Gurdaspur Female Boxer Suicide Archives - Daily Post Punjabi

ਗੁਰਦਾਸਪੁਰ ‘ਚ ਪ੍ਰੋਮੀ ਦੇ ਵਿਆਹ ਤੋਂ ਇਨਕਾਰ ਕਰਨ ਤੋਂ ਪਰੇਸ਼ਾਨ ਹੋ ਕੇ ਮਹਿਲਾ ਮੁੱਕੇਬਾਜ਼ ਨੇ ਕੀਤੀ ਖੁ.ਦਕੁਸ਼ੀ
ਪੰਜਾਬ ਦੇ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਵਿੱਚ ਇੱਕ ਮਹਿਲਾ ਮੁੱਕੇਬਾਜ਼ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮਹਿਲਾ ਖਿਡਾਰਨ ਆਪਣੇ ਪ੍ਰੇਮੀ ਵੱਲੋਂ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰਨ ਤੋਂ ਨਾਰਾਜ਼ ਸੀ। ਮੌ.ਤ ਤੋਂ ਪਹਿਲਾਂ ਲੜਕੀ ਨੇ ਆਪਣੇ ਪ੍ਰੇਮੀ ‘ਤੇ ਵਿਆਹ ਦੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਉਣ ਦਾ ਦੋਸ਼ ਲਗਾਇਆ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Gurdaspur Female Boxer Suicide

ਮ੍ਰਿਤਕ ਦੇ ਜੀਜੇ ਨੇ ਦੱਸਿਆ ਕਿ ਉਸ ਦੀ 24 ਸਾਲਾ ਸਾਲੀ ਬਾਕਸਿੰਗ ਦੀ ਖਿਡਾਰਨ ਸੀ। ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਅਭਿਆਸ ਕਰਦੇ ਸਨ। ਉਸ ਦੇ ਨਾਲ ਰੋਹਿਤ ਪੁੱਤਰ ਅਸ਼ੋਕ ਕੁਮਾਰ ਵਾਸੀ ਡੇਰਾ ਬਾਬਾ ਨਾਨਕ ਵੀ ਪ੍ਰੈਕਟਿਸ ਕਰਨ ਆਉਂਦਾ ਸੀ। ਅਭਿਆਸ ਦੌਰਾਨ ਦੋਵੇਂ ਦੋਸਤ ਬਣ ਗਏ। ਦੋਵੇਂ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿਣ ਲੱਗੇ।  ਜੀਜੇ ਨੇ ਦੋਸ਼ ਲਾਇਆ ਕਿ ਇਸ ਤੋਂ ਬਾਅਦ ਨੌਜਵਾਨ ਉਸ ਦੇ ਭਰਾ ਦੀ ਮਦਦ ਨਾਲ ਉਸ ਨੂੰ ਹੁਸ਼ਿਆਰਪੁਰ ਲੈ ਗਿਆ। ਜਿੱਥੇ ਉਸ ਨੇ ਉਸ ਨੂੰ ਵਿਆਹ ਲਈ ਰਾਜ਼ੀ ਕਰ ਲਿਆ। ਰੋਹਿਤ ਨੇ ਲੜਕੀ ਨਾਲ ਸਰੀਰਕ ਸਬੰਧ ਵੀ ਬਣਾਏ ਸਨ। ਇਸ ਤੋਂ ਬਾਅਦ ਰੋਹਿਤ ਨੇ ਲੜਕੀ ਨੂੰ ਕਿਹਾ ਕਿ ਹੁਣ ਮੈਂ ਪੰਜਾਬ ਪੁਲਸ ‘ਚ ਭਰਤੀ ਹੋ ਗਿਆ ਹਾਂ, ਮੈਂ ਤੇਰੇ ਨਾਲ ਵਿਆਹ ਕਰਾਂਗਾ, ਜਿਸ ਕਾਰਨ ਉਹ ਗਰਭਵਤੀ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਉਹ ਉਸ ਨੂੰ ਵਿਆਹ ਕਰਵਾਉਣ ਲਈ ਕਹਿੰਦੀ ਰਹੀ ਪਰ ਨੌਜਵਾਨ ਟਾਲ-ਮਟੋਲ ਕਰਦਾ ਰਿਹਾ। ਉਸ ਨੇ ਲੜਕੀ ਦਾ ਗਰਭਪਾਤ ਕਰਵਾ ਕੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਦੁਖੀ ਹੋ ਕੇ ਲੜਕੀ ਨੇ ਜ਼ਹਿਰ ਖਾ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਥਾਣਾ ਡੇਰਾ ਬਾਬਾ ਨਾਨਕ ਦੇ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਰੋਹਿਤ ਅਤੇ ਉਸ ਦੇ ਭਰਾਵਾਂ ਖ਼ਿਲਾਫ਼ ਧਾਰਾ 306 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

The post ਗੁਰਦਾਸਪੁਰ ‘ਚ ਪ੍ਰੋਮੀ ਦੇ ਵਿਆਹ ਤੋਂ ਇਨਕਾਰ ਕਰਨ ਤੋਂ ਪਰੇਸ਼ਾਨ ਹੋ ਕੇ ਮਹਿਲਾ ਮੁੱਕੇਬਾਜ਼ ਨੇ ਕੀਤੀ ਖੁ.ਦਕੁਸ਼ੀ appeared first on Daily Post Punjabi.