Gulkand health benefits Archives - Daily Post Punjabi

ਰੋਜ਼ਾਨਾ 2 ਚੱਮਚ ਖਾਓ ਗੁਲਕੰਦ, ਸਰੀਰ ਰਹੇਗਾ ਠੰਡਾ ਅਤੇ ਬੀਮਾਰੀਆਂ ਹੋਣਗੀਆਂ ਦੂਰ
Gulkand health benefits: ਗੁਲਾਬ ਦੇ ਫੁੱਲ ਤੋਂ ਤਿਆਰ ਗੁਲਕੰਦ ਖਾਣ ‘ਚ ਸਵਾਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੁੰਦੀ ਹੈ। ਗਰਮੀਆਂ ‘ਚ ਇਸ ਦੇ ਸੇਵਨ ਨਾਲ ਹੀਟ ਸਟ੍ਰੋਕ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਇਹ ਹੱਥਾਂ-ਪੈਰਾਂ ਦੀ ਜਲਨ ਨੂੰ ਦੂਰ ਕਰਦੀ ਹੈ। ਆਯੁਰਵੇਦ ‘ਚ ਇਸਦੀ ਵਰਤੋਂ ਦਵਾਈਆਂ ਬਣਾਉਣ ਲਈ ਕੀਤੀ ਜਾਂਦੀ ਹੈ। ਗੁਲਕੰਦ ‘ਚ ਵਿਟਾਮਿਨ ਸੀ, ਈ ਅਤੇ ਬੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਠੰਡਾ ਰਹਿੰਦਾ ਹੈ ਅਤੇ ਗਰਮੀ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਇਸ ਨੂੰ ਬਣਾਉਣ ਦਾ ਤਰੀਕਾ ਅਤੇ ਇਸ ਦੇ ਫਾਇਦੇ ਦੱਸਾਂਗੇ ਜਿਨ੍ਹਾਂ ਨੂੰ ਜਾਣ ਕੇ ਤੁਸੀਂ ਵੀ ਇਸ ਦਾ ਸੇਵਨ ਕਰਨਾ ਸ਼ੁਰੂ ਕਰ ਦਿਓਗੇ।

ਗੁਲਕੰਦ ਬਣਾਉਣ ਦਾ ਤਰੀਕਾ

ਗੁਲਕੰਦ ਬਣਾਉਣ ਦੀ ਸਮੱਗਰੀ

ਗੁਲਾਬ ਦੀਆਂ ਪੰਖੂੜੀਆਂ- 200 ਗ੍ਰਾਮ

ਖੰਡ – 100 ਗ੍ਰਾਮ

ਛੋਟੀ ਇਲਾਇਚੀ (ਪੀਸੀ ਹੋਈ) – 1 ਚੱਮਚ

ਸੌਂਫ (ਪੀਸੀ ਹੋਈ) – 1 ਚੱਮਚ

Gulkand health benefits

ਗੁਲਕੰਦ ਬਣਾਉਣ ਦੀ ਵਿਧੀ

ਗੁਲਾਬ ਦੀਆਂ ਪੰਖੂੜੀਆਂ ਨੂੰ ਧੋ ਕੇ ਕੱਚ ਦੇ ਭਾਂਡੇ ‘ਚ ਪਾ ਲਓ।

ਫਿਰ ਇਸ ‘ਚ ਸਾਰੀ ਸਮੱਗਰੀ ਨੂੰ ਚੰਗੀ ਤਰ੍ਹਾਂ ਮਿਲਾਓ ਅਤੇ ਇਸ ਨੂੰ 10 ਦਿਨਾਂ ਤੱਕ ਧੁੱਪ ‘ਚ ਢੱਕ ਕੇ ਰੱਖੋ।

ਇਸ ਨੂੰ ਵਿਚਕਾਰ ‘ਚ ਹਿਲਾਉਂਦੇ ਰਹੋ।

ਜਦੋਂ ਤੁਹਾਨੂੰ ਲੱਗੇ ਕਿ ਪੰਖੂੜੀਆਂ ਗਲ ਚੁੱਕੀਆਂ ਹਨ ਤਾਂ ਸਮਝੋ ਕਿ ਗੁਲਕੰਦ ਤਿਆਰ ਹੈ।

ਗੁਲਕੰਦ ਖਾਣ ਦੇ ਫਾਇਦੇ

ਗੁਲਕੰਦ ਦੇ ਸੇਵਨ ਨਾਲ ਸਰੀਰ ਤਰੋਤਾਜ਼ਾ ਰਹਿੰਦਾ ਹੈ ਅਤੇ ਪੇਟ ਨੂੰ ਠੰਡਕ ਮਿਲਦੀ ਹੈ। ਗਰਮੀ ਕਾਰਨ ਥਕਾਵਟ, ਆਲਸ, ਮਾਸਪੇਸ਼ੀਆਂ ਦੇ ਦਰਦ ਅਤੇ ਜਲਣ ਆਦਿ ਤੋਂ ਰਾਹਤ ਮਿਲਦੀ ਹੈ। ਇਹ ਸਰੀਰ ਨੂੰ ਐਨਰਜ਼ੀ ਦੇਣ ਵਾਲਾ ਇੱਕ ਠੰਡਕ ਟੌਨਿਕ ਹੈ।

ਗਰਮੀਆਂ ‘ਚ ਤੇਜ਼ ਧੁੱਪ ਕਾਰਨ ਨਕਸੀਰ ਫੁੱਟਣ ਦਾ ਖਤਰਾ ਰਹਿੰਦਾ ਹੈ। ਇਸ ਤੋਂ ਬਚਣ ਲਈ ਧੁੱਪ ‘ਚ ਨਿਕਲਣ ਤੋਂ ਪਹਿਲਾਂ 2 ਚੱਮਚ ਗੁਲਕੰਦ ਖਾਓ।

ਇਸ ਦਾ ਸੇਵਨ ਗਰਭਵਤੀ ਔਰਤਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਪ੍ਰੈਗਨੈਂਸੀ ‘ਚ ਕਬਜ਼ ਦੀ ਸ਼ਿਕਾਇਤ ਰਹਿੰਦੀ ਹੈ ਤਾਂ ਇਸ ਨੂੰ ਖਾਣ ਨਾਲ ਇਸ ਤੋਂ ਜਲਦੀ ਛੁਟਕਾਰਾ ਮਿਲਦਾ ਹੈ।

ਰੋਜ਼ਾਨਾ ਗੁਲਕੰਦ ਖਾਣ ਨਾਲ ਫੇਸ ਗਲੋਂ ਕਰਨ ਲੱਗਦਾ ਹੈ ਕਿਉਂਕਿ ਇਹ ਖੂਨ ਨੂੰ ਸਾਫ ਕਰਨ ‘ਚ ਮਦਦ ਕਰਦਾ ਹੈ। ਇਸ ਨਾਲ ਸਕਿਨ ਪ੍ਰਾਬਲਮਜ਼ ਜਿਵੇਂ ਕਿ ਬਲੈਕਹੈੱਡਜ਼, Acne ਅਤੇ ਮੁਹਾਸਿਆਂ ਤੋਂ ਵੀ ਛੁਟਕਾਰਾ ਮਿਲਦਾ ਹੈ।

ਸਰੀਰ ‘ਚ ਗਰਮੀ ਪੈਣ ਨਾਲ ਕਈ ਵਾਰ ਮੂੰਹ ‘ਚ ਛਾਲੇ ਹੋਣ ਲੱਗਦੇ ਹਨ। ਇਸ ਤੋਂ ਰਾਹਤ ਪਾਉਣ ਲਈ ਸਵੇਰੇ-ਸ਼ਾਮ 1-1 ਚੱਮਚ ਗੁਲਕੰਦ ਖਾਓ। ਇਸ ਤੋਂ ਇਲਾਵਾ ਇਹ ਮਸੂੜਿਆਂ ਦੀ ਸੋਜ ਤੋਂ ਵੀ ਰਾਹਤ ਦਿਵਾਉਂਦੀ ਹੈ।

ਜਿਨ੍ਹਾਂ ਲੋਕਾਂ ਨੂੰ ਭੁੱਲਣ ਦੀ ਆਦਤ ਹੁੰਦੀ ਹੈ ਉਨ੍ਹਾਂ ਨੂੰ ਰੋਜ਼ ਦੁੱਧ ਦੇ ਨਾਲ 1 ਚੱਮਚ ਗੁਲਕੰਦ ਖਾਣਾ ਚਾਹੀਦੀ ਹੈ। ਇਸ ਨਾਲ ਉਨ੍ਹਾਂ ਦਾ ਦਿਮਾਗ਼ ਵੀ ਤੇਜ਼ ਹੋਵੇਗਾ ਅਤੇ ਉਨ੍ਹਾਂ ਨੂੰ ਗੁੱਸਾ ਵੀ ਨਹੀਂ ਆਵੇਗਾ।

The post ਰੋਜ਼ਾਨਾ 2 ਚੱਮਚ ਖਾਓ ਗੁਲਕੰਦ, ਸਰੀਰ ਰਹੇਗਾ ਠੰਡਾ ਅਤੇ ਬੀਮਾਰੀਆਂ ਹੋਣਗੀਆਂ ਦੂਰ appeared first on Daily Post Punjabi.

ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦੀ ਹੈ ਗੁਲਕੰਦ ?
Gulkand health benefits: ਗੁਲਾਬ ਦੀ ਪੱਤੀਆਂ ਤੋਂ ਬਣਿਆ ਗੁਲਕੰਦ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਹ ਖਾਣ ‘ਚ ਬਹੁਤ ਸੁਆਦ ਹੁੰਦਾ ਹੈ। ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਗਰਮੀਆਂ ‘ਚ ਹੋਣ ਵਾਲੀਆਂ ਪਰੇਸ਼ਾਨੀਆਂ ਤੋਂ ਬਚਿਆ ਜਾ ਸਕਦੈ। ਇਹ ਡਿਹਾਈਡ੍ਰੇਸ਼ਨ ਅਤੇ ਯੂਰਿਨ ਇਨਫੈਕਸ਼ਨ ਨੂੰ ਦੂਰ ਕਰਨ ‘ਚ ਕਾਫੀ ਮਦਦਗਾਰ ਹੈ। ਗੁਲਾਬ ਦੀ ਪੰਖੁੜੀਆਂ ਦੀ ਵਰਤੋਂ ਚਾਹ ਬਣਾਉਣ ਵਿਚ ਵੀ ਕੀਤੀ ਜਾਂਦੀ ਹੈ। ਗੁਲਕੰਦ ਖਾਣ ‘ਚ ਬਹੁਤ ਮਿੱਠੀ ਹੁੰਦੀ ਹੈ। ਇਸ ਲਈ ਇਹ ਸ਼ੂਗਰ ਦੇ ਰੋਗੀਆਂ ਨੂੰ ਨਹੀਂ ਖਾਣੀ ਚਾਹੀਦੀ। ਗੁਲਕੰਦ ਦੀ ਵਰਤੋਂ ਕਰਨ ਨਾਲ ਮਹਿਲਾਵਾਂ ਨੂੰ ਸਿਹਤ ਨਾਲ ਜੁੜੀਆਂ ਆਪਣੀਆਂ ਵੱਡੀਆਂ ਸਮੱਸਿਆਵਾਂ ਤੋਂ ਵੀ ਮੁਕਤੀ ਮਿਲ ਜਾਂਦੀ ਹੈ। ਆਯੁਰਵੈਦ ਵਿੱਚ ਪਿੱਤ ਦੋਸ਼ ਕਾਰਨ ਪੈਦਾ ਹੋਣ ਵਾਲੀਆਂ ਸਾਰੀਆਂ ਬੀਮਾਰੀਆਂ ਦੇ ਇਲਾਜ ਲਈ ਗੁਲਕੰਦ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਗੁਲਕੰਦ ਤੋਂ ਹੋਰ ਕੀ ਫਾਇਦੇ ਹੁੰਦੇ ਹਨ, ਦੇ ਬਾਰੇ ਜਾਣਦੇ ਹਾਂ…

Gulkand health benefits

ਕੁਝ ਲੋਕਾਂ ਨੂੰ ਗਰਮੀ ਦੇ ਮੌਸਮ ’ਚ ਮੂੰਹ ਦੇ ਛਾਲੇ ਹੋ ਜਾਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਹਾਲਤ ‘ਚ ਗੁੱਲਕੰਦ ਖਾਣ ਨਾਲ ਮੂੰਹ ਦੇ ਛਾਲੇ ਬਹੁਤ ਜਲਦੀ ਠੀਕ ਹੋ ਜਾਂਦੇ ਹਨ ਅਤੇ ਇਸ ਨਾਲ ਆਰਾਮ ਵੀ ਮਿਲਦਾ ਹੈ।
ਗੁਲਕੰਦ ਖਾਣ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ। ਰੋਜ਼ਾਨਾਂ ਇਸਨੂੰ ਖਾਣ ਨਾਲ ਲੂ ਅਤੇ ਤੱਪਦੀ ਗਰਮੀ ਦੇ ਕਾਰਨ ਹੋਣ ਵਾਲੀਆਂ ਪਰੇਸ਼ਾਨੀਆਂ ਤੋਂ ਬਚਿਆ ਜਾ ਸਕਦਾ ਹੈ।
ਗਰਮੀ ਦੇ ਮੌਸਮ ‘ਚ ਅੱਖਾਂ ‘ਚ ਜਲਨ ਹੋਣਾ ਆਮ ਗੱਲ ਹੈ। ਅੱਖਾਂ ਨੂੰ ਠੰਡਕ ਪਹੁੰਚਾਉਣ ਦੇ ਲਈ ਅਤੇ ਅੱਖਾਂ ਦੀ ਰੋਸ਼ਨੀ ਵਧਾਉਣ ਦੇ ਲਈ ਗੁਲਕੰਦ ਜ਼ਰੂਰ ਖਾਓ। ਇਸ ਨਾਲ ਸਰੀਰ ਦੀ ਥਕਾਵਟ ਦੂਰ ਹੋ ਜਾਂਦੀ ਹੈ।
ਜ਼ਿੰਦਗੀ ਤਣਾਅ ਹੋਣਾ ਆਮ ਹੈ ਪਰ ਤਣਾਅ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋਣ ਲੱਗਦੀਆਂ ਹਨ। ਪੰਖੁੜੀਆਂ ਨੂੰ ਉਬਾਲ ਕੇ ਇਸ ਦਾ ਪਾਣੀ ਠੰਡਾ ਕਰ ਕੇ ਪੀਣ ਨਾਲ ਤਣਾਅ ’ਚ ਰਾਹਤ ਮਿਲਦੀ ਹੈ। ਇਸ ਮਾਸਪੇਸ਼ੀਆਂ ਦੀ ਅਕੜਨ ਦੂਰ ਹੁੰਦੀ ਹੈ।ਅਜਿਹੇ ’ਚ ਗੁਲਕੰਦ ਤੁਹਾਡੇ ਨਰਵਸ ਸਿਸਟਮ ਨੂੰ ਆਮ ਕਰਦਾ ਹੈ, ਜਿਸ ਨਾਲ ਤਣਾਅ ਘੱਟ ਹੁੰਦਾ ਹੈ ਅਤੇ ਦਿਮਾਗ ਸ਼ਾਂਤ ਰਹਿੰਦਾ ਹੈ।
ਗੁਲਕੰਦ ਤੁਹਾਡੇ ਸਰੀਰ ਨੂੰ ਠੰਡਾ ਰੱਖਦਾ ਹੈ। ਇਹ ਥਕਾਵਟ, ਸੁਸਤੀ, ਖੁਜਲੀ, ਦਰਦ ਆਦਿ ਸਾਰੀਆਂ ਗਰਮੀਆਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਖਤਮ ਕਰਦਾ ਹੈ। ਗੁਲਕੰਦ ਨਾਲ ਤਲਵਿਆਂ ਅਤੇ ਹਥੇਲੀਆਂ ’ਚ ਹੋਣ ਵਾਲੀ ਜਲਣ ਤੋਂ ਵੀ ਰਾਹਤ ਮਿਲਦੀ ਹੈ।
ਪੇਟ ਨਾਲ ਜੁੜੀਆਂ ਪਰੇਸ਼ਾਨੀਆਂ ਜਿਵੇਂ ਗੈਸ ਅਤੇ ਕਬਜ਼ ਹੋਣ ’ਤੇ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨੂੰ ਖਾਣ ਨਾਲ ਫਾਇਦਾ ਹੁੰਦਾ ਹੈ। ਇਸ ਨਾਲ ਭੋਜਨ ਵੀ ਆਸਾਨੀ ਨਾਲ ਪਚ ਜਾਂਦਾ ਹੈ ਅਤੇ ਭੁੱਖ ਵੀ ਲੱਗਣੀ ਸ਼ੁਰੂ ਹੋ ਜਾਂਦੀ ਹੈ।
ਗੁਲਕੰਦ ਸਰੀਰ ਵਿੱਚੋਂ ਟਾੱਕਸਿਨ ਬਾਹਰ ਕੱਢਦਾ ਹੈ ਅਤੇ ਖੂਨ ਦੀ ਸਫਾਈ ਕਰਦਾ ਹੈ। ਜਿਸ ਨਾਲ ਚਿਹਰੇ ਦਾ ਰੰਗ ਨਿੱਖਰਦਾ ਹੈ ਅਤੇ ਫਿੰਸੀਆਂ, ਚਿੱਟੇ ਮੋਕਿਆਂ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
ਸਵੇਰੇ ਸ਼ਾਮ ਦੁੱਧ ਦੇ ਨਾਲ 1 ਚਮਚ ਗੁਲਕੰਦ ਖਾਣ ਨਾਲ ਦਿਮਾਗ ਤੇਜ਼ ਹੁੰਦਾ ਹੈ। ਇਸ ਨਾਲ ਗੁੱਸਾ ਵੀ ਨਹੀਂ ਆਉਂਦਾ।
ਇਸ ਨੂੰ ਖਾਣ ਨਾਲ ਸਰੀਰ ਵਿੱਚਲੇ ਜ਼ਹਿਰੀਲੇ ਪਦਾਰਥ ਨਿਕਲ ਜਾਂਦੇ ਹਨ, ਕਿਉਂਕਿ ਗੁਲਕੰਦ ਦੀ ਤਾਸੀਰ ਠੰਡੀ ਹੁੰਦੀ ਹੈ। ਇਸ ਨਾਲ ਸਰੀਰ ਸਾਫ ਰਹਿੰਦਾ ਹੈ ਅਤੇ ਜ਼ਹਿਰੀਲੇ ਪਦਾਰਥ ਇਕੱਠੇ ਨਹੀਂ ਹੁੰਦੇ ਹਨ।

The post ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦੀ ਹੈ ਗੁਲਕੰਦ ? appeared first on Daily Post Punjabi.