Gurdaspur civil hospital media ban Archives - Daily Post Punjabi

ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਦੇ ਅੰਦਰ ਸੀਨੀਅਰ ਅਧਿਕਾਰੀਆਂ ਨੇ ਮੀਡੀਆ ਦੇ ਆਉਣ ‘ਤੇ ਲਗਾਈ ਪਾਬੰਦੀ
ਪੰਜਾਬ ਦੇ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਮੀਡੀਆ ਦੇ ਆਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ । ਸਰਕਾਰੀ ਹਸਪਤਾਲ ਦੇ ਅਧਿਕਾਰੀਆਂ ਨੇ ਇਹ ਹੁਕਮ ਜਾਰੀ ਕੀਤੇ ਹਨ । ਇਸ ਸਬੰਧੀ ਹਸਪਤਾਲ ਵਿੱਚ ਵੱਖ-ਵੱਖ ਥਾਵਾਂ ‘ਤੇ ਨੋਟਿਸ ਲਗਾਏ ਗਏ ਹਨ । ਹਾਲਾਂਕਿ, ਇਹ ਫ਼ਰਮਾਨ ਕਿਉਂ ਜਾਰੀ ਕੀਤਾ ਗਿਆ? ਸਿਹਤ ਅਧਿਕਾਰੀਆਂ ਨੇ ਇਸ ਬਾਰੇ ਫਿਲਹਾਲ ਚੁੱਪੀ ਸਾਧੀ ਹੋਈ ਹੈ।

Gurdaspur civil hospital media ban

ਇਸ ਸਬੰਧੀ ਗੁਰਦਾਸਪੁਰ ਦੇ ਸਿਵਲ ਸਰਜਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਹਸਪਤਾਲ ਵਿੱਚ ਅਜਿਹੇ ਨੋਟਿਸ ਲਗਾਏ ਗਏ ਹਨ। ਇਸ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੀਡੀਆ ਹਸਪਤਾਲ ਦੇ ਕਈ ਪ੍ਰੋਗਰਾਮਾਂ ਵਿੱਚ ਮਦਦ ਕਰਦਾ ਹੈ। ਜੇਕਰ ਅਜਿਹਾ ਕੋਈ ਨੋਟਿਸ ਲਗਾਇਆ ਗਿਆ ਤਾਂ ਇਹ ਨੋਟਿਸ ਤੁਰੰਤ ਹਟਾ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਮੋਹਾਲੀ ਝੂਲਾ ਹਾਦਸੇ ਮਗਰੋਂ ਪੰਜਾਬ ਸਰਕਾਰ ਸਖਤ, ਬਿਨ੍ਹਾਂ ਮਨਜੂਰੀ ਮੇਲਾ ਲਾਉਣ ‘ਤੇ ਦਰਜ ਹੋਵੇਗੀ FIR

ਦੱਸ ਦੇਈਏ ਕਿ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ਤਾ ਰਹੇ ਇਸਦੇ ਲਈ CM ਭਗਵੰਤ ਮਾਨ ਨੇ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ। CM ਮਾਨ ਨੇ ਕਿਹਾ ਸੀ ਕਿ ਕੋਈ ਵੀ ਵਿਅਕਤੀ ਇਸ ‘ਤੇ ਰਿਸ਼ਵਤਖੋਰੀ ਦੀ ਆਡੀਓ-ਵੀਡੀਓ ਰਿਕਾਰਡਿੰਗ ਭੇਜ ਸਕਦਾ ਹੈ। ਇਸਦੇ ਬਾਵਜੂਦ ਸਰਕਾਰੀ ਹਸਪਤਾਲ ਵਿੱਚ ਮੀਡੀਆ ਨੂੰ ਹੀ ਬੈਨ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਦੇ ਅੰਦਰ ਸੀਨੀਅਰ ਅਧਿਕਾਰੀਆਂ ਨੇ ਮੀਡੀਆ ਦੇ ਆਉਣ ‘ਤੇ ਲਗਾਈ ਪਾਬੰਦੀ appeared first on Daily Post Punjabi.