gun shooting Archives - Daily Post Punjabi

ਅਣਪਛਾਤੇ ਵਿਅਕਤੀਆਂ ਵੱਲੋਂ ਸਾਬਕਾ ਸਰਪੰਚ ਦੇ ਘਰ ‘ਤੇ ਸ਼ਰੇਆਮ ਚਲਾਈਆਂ ਗੋਲੀਆਂ, ਪਿੰਡ ‘ਚ ਸਹਿਮ ਦਾ ਮਾਹੌਲ
gun shooting at sarpanch house ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਸੰਗਤਪੁਰਾ ਦੇ ਸਾਬਕਾ ਸਰਪੰਚ ਚਮਕੌਰ ਸਿੰਘ ਦੇ ਘਰ ‘ਤੇ ਅਣਪਛਾਤੇ ਵਿਅਕਤੀਆਂ ਵੱਲੋ ਬੀਤੀ ਸ਼ਾਮ ਤਕਰੀਬਨ 6 ਵਜੇ ਹਮਲਾ ਕਰਦਿਆਂ ਸਿੱਧੀਆਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਸਰਪੰਚ ਚਮਕੌਰ ਸਿੰਘ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਧੜੇ ਨਾਲ ਸਬੰਧਤ ਹੈ। ਸਾਬਕਾ ਸਰਪੰਚ ਚਮਕੌਰ ਸਿੰਘ ਅਤੇ ਉਸ ਦੇ ਭਰਾ ਬਲਰਾਜ ਸਿੰਘ ਨੇ ਦੱਸਿਆ ਕਿ ਤਿੰਨ ਮੋਟਰਸਾਈਕਲ ਸਵਾਰ ਵਿਅਕਤੀਆਂ ਸ਼ਾਮ ਪੰਜ ਵਜੇ ਦੇ ਕਰੀਬ ਘਰ ਦੇ ਬਾਹਰ ਆਏ ਜਿੰਨ੍ਹਾਂ ਦੇ ਮੂੰਹ ਢੱਕੇ ਹੋਏ ਸਨ ਜਿੰਨ੍ਹਾਂ ਵਿੱਚੋ ਦੋ ਵਿਅਕਤੀਆਂ ਨੇ ਘਰ ਵਿੱਚ ਦਾਖਲ ਹੋ ਕੇ ਸਿੱਧੀਆਂ ਗੋਲੀਆਂ ਚਲਾਉਣੀਆ ਸ਼ੁਰੂ ਕਰ ਦਿੱਤੀਆਂ।

gun shooting at sarpanch house

ਜਿਸ ਦੌਰਾਨ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਘਰ ਵਿੱਚ ਲੁੱਕ ਕੇ ਜਾਨ ਬਚਾਈ ਜਿਸ ਤੋਂ ਬਾਅਦ ਉਕਤ ਹਮਲਾਵਰ ਗੋਲੀਆਂ ਚਲਾਉਂਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਸਾਬਕਾ ਸਰਪੰਚ ਚਮਕੌਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲੀਸ ਨੂੰ ਸੂਚਨਾ ਦਿੱਤੀ ਗਈ ਹੈ। ਮੌਕੇ ‘ਤੇ ਪਹੁੰਚੀ ਥਾਣਾ ਚੋਹਲਾ ਸਾਹਿਬ ਦੇ ਇੰਸਪੈਕਟਰ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ। ਗੋਲੀਆਂ ਚਲਾਉਣ ਵਾਲੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਮੁਲਜ਼ਮਾ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

The post ਅਣਪਛਾਤੇ ਵਿਅਕਤੀਆਂ ਵੱਲੋਂ ਸਾਬਕਾ ਸਰਪੰਚ ਦੇ ਘਰ ‘ਤੇ ਸ਼ਰੇਆਮ ਚਲਾਈਆਂ ਗੋਲੀਆਂ, ਪਿੰਡ ‘ਚ ਸਹਿਮ ਦਾ ਮਾਹੌਲ appeared first on Daily Post Punjabi.