gujarat swearing in ceremony Archives - Daily Post Punjabi

CM ਭੁਪੇਂਦਰ ਪਟੇਲ ਦੇ ਮੰਤਰੀ ਮੰਡਲ ‘ਚ 24 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ, ਰੂਪਾਨੀ ਸਰਕਾਰ ਦੇ ਸਾਰੇ ਮੰਤਰੀਆਂ ਦੀ ਹੋਈ ਛੁੱਟੀ
ਗੁਜਰਾਤ ਵਿੱਚ ਭੁਪੇਂਦਰ ਪਟੇਲ ਸਰਕਾਰ ਦੇ ਮੰਤਰੀ ਮੰਡਲ ਨੇ ਅੱਜ ਸਹੁੰ ਚੁੱਕੀ ਹੈ। ਰਾਜਪਾਲ ਆਚਾਰੀਆ ਦੇਵਵਰਤ ਨੇ ਗਾਂਧੀਨਗਰ ਦੇ ਰਾਜ ਭਵਨ ਵਿੱਚ ਨਵੇਂ ਮੁੱਖ ਮੰਤਰੀ ਭੁਪੇਂਦਰ ਪਟੇਲ ਦੇ ਮੰਤਰੀ ਮੰਡਲ ਸਾਰੇ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ ਹੈ।

gujarat swearing in ceremony

ਵੱਡੀ ਗੱਲ ਇਹ ਹੈ ਕਿ ਨਵੇਂ ਮੰਤਰੀ ਮੰਡਲ ਵਿੱਚ ਕੋਈ ਪੁਰਾਣਾ ਮੰਤਰੀ ਨਹੀਂ ਹੈ। ਇੱਥੋਂ ਤੱਕ ਕਿ ਸਾਬਕਾ ਉਪ ਮੁੱਖ ਮੰਤਰੀ ਨਿਤਿਨ ਪਟੇਲ ਨੂੰ ਵੀ ਛੁੱਟੀ ਕਰ ਦਿੱਤੀ ਗਈ ਹੈ। ਨਵੇਂ ਮੰਤਰੀ ਮੰਡਲ ਵਿੱਚ ਹਰ ਭਾਈਚਾਰੇ ਦਾ ਧਿਆਨ ਰੱਖਿਆ ਗਿਆ ਹੈ। ਅੱਜ 24 ਮੰਤਰੀਆਂ ਨੇ ਸਹੁੰ ਚੁੱਕੀ ਹੈ। ਜਿਸ ਵਿੱਚ 10 ਕੈਬਨਿਟ ਮੰਤਰੀ ਸ਼ਾਮਿਲ ਹਨ। ਜਦਕਿ 14 ਨੂੰ ਰਾਜ ਮੰਤਰੀ ਦਾ ਦਰਜਾ ਮਿਲ ਗਿਆ ਹੈ। ਗੁਜਰਾਤ ਵਿਧਾਨ ਸਭਾ ਦੇ ਸਪੀਕਰ ਰਾਜਿੰਦਰ ਤ੍ਰਿਵੇਦੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਨੇ ਮੰਤਰੀ ਵਜੋਂ ਸਹੁੰ ਵੀ ਚੁੱਕੀ ਹੈ।

ਇਹ ਵੀ ਪੜ੍ਹੋ : ਨਿਮਰਤ ਖਹਿਰਾ ਤੋਂ ਬਾਅਦ ਹੁਣ ਸਿੰਮੀ ਚਾਹਲ ਨੇ ਪੂਰਿਆ ਕਿਸਾਨਾਂ ਦਾ ਪੱਖ, ਸੰਨੀ ਦਿਓਲ ਦੀ ਫ਼ਿਲਮ ‘ਗਦਰ 2’ ‘ਚ ਕੰਮ ਕਰਨ ਤੋਂ ਕੀਤੀ ਕੋਰੀ ਨਾਂਹ

ਮੁੱਖ ਮੰਤਰੀ ਦਫਤਰ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭੁਪੇਂਦਰ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ ਸ਼ਾਮ 4.30 ਵਜੇ ਗਾਂਧੀਨਗਰ ਵਿੱਚ ਹੋਵੇਗੀ। ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ਤੋਂ ਬਾਅਦ ਸਾਰੇ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

ਇਹ ਵੀ ਦੇਖੋ : ਹਰਿੰਦਰ ਕਾਹਲੋਂ ਦੇ ਘਰ ਗੋਹਾ ਸੁੱਟਣ ਪਿੱਛੋਂ, BJP ਆਗੂ ਦਾ ਪਿਆ ਡੱਲੇਵਾਲ ਨਾਲ ਪੇਚਾ, ਸੁਣੋ ਫੋਨ ‘ਤੇ ਤਿੱਖੀ ਤਕਰਾਰ !

The post CM ਭੁਪੇਂਦਰ ਪਟੇਲ ਦੇ ਮੰਤਰੀ ਮੰਡਲ ‘ਚ 24 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ, ਰੂਪਾਨੀ ਸਰਕਾਰ ਦੇ ਸਾਰੇ ਮੰਤਰੀਆਂ ਦੀ ਹੋਈ ਛੁੱਟੀ appeared first on Daily Post Punjabi.