gunpoint Archives - Daily Post Punjabi

ਹਥਿਆਰਾਂ ਦੀ ਨੋਕ ‘ਤੇ ਬਦਮਾਸ਼ਾਂ ਨੇ ਅਗਵਾ ਕੀਤੀ ਨਾਬਾਲਿਗ ਲੜਕੀ, ਭਾਲ ‘ਚ ਜੁੱਟੀ ਪੁਲਿਸ
youth kidnap minor girl gunpoint: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਉਸ ਸਮੇਂ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਇੱਥੇ ਕੁਝ ਨੌਜਵਾਨਾਂ ਨੇ ਜਬਰਦਸਤੀ ਘਰ ‘ਚ ਦਾਖਲ ਹੋ ਕੇ ਹਥਿਆਰਾਂ ਦੀ ਨੋਕ ਕੇ ਨਾਬਾਲਿਗ ਲੜਕੀ ਨੂੰ ਅਗਵਾ ਕਰ ਲਿਆ। ਇਹ ਘਟਨਾ ਜ਼ਿਲ੍ਹੇ ਦੇ ਥਾਣਾ ਜਮਾਲਪੁਰ ਅਧੀਨ ਤਾਜਪੁਰ ਇਲਾਕੇ ‘ਚ ਵਾਪਰੀ, ਜਿਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਥਾਣਾ ਜਮਾਲਪੁਰ ਪੁਲਿਸ ਪਹੁੰਚੀ ਅਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।

youth kidnap minor girl gunpoint

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਲੜਕੀ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੇ ਲਾਗਲੇ ਇਲਾਕੇ ‘ਚ ਰਹਿਣ ਵਾਲਾ ਅਭਿਸ਼ੇਕ ਨਾਂ ਦੇ ਨੌਜਵਾਨ ਕਰੀਬ ਪੰਜ ਛੇ ਮਹੀਨੇ ਤੋਂ ਉਨ੍ਹਾਂ ਦੀ ਨਾਬਾਲਿਗ ਲੜਕੀ ਦਾ ਪਿੱਛਾ ਕਰ ਰਿਹਾ ਸੀ। ਵਾਰਦਾਤ ਵਾਲੀ ਰਾਤ ਕਰੀਬ ਸਾਢੇ ਅੱਠ ਵਜੇ ਅਭਿਸ਼ੇਕ ਉਸ ਦੀ ਮਾਂ ਉਸ ਦੀ ਭੈਣ ਅਤੇ ਕਰੀਬ ਪੰਜ ਛੇ ਅਣਪਛਾਤੇ ਲੋਕਾਂ ਨਾਲ ਉਨ੍ਹਾਂ ਦੇ ਘਰ ਜਬਰਦਸਤੀ ਦਾਖਲ ਹੋਈ ਅਤੇ ਆਉਂਦੇ ਹੀ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।ਪਰਿਵਾਰ ਨਾਲ ਕੁੱਟਮਾਰ ਕਰਨ ਤੋਂ ਬਾਅਦ ਦੋਸ਼ੀਆਂ ਨੇ ਗੰਨ ਪੁਆਇੰਟ ਉੱਪਰ ਉਨ੍ਹਾਂ ਦੀ ਨਾਬਾਲਿਗ ਲੜਕੀ ਨੂੰ ਚੁੱਕ ਕੇ ਆਪਣੇ ਨਾਲ ਲੈ ਗਏ।ਥਾਣਾ ਜਮਾਲਪੁਰ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਪਲਵਿੰਦਰ ਪਾਲ ਨੇ ਦੱਸਿਆ ਕਿ ਉਕਤ ਮਾਮਲੇ ‘ਚ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

The post ਹਥਿਆਰਾਂ ਦੀ ਨੋਕ ‘ਤੇ ਬਦਮਾਸ਼ਾਂ ਨੇ ਅਗਵਾ ਕੀਤੀ ਨਾਬਾਲਿਗ ਲੜਕੀ, ਭਾਲ ‘ਚ ਜੁੱਟੀ ਪੁਲਿਸ appeared first on Daily Post Punjabi.

ਹਥਿਆਰਾਂ ਦੀ ਨੋਕ ‘ਤੇ 6 ਬਦਮਾਸ਼ਾਂ ਨੇ ਲੁੱਟਿਆ ਘਰ
thieves robbery house gunpoint: ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਨੇ ਆਏ ਦਿਨ ਸ਼ਰੇਆਮ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਮਾਮਲਾ ਲੁਧਿਆਣਾ ਦੇ ਹਰਗੋਬਿੰਦ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਹਥਿਆਰਬੰਦ 6 ਅਣਪਛਾਤੇ ਬਦਮਾਸ਼ ਘਰ ‘ਚ ਦਾਖਲ ਹੁੰਦੇ ਹਨ ਅਤੇ ਮਾਲਕ ਦੇ ਸਾਹਮਣੇ ਵਾਰਦਾਤ ਨੂੰ ਅੰਜ਼ਾਮ ਦਿੰਦੇ ਹਨ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ।

thieves robbery house gunpoint

ਦੂਜੇ ਪਾਸੇ ਪੀੜ੍ਹਤ ਮਾਲਕ ਨੇ ਦੱਸਿਆ ਹੈ ਕਿ ਬੀਤੀ ਰਾਤ 6 ਹਥਿਆਰਬੰਦ ਬਦਮਾਸ਼ ਜਬਰਦਸਤੀ ਘਰ ‘ਚ ਦਾਖਲ ਹੁੰਦੇ ਹਨ, ਜੋ ਕਿ ਉਸ ਨੂੰ ਮੂੰਹ ਘੁਮਾ ਕੇ ਖੜ੍ਹਾ ਕਰ ਦਿੰਦੇ ਅਤੇ ਕਨਪਟੀ ‘ਤੇ ਪਿਸਤੌਲ ਰੱਖ ਕੇ 6 ਮੋਬਾਇਲ ਅਤੇ ਕੁਝ ਨਗਦੀ ਲੁੱਟ ਕੇ ਫਰਾਰ ਹੋ ਜਾਂਦੇ ਹਨ। ਮੌਕੇ ‘ਤੇ ਪਹੁੰਚੀ ਪੁਲਸ ਤੋਂ ਜਦੋਂ ਇਸ ਸਬੰਧੀ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਕੁਝ ਦੱਸਣ ਤੋਂ ਇਨਕਾਰ ਕਰ ਦਿੱਤਾ।

The post ਹਥਿਆਰਾਂ ਦੀ ਨੋਕ ‘ਤੇ 6 ਬਦਮਾਸ਼ਾਂ ਨੇ ਲੁੱਟਿਆ ਘਰ appeared first on Daily Post Punjabi.