Gurdas Maan Archives - Daily Post Punjabi

ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਸਬੰਧਤ ਹੈ ਮਾਮਲਾ
ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। ਮਾਮਲਾ 2021 ਵਿਚ ਨਕੋਦਰ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਸਬੰਧਤ ਸੀ। ਦੱਸ ਦੇਈਏ ਕਿ HC ਨੇ ਸ਼ਿਕਾਇਤ ਰੱਦ ਕਰਨ ਨੂੰ ਮਨਜ਼ੂਰੀ ਦਿੱਤੀ ਹੈ ਤੇ ਨਕੋਦਰ ਕੋਰਟ ‘ਚ ਸ਼ਿਕਾਇਤ ਪਹਿਲਾਂ ਹੀ ਰੱਦ ਹੋ ਚੁੱਕੀ ਹੈ। ਨਕੋਦਰ ਕੋਰਟ ਨੇ ਇਸ ਸ਼ਿਕਾਇਤ ਨੂੰ 22 ਫਰਵਰੀ ਨੂੰ ਰੱਦ ਕਰ ਦਿੱਤਾ ਸੀ। ਸ਼ਿਕਾਇਤ ਰੱਦ ਕਰਨ ਦੇ ਫੈਸਲੇ ਲਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਅੱਜ ਰੱਦ ਕਰ ਦਿੱਤਾ ਗਿਆ ਹੈ।

2021 ਵਿਚ ਪਟੀਸ਼ਨਰ ਹਰਜਿੰਦਰ ਸਿੰਘ ਉਰਫ ਝੀਂਡਾ ਨੇ ਧਾਰਾ 295-ਏ ਅਧੀਨ 26 ਦੋਸ਼ਾਂ ਵਾਲੀ FIR ਨਕੋਦਰ ਸਿਟੀ ਪੁਲਿਸ ਸਟੇਸ਼ਨ ਵਿਖੇ ਦਰਜ ਕਰਾਈ ਸੀ। ਸ਼ਿਕਾਇਤ ਵਿਚ ਕਿਹਾ ਗਿਆ ਸੀ ਕਿ ਗੁਰਦਾਸ ਮਾਨ ਨੇ ਇਕ ਪ੍ਰੋਗਰਾਮ ਦੌਰਾਨ ਕਿਹਾ ਸੀ ਕਿ ਸਿੱਖ ਗੁਰੂ ਅਮਰਦਾਸ ਜੀ ਅਤੇ ਲਾਡੀ ਸਾਈਂ ਜੀ ਇਕ ਹੀ ਵੰਸ਼ ਦੇ ਸਨ, ਜਿਸ ਤੋਂ ਬਾਅਦ ਉਹ ਵਿਵਾਦਾਂ ‘ਚ ਘਿਰ ਗਏ ਸਨ। ਹਾਲਾਂਕਿ ਗੁਰਦਾਸ ਮਾਨ ਨੇ ਇਸ ਲਈ ਜਨਤਕ ਤੌਰ ‘ਤੇ ਮਾਫੀ ਵੀ ਮੰਗੀ ਸੀ ਪਰ ਫਿਰ ਵੀ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਨਾਲ ਸਬੰਧਤ ਹੈ ਮਾਮਲਾ appeared first on Daily Post Punjabi.

ਗੁਰਦਾਸ ਮਾਨ ਨੇ ਹੁਣ ਹਾਈਕੋਰਟ ਤੋਂ ਮੰਗੀ ਜ਼ਮਾਨਤ, ਜਲਦ ਹੋਵੇਗੀ ਸੁਣਵਾਈ
gurdasmann high court hearing: ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ, ਜੋ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਫਸੇ ਹੋਏ ਹਨ, ਹੁਣ ਆਪਣੀ ਅਗਲੀ ਜ਼ਮਾਨਤ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਪਹੁੰਚ ਗਏ ਹਨ ਅਤੇ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਦਾਇਰ ਕੀਤੀ ਹੈ।

gurdasmann high court hearing

26 ਅਗਸਤ ਨੂੰ ਨਕੋਦਰ ਵਿੱਚ ਗੁਰਦਾਸ ਮਾਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਐਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਗੁਰਦਾਸ ਮਾਨ ਨੇ ਪਹਿਲਾਂ ਜਲੰਧਰ ਦੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਮੰਗੀ ਸੀ, ਜਿਸ ਨੂੰ ਅਦਾਲਤ ਨੇ 8 ਸਤੰਬਰ ਨੂੰ ਰੱਦ ਕਰ ਦਿੱਤਾ ਸੀ। ਹੁਣ ਗੁਰਦਾਸ ਮਾਨ ਨੇ ਅਗਲੀ ਜ਼ਮਾਨਤ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ‘ਤੇ ਹਾਈਕੋਰਟ ਇਕ -ਦੋ ਦਿਨਾਂ’ ਚ ਸੁਣਵਾਈ ਕਰੇਗੀ।

ਹੁਣ ਗੁਰਦਾਸ ਮਾਨ ਨੇ ਵੀ ਹਾਈ ਕੋਰਟ ਦਾ ਰੁਖ ਕਰਨ ਦਾ ਫ਼ੈਸਲਾ ਕਰ ਲਿਆ ਹੈ। ਹੁਣ ਗੁਰਦਾਸ ਮਾਨ ਆਪਣੀ ਅਗਰਿਮ ਜ਼ਮਾਨਤ ਲਈ ਹਾਈ ਕੋਰਟ ਵਿੱਚ ਜਾਚਿਕਾ ਦਾਖਲ ਕਰ ਚੁੱਕੇ ਹਨ, ਜਿਸ ‘ਤੇ ਕੋਰਟ ਇੱਕ ਜਾਂ ਦੋ ਦਿਨਾਂ ਤਕ ਸੁਣਵਾਈ ਕਰੇਗਾ

The post ਗੁਰਦਾਸ ਮਾਨ ਨੇ ਹੁਣ ਹਾਈਕੋਰਟ ਤੋਂ ਮੰਗੀ ਜ਼ਮਾਨਤ, ਜਲਦ ਹੋਵੇਗੀ ਸੁਣਵਾਈ appeared first on Daily Post Punjabi.

ਗੁਰਦਾਸ ਮਾਨ ਦੀ ਜ਼ਮਾਨਤ ਤੇ ਸੁਣਵਾਈ : ਸਿੱਖ ਜਥੇਬੰਦੀਆਂ ਦੇ ਇਕੱਠ ਨੂੰ ਦੇਖਦੇ ਹੋਏ ਜਲੰਧਰ ਕੋਰਟ ਕੰਪਲੈਕਸ ਦੇ ਬਾਹਰ ਸਖ਼ਤ ਸੁਰੱਖਿਆ ਦਾ ਕੀਤਾ ਗਿਆ ਇੰਤਜਾਮ
gurdas maan’s hearing today : ਸ਼੍ਰੀ ਗੁਰੂ ਅਮਰਦਾਸ ਜੀ ‘ਤੇ ਵਿਵਾਦਤ ਟਿੱਪਣੀਆਂ ਦੇ ਮਾਮਲੇ ਵਿੱਚ, ਪੰਜਾਬੀ ਗਾਇਕ ਗੁਰਦਾਸ ਮਾਨ ਦੀ ਅਗਾਂ ਜ਼ਮਾਨਤ’ ਤੇ ਫੈਸਲਾ ਬੁੱਧਵਾਰ ਯਾਨੀ ਅੱਜ ਆ ਸਕਦਾ ਹੈ। ਇਸ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ। ਕੋਰਟ ਕੰਪਲੈਕਸ ਨੂੰ ਜਾਣ ਵਾਲੀ ਸੜਕ ‘ਤੇ ਬੈਰੀਕੇਡਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਕੰਪਲੈਕਸ ਵਿੱਚ ਪੁਲਿਸ ਕਰਮਚਾਰੀ ਵੀ ਤਾਇਨਾਤ ਕੀਤੇ ਗਏ ਹਨ।

ਏਸੀਪੀ ਬਲਵਿੰਦਰ ਇਕਬਾਲ ਕਾਹਲੋਂ ਦੀ ਅਗਵਾਈ ਵਿੱਚ ਦੋ ਥਾਣਿਆਂ ਦੇ ਐਸਐਚਓ ਅਤੇ ਪੁਲਿਸ ਬਲ ਇੱਥੇ ਤਾਇਨਾਤ ਕੀਤੇ ਗਏ ਹਨ। ਹਾਲੇ ਸਥਿਤੀ ਸਪਸ਼ਟ ਨਹੀਂ ਹੈ ਕਿ ਗੁਰਦਾਸ ਮਾਨ ਅੱਜ ਅਦਾਲਤ ਵਿੱਚ ਪੇਸ਼ ਹੋਣਗੇ ਜਾਂ ਨਹੀਂ।ਦੱਸ ਦੇਈਏ ਕਿ ਮਾਨ ਦੀ ਅਗਾਂ ਜ਼ਮਾਨਤ ਨੂੰ ਲੈ ਕੇ ਮੰਗਲਵਾਰ ਨੂੰ ਸਿੱਖ ਸੰਗਠਨਾਂ ਅਤੇ ਮਾਨ ਦੇ ਵਕੀਲਾਂ ਦੇ ਵਿੱਚ ਬਹਿਸ ਹੋਈ ਸੀ, ਜਿਸਦੇ ਬਾਅਦ ਸੈਸ਼ਨ ਕੋਰਟ ਨੇ ਅੱਜ ਦੀ ਸੁਣਵਾਈ ਮੁਲਤਵੀ ਕਰ ਦਿੱਤੀ। ਇਸ ਦੇ ਨਾਲ ਹੀ ਸਿੱਖ ਜਥੇਬੰਦੀਆਂ ਵੀ ਇਸ ਫੈਸਲੇ ‘ਤੇ ਆਪਣੀਆਂ ਅੱਖਾਂ ਨਾਲ ਬੈਠੀਆਂ ਹਨ। ਉਹ ਕਿਸੇ ਵੀ ਕੀਮਤ ਤੇ ਗੁਰਦਾਸ ਮਾਨ ਦੀ ਗ੍ਰਿਫਤਾਰੀ ਦੀ ਮੰਗ ਕਰ ਰਿਹਾ ਹੈ। 20 ਅਗਸਤ ਨੂੰ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਦੇ ਸਾਲਾਨਾ ਮੇਲੇ ਵਿੱਚ ਗੁਰਦਾਸ ਮਾਨ ਨੇ ਡੇਰੇ ਦੇ ਸ਼ਾਸਕ ਲਾਡੀ ਸ਼ਾਹ ਨੂੰ ਸ਼੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ।

gurdas maan’s hearing today

ਜਿਸ ਕਾਰਨ ਸਿੱਖ ਜਥੇਬੰਦੀਆਂ ਨਾਰਾਜ਼ ਹੋ ਗਈਆਂ, ਪਰ ਮਾਨ ਨੇ ਵੀਡੀਓ ਜਾਰੀ ਕਰਕੇ ਇਸ ਲਈ ਮੁਆਫੀ ਮੰਗ ਲਈ।ਮੰਗਲਵਾਰ ਨੂੰ ਸੁਣਵਾਈ ਦੌਰਾਨ ਸਿੱਖ ਸੰਗਠਨਾਂ ਦੇ ਵਕੀਲਾਂ ਪਰਮਿੰਦਰ ਸਿੰਘ ਅਤੇ ਰਵਿੰਦਰ ਸਿੰਘ ਨੇ ਸੈਸ਼ਨ ਕੋਰਟ ਨੂੰ ਦੱਸਿਆ ਕਿ ਮਾਨ ਨੇ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਮੇਲੇ ਵਿੱਚ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਉਨ੍ਹਾਂ ਨੇ ਡੇਰੇ ਦੇ ਗੱਦੀ ਲਾਡੀ ਸ਼ਾਹ ਨੂੰ ਤੀਜੀ ਪਾਤਸ਼ਾਹੀ ਸ਼੍ਰੀ ਗੁਰੂ ਅਮਰਦਾਸ ਜੀ ਦੇ ਵੰਸ਼ਜ ਦੱਸਿਆ, ਜਿਸ ਨਾਲ ਨਾ ਸਿਰਫ ਪੰਜਾਬ ਅਤੇ ਦੇਸ਼ ਬਲਕਿ ਵਿਸ਼ਵ ਦੇ ਹਰ ਕੋਨੇ ਵਿੱਚ ਰਹਿਣ ਵਾਲੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜੇਕਰ ਗੁਰਦਾਸ ਮਾਨ ਨੂੰ ਅਗਾਂ ਜ਼ਮਾਨਤ ਮਿਲ ਜਾਂਦੀ ਹੈ ਤਾਂ ਸਿੱਖ ਸੰਗਤ ਦਾ ਗੁੱਸਾ ਹੋਰ ਵਧੇਗਾ ਅਤੇ ਇਹ ਪੰਜਾਬ ਦਾ ਮਾਹੌਲ ਖਰਾਬ ਕਰ ਸਕਦਾ ਹੈ।ਗੁਰਦਾਸ ਮਾਨ ਦੇ ਵਕੀਲਾਂ ਨੇ ਕਿਹਾ ਕਿ ਉਨ੍ਹਾਂ ਨੇ ਅਜਿਹੀ ਗੱਲ ਅਣਜਾਣਪੁਣੇ ਵਿੱਚ ਕਹੀ ਸੀ ਅਤੇ ਇਸ ਦੇ ਲਈ ਉਨ੍ਹਾਂ ਨੇ ਪਹਿਲਾਂ ਹੀ ਹੱਥ ਅਤੇ ਕੰਨ ਫੜ ਕੇ ਮੁਆਫੀ ਮੰਗੀ ਸੀ। ਅਜਿਹੇ ਵਿੱਚ ਉਨ੍ਹਾਂ ਨੂੰ ਅਗਾ ਜ਼ਮਾਨਤ ਮਿਲਣੀ ਚਾਹੀਦੀ ਹੈ।

gurdas maan’s hearing today

ਹਾਲਾਂਕਿ, ਸਿੱਖ ਸੰਗਠਨਾਂ ਦੇ ਵਕੀਲਾਂ ਨੇ ਕਿਹਾ ਕਿ ਇਹ ਕੋਈ ਮਿਲਾਵਟਯੋਗ ਅਪਰਾਧ ਨਹੀਂ ਹੈ। ਅਜਿਹੀ ਕੋਈ ਮੁਆਫ਼ੀ ਕਾਨੂੰਨੀ ਤੌਰ ਤੇ ਜਾਇਜ਼ ਨਹੀਂ ਹੈ। ਇਸ ਲਈ ਮਾਨ ਨੂੰ ਇਸ ਆਧਾਰ ‘ਤੇ ਅਗਾਂ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ।ਗੁਰਦਾਸ ਮਾਨ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਾਇਰ ਕਰਨ ਵਾਲੇ ਸਿੱਖ ਆਗੂ ਪਰਮਜੀਤ ਸਿੰਘ ਅਕਾਲੀ ਨੇ ਕਿਹਾ ਕਿ ਉਹ ਇਸ ਵੇਲੇ ਜਲੰਧਰ ਸੈਸ਼ਨ ਅਦਾਲਤ ਦੇ ਫੈਸਲੇ ਦੀ ਉਡੀਕ ਕਰ ਰਹੇ ਹਨ।ਉਸ ਤੋਂ ਬਾਅਦ ਮਾਨ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਣ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਜੇਕਰ ਲੋੜ ਪਈ ਤਾਂ ਉਹ ਮਾਨ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੀ ਜਾਣਗੇ।

ਇਹ ਵੀ ਦੇਖੋ : ਪ੍ਰੋਡੂਸਰ Dxxx ਦੇ ਕੱਢੇ ਗੀਤਕਾਰ ਨੇ ਵੱਟ, ਕਹਿੰਦਾ ਚੰਗੀ ਹੋਈ ਉਸਦੀ ਸੇਵਾ ਨਾ ਆਵੇ ਉਸਦੇ ਸਮਰਥਨ ‘ਚ ਕੋਈ !

The post ਗੁਰਦਾਸ ਮਾਨ ਦੀ ਜ਼ਮਾਨਤ ਤੇ ਸੁਣਵਾਈ : ਸਿੱਖ ਜਥੇਬੰਦੀਆਂ ਦੇ ਇਕੱਠ ਨੂੰ ਦੇਖਦੇ ਹੋਏ ਜਲੰਧਰ ਕੋਰਟ ਕੰਪਲੈਕਸ ਦੇ ਬਾਹਰ ਸਖ਼ਤ ਸੁਰੱਖਿਆ ਦਾ ਕੀਤਾ ਗਿਆ ਇੰਤਜਾਮ appeared first on Daily Post Punjabi.

Sri Guru Amar Das Ji ਲਈ Gurdas Maan ਵਲੋਂ ਦਿੱਤੇ ਬਿਆਨ ਤੇ ਭੜਕੀ Bibi Jagir Kaur ਨੇ ਕਹਿ ਦਿੱਤੀ ਇਹ ਗੱਲ੍ਹ
The post Sri Guru Amar Das Ji ਲਈ Gurdas Maan ਵਲੋਂ ਦਿੱਤੇ ਬਿਆਨ ਤੇ ਭੜਕੀ Bibi Jagir Kaur ਨੇ ਕਹਿ ਦਿੱਤੀ ਇਹ ਗੱਲ੍ਹ appeared first on Daily Post Punjabi.

ਗਾਇਕ ਗੁਰਦਾਸ ਮਾਨ ਘਿਰੇ ਫਿਰ ਤੋਂ ਨਵੇਂ ਵਿਵਾਦ ‘ਚ , ਗੁਰੂ ਅਮਰਦਾਸ ਜੀ ਨੂੰ ਲੈ ਕੇ ਕਹੀ ਇਹ ਗੱਲ
gurdas maan in new controversy : ਪੰਜਾਬੀ ਗਾਇਕ ਗੁਰਦਾਸ ਮਾਨ ਇੱਕ ਵਾਰ ਫਿਰ ਤੋਂ ਵਿਵਾਦ ਦੇ ਵਿੱਚ ਘਿਰ ਗਏ ਹਨ। ਹਾਲ ਹੀ ਵਿੱਚ ਨਕੋਦਰ ਦੇ ਵਿੱਚ ਆਪਣੇ ਇੱਕ ਪ੍ਰੋਗਰਾਮ ਦੌਰਾਨ ਗੁਰਦਾਸ ਮਾਨ ਨੇ ਕੁੱਝ ਅਜਿਹਾ ਕਹਿ ਦਿੱਤਾ , ਜਿਸ ਕਾਰਨ ਲੋਕ ਉਹਨਾਂ ਤੇ ਇੱਕ ਵਾਰ ਫਿਰ ਤੋਂ ਭੜਕ ਉੱਠੇ ਹਨ। ਦਰਅਸਲ ਗੁਰਦਾਸ ਮਾਨ ਨੇ ਆਪਣੇ ਪ੍ਰੋਗਰਾਮ ਦੌਰਾਨ ਸਾਈ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸ ਦਿੱਤਾ।

ਇਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ। ਜਿਸ ਦੇ ਚਲਦੇ ਲੋਕ ਗੁਰਦਾਸ ਮਾਨ ਤੇ ਗੁੱਸਾ ਕੱਢ ਰਹੇ ਹਨ। ਦੱਸ ਦੇਈਏ ਕਿ ਸਿੱਖ ਭਾਈਚਾਰੇ ‘ਚ ਇਸ ਨੂੰ ਲੈ ਕੇ ਵਧੇਰੇ ਰੋਸ ਦੇਖਣ ਨੂੰ ਮਿਲ ਰਿਹਾ ਹੈ। ਸਿੱਖ ਜਥੇਬੰਦੀਆਂ ਦੇ ਵਲੋਂ ਨਕੋਦਰ ਵਿਖੇ ਗੁਰਦਾਸ ਮਾਨ ਖਿਲਾਫ ਪਰਚਾ ਦਰਜ਼ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਜੇਕਰ ਗੁਰਦਾਸ ਮਾਨ ਖਿਲਾਫ ਕੋਈ ਕਾਰਵਾਈ ਨਾ ਹੋਈ ਤਾਂ ਉਹਨਾਂ ਵਲੋਂ ਸੂਬੇ ਭਰ ਦੇ ਵਿੱਚ ਗੁਰਦਾਸ ਮਾਨ ਖਿਲਾਫ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

ਦੱਸ ਦੇਈਏ ਕਿ ਗੁਰਦਾਸ ਮਾਨ ਓਦੋ ਤੋਂ ਪੰਜਾਬੀਆਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਹਨ ਜਦੋਂ ਉਹਨਾਂ ਨੇ ਸਟੇਜ ਤੋਂ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਉਸ ਤੋਂ ਬਾਅਦ ਲੋਕਾਂ ਨੇ ਗੁਰਦਾਸ ਮਾਨ ਦਾ ਘਿਰਾਓ ਕਰਨਾ ਸ਼ੁਰੂ ਕਰ ਦਿੱਤਾ ਸੀ। ਹੁਣ ਇਸ ਨਵੇਂ ਵਿਵਾਦ ਨੂੰ ਲੈ ਕੇ ਵੀ ਗੁਰਦਾਸ ਮਾਨ ਦੇ ਵਿਰੋਧ ਦੀ ਅੱਗ ਭੱਖਦੀ ਨਜ਼ਰ ਆ ਰਹੀ ਹੈ।

ਇਹ ਵੀ ਦੇਖੋ : Sub Inspector ਦੇ ਭਰਤੀ ਪੇਪਰ ਦੌਰਾਨ ਕੁੜੀ ਦਾ ਜੰਮ ਕੇ ਹੰਗਾਮਾ, ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ

The post ਗਾਇਕ ਗੁਰਦਾਸ ਮਾਨ ਘਿਰੇ ਫਿਰ ਤੋਂ ਨਵੇਂ ਵਿਵਾਦ ‘ਚ , ਗੁਰੂ ਅਮਰਦਾਸ ਜੀ ਨੂੰ ਲੈ ਕੇ ਕਹੀ ਇਹ ਗੱਲ appeared first on Daily Post Punjabi.

ਲੰਬੇ ਅਰਸੇ ਤੋਂ ਬਾਅਦ ਗੁਰਦਾਸ ਮਾਨ ਲੈ ਕੇ ਆ ਰਹੇ ਹਨ ਆਪਣਾ ਨਵਾਂ Single Track , ਸਾਂਝੀ ਕੀਤੀ ਜਾਣਕਾਰੀ
gurdas maan single track :  ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਜੋ ਕਿ ਸੋਸ਼ਲ ਮੀਡੀਆ ਤੇ ਘੱਟ – ਵੱਧ ਹੀ ਨਜ਼ਰ ਆਉਂਦੇ ਹਨ। ਓਹਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਆਪਣੇ ਨਵੇਂ ਗੀਤ ਦੇ ਆਉਣ ਦੀ ਜਾਣਕਾਰੀ ਸਾਂਝੀ ਕੀਤੀ ਹੈ। ਜੀ ਹਾਂ , ਲੰਬੇ ਅਰਸੇ ਤੋਂ ਬਾਅਦ ਗੁਰਦਾਸ ਮਾਨ ਕੋਈ ਸਿੰਗਲ ਟਰੈਕ ਲੈ ਕੇ ਆਉਣਗੇ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Gurdas Maan (@gurdasmaanjeeyo)

ਉਹਨਾਂ ਨੇ ਆਪਣੇ ਅਕਾਊਂਟ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ – ‘ ਗਾਣੇ ਦਾ ਨਾਂਅ ਵੀ ਬਹੁਤ ਜਲਦੀ ਦੱਸਦੇ ਹਾਂ। ਇਸ ਪੋਸਟਰ ਦੇ ਉੱਤੇ ਲਿਖਿਆ ਹੋਇਆ ਹੈ ਕਿ – ਨਵਾਂ ਗੀਤ 15 ਅਕਤੂਬਰ 2021 ਨੂੰ ਰਿਲੀਜ਼ ਹੋਵੇਗਾ। ਇਸ ਪੋਸਟ ਦੇ ਉੱਤੇ ਜੈਜ ਧਾਮੀ , ਮਨੀ ਔਜਲਾ , ਪ੍ਰਦੀਪ ਸਰਾ , ਤੇ ਕਈ ਹੋਰ ਕਲਾਕਾਰਾਂ ਤੋਂ ਇਲਾਵਾ ਪ੍ਰਸ਼ੰਸਕ ਵੀ ਕੰਮੈਂਟ ਕਰ ਕੇ ਵਧਾਈ ਦੇ ਰਹੇ ਹਨ। ਜੇਕਰ ਗੁਰਦਾਸ ਮਾਨ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਦਿਗਜ ਗਾਇਕ ਹਨ।

ਉਹ ਇੱਕ ਲੰਬੇ ਸਮੇਂ ਤੋਂ ਆਪਣੇ ਗੀਤਾਂ ਦੇ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤ ਦੇ ਆਏ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਦੇ ਵਿੱਚ ਵੀ ਬਾ – ਕਮਾਲ ਹਨ। ਅਖੀਰਲੀ ਵਾਰ ਉਹ ‘ਨਨਕਾਣਾ’ ਫਿਲਮ ਦੇ ਵਿੱਚ ਨਜ਼ਰ ਆਏ ਸਨ। ਇਸ ਤੋਂ ਪਹਿਲਾਂ ਵੀ ਉਹ ਕਈ ਸੁਪਰਹਿੱਟ ਫ਼ਿਲਮਾਂ ਦੇ ਵਿੱਚ ਕੰਮ ਕਰ ਚੁਕੇ ਹਨ।

ਇਹ ਵੀ ਦੇਖੋ : Rajvir jawanda ਦੇ ਪਿਤਾ ਦੇ ਭੋਗ ‘ਤੇ ਸ਼ਰਧਾਂਜਲੀ ਦੇਣ ਵਾਲਿਆਂ ਦਾ ਭਾਰੀ ਇਕੱਠ | Rajvir jawanda | Daily Post

The post ਲੰਬੇ ਅਰਸੇ ਤੋਂ ਬਾਅਦ ਗੁਰਦਾਸ ਮਾਨ ਲੈ ਕੇ ਆ ਰਹੇ ਹਨ ਆਪਣਾ ਨਵਾਂ Single Track , ਸਾਂਝੀ ਕੀਤੀ ਜਾਣਕਾਰੀ appeared first on Daily Post Punjabi.

ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਸਾਂਝੀ ਕੀਤੀ ਇਕ ਬਜ਼ੁਰਗ ਦੇ ਲਾਪਤਾ ਹੋਣ ਦੀ ਖਬਰ, ਦੇਖੋ ਕੀ ਕਿਹਾ
Gurdas Maan Share post: ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਇਨ੍ਹੀਂ ਦਿਨੀਂ ਕਾਫੀ ਚਰਚਾ ਵਿੱਚ ਬਣੇ ਹੋਏ ਹਨ। ਅਕਸਰ ਉਹ ਕਿਸਾਨਾਂ ਨੂੰ ਲੈ ਕੇ ਆਪਣੀ ਆਵਾਜ਼ ਉਠਾਉਂਦੇ ਨਜ਼ਰ ਆਉਂਦੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ ਜੋ ਕਾਫੀ ਵਾਇਰਲ ਹੋ ਰਹੀ ਹੈ। ਸਾਂਝੀ ਕੀਤੀ ਗਈ ਇਸ ਪੋਸਟ ਵਿਚ ਉਨ੍ਹਾਂ ਨੇ ਇਕ ਬਜ਼ੁਰਗ ਦੇ ਲਾਪਤਾ ਹੋਣ ਦੀ ਖਬਰ ਦਿੱਤੀ ਹੈ।

Gurdas Maan Share post

ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਜੇ ਕਿਸੇ ਨੂੰ ਵੀ ਇਸ ਬਜ਼ੁਰਗ ਦੀ ਕੋਈ ਵੀ ਇਨਫਰਮੇਸ਼ਨ ਮਿਲੇ ਤਾਂ ਇਨ੍ਹਾਂ ਦੀ ਬੇਟੀ ਪਰਮਜੀਤ ਕੌਰ ਨੂੰ ਜ਼ਰੂਰ ਸੰਪਰਕ ਕਰੋ। ਬਾਬਾ ਜੀ ਸੁੱਖ ਰੱਖਣ ਸਰਬੱਤ ਦਾ ਭਲਾ ਕਰੀਂ ਮੇਰੇ ਮਾਲਕ। ਜਾਣਕਾਰੀ ਲਈ ਦੱਸਦੇਈਏ ਗੁਰਦਾਸ ਮਾਨ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਨੇ ਜੋ ਫੈਨਸ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ।

ਇਸ ਕਿਸਾਨ ਲਹਿਰ ਨੂੰ ਪੰਜਾਬੀ ਫਿਲਮ ਇੰਡਸਟਰੀ ਅਤੇ ਗਾਇਕਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਹਾਲ ਹੀ ਵਿਚ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਟਵੀਟ ਕੀਤਾ ਸੀ। ਗੁਰਦਾਸ ਮਾਨ ਨੇ ਆਪਣੇ ਟਵੀਟ ਵਿੱਚ ਕਿਸਾਨਾਂ ਨਾਲ ਇੱਕ ਫੋਟੋ ਸਾਂਝੀ ਕੀਤੀ ਸੀ।

The post ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਸਾਂਝੀ ਕੀਤੀ ਇਕ ਬਜ਼ੁਰਗ ਦੇ ਲਾਪਤਾ ਹੋਣ ਦੀ ਖਬਰ, ਦੇਖੋ ਕੀ ਕਿਹਾ appeared first on Daily Post Punjabi.