gurdaspur bsf jawan Archives - Daily Post Punjabi

BSF ਦਾ ਜਵਾਨ ਹੋਇਆ ਰੱਬ ਨੂੰ ਪਿਆਰਾ, ਮਹੀਨਾ ਪਹਿਲਾਂ ਛੁੱਟੀ ਕੱਟ ਕੇ ਪਰਤਿਆ ਸੀ ਡਿਊਟੀ ‘ਤੇ
ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ BSF ਜਵਾਨ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ। ਉਸ ਵੱਲੋਂ ਆਪਣੇ ਸਿਰ ਵਿਚ ਗੋਲੀਆਂ ਮਾਰ ਕੇ ਆਪਣੀ ਹੀ ਜੀਵਨ ਲੀਲਾ ਸਮਾਪਤ ਕਰ ਲਈ ਗਈ।

ਮ੍ਰਿਤਕ ਦੀ ਪਛਾਣ ਰਾਜਵੀਰ ਸਿੰਘ ਵਜੋਂ ਹੋਈ ਹੈ। ਰਾਜਵੀਰ ਬੀਐੱਸਐੱਫ ਗੁਰਦਾਸਪੁਰ ਦੇ ਸੈਕਟਰ ਅਧੀਨ ਆਉਂਦੇ 113 ਬਟਾਲੀਅਨ ਵਿਚ ਤਾਇਨਾਤ ਸੀ ਅਤੇ 2014 ਵਿਚ BSF ਵਿਚ ਭਰਤੀ ਹੋਇਆ ਸੀ। ਉਹ ਜੰਮੂ ਦੇ ਕਠੂਆ ਦਾ ਰਹਿਣ ਵਾਲਾ ਹੈ। ਮ੍ਰਿਤਕ ਅਜੇ ਅਪ੍ਰੈਲ ਮਹੀਨੇ ਦੇ ਪਹਿਲੇ ਹਫਤੇ ਘਰੋਂ ਛੁੱਟੀ ਕੱਟ ਕੇ ਵਾਪਸ ਡਿਊਟੀ ‘ਤੇ ਆਇਆ ਸੀ।

ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਰਾਜਵੀਰ ਗਸ਼ਤ ਕਰਨ ਲਈ ਸਾਥੀ ਨਾਲ ਗਿਆ ਸੀ ਤੇ ਉਥੇ ਹੀ ਆਪਣੇ ਸਿਰ ਵਿਚ ਗੋਲੀਆਂ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਵਾਨ ਵੱਲੋਂ ਸਰਕਾਰੀ ਰਾਈਫਲ ਨਾਲ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ BSF ਜਵਾਨ ਦਾ ਅਜੇ 2 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ : ਹਾਈਕੋਰਟ ਵੱਲੋਂ ਕੇਜਰੀਵਾਲ ਦੀ ਪਟੀਸ਼ਨ ਖਾਰਿਜ, ਅਦਾਲਤ ਨੇ ਕਿਹਾ- ‘ਗ੍ਰਿਫਤਾਰੀ ਸਹੀ’

ਜਦੋਂ ਇਸ ਖਬਰ ਬਾਰੇ ਅਧਿਕਾਰੀਆਂ ਨੂੰ ਪਤਾ ਲੱਗਾ ਤਾਂ ਪੂਰੀ ਬਟਾਲੀਅਨ ਵਿਚ ਸੋਗ ਦੀ ਲਹਿਰ ਫੈਲ ਗਈ। ਅਧਿਕਾਰੀਆਂ ਵੱਲੋਂ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਚੌਕੀ ਇੰਚਾਰਜ ਨੂੰ ਬੁਲਾਇਆ ਗਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਕੇ ਤੋਂ ਕਿਸੇ ਤਰ੍ਹਾਂ ਦੀ ਕੋਈ ਚਿੱਠੀ ਬਰਾਮਦ ਨਹੀਂ ਹੋਈ ਹੈ ਪਰ ਉਸ ਵੱਲੋਂ ਅਜਿਹਾ ਕਦਮ ਕਿਉਂ ਚੁੱਕਿਆ ਗਿਆ ਇਸ ਬਾਰੇ ਸਪੱਸ਼ਟ ਨਹੀਂ ਹੋ ਸਕਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post BSF ਦਾ ਜਵਾਨ ਹੋਇਆ ਰੱਬ ਨੂੰ ਪਿਆਰਾ, ਮਹੀਨਾ ਪਹਿਲਾਂ ਛੁੱਟੀ ਕੱਟ ਕੇ ਪਰਤਿਆ ਸੀ ਡਿਊਟੀ ‘ਤੇ appeared first on Daily Post Punjabi.