Gurbani broadcasting Archives - Daily Post Punjabi

ਸਿੱਖਾਂ ਲਈ ਵੱਡੀ ਖੁਸ਼ਖਬਰੀ ! SGPC ਨੇ ਗੁਰਬਾਣੀ ਦੇ ਪ੍ਰਸਾਰਣ ਲਈ ਲਾਂਚ ਕੀਤਾ ਆਪਣਾ ਚੈਨਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ ਟਿਊਬ ਚੈਨਲ ਲਾਂਚ ਕੀਤਾ ਗਿਆ ਹੈ। ਇਸ ਚੈਨਲ ਦਾ ਨਾਮ ‘SGPC ਅੰਮ੍ਰਿਤਸਰ’ ਰੱਖਿਆ ਗਿਆ ਹੈ। ਇਸ ਚੈਨਲ ’ਤੇ ਭਲਕੇ ਤੋਂ ਸ਼੍ਰੋਮਣੀ ਕਮੇਟੀ ਦੇ ਯੂ ਨਿਊਬ ਚੈਨਲ ’ਤੇ ਗੁਰਬਾਣੀ ਦਾ ਪ੍ਰਸਾਰਣ ਸ਼ੁਰੂ ਹੋਵੇਗਾ। ਦੱਸ ਦਈਏ ਕਿ ਚੈਨਲ ਲਾਂਚ ਕਰਨ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅਖੰਡ ਸਾਹਿਬ ਦੇ ਭੋਗ ਪਾਏ ਗਏ।

SGPC launched its own channel

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਪੰਥ ਅਤੇ ਸਮੁੱਚੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ 23 ਜੁਲਾਈ 2023 ਇਕ ਇਤਿਹਾਸਕ ਦਿਨ ਹੈ, ਅੱਜ ਖਾਲਸਾ ਪੰਥ ਨੇ ਆਪਣਾ ਯੂਟਿਊਬ ਚੈਨਲ ਲਾਂਚ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਦਾ ਨਿੱਜੀ ਚੈਨਲ ‘ਤੇ 23 ਜੁਲਾਈ ਤੱਕ ਦਾ ਕਨਟਰੈਕਟ ਅੱਜ ਸਮਾਪਤ ਹੋ ਚੁੱਕਾ ਹੈ। ਕੱਲ੍ਹ ਯਾਨੀ 24 ਜੁਲਾਈ ਨੂੰ ਯੂਟਿਊਬ ਰਾਹੀਂ ਗੁਰਬਾਣੀ ਪ੍ਰਸਾਰਣ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਆਨਲਾਈਨ ਸੱਟੇਬਾਜ਼ੀ ‘ਚ ਕਾਰੋਬਾਰੀ ਨਾਲ 58 ਕਰੋੜ ਦੀ ਠੱਗੀ, ਮੁਲਜ਼ਮ ਦੇ ਘਰੋਂ 17 ਕਰੋੜ ਨਕਦੀ, ਸੋਨਾ-ਚਾਂਦੀ ਬਰਾਮਦ

ਇਸ ਦੇ ਨਾਲ ਪ੍ਰਧਾਨ ਧਾਮੀ ਨੇ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੀਟਿੰਗ ਕਰਕੇ ਫ਼ੈਸਲਾ ਲਿਆ ਕਿ ਚੈਨਲ ਦਾ ਨਾਂ ‘SGPC ਅੰਮ੍ਰਿਤਸਰ’ ਰੱਖਿਆ ਜਾਵੇ। ‘SGPC ਅੰਮ੍ਰਿਤਸਰ’ ਯੂਟਿਊਬ ਚੈਨਲ ‘ਤੇ ਲਾਈਵ ਪ੍ਰਸਾਰਣ ਹਮੇਸ਼ਾ ਚੱਲਦਾ ਰਹੇਗਾ ਅਤੇ ਇਸ ਨੂੰ ਕੋਈ ਵੀ ਅਸਾਨੀ ਨਾਲ ਲੱਭ ਸਕਦਾ ਹੈ। ਉਨ੍ਹਾਂ ਕਿਹਾ ਕਿ ਸੈਟੇਲਾਈਟ ਚੈਨਲ ਵੀ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੁਝ ਫਾਰਮੈਲਟੀਆਂ ਸਨ ਜੋ ਅਜੇ ਪੂਰੀਆਂ ਕਰਨੀਆਂ ਬਾਕੀ ਹਨ ਅਤੇ ਫ਼ਿਰ ਪੂਰੀਆਂ ਹੁੰਦੇ ਹੀ ਸੈਟੇਲਾਈਟ ਚੈਨਲ ਲਾਂਚ ਕਰ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸਿੱਖਾਂ ਲਈ ਵੱਡੀ ਖੁਸ਼ਖਬਰੀ ! SGPC ਨੇ ਗੁਰਬਾਣੀ ਦੇ ਪ੍ਰਸਾਰਣ ਲਈ ਲਾਂਚ ਕੀਤਾ ਆਪਣਾ ਚੈਨਲ appeared first on Daily Post Punjabi.