Gulab Chand Kataria Archives - Daily Post Punjabi

ਪੰਜਾਬ ਬਜਟ ਸੈਸ਼ਨ : ਰਾਜਪਾਲ ਨੇ ‘ਆਪ’ ਸਰਕਾਰ ਦੀਆਂ ਗਿਣਾਈਆਂ ਉਪਲਬਧੀਆਂ, ਕਾਂਗਰਸ ਵੱਲੋਂ ਵਾਕਆਊਟ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਭਾਸ਼ਣ ਹੋ ਰਿਹਾ ਹੈ। ਉਨ੍ਹਾਂ ਨੇ ਸਤਿ ਸ੍ਰੀ ਅਕਾਲ ਕਹਿ ਕੇ ਸੰਬੋਧਨ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਨੂੰ ਸੰਬੋਧਿਤ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ। ਪੰਜਾਬ ਦੀ ਤਰੱਕੀ ਲਈ ਇਹ ਬਜਟ ਅਹਿਮ ਯੋਗਦਾਨ ਪਾਵੇਗਾ।

ਰਾਜਪਾਲ ਕਟਾਰੀਆ ਨੇ ਭਾਸ਼ਣ ਦੌਰਾਨ ‘ਆਪ’ ਸਰਕਾਰ ਦੀਆਂ ਉਪਲਬੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਂਸ ਰਾਹਤ ਯੋਜਨਾ ਤਹਿਤ ਕੈਂਸਰ ਦੇ ਇਲਾਜ ਕਰਵਾਉਣ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। 13765 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਟੀਚਰਾਂ ਨੂੰ ਸਿੰਗਾਪੁਰ, IIM, ਅਹਿਮਦਾਬਾਦ, ਤੁਰਕੀ ਤੇ ਫਿਨਲੈਂਡ ਭੇਜਿਆ ਗਿਆ। 118 ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। WiFi ਦੇ ਲਈ 20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਰਾਜਪਾਲ ਨੇ ਕਿਹਾ ਕਿ ਕਿਸਾਨਾਂ ਲਈ 787 ਕਰੋੜ ਦੀ ਲਾਗਤ ਨਾਲ ਨਹਿਰਾਂ ਤੋਂ ਪਾਣੀ ਦੀ ਯੋਜਨਾ ਬਣਾਈ ਗਈ ਹੈ। 2600 KM. ਨਹਿਰਾਂ ਤੋਂ ਖੇਤਾਂ ਤੱਕ ਪਾਈਪ ਲਾਈਨ ਬਣਾਉਣ ਦਾ ਕੰਮ ਪੂਰਾ ਹੋਇਆ ਹੈ। ਇਸ ਸਾਲ ਹੁਣ ਤੱਕ 331 ਕਿਲੋਮੀਟਰ ਪਾਣੀ ਪਹੁੰਚਿਆ ਹੈ। ਕੰਢੀ ਖੇਤਰ ‘ਚ ਪਾਣੀ ਪਹੁੰਚਾਉਣ ਲਈ 28 ਨਵੀਆਂ ਲਿਫਟ ਯੋਜਨਾਵਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਉਂਦੇ ਹੋਏ ‘ਐਂਟੀ ਕੁਰੱਪਸ਼ਨ ਐਕਸ਼ਨ ਲਾਈਨ’ ਸਥਾਪਤ ਕੀਤੀ ਗਈ ਹੈ। ਸੜਕ ਦੁਰਘਟਨਾ ਪੀੜਤਾਂ ਲਈ ‘ਫਰਿਸ਼ਤੇ’ ਯੋਜਨਾ ਕੈਸ਼ਲੈਸ ਇਲਾਜ ਤੇ ਮਦਦ ਕਰਨ ਵਾਲਿਆਂ ਨੂੰ 2000 ਰੁਪਏ ਇਨਾਮ ਦਿੱਤਾ ਜਾ ਰਿਹਾ ਹੈ।

ਇੰਡਸਟ੍ਰੀਅਲ ਵਿਕਾਸ ਲਈ ਪੰਜਾਬ ਵਿਚ ਇਜ ਆਫ ਡੂਇੰਗ ਬਿਜ਼ਨੈੱਸ ਨੂੰ ਬੜ੍ਹਾਵਾ ਦਿੱਤਾ ਗਿਆ ਹੈ। ਸੂਬੇ ਵਿਚ 5.837 ਰੁਪਏ ਪ੍ਰੀਤ ਯੂਨਿਟ ਦੀ ਰਿਆਇਤੀ ਦਰ ‘ਤੇ ਬਿਜਲੀ ਦਿੱਤੀ ਜਾ ਰਹੀ ਹੈ। ਇਨਵੈਸਟ ਪੰਜਾਬ ਪੋਰਟਸ ਜ਼ਰੀਏ ਨਿਵੇਸ਼ ਦੀ ਪ੍ਰਕਿਰਿਆ ਆਸਾਨ ਕੀਤੀ ਗਈ ਹੈ ਜਿਸ ਨਾਲ ਸੂਬੇ ਵਿਚ ਭਾਰੀ ਮਾਤਰਾ ਵਿਚ ਪ੍ਰਾਈਵੇਟ ਇਨਵੈਸਟਮੈਂਟ ਆਉਣ ਦਾ ਰਸਤਾ ਸਾਫ ਹੋਇਆ ਹੈ। ਪਿੰਡਾਂ ਤੇ ਸ਼ਹਿਰਾਂ ਦੇ ਇੰਫ੍ਰਾਸਟ੍ਰਕਚਰ ਡਿਵੈਲਪਮੈਂਟ ਦੇ ਫੰਡ ਜਾਰੀ ਕੀਤੇ ਗਏ ਹਨ। ਹਰ ਘਰ ਨੂੰ ਸਾਫ ਪੀਣ ਦਾ ਪਾਣੀ ਪਹੁੰਚਾਉਣ ਲਈ ਪਾਈਪਲਾਈਨ ਵਿਛਾਈ ਜਾ ਰਹੀ ਹੈ। ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾ ਕੇ ਇਥੇ ਕਮਿਊਨਿਟੀ ਸੈਂਟਰਸ ਤੇ ਪਾਰਕ ਬਣਾਏ ਜਾ ਰਹੇ ਹਨ ਤਾਂ ਕਿ ਰੂਰਲ ਪਾਪੂਲੇਸ਼ਨ ਦਾ ਲਾਈਫ ਸਟਾਈਲ ਤੇ ਸਟੈਂਡਰਡ ਬੇਹਤਰ ਹੋ ਸਕੇ।

ਇਹ ਵੀ ਪੜ੍ਹੋ : ਰਾਜਪਾਲ ਦੇ ਭਾਸ਼ਣ ਨਾਲ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਬੋਲੇ-ਕੈਂਸਰ ਇਲਾਜ ਸਕੀਮ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਰਾਜਪਾਲ ਦੇ ਭਾਸ਼ਣ ਦੌਰਾਨ ਕਾਂਗਰਸ ਨੇ ਵਾਕਆਊਟ ਕਰ ਲਿਆ। ਇਸ ‘ਤੇ ਆਪ ਸਰਕਾਰ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਲੋਕਤੰਤਰ ਦੀ ਤੌਹੀਨ ਕਰ ਰਹੀ ਹੈ ਤੇ ਕਾਂਗਰਸ ਨੇ ਗਵਰਨਰ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਬਜਟ ਸੈਸ਼ਨ : ਰਾਜਪਾਲ ਨੇ ‘ਆਪ’ ਸਰਕਾਰ ਦੀਆਂ ਗਿਣਾਈਆਂ ਉਪਲਬਧੀਆਂ, ਕਾਂਗਰਸ ਵੱਲੋਂ ਵਾਕਆਊਟ appeared first on Daily Post Punjabi.

ਪੰਜਾਬ ਦੇ ਰਾਜਪਾਲ ਕਟਾਰੀਆ ਦੀ ਪਹਿਲੀ ਅੰਮ੍ਰਿਤਸਰ ਫੇਰੀ, CM ਮਾਨ ਨਾਲ ਹਰਿਮੰਦਰ ਸਾਹਿਬ ਵਿਖੇ ਟੇਕਣਗੇ ਮੱਥਾ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ਼ਨੀਵਾਰ ਅੰਮ੍ਰਿਤਸਰ ਪਹੁੰਚ ਰਹੇ ਹਨ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਹੈ। ਰਾਜਪਾਲ ਕਟਾਰੀਆ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਹੋਣਗੇ। ਦੋਵੇਂ ਇਕੱਠੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਦੇ ਨਾਲ ਹੀ ਉਹ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ।

ਜ਼ਿਕਰਯੋਗ ਹੈ ਕਿ ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਇਹ ਪਹਿਲਾ ਮਾਨਸੂਨ ਸੈਸ਼ਨ ਹੈ।

ਇਹ ਵੀ ਪੜ੍ਹੋ : ਪੈਰਿਸ ਪੈਰਾਲੰਪਿਕਸ ‘ਚ ਭਾਰਤ ਨੇ ਨਿਸ਼ਾਨੇਬਾਜ਼ੀ ‘ਚ ਜਿੱਤੇ 2 ਮੈਡਲ, ਅਵਨੀ ਨੇ ਸੋਨ ਤੇ ਮੋਨਾ ਨੇ ਕਾਂਸੀ ਦਾ ਤਗਮਾ ਜਿੱਤਿਆ

ਪੰਜਾਬ ਦੇ ਰਾਜਪਾਲ ਕਟਾਰੀਆ ਨੇ ਇਸ ਸਾਲ 31 ਜੁਲਾਈ ਨੂੰ ਅਹੁਦਾ ਸੰਭਾਲਿਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਭਵਿੱਖ ਦੇ ਸਬੰਧਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਜਵਾਬ ਸੀ, ਸਮਾਂ ਦੱਸੇਗਾ। ਇਸ ਤੋਂ ਬਾਅਦ ਰਾਜਪਾਲ ਕਟਾਰੀਆ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਵਿਰੋਧੀ ਧਿਰ ਨੇ ਇਸ ਨੂੰ ਮੁੱਦਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਰਾਜਪਾਲ ਅਤੇ ਮੁੱਖ ਮੰਤਰੀ ਚੁੱਪ ਰਹੇ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਦੇ ਰਾਜਪਾਲ ਕਟਾਰੀਆ ਦੀ ਪਹਿਲੀ ਅੰਮ੍ਰਿਤਸਰ ਫੇਰੀ, CM ਮਾਨ ਨਾਲ ਹਰਿਮੰਦਰ ਸਾਹਿਬ ਵਿਖੇ ਟੇਕਣਗੇ ਮੱਥਾ appeared first on Daily Post Punjabi.

ਗੁਲਾਬ ਚੰਦ ਕਟਾਰੀਆ ਅੱਜ ਪੰਜਾਬ ਦੇ ਰਾਜਪਾਲ ਵਜੋਂ ਚੁੱਕਣਗੇ ਸਹੁੰ, ਰਾਜ ਭਵਨ ਵਿਖੇ ਹੋਵੇਗਾ ਸਮਾਗਮ
ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਰਾਜ ਭਵਨ ਵਿਖੇ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। ਉਹ ਮੰਗਲਵਾਰ ਨੂੰ ਚੰਡੀਗੜ੍ਹ ਪਹੁੰਚੇ ਸਨ। ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀ, ਵਿਧਾਇਕ, ਪੰਜਾਬ ਅਤੇ ਯੂਟੀ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਣਗੇ। ਮੰਗਲਵਾਰ ਨੂੰ ਰਾਜਪਾਲ ਕਟਾਰੀਆ ਨੂੰ ਰਾਜ ਭਵਨ ਵਿਖੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਚੰਡੀਗੜ੍ਹ ਟਰੈਫਿਕ ਪੁਲਿਸ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਤਹਿਤ ਪੰਜਾਬ ਰਾਜ ਭਵਨ ਦੇ ਸਾਹਮਣੇ ਭੀੜ ਅਤੇ ਟ੍ਰੈਫਿਕ ਦੇ ਮੱਦੇਨਜ਼ਰ 31 ਜੁਲਾਈ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਵਨ-ਵੇਅ ਟਰੈਫਿਕ ਸਿਸਟਮ ਲਾਗੂ ਕੀਤਾ ਗਿਆ ਹੈ। ਅਜਿਹਾ ਰਾਜ ਭਵਨ ਦੇ ਆਲੇ-ਦੁਆਲੇ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਭੀੜ-ਭੜੱਕੇ ਨੂੰ ਘਟਾਉਣ ਲਈ ਕੀਤਾ ਗਿਆ ਹੈ।

ਇਸ ਦੌਰਾਨ ਆਏ ਹੋਏ ਮਹਿਮਾਨਾਂ ਨੂੰ ਹੀਰਾ ਸਿੰਘ ਚੌਕ (5/6,7/8) ਤੋਂ ਪੰਜਾਬ ਰਾਜ ਭਵਨ ਪਹੁੰਚਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਰਾਜ ਭਵਨ ਵਿੱਚ ਸਿਰਫ਼ ਲਾਲ ਸਟਿੱਕਰ ਵਾਲੇ ਵਾਹਨਾਂ ਨੂੰ ਹੀ ਦਾਖ਼ਲ ਹੋਣ ਦਿੱਤਾ ਜਾਵੇਗਾ। ਹਰੇ ਰੰਗ ਦੇ ਸਟਿੱਕਰਾਂ ਵਾਲੇ ਵਾਹਨ ਮੁੱਖ ਸੜਕ ‘ਤੇ ਪਤਵੰਤਿਆਂ ਨੂੰ ਉਤਰਨਗੇ ਅਤੇ ਲੈ ਕੇ ਜਾਣਗੇ। ਗੁਰੂ ਨਾਨਕ ਆਡੀਟੋਰੀਅਮ ਦੇ ਬਾਹਰੀ ਗੇਟ ਨੇੜੇ ਪੀਆਰਬੀ ਅਤੇ ਗੋਲਫ ਟਰਨ, 7/26 ਲਾਈਟ ਪੁਆਇੰਟ ਤੋਂ ਲੰਘਣ ਤੋਂ ਬਾਅਦ ਸੈਕਟਰ 7, ਚੰਡੀਗੜ੍ਹ ਵਿੱਚ ਸੜਕ ਦੇ ਇੱਕ ਪਾਸੇ ਪਾਰਕ ਕਰੋ।

ਇਹ ਵੀ ਪੜ੍ਹੋ : ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਮੁੜ ਹੋਇਆ ਸ਼ੁਰੂ, ਪੁਲਿਸ ਨੇ ਕਿਸਾਨ ਆਗੂ ਨੂੰ ਹਿਰਾਸਤ ‘ਚ ਲਿਆ

ਪੁਲਿਸ ਨੇ ਸਾਰੇ ਸਬੰਧਤ ਵਿਅਕਤੀਆਂ ਨੂੰ ਆਸਾਨੀ ਨਾਲ ਪਛਾਣ ਲਈ ਆਪਣੇ ਵਾਹਨਾਂ ਦੇ ਅਗਲੇ ਵਿੰਡਸ਼ੀਲਡ ‘ਤੇ ਆਪਣੇ ਸਟਿੱਕਰ ਚਿਪਕਾਉਣ ਦੀ ਬੇਨਤੀ ਕੀਤੀ ਹੈ। ਇਸ ਤੋਂ ਇਲਾਵਾ ਉੱਤਰੀ ਮਾਰਗ ਤੋਂ ਆਉਣ ਵਾਲੇ ਵਾਹਨਾਂ ਨੂੰ ਸੁਖਨਾ ਝੀਲ ਰੋਡ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ ਅਤੇ ਆਮ ਲੋਕਾਂ ਨੂੰ ਸੈਕਟਰ-7/8 ਮੋੜ ਤੋਂ ਹੀਰਾ ਸਿੰਘ ਚੌਕ ਵੱਲ ਨਾ ਜਾਣ ਦੀ ਵੀ ਸਲਾਹ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਗੁਲਾਬ ਚੰਦ ਕਟਾਰੀਆ ਅੱਜ ਪੰਜਾਬ ਦੇ ਰਾਜਪਾਲ ਵਜੋਂ ਚੁੱਕਣਗੇ ਸਹੁੰ, ਰਾਜ ਭਵਨ ਵਿਖੇ ਹੋਵੇਗਾ ਸਮਾਗਮ appeared first on Daily Post Punjabi.

ਪੰਜਾਬ ਨੂੰ ਮਿਲਿਆ ਨਵਾਂ ਰਾਜਪਾਲ, ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਗਵਰਨਰ
ਰਾਜਸਥਾਨ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਦਿੱਗਜ ਨੇਤਾ ਗੁਲਾਬਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਅਹੁਦਾ ਵੀ ਸੰਭਾਲਣਗੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪਿਛਲੇ ਸਾਲ ਫਰਵਰੀ 2023 ਵਿੱਚ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਰਾਜਪਾਲ ਵਜੋਂ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਨੇ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।

ਪ੍ਰਾਈਵੇਟ ਸਕੂਲ ਅਧਿਆਪਕ ਵਜੋਂ ਆਪਣਾ ਗੁਜ਼ਾਰਾ ਚਲਾਉਣ ਵਾਲੇ ਕਟਾਰੀਆ ਨੇ ਪਹਿਲੀ ਵਾਰ 1977 ਵਿੱਚ ਚੋਣ ਲੜੀ ਸੀ। ਉਹ ਉਦੈਪੁਰ ਸ਼ਹਿਰ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਉਸ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਕਿਹਾ ਜਾਂਦਾ ਹੈ ਕਿ ਉਨ੍ਹਾਂ ਨੇ ਆਪਣੇ ਜੀਵਨ ਕਾਲ ‘ਚ ਕੁੱਲ 11 ਚੋਣਾਂ ਲੜੀਆਂ, ਜਿਨ੍ਹਾਂ ‘ਚੋਂ 9 ‘ਚ ਜਿੱਤ ਹਾਸਲ ਕੀਤੀ। ਸਾਲ 1998 ਵਿੱਚ ਉਹ ਸਾਦਰੀ ਤੋਂ ਸੰਸਦ ਮੈਂਬਰ ਵਜੋਂ ਚੋਣ ਜਿੱਤੇ। ਉਹ ਪਿਛਲੀਆਂ ਚੋਣਾਂ 2018 ਵਿੱਚ ਜਿੱਤ ਕੇ 15ਵੀਂ ਰਾਜਸਥਾਨ ਵਿਧਾਨ ਸਭਾ ਵਿੱਚ ਪੁੱਜੇ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ ਟੈਸਟ ਦੇਣ ਜਾ ਰਹੀ ਕੁੜੀ ਨਾਲ ਵਾਪਰਿਆ ਹਾਦਸਾ, ਪੈਰ ਤਿਲਕਣ ਕਾਰਨ ਟ੍ਰੇਨ ਦੀ ਚਪੇਟ ‘ਚ ਆਈ

ਗੁਲਾਬ ਚੰਦ ਕਟਾਰੀਆ ਦਾ ਸਿਆਸੀ ਸਫ਼ਰ ਉਦੈਪੁਰ ਤੋਂ ਸ਼ੁਰੂ ਹੋ ਕੇ ਇੱਥੇ ਹੀ ਸਮਾਪਤ ਹੋਇਆ। 2003 ਤੋਂ ਉਦੈਪੁਰ ਸ਼ਹਿਰ ਸੀਟ ਤੋਂ ਵਿਧਾਇਕ ਗੁਲਾਬਚੰਦ ਕਟਾਰੀਆ ਰਾਜਸਥਾਨ ਸਰਕਾਰ ਵਿੱਚ ਗ੍ਰਹਿ ਮੰਤਰੀ ਰਹੇ ਹਨ। 1977, 1980, 2003 ਤੋਂ 2018 ਤੱਕ, ਉਨ੍ਹਾਂ ਨੇ ਭਾਜਪਾ ਨੂੰ ਉਦੈਪੁਰ ਤੋਂ ਜਿੱਤ ਦਿਵਾਈ। ਲਗਾਤਾਰ ਕਾਰਜਕਾਲ ਦੇ ਬਾਅਦ ਉਨ੍ਹਾਂ ਨੇ ਉਦੈਪੁਰ ਨੂੰ ਭਾਜਪਾ ਦਾ ਗੜ੍ਹ ਬਣਾ ਲਿਆ ਸੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ਨੂੰ ਮਿਲਿਆ ਨਵਾਂ ਰਾਜਪਾਲ, ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਗਵਰਨਰ appeared first on Daily Post Punjabi.