Gurdaspur 21 year old youth died Archives - Daily Post Punjabi

ਜਨਮਦਿਨ ਦੀ ਪਾਰਟੀ ਕਰਨ ਗਏ 21 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ, ਲਾਸ਼ ਨੂੰ ਟਿਕਾਣੇ ਲਗਾਉਂਦਾ ਦੋਸਤ ਗ੍ਰਿਫ਼ਤਾਰ
ਗੁਰਦਾਸਪੁਰ ਦੇ ਮੁਹੱਲਾ ਨੰਗਲ ਕੋਟਲੀ ਨਾਲ ਸਬੰਧਤ 21 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ । ਮ੍ਰਿਤਕ ਨੌਜਵਾਨ ਦੀ ਪਛਾਣ ਹਰਸ਼ ਦੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਸ਼ ਜਨਮਦਿਨ ਦੀ ਪਾਰਟੀ ਕਰਨ ਲਈ ਆਪਣੇ ਦੋਸਤਾਂ ਨਾਲ ਗਿਆ ਸੀ। ਪੁਲਿਸ ਨੇ ਮੌਤ ਤੋਂ ਬਾਅਦ ਹਰਸ਼ ਦੀ ਲਾਸ਼ ਨੂੰ ਠਿਕਾਣੇ ਲਗਾਉਂਦੇ ਹੋਏ ਉਸਦੇ ਇੱਕ ਦੋਸਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Gurdaspur 21 year old youth died

ਇਸ ਸਬੰਧੀ ਹਰਸ਼ ਦੇ ਪਿਤਾ ਦਵਿੰਦਰ ਨੇ ਦੱਸਿਆ ਕਿ ਉਹ ਉਨ੍ਹਾਂ ਦਾ ਇਕਲੌਤਾ ਬੇਟਾ ਸੀ, ਜਿਸ ਦਾ ਬੀਤੇ ਕੱਲ੍ਹ ਜਨਮ ਦਿਨ ਸੀ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੇ ਦੋਸਤ ਉਸ ਨੂੰ ਆਪਣੇ ਨਾਲ ਪਾਰਟੀ ਕਰਨ ਲਈ ਲੈ ਗਏ ਸਨ ਅਤੇ ਸ਼ਾਮ ਨੂੰ ਪੰਜ ਵਜੇ ਦੇ ਕਰੀਬ ਹਰਸ਼ ਨੇ ਆਪਣੇ ਘਰ ਫੋਨ ਕੀਤਾ ਅਤੇ ਕਿਹਾ ਕਿ ਜਲਦ ਹੀ ਘਰ ਵਾਪਸ ਆ ਜਾਵੇਗਾ ਪਰ ਉਹ ਘਰ ਨਹੀਂ ਆਇਆ, ਜਦੋਂ ਉਸ ਨੂੰ ਫੋਨ ਕੀਤਾ ਗਿਆ ਤਾਂ ਉਸ ਦਾ ਫੋਨ ਬੰਦ ਸੀ। ਉਨ੍ਹਾਂ ਦੱਸਿਆ ਕਿ ਹਰਸ਼ ਦੀ ਕਾਫ਼ੀ ਭਾਲ ਕੀਤੀ ਪਰ ਉਹ ਕਿਤੇ ਨਹੀਂ ਮਿਲਿਆ ਅਤੇ ਰਾਤ ਤਕਰੀਬਨ ਇਕ ਵਜੇ ਪੁਲਿਸ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਕਿ ਅਰਸ਼ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਆਮਿਰ ਖਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ

ਉਨ੍ਹਾਂ ਦੱਸਿਆ ਕਿ ਹਰਸ਼ ਦੇ ਦੋਸਤਾਂ ਵੱਲੋਂ ਉਸ ਦੀ ਲਾਸ਼ ਨੂੰ ਨਹਿਰ ਕਿਨਾਰੇ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਗਸ਼ਤ ਕਰ ਰਹੇ ਪੁਲਸ ਕਰਮਚਾਰੀਆਂ ਨੇ ਉਸ ਨੂੰ ਦੇਖ ਲਿਆ ਤੇ ਇੱਕ ਨੌਜਵਾਨ ਨੂੰ ਮੌਕੇ ਤੋਂ ਕਾਬੂ ਕਰ ਲਿਆ । ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਜਨਮਦਿਨ ਦੀ ਪਾਰਟੀ ਕਰਨ ਗਏ 21 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ, ਲਾਸ਼ ਨੂੰ ਟਿਕਾਣੇ ਲਗਾਉਂਦਾ ਦੋਸਤ ਗ੍ਰਿਫ਼ਤਾਰ appeared first on Daily Post Punjabi.