Gurdaspur man Archives - Daily Post Punjabi

ਗੰਦਰਬਲ ‘ਚ ਹੋਏ ਹਮਲੇ ‘ਚ ਪੰਜਾਬ ਦੇ ਪੁੱਤ ਦੀ ਮੌਤ, ਕਈ ਸਾਲਾਂ ਤੋਂ IFCKO ਕੰਪਨੀ ‘ਚ ਕਰ ਰਿਹਾ ਸੀ ਕੰਮ
ਕਸ਼ਮੀਰ ਘਾਟੀ ਦੇ ਗੰਦਰਬਲ ਜ਼ਿਲੇ ‘ਚ ਬੀਤੀ ਸ਼ਾਮ ਹੋਏ ਅੱਤਵਾਦੀ ਹਮਲੇ ‘ਚ ਸ਼ਹੀਦ ਹੋਣ ਵਾਲਿਆਂ ‘ਚ ਗੁਰਦਾਸਪੁਰ ਦੇ ਪਿੰਡ ਸੱਖੋਵਾਲ ਦਾ ਗੁਰਮੀਤ ਸਿੰਘ ਵੀ ਸ਼ਾਮਲ ਸੀ। ਮ੍ਰਿਤਕ ਗੁਰਮੀਤ ਸਿੰਘ (38) ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਇਕ ਬੇਟੀ ਅਤੇ ਇਕ ਪੁੱਤਰ ਛੱਡ ਗਿਆ ਹੈ। ਉਸ ਦਾ ਪਿਤਾ ਧਰਮ ਸਿੰਘ ਵੀ ਫੌਜ ਵਿੱਚ ਸੇਵਾਵਾਂ ਨਿਭਾਅ ਚੁੱਕਾ ਹੈ।

ਜਾਣਕਾਰੀ ਮੁਤਾਬਕ ਗੁਰਮੀਤ ਸਿੰਘ ਕਈ ਸਾਲਾਂ ਤੋਂ IFCKO ਕੰਪਨੀ ਵਿੱਚ ਕੰਮ ਕਰ ਰਿਹਾ ਸੀ। ਬੀਤੀ ਸ਼ਾਮ ਹੋਏ ਹਮਲੇ ‘ਚ ਇੱਕ ਡਾਕਟਰ ਸਣੇ 6 ਮਜ਼ਦੂਰ ਮਾਰੇ ਗਏ ਸਨ, ਜਿਨ੍ਹਾਂ ‘ਚੋ ਇੱਕ ਗੁਰਮੀਤ ਸਿੰਘ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮੇਂ ਬਾਅਦ ਮ੍ਰਿਤਕ ਗੁਰਮੀਤ ਸਿੰਘ ਦੀ ਲਾਸ਼ ਪਿੰਡ ਪਹੁੰਚ ਜਾਵੇਗੀ, ਜਿੱਥੇ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਗੁਰਮੀਤ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਸਹਾਰਾ ਸੀ।

ਇਹ ਵੀ ਪੜ੍ਹੋ : ਭਲਕੇ ਪੰਜਾਬ ਦੇ ਸਾਰੇ ਸਕੂਲਾਂ ‘ਚ ਹੋਵੇਗੀ ਮੈਗਾ PTM, ਮੰਤਰੀ ਤੇ ਵਿਧਾਇਕ ਕਰਨਗੇ ਸ਼ਿਰਕਤ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਗੰਦਰਬਲ ‘ਚ ਹੋਏ ਹਮਲੇ ‘ਚ ਪੰਜਾਬ ਦੇ ਪੁੱਤ ਦੀ ਮੌਤ, ਕਈ ਸਾਲਾਂ ਤੋਂ IFCKO ਕੰਪਨੀ ‘ਚ ਕਰ ਰਿਹਾ ਸੀ ਕੰਮ appeared first on Daily Post Punjabi.