Gunfire in Jandiala Guru Archives - Daily Post Punjabi

ਜੰਡਿਆਲਾ ਗੁਰੂ ‘ਚ ਚੱਲੀਆਂ ਗੋਲੀਆਂ, ਪਿਓ-ਪੁੱਤ ਹੋਏ ਗੰਭੀਰ ਜ਼ਖਮੀ; ਪੈਸਿਆਂ ਦੇ ਲੈਣ-ਦੇਣ ਦਾ ਦੱਸਿਆ ਜਾ ਰਿਹਾ ਮਾਮਲਾ
ਜੰਡਿਆਲਾ ਗੁਰੂ ਦੇ ਵੈਰੋਵਾਲ ਰੋਡ ਦੇ ਉੱਪਰ ਇੱਕ ਵਾਰ ਫਿਰ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਕਾਰਨ ਦੋ ਵਿਅਕਤੀ ਗੰਭੀਰ ਜ਼ਖਮੀ ਹੋਏ ਹਨ। ਇੱਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਿਸ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਭੇਜਿਆ ਗਿਆ ਹੈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੀੜਤ ਪਰਿਵਾਰ ਨੇ ਦੱਸਿਆ ਕਿ 21000 ਰੁਪਏ ਕਰਿਆਨਾ ਸਟੋਰ ਦਾ ਦੇਣਾ ਸੀ। ਉਸ ਨੂੰ ਲੈ ਕੇ ਕਰਿਆਨਾ ਸਟੋਰ ਦੇ ਮਾਲਕ ਵੱਲੋਂ ਕੁਝ ਨੌਜਵਾਨਾਂ ਨੂੰ ਲੈ ਕੇ ਸਾਡੇ ਘਰ ਦੇ ਅੰਦਰ ਦਾਖਲ ਹੋਏ ਅਤੇ ਸਾਡੀਆਂ ਚੀਜ਼ਾਂ ਚੁੱਕਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਦੇ ਵਿੱਚ ਤਿੰਨ ਤੋਂ ਚਾਰ ਫਾਇਰ ਕੀਤੇ ਗਏ ਜੋ ਕਿ ਤਿੰਨ ਫਾਇਰ ਦੋ ਵਿਅਕਤੀਆਂ ਦੇ ਲੱਗੇ ਦੋਵੇਂ ਵਿਅਕਤੀਆਂ ਦੀ ਪਹਿਚਾਣ ਪਿਓ ਪੁੱਤ ਵਜੋਂ ਹੋਈ ਹੈ ਜਿਨਾਂ ਨੂੰ ਜੇਰੇ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖਿਲਾਫ਼ ਵਿਜੀਲੈਂਸ ਦਾ ਐਕਸ਼ਨ ਜਾਰੀ, ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਐਸ ਐਚ ਓ ਜੰਡਿਆਲਾ ਦਾ ਕਹਿਣਾ ਹੈ ਕਿ ਕਰਿਆਨੇ ਦਾ ਸਮਾਨ ਲਿਆ ਸੀ ਉਸ ਦੇ ਕੁਝ ਪੈਸੇ ਦੇਣ ਦੇ ਕਾਰਨ ਇਹਨਾਂ ਦੋਵਾਂ ਪਾਰਟੀਆਂ ਦੇ ਵਿੱਚ ਤਕਰਾਰ ਹੋਈ। ਜਿਸ ਦੌਰਾਨ ਇੱਕ ਪਾਰਟੀ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਹਨਾਂ ਦੇ ਬਿਆਨਾਂ ਦੇ ਆਧਾਰ ਦੇ ਉੱਪਰ ਐਫ ਆਈ ਆਰ ਦਰਜ ਕਰਕੇ ਉਹਨਾਂ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ। ਪੁਲਿਸ ਪਾਰਟੀ ਬਣਾ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜੰਡਿਆਲਾ ਗੁਰੂ ‘ਚ ਚੱਲੀਆਂ ਗੋਲੀਆਂ, ਪਿਓ-ਪੁੱਤ ਹੋਏ ਗੰਭੀਰ ਜ਼ਖਮੀ; ਪੈਸਿਆਂ ਦੇ ਲੈਣ-ਦੇਣ ਦਾ ਦੱਸਿਆ ਜਾ ਰਿਹਾ ਮਾਮਲਾ appeared first on Daily Post Punjabi.