gujrat election Archives - Daily Post Punjabi

ਗੁਜਰਾਤ ਚੋਣ ਨਤੀਜੇ: ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ BJP ਨੇ ਬਣਾਈ ਲੀਡ
ਅਹਿਮਦਾਬਾਦ- ਗੁਜਰਾਤ ਵਿਧਾਨ ਸਭਾ ਚੋਣਾਂ ਲਈ ਵੀਰਵਾਰ 12 ਦਸੰਬਰ 2022 ਨੂੰ ਜਾਰੀ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ’ਚ ਭਾਜਪਾ, ਵਿਰੋਧੀ ਧਿਰ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਵੱਡੀ ਲੀਡ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ। ਜਾਣਕਾਰੀ ਮੁਤਾਬਕ ਭਾਜਪਾ 150 ਸੀਟਾਂ ਨਾਲ ਅੱਗੇ ਚੱਲ ਰਹੀ ਹੈ, ਉੱਥੇ ਹੀ ਕਾਂਗਰਸ ਨੂੰ 18 ਸੀਟਾਂ ਅਤੇ ਆਮ ਆਦਮੀ ਪਾਰਟੀ ਨੂੰ 7 ਸੀਟਾਂ ਮਿਲੀਆਂ ਹਨ।

ਦੱਸ ਦੇਈਏ ਕਿ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ। EVM ’ਚ ਦਰਜ ਵੋਟਾਂ ਦੀ ਗਿਣਤੀ ਬਾਅਦ ’ਚ ਕੀਤੀ ਜਾਵੇਗੀ। ਵੋਟਿੰਗ ਪ੍ਰਕਿਰਿਆ ਦੇ ਸੁਚਾਰੂ ਸੰਚਾਲਨ ਲਈ ਚੋਣ ਕਮਿਸ਼ਨ ਵੱਲੋਂ ਸੁਰੱਖਿਆ ਦੇ ਵਿਆਪਕ ਇੰਤਜ਼ਾਮ ਕੀਤੇ ਗਏ ਹਨ। ਚੋਣਾਂ ’ਚ ਕੁੱਲ 1,621 ਉਮੀਦਵਾਰਾਂ ਦੀ ਕਿਸਮਤ ਦਾਅ ’ਤੇ ਲੱਗੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਗੁਜਰਾਤ ਚੋਣ ਨਤੀਜੇ: ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ BJP ਨੇ ਬਣਾਈ ਲੀਡ appeared first on Daily Post Punjabi.