gun firing Archives - Daily Post Punjabi

ਦੋਸਤ ਹੀ ਬਣੇ ਦੋਸਤ ਦੀ ਜਾਨ ਦੇ ਦੁਸ਼ਮਣ, ਖੇਤਾਂ ‘ਚ ਲਿਜਾ ਕੇ ਦਿੱਤੀ ਖੌਫਨਾਕ ਮੌਤ
friend gun firing murder: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ‘ਚ ਹੈਰਾਨੀਜਨਕ ਖੁਲਾਸਾ ਇਹ ਹੋਇਆ ਹੈ ਕਿ ਗੋਲੀਆਂ ਮਾਰਨ ਵਾਲੇ ਮੁਲਜ਼ਮ ਕੋਈ ਹੋਰ ਨਹੀਂ ਸੀ ਬਲਕਿ ਮ੍ਰਿਤਕ ਦੇ ਆਪਣੇ ਦੋਸਤ ਹੀ ਸੀ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ‘ਚ ਜੁੱਟ ਗਈ। ਮ੍ਰਿਤਕ ਦੀ ਪਛਾਣ 42 ਸਾਲਾਂ ਰਣਧੀਰ ਸਿੰਘ ਦੇ ਨਾਲ ਹੋਈ ਹੈ ਜੋ ਕਿ ਸਿੱਧਵਾਂ ਖੁਰਦ ਦਾ ਰਹਿਣ ਵਾਲਾ ਸੀ।

friend gun firing murder

ਮ੍ਰਿਤਕ ਰਣਧੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿ੍ਰਤਕ ਦੇ ਦੋ ਦੋਸਤ ਕੈਨੇਡਾ ਤੋਂ ਆਏ ਹੋਏ ਸਨ ਅਤੇ ਉਹ ਰਣਧੀਰ ਸਿੰਘ ਨੂੰ ਮੱਝਾਂ ਖਰੀਦਣ ਦਾ ਬਹਾਨਾ ਬਣਾ ਕੇ ਉਸ ਨੂੰ ਖੇਤਾਂ ਦੀ ਮੋਟਰ ’ਤੇ ਲੈ ਗਏ ਅਤੇ ਉਥੇ ਉਸ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਖੇਤਾਂ ‘ਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਮਿ੍ਰਤਕ ਦੇ ਘਰ ਪਹੁੰਚ ਕੇ ਇਸ ਵਾਰਦਾਤ ਦੀ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਮਿ੍ਰਤਕ ਨੂੰ ਮਾਰਨ ਵਾਲਿਆਂ ਨੇ ਉਸ ਨਾਲ ਕੋਈ ਪੁਰਾਣੀ ਰੰਜਿਸ਼ ਕੱਢੀ ਹੈ ਅਤੇ ਪੁਲਸ ਜਲਦੀ ਇਸ ਕਤਲ ਦੀ ਗੁੱਥੀ ਨੂੰ ਸੁਲਝਾਏ। ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਜਗਰਾਓਂ ਦੇ ਡੀ.ਐੱਸ.ਪੀ. ਗੁਰਦੀਪ ਸਿੰਘ ਗੋਸ਼ਲ ਨੇ ਦੱਸਿਆ ਹੈ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਦੇਖੋ–

The post ਦੋਸਤ ਹੀ ਬਣੇ ਦੋਸਤ ਦੀ ਜਾਨ ਦੇ ਦੁਸ਼ਮਣ, ਖੇਤਾਂ ‘ਚ ਲਿਜਾ ਕੇ ਦਿੱਤੀ ਖੌਫਨਾਕ ਮੌਤ appeared first on Daily Post Punjabi.