰ ਵਿੱਚ ਗਣੇਸ਼ ਬਰੈਯਾ ਹੁਣ ਡਾਕਟਰ ਬਣ ਗਏ ਹਨ। ਉਸ ਦਾ ਕੱਦ ਸਿਰਫ਼ ਤਿੰਨ ਫੁੱਟ ਹੈ। ਜੋ ਕੋਈ ਵੀ ਡਾਕਟਰ ਗਣੇਸ਼ ਦੇ ਛੋਟੇ ਕੱਦ ਅਤੇ ਵੱਡੀ ਹਿੰਮਤ ਨੂੰ ਦੇਖਦਾ ਹੈ, ਉਹ ਦੰਦ ਹੇਠਾਂ ਉਂਗਲੀਆਂ ਦਬਾ ਲੈਂਦਾ ਹੈ। ਪਰ ਉਸ ਲਈ ਇਸ ਮੁਕਾਮ ਤੱਕ ਪਹੁੰਚਣਾ ਇੰਨਾ ਆਸਾਨ ਨਹੀਂ ਸੀ। ਡਾਕਟਰ ਬਣਨ ਤੱਕ ਦੇ ਉਸ ਦੇ ਸਫ਼ਰ ਦੀ ਕਹਾਣੀ ਸਾਰਿਆਂ ਲਈ ਪ੍ਰੇਰਨਾਦਾਇਕ ਹੈ।

ਕੁਝ ਸਾਲ ਪਹਿਲਾਂ, ਮੈਡੀਕਲ ਕੌਂਸਲ ਆਫ ਇੰਡੀਆ (MCI) ਨੇ ਡਾਕਟਰ ਗਣੇਸ਼ ਨੂੰ ਉਸ ਦੇ ਛੋਟੇ ਕੱਦ ਕਾਰਨ MBBS ਕਰਨ ਲਈ ਅਯੋਗ ਕਰਾਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਸਕੂਲ ਦੇ ਪ੍ਰਿੰਸੀਪਲ, ਜ਼ਿਲ੍ਹਾ ਕੁਲੈਕਟਰ ਅਤੇ ਰਾਜ ਦੇ ਸਿੱਖਿਆ ਮੰਤਰੀ ਨਾਲ ਸੰਪਰਕ ਕੀਤਾ। ਫਿਰ ਗੁਜਰਾਤ ਹਾਈ ਕੋਰਟ ਤੱਕ ਪਹੁੰਚ ਕੀਤੀ। ਪਰ ਹਾਈਕੋਰਟ ਵਿੱਚ ਕੇਸ ਹਾਰ ਗਏ। ਪਰ ਉਸ ਨੇ ਹਾਰ ਨਹੀਂ ਮੰਨੀ ਅਤੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਇਸ ਤੋਂ ਬਾਅਦ ਉਸ ਨੇ ਸਾਲ 2019 ਵਿੱਚ ਕੇਸ ਜਿੱਤ ਲਿਆ। ਫਿਰ ਉਸਨੇ 2019 ਵਿੱਚ MBBS ਵਿੱਚ ਦਾਖਲਾ ਲਿਆ ਅਤੇ ਹੁਣ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਉਹ ਭਾਵਨਗਰ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਕੰਮ ਕਰ ਰਿਹਾ ਹੈ।

3 feet Ganesha became doctor

ਆਪਣੇ ਸ਼ੁਰੂਆਤੀ ਸੰਘਰਸ਼ ਬਾਰੇ ਗੱਲ ਕਰਦੇ ਹੋਏ, ਡਾ ਗਣੇਸ਼ ਨੇ ਕਿਹਾ, ਜਦੋਂ ਮੈਂ 12ਵੀਂ ਜਮਾਤ ਪਾਸ ਕੀਤੀ ਅਤੇ NEET ਪ੍ਰੀਖਿਆ ਪਾਸ ਕੀਤੀ ਅਤੇ MBBS ਵਿੱਚ ਦਾਖਲੇ ਲਈ ਫਾਰਮ ਭਰਿਆ, ਤਾਂ MCI ਨੇ ਛੋਟੇ ਕੱਦ ਕਾਰਨ ਮੈਨੂੰ ਰਿਜੈਕਟ ਕਰ ਦਿੱਤਾ। MCI ਨੇ ਕਿਹਾ ਕਿ ਮੈਂ ਆਪਣੇ ਛੋਟੇ ਕੱਦ ਕਾਰਨ ਐਮਰਜੈਂਸੀ ਕੇਸਾਂ ਨੂੰ ਸੰਭਾਲਣ ਦੇ ਯੋਗ ਨਹੀਂ ਹੋਵਾਂਗਾ। ਫਿਰ ਮੈਂ ਨੀਲਕੰਠ ਵਿਦਿਆਪੀਠ ਦੇ ਪ੍ਰਿੰਸੀਪਲ ਡਾ. ਦਲਪਥਭਾਈ ਕਟਾਰੀਆ ਅਤੇ ਰੇਵਸ਼ੀਸ਼ ਸਰਵੇਆ ਨਾਲ ਇਸ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਅਸੀਂ ਅੱਗੇ ਕੀ ਕਰ ਸਕਦੇ ਹਾਂ।

ਉਸਨੇ ਮੈਨੂੰ ਭਾਵਨਗਰ ਕਲੈਕਟਰ ਅਤੇ ਗੁਜਰਾਤ ਦੇ ਸਿੱਖਿਆ ਮੰਤਰੀ ਨੂੰ ਮਿਲਣ ਲਈ ਕਿਹਾ। ਭਾਵਨਗਰ ਕਲੈਕਟਰ ਦੇ ਕਹਿਣ ‘ਤੇ ਅਸੀਂ ਮਾਮਲੇ ਨੂੰ ਹਾਈ ਕੋਰਟ ‘ਚ ਲਿਜਾਣ ਦਾ ਫੈਸਲਾ ਕੀਤਾ। ਸਾਡੇ ਨਾਲ ਦੋ ਹੋਰ ਉਮੀਦਵਾਰ ਵੀ ਸਨ ਜੋ ਅਪਾਹਜ ਸਨ। ਪਰ ਅਸੀਂ ਹਾਈ ਕੋਰਟ ਵਿੱਚ ਕੇਸ ਹਾਰ ਗਏ। ਫਿਰ ਅਸੀਂ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ।

3 feet Ganesha became doctor

ਉਸਨੇ ਕਿਹਾ, ਸੁਪਰੀਮ ਕੋਰਟ ਨੇ 2018 ਵਿੱਚ ਫੈਸਲਾ ਦਿੱਤਾ ਸੀ ਕਿ ਮੈਂ MBBS ਕੋਰਸ ਵਿੱਚ ਦਾਖਲਾ ਲੈ ਸਕਦਾ ਹਾਂ। ਉਦੋਂ ਤੱਕ 2018 ਵਿੱਚ ਐਮਬੀਬੀਐਸ ਕੋਰਸ ਪੂਰਾ ਹੋ ਚੁੱਕਾ ਸੀ, ਸੁਪਰੀਮ ਕੋਰਟ ਨੇ ਕਿਹਾ ਕਿ ਮੈਂ 2019 ਵਿੱਚ ਐਮਬੀਬੀਐਸ ਕੋਰਸ ਵਿੱਚ ਦਾਖਲਾ ਲੈ ਲਵਾਂਗਾ। ਫਿਰ ਮੈਂ ਸਰਕਾਰੀ ਮੈਡੀਕਲ ਕਾਲਜ, ਭਾਵਨਗਰ ਵਿੱਚ ਦਾਖਲਾ ਲੈ ਲਿਆ। ਮੈਂ ਹਾਲ ਹੀ ਵਿੱਚ ਆਪਣਾ ਕੋਰਸ ਪੂਰਾ ਕੀਤਾ ਹੈ ਅਤੇ MBBS ਦੀ ਡਿਗਰੀ ਪ੍ਰਾਪਤ ਕੀਤੀ ਹੈ। ਉਸਨੇ ਕਿਹਾ, ਮੈਂ ਹੁਣ ਸਰ ਟੀ ਜਨਰਲ ਹਸਪਤਾਲ, ਭਾਵਨਗਰ ਵਿੱਚ ਕੰਮ ਕਰ ਰਿਹਾ ਹਾਂ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ 5ਵਾਂ ਦਿਨ, ਫਸਲਾਂ ਦੇ ਨੁਕਸਾਨ ਦਾ ਉਠਾਇਆ ਜਾਵੇਗਾ ਮੁੱਦਾ

ਭਾਵਨਗਰ ਮੈਡੀਕਲ ਕਾਲਜ ਦੇ ਡੀਨ ਡਾ: ਹੇਮੰਤ ਮਹਿਤਾ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਬਰੈਯਾ ਨੇ ਆਪਣਾ ਕੋਰਸ ਪੂਰਾ ਕਰ ਲਿਆ ਹੈ ਅਤੇ ਇੰਟਰਨਸ਼ਿਪ ਕਰ ਰਿਹਾ ਹੈ। ਉਹ ਹਰ ਹਾਲਤ ਵਿੱਚ ਰਾਹ ਲੱਭਦਾ ਰਹਿੰਦਾ ਸੀ। ਡਾ: ਮਹਿਤਾ ਨੇ ਕਿਹਾ ਕਿ ਉਹ ਸਾਨੂੰ ਕਦੇ-ਕਦਾਈਂ ਆਪਣੀਆਂ ਸਮੱਸਿਆਵਾਂ ਦੱਸਦੇ ਸਨ ਅਤੇ ਅਸੀਂ ਉਨ੍ਹਾਂ ਨੂੰ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰਦੇ ਸੀ। ਉਸਦੇ ਦੋਸਤਾਂ, ਸਹਿਪਾਠੀਆਂ ਅਤੇ ਬੈਚਮੇਟ ਨੇ ਉਸਦੀ ਸਭ ਤੋਂ ਵੱਧ ਮਦਦ ਕੀਤੀ ਹੋਵੇਗੀ, ਕਿਉਂਕਿ ਉਹ ਹਰ ਸਮੇਂ ਉਸਦੇ ਨਾਲ ਸਨ। ਮਹਿਤਾ ਨੇ ਕਿਹਾ ਕਿ ਅਧਿਆਪਕਾਂ ਨੇ ਵੀ ਉਸਦੀ ਮਦਦ ਕੀਤੀ ਕਿਉਂਕਿ ਉਸਨੂੰ ਪੂਰੀ ਕਲਾਸ ਵਿੱਚ ਸਭ ਤੋਂ ਵੱਧ ਧਿਆਨ ਦੇਣ ਦੀ ਲੋੜ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਛੋਟਾ ਕੱਦ ਤੇ ਉੱਚੀ ਉਡਾਣ! 3 ਫੁੱਟ ਦਾ ਗਣੇਸ਼ ਬਣਿਆ ਗੁਜਰਾਤ ਦੇ ਸਰਕਾਰੀ ਹਸਪਤਾਲ ‘ਚ ਡਾਕਟਰ appeared first on Daily Post Punjabi.

ਪੰਜ ਦਿਨਾਂ ਦੇ ਨਵਜੰਮੇ ਬੱਚੇ ਨੇ 3 ਬੱਚਿਆਂ ਨੂੰ ਦਿੱਤੀ ਨਵੀਂ ਜ਼ਿੰਦਗੀ, ਬ੍ਰੇਨ ਡੈੱਡ ਹੋਣ ਮਗਰੋਂ ਮਾਤਾ-ਪਿਤਾ ਨੇ ਡੋਨੇਟ ਕੀਤੇ ਅੰਗ
ਗੁਜਰਾਤ ਦੇ ਸੂਰਤ ਸ਼ਹਿਰ ‘ਚ ਪੰਜ ਦਿਨਾਂ ਦੇ ਨਵਜੰਮੇ ਬੱਚੇ ਨੇ ਆਪਣੇ ਅੰਗ ਦਾਨ ਕਰਕੇ ਤਿੰਨ ਬੱਚਿਆਂ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਉਸਦਾ ਲੀਵਰ 9 ਮਹੀਨੇ ਦੇ ਬੱਚੇ ਵਿੱਚ ਅਤੇ ਉਸਦੇ ਗੁਰਦੇ 13 ਅਤੇ 15 ਸਾਲ ਦੇ ਬੱਚਿਆਂ ਵਿੱਚ ਟਰਾਂਸਪਲਾਂਟ ਕੀਤੇ ਗਏ ਹਨ। ਇਸ ਬੱਚੇ ਦਾ ਜਨਮ 13 ਅਕਤੂਬਰ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਹੋਇਆ ਸੀ, ਪਰ ਉਸ ਦੇ ਮਾਪਿਆਂ ਦੀਆਂ ਖੁਸ਼ੀਆਂ ਉਸ ਸਮੇਂ ਗਮ ‘ਚ ਬਦਲ ਗਈਆਂ ਜਦੋਂ ਡਾਕਟਰ ਨੇ ਉਨ੍ਹਾਂ ਨੂੰ ਨਵਜੰਮੇ ਬੱਚੇ ਨੂੰ ਬ੍ਰੇਨ ਡੈੱਡ ਦੱਸਿਆ।

NGO ਜੀਵਨਦੀਪ ਆਰਗਨ ਡੋਨੇਸ਼ਨ ਫਾਊਂਡੇਸ਼ਨ ਦੇ ਮੈਨੇਜਿੰਗ ਟਰੱਸਟੀ ਵਿਪੁਲ ਤਲਵੀਆ ਨੇ ਦੱਸਿਆ ਕਿ ਬੱਚੇ ਦੀ ਹਾਲਤ ਬਾਰੇ ਪਤਾ ਲੱਗਣ ਤੋਂ ਬਾਅਦ ਉਹ ਅਤੇ ਸਰਕਾਰੀ ਨਿਊ ਸਿਵਲ ਹਸਪਤਾਲ ਦੇ ਡਾਕਟਰ ਨੀਲੇਸ਼ ਕਛੜੀਆ ਬੱਚਿਆਂ ਦੇ ਹਸਪਤਾਲ ਪੁੱਜੇ, ਜਿੱਥੇ ਬੱਚੇ ਨੂੰ ਦਾਖਲ ਕਰਵਾਇਆ ਗਿਆ। ਇਸ ਤੋਂ ਬਾਅਦ ਉਸ ਨੇ ਬੱਚੇ ਦੇ ਮਾਤਾ-ਪਿਤਾ ਹਰਸ਼ ਸੰਘਾਣੀ ਅਤੇ ਪਤਨੀ ਚੇਤਨਾ ਬੱਲ ਨੂੰ ਅੰਗ ਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਕੰਮ ਵਿੱਚ ਬੱਚੇ ਦੀ ਦਾਦੀ ਰਸ਼ਮੀਬੇਨ ਨੇ ਵੀ ਅਹਿਮ ਭੂਮਿਕਾ ਨਿਭਾਈ।

ਹਰਸ਼ ਇੱਕ ਹੀਰਾ ਕਾਰੀਗਰ ਹੈ ਅਤੇ ਅਮਰੇਲੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਇਸ ਅਪੀਲ ਤੋਂ ਪ੍ਰਭਾਵਿਤ ਹੋ ਕੇ ਕਿ ਉਹ ਇਸ ਕੰਮ ਲਈ ਰਾਜ਼ੀ ਹੋ ਗਏ ਕਿ ਉਹ ਆਪਣੇ ਮਰੇ ਹੋਏ ਪੁੱਤਰ ਦੇ ਅੰਗ ਦੂਜੇ ਬੱਚਿਆਂ ਨੂੰ ਡੋਨੇਟ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦੇਣਗੇ। ਇਸ ਤੋਂ ਬਾਅਦ ਪੀਪੀ ਸਵਾਨੀ ਹਸਪਤਾਲ ਦੇ ਡਾਕਟਰਾਂ ਨੇ ਬੁੱਧਵਾਰ ਨੂੰ ਬੱਚੇ ਦੇ ਸਰੀਰ ਤੋਂ ਦੋ ਗੁਰਦੇ, ਦੋ ਕੋਰਨੀਆ, ਜਿਗਰ ਤਿੱਲੀ ਕੱਢੇ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਟਰੱਕ ਨੇ ਸਕੂਟੀ ਸਵਾਰ ਨੂੰ ਕੁ.ਚਲਿਆ, 2 ਬੱਚੀਆਂ ਦਾ ਪਿਤਾ ਸੀ ਮ੍ਰਿ.ਤਕ, ਦੋਸ਼ੀ ਡਰਾਈਵਰ ਕਾਬੂ

ਗੁਜਰਾਤ ਸਟੇਟ ਆਰਗਨ ਐਂਡ ਟਿਸ਼ੂ ਟਰਾਂਸਪਲਾਂਟ ਆਰਗੇਨਾਈਜ਼ੇਸ਼ਨ (SOTTO) ਦੀਆਂ ਹਦਾਇਤਾਂ ਅਨੁਸਾਰ, ਕੋਰਨੀਆ ਸੂਰਤ ਦੇ ਇੱਕ ਅੱਖਾਂ ਦੇ ਬੈਂਕ ਨੂੰ ਦਾਨ ਕੀਤਾ ਗਿਆ ਸੀ, ਜਦੋਂ ਕਿ ਗੁਰਦੇ ਅਤੇ ਤਿੱਲੀ ਨੂੰ ਤੁਰੰਤ ਅਹਿਮਦਾਬਾਦ ਸਥਿਤ ਇੰਸਟੀਚਿਊਟ ਆਫ਼ ਕਿਡਨੀ ਡਿਜ਼ੀਜ਼ ਐਂਡ ਰਿਸਰਚ ਸੈਂਟਰ (IKDRC) ਲਿਜਾਇਆ ਗਿਆ ਸੀ। ਜਿਗਰ ਨੂੰ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ILBC), ਨਵੀਂ ਦਿੱਲੀ ਭੇਜਿਆ ਗਿਆ ਸੀ।

ਵਿਪੁਲ ਤਲਵੀਆ ਨੇ ਕਿਹਾ ਕਿ ਨਵੀਂ ਦਿੱਲੀ ਵਿੱਚ 9 ਮਹੀਨੇ ਦੇ ਬੱਚੇ ਵਿੱਚ ਜਿਗਰ ਦਾ ਸਫਲਤਾਪੂਰਵਕ ਟ੍ਰਾਂਸਪਲਾਂਟ ਕੀਤਾ ਗਿਆ ਹੈ। ਇਸ ਦੌਰਾਨ IKDRC ਦੇ ਡਾਇਰੈਕਟਰ ਡਾਕਟਰ ਵਿਨੀਤ ਮਿਸ਼ਰਾ ਨੇ ਵੀਰਵਾਰ ਨੂੰ ਪੁਸ਼ਟੀ ਕੀਤੀ ਕਿ ਬੱਚੇ ਦੇ ਦੋਵੇਂ ਗੁਰਦਿਆਂ ਨੇ 13 ਸਾਲ ਅਤੇ 15 ਸਾਲ ਦੇ ਦੋ ਬੱਚਿਆਂ ਨੂੰ ਨਵਾਂ ਜੀਵਨ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜ ਦਿਨਾਂ ਦੇ ਨਵਜੰਮੇ ਬੱਚੇ ਨੇ 3 ਬੱਚਿਆਂ ਨੂੰ ਦਿੱਤੀ ਨਵੀਂ ਜ਼ਿੰਦਗੀ, ਬ੍ਰੇਨ ਡੈੱਡ ਹੋਣ ਮਗਰੋਂ ਮਾਤਾ-ਪਿਤਾ ਨੇ ਡੋਨੇਟ ਕੀਤੇ ਅੰਗ appeared first on Daily Post Punjabi.

200 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ ਢਾਈ ਸਾਲ ਦੀ ਬੱਚੀ, ਰੈਸਕਿਊ ਲਈ ਪਹੁੰਚੀ ਫੌਜ
ਇੱਕ ਵਾਰ ਫਿਰ ਬੱਚੇ ਦੇ ਬੋਰਵੈੱਲ ਵਿੱਚ ਡਿੱਗਣ ਦੀ ਖਬਰ ਸਾਹਮਣੇ ਆ ਰਹੀ ਹੈ। ਗੁਜਰਾਤ ਦੇ ਜਾਮਨਗਰ ਜ਼ਿਲ੍ਹੇ ਦੇ ਤਮਾਚਨ ਪਿੰਡ ਵਿੱਚ ਸ਼ਨੀਵਾਰ ਸਵੇਰੇ ਢਾਈ ਸਾਲ ਦੀ ਬੱਚੀ 200 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਈ। ਉਹ 20 ਫੁੱਟ ਹੇਠਾਂ ਫਸ ਗਈ ਹੈ। ਬੱਚੀ ਨੂੰ ਬਚਾਉਣ ਲਈ ਫੌਜ ਦੀ ਮਦਦ ਵੀ ਲਈ ਜਾ ਰਹੀ ਹੈ। ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਬੱਚੀ ਬਚ ਜਾਵੇਗੀ।

ਤਮਾਚਨ ਪਿੰਡ ਦੇ ਇੱਕ ਖੇਤ ਵਿੱਚ ਕੁਝ ਮਜ਼ਦੂਰ ਪਰਿਵਾਰ ਕੰਮ ਵਿੱਚ ਲੱਗੇ ਹੋਏ ਸਨ। ਉਸ ਦੇ ਬੱਚੇ ਵੀ ਆਲੇ-ਦੁਆਲੇ ਖੇਡ ਰਹੇ ਸਨ। ਇਸ ਦੌਰਾਨ ਢਾਈ ਸਾਲ ਦੀ ਬੱਚੀ ਖੁੱਲ੍ਹੇ ਬੋਰਵੈੱਲ ‘ਚ ਡਿੱਗ ਗਈ। ਹੋਰ ਬੱਚਿਆਂ ਨੇ ਇਸ ਬਾਰੇ ਵਰਕਰਾਂ ਨੂੰ ਦੱਸਿਆ। ਇਸ ਤੋਂ ਬਾਅਦ ਪਿੰਡ ਦੇ ਸਰਪੰਚ ਨੇ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ ਬਚਾਅ ਟੀਮ ਵੱਲੋਂ ਫਿਲਹਾਲ ਲੜਕੀ ਬੋਰ ਦੇ ਅੰਦਰ 20 ਫੁੱਟ ਹੇਠਾਂ ਫਸ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਬੱਚੀ ਦੇ ਸਰੀਰ ‘ਚ ਹਿਲਜੁਲ ਹੋ ਰਹੀ ਹੈ। ਕੈਮਰੇ ‘ਚ ਉਸ ਦੇ ਹੱਥ ਵੀ ਹਿਲਦੇ ਨਜ਼ਰ ਆ ਰਹੇ ਹਨ। ਉਸ ਦਾ ਇਕ ਹੱਥ ਰੋਬੋਟ ਦੀ ਮਦਦ ਨਾਲ ਰੱਸੀ ਨਾਲ ਬੰਨ੍ਹਿਆ ਹੋਇਆ ਹੈ। ਬੱਚੇ ਨੂੰ ਆਕਸੀਜਨ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ।

ਫੌਜ ਦੀ ਬਚਾਅ ਟੀਮ ਤੋਂ ਇਲਾਵਾ ਜਾਮਨਗਰ ਤੋਂ NDRF ਦੀ ਟੀਮ, ਫਾਇਰ ਬ੍ਰਿਗੇਡ ਦੀ ਟੀਮ, ਪੁਲਸ ਕਰਮਚਾਰੀਆਂ ਦੀ ਟੀਮ ਵੀ ਮੌਕੇ ‘ਤੇ ਮੌਜੂਦ ਹੈ। ਬੋਰਵੈੱਲ ਦੇ ਕੋਲ ਜੇਸੀਬੀ ਦੀ ਮਦਦ ਨਾਲ ਖੁਦਾਈ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਤੱਕ ਬੋਰਵੈੱਲ ਦੇ ਪਾਸੇ 7 ਫੁੱਟ ਦੀ ਖੁਦਾਈ ਕੀਤੀ ਜਾ ਚੁੱਕੀ ਹੈ। ਬਚਾਅ ਟੀਮ ਨੇ ਬੱਚੀ ਨੂੰ ਬਚਾਉਣ ਦੀ ਉਮੀਦ ਜਤਾਈ ਹੈ।

ਇਹ ਵੀ ਪੜ੍ਹੋ : ਲੁਧਿਆਣਾ ਸਿਵਲ ਹਸਪਤਾਲ ‘ਚ ਨੌਜਵਾਨ ਦੀ ਮੌਤ ‘ਤੇ ਹੰਗਾਮਾ, ਗਲਤ ਟੀਕਾ ਲਾਉਣ ਦੇ ਦੋਸ਼

ਡਿਪਟੀ ਫਾਇਰ ਅਫ਼ਸਰ ਸੀ.ਐਨ.ਪਾਂਡਿਅਨ ਨੇ ਦੱਸਿਆ ਕਿ ਖੇਤ ਮਜ਼ਦੂਰ ਵਜੋਂ ਕੰਮ ਕਰਨ ਵਾਲਾ ਇਹ ਪੀੜਤ ਪਰਿਵਾਰ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post 200 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ ਢਾਈ ਸਾਲ ਦੀ ਬੱਚੀ, ਰੈਸਕਿਊ ਲਈ ਪਹੁੰਚੀ ਫੌਜ appeared first on Daily Post Punjabi.

ਫਲੈਟ ਦੀ 7ਵੀਂ ਮੰਜ਼ਿਲ ‘ਤੇ ਲੱਗੀ ਅੱਗ, ਹਾਦਸੇ ‘ਚ 15 ਸਾਲਾ ਲੜਕੀ ਦੀ ਮੌਤ, 4 ਜ਼ਖਮੀ
ਅਹਿਮਦਾਬਾਦ ਦੇ ਸ਼ਾਹੀਬਾਗ ਇਲਾਕੇ ‘ਚ ਸ਼ਨੀਵਾਰ ਨੂੰ 11 ਮੰਜ਼ਿਲਾ ਇਮਾਰਤ ਦੀ 7ਵੀਂ ਮੰਜ਼ਿਲ ‘ਤੇ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਹਾਦਸੇ ‘ਚ 15 ਸਾਲਾ ਲੜਕੀ ਦੀ ਦਰਦਨਾਕ ਮੌਤ ਹੋ ਗਈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਲੜਕੀ ਬਾਲਕੋਨੀ ‘ਚੋਂ 25 ਮਿੰਟ ਤੱਕ ਉਸ ਨੂੰ ਬਚਾਉਣ ਲਈ ਲੋਕਾਂ ਨੂੰ ਤਰਲੇ ਕਰਦੀ ਰਹੀ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਪੁਲਿਸ ਮੁਤਾਬਕ ਅਹਿਮਦਾਬਾਦ ਫਾਇਰ ਬ੍ਰਿਗੇਡ ਨੂੰ ਸਵੇਰੇ 7:28 ‘ਤੇ ਇਸ ਘਟਨਾ ਸਬੰਧੀ ਸੂਚਨਾ ਮਿਲੀ ਕਿ ਗਿਰਧਰਨਗਰ ਸਰਕਲ, ਸ਼ਾਹੀਬਾਗ ਨੇੜੇ ਸਥਿਤ ਆਰਚਿਡ ਗ੍ਰੀਨ ਫਲੈਟ ਦੀ 7ਵੀਂ ਮੰਜ਼ਿਲ ‘ਚ ਅੱਗ ਲੱਗ ਗਈ ਹੈ। ਸੂਚਨਾ ਤੋਂ ਬਾਅਦ ਐਂਬੂਲੈਂਸ ਸਮੇਤ 15 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਘਟਨਾ ਸਬੰਧੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

fire on seventh floor of building in gujarat one dead

ਜਾਣਕਾਰੀ ਅਨੁਸਾਰ ਅੱਗ ਲੱਗਣ ਸਮੇਂ ਫਲੈਟ ਵਿੱਚ ਪੰਜ ਲੋਕ ਮੌਜੂਦ ਸਨ। ਚਾਰੇ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ, ਜਦੋਂ ਕਿ ਪ੍ਰਾਚੀ (15) ਕਮਰੇ ਵਿੱਚ ਫਸ ਗਈ। ਜਿਸ ‘ਤੋਂ ਬਾਅਦ ਉਹ ਬਚਾਅ ਲਈ ਬਾਲਕੋਨੀ ਵੱਲ ਚਲੀ ਗਈ। ਇਸ ਦੌਰਾਨ ਉਹ ਖਿੜਕੀ ਕੋਲ ਆਈ ਅਤੇ ਉਸ ਨੂੰ ਬਚਾਉਣ ਦੀ ਗੁਹਾਰ ਲਗਾਉਣ ਲੱਗੀ। ਇਸ ਭਿਆਨਕ ਹਾਦਸੇ ਵਿਚ ਪਰਿਵਾਰ ਦੇ ਚਾਰ ਲੋਕਾਂ ਦਾ ਬਚਾਅ ਹੋ ਗਿਆ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਦੇਸ਼ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 200 ਤੋਂ ਵੱਧ ਨਵੇਂ ਮਾਮਲੇ ਦਰਜ, 2,509 ਐਕਟਿਵ ਕੇਸ

ਇਸ ਹਾਦਸੇ ਦੇ ਚਸ਼ਮਦੀਦਾਂ ਮੁਤਾਬਕ ਬਚਾਅ ਕਾਰਜ ਸਵੇਰੇ 8 ਵਜੇ ਦੇ ਕਰੀਬ ਸ਼ੁਰੂ ਹੋਇਆ। ਫਾਇਰ ਬ੍ਰਿਗੇਡ ਦੀ ਟੀਮ 8ਵੀਂ ਮੰਜ਼ਿਲ ‘ਤੇ ਪਹੁੰਚ ਗਈ। ਉਥੋਂ ਦੋ ਵਿਅਕਤੀ ਰੱਸੀ ਬੰਨ੍ਹ ਕੇ ਉਸ ਬਾਲਕੋਨੀ ਵਿਚ ਪਹੁੰਚੇ। ਉਨ੍ਹਾਂ ਨੇ ਬੱਚੀ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਹ 100 ਫੀਸਦੀ ਤੱਕ ਅੱਗ ਵਿਚ ਸੜ ਚੁੱਕੀ ਸੀ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਫਲੈਟ ਦੀ 7ਵੀਂ ਮੰਜ਼ਿਲ ‘ਤੇ ਲੱਗੀ ਅੱਗ, ਹਾਦਸੇ ‘ਚ 15 ਸਾਲਾ ਲੜਕੀ ਦੀ ਮੌਤ, 4 ਜ਼ਖਮੀ appeared first on Daily Post Punjabi.