Gurdaspur doctors negligence Archives - Daily Post Punjabi

ਗੁਰਦਾਸਪੁਰ ‘ਚ ਡਾਕਟਰਾਂ ਦੀ ਵੱਡੀ ਲਾਪਰਵਾਹੀ, ਪੱਥਰੀ ਦੇ ਆਪ੍ਰੇਸ਼ਨ ਸਮੇਂ ਲਾਇਆ ਗਲਤ ਟੀਕਾ, ਮਰੀਜ਼ ਦੀ ਹੋਈ ਮੌਤ
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਮਹਿਲਾ ਮਰੀਜ਼ ਦੀ ਟੀਕਾ ਲੱਗਦਿਆਂ ਹੀ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਹਸਪਤਾਲ ਵਿੱਚ ਡਾਕਟਰਾਂ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ । ਪਰਿਵਾਰ ਦੀ ਸ਼ਿਕਾਇਤ ’ਤੇ ਪੁਲਿਸ ਨੇ ਤਿੰਨਾਂ ਡਾਕਟਰਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ । ਮ੍ਰਿਤਕਾ ਦੀ ਪਛਾਣ ਪ੍ਰੀਮਲਜੀਤ ਕੌਰ ਵਜੋਂ ਹੋਈ ਹੈ ਅਤੇ ਉਹ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕਾ ਸੀ ।

Gurdaspur doctors negligence

ਮ੍ਰਿਤਕਾ ਦੇ ਪਿਤਾ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਪ੍ਰੀਮਲਜੀਤ ਨੂੰ ਪੱਥਰੀ ਦੀ ਸ਼ਿਕਾਇਤ ਸੀ, ਪਰ ਆਪ੍ਰੇਸ਼ਨ ਦੌਰਾਨ ਟੀਕਾ ਲੱਗਦਿਆਂ ਹੀ ਬੇਟੀ ਦੀ ਮੌਤ ਹੋ ਗਈ । ਪੁਲਿਸ ਨੇ ਡਾ. ਹਰਭਜਨ ਸਿੰਘ, ਉਸ ਦੇ ਪੁੱਤਰ ਅਤੇ ਮਨਜੀਤ ਸਿੰਘ ਬੱਬਰ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ । ਹਰਭਜਨ ਸਿੰਘ ਅਤੇ ਉਸ ਦੇ ਪੁੱਤਰ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਮਨਜੀਤ ਸਿੰਘ ਬੱਬਰ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ ਦੋ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਰਿਸ਼ਵਤ ਦੇ ਦੋਸ਼ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਆਪ੍ਰੇਸ਼ਨ ਤੋਂ ਪਹਿਲਾਂ ਜਦੋਂ ਅਧਿਆਪਕਾ ਪ੍ਰੀਮਲਜੀਤ ਕੌਰ ਨੂੰ ਐਨੇਸਥੀਸੀਆ ਦਿੱਤਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਦਰਅਸਲ, ਜਦੋਂ ਇਹ ਟੀਕਾ ਲਗਾਇਆ ਗਿਆ ਤਾਂ ਐਨੇਸਥੀਸੀਆ ਦੇਣ ਵਾਲਾ ਡਾਕਟਰ ਉੱਥੇ ਨਹੀਂ ਸੀ । ਇਸ ਦੇ ਨਾਲ ਹੀ ਡਾਕਟਰਾਂ ਅਤੇ ਹਸਪਤਾਲ ਪ੍ਰਸ਼ਾਸਨ ਨੇ ਆਪਣੇ ‘ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਦੀ ਅਚਾਨਕ ਧੜਕਣ ਰੁਕਣ ਨਾਲ ਮੌਤ ਹੋ ਗਈ । ਇਸ ਵਿੱਚ ਉਨ੍ਹਾਂ ਦਾ ਜਾਂ ਹਸਪਤਾਲ ਦਾ ਕਸੂਰ ਨਹੀਂ ਸੀ । ਸਟਾਫ ਨੇ ਮਰੀਜ਼ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ।

Gurdaspur doctors negligence

ਇਸ ਸਬੰਧੀ ਮੌਕੇ ’ਤੇ ਪਹੁੰਚੇ ਥਾਣਾ ਸਦਰ ਦੇ ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ ’ਤੇ 3 ਡਾਕਟਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਪਿਓ-ਪੁੱਤ ਡਾਕਟਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੂਜਾ ਡਾਕਟਰ ਮਨਜੀਤ ਸਿੰਘ ਬੱਬਰ ਅਜੇ ਫਰਾਰ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜੋ ਵੀ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਜਾਵੇਗਾ ਉਸ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਗੁਰਦਾਸਪੁਰ ‘ਚ ਡਾਕਟਰਾਂ ਦੀ ਵੱਡੀ ਲਾਪਰਵਾਹੀ, ਪੱਥਰੀ ਦੇ ਆਪ੍ਰੇਸ਼ਨ ਸਮੇਂ ਲਾਇਆ ਗਲਤ ਟੀਕਾ, ਮਰੀਜ਼ ਦੀ ਹੋਈ ਮੌਤ appeared first on Daily Post Punjabi.