gurdaspur marriage in favour of farmers protest Archives - Daily Post Punjabi

ਕਰੋਨਾ ਟੀਕਾਕਰਨ ਦਾ ਸੇਵਾ ਭੱਤਾ ਜਾਰੀ ਕਰਵਾਉਣ ਲਈ ਆਸ਼ਾ ਵਰਕਰਜ਼ ਨੇ ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਦਫ਼ਤਰ ਅੱਗੇ ਕੀਤਾ ਰੋਸ਼ ਪ੍ਰਦਰਸ਼ਨ
ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਵਿਡ ਮਹਾਂਮਾਰੀ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਲਈ ਦਿਨ-ਰਾਤ ਇਕ ਕਰਕੇ ਪ੍ਰਾਪਤ ਟੀਚੇ ਨੂੰ ਪੂਰਾ ਕਰਨ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਮੁਲਾਜ਼ਮ ਵਿਰੋਧੀ ਵਤੀਰੇ ਨੂੰ ਲੈਕੇ ਡੀਸੀ ਦਫਤਰ ਅਤੇ ਸਿਵਿਲ ਸਰਜਨ ਦਫਤਰ ਵਿੱਖੇ ਰੋਸ਼ ਪ੍ਰਦਰਸ਼ਨ ਕੀਤਾ।

ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੇਤਾਵਨੀ ਦਿਤੀ ਹੈ ਕਿ ਜੇ 20 ਸਤੰਬਰ ਤੱਕ ਪੈਸੇ ਜਾਰੀ ਨਾ ਕੀਤੇ ਤਾਂ ਉਹ ਕੋਵਿਡ ਟੀਕਾਕਰਨ ਦਾ ਬਾਈਕਾਟ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੀਆਂ ਜਾਣਗੀਆਂ। ਇਸ ਮੌਕੇ ਇਕੱਤਰ ਹੋਈਆਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੈਡਮ ਆਚੰਲ ਮੱਟੂ ਬਟਾਲਾ ਗੁਰਵਿੰਦਰ ਕੌਰ ਦੁਰਾਂਗਲਾ ਕਾਂਤਾ ਦੇਵੀ ਭੁੱਲਰ ਨੇ ਕਿਹਾ ਕਿ ਪੂਰੇ ਅੱਠ ਮਹੀਨੇ ਤੋਂ ਦਿਨ ਰਾਤ ਬਗੈਰ ਕਿਸੇ ਛੁੱਟੀ ਤੋਂ ਟੀਕਾਕਰਨ ਮੁਹਿੰਮ ਵਿੱਚ ਜੁੱਟੀਆਂ ਇਨ੍ਹਾਂ ਵਰਕਰਾਂ ਨੂੰ ਟੀਕੇ ਲਿਆਉਣ ਅਤੇ ਖ਼ਾਲੀ ਟੀਕਾ ਸ਼ੀਸ਼ੀਆਂ ਜਮਾਂ ਕਰਵਾਉਣ ਲਈ ਆਪਣੇ ਪੱਲਿਉਂ ਪੈਸੇ ਖਰਚ ਕਰਕੇ ਕੰਮ ਚਲਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

The post ਕਰੋਨਾ ਟੀਕਾਕਰਨ ਦਾ ਸੇਵਾ ਭੱਤਾ ਜਾਰੀ ਕਰਵਾਉਣ ਲਈ ਆਸ਼ਾ ਵਰਕਰਜ਼ ਨੇ ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਦਫ਼ਤਰ ਅੱਗੇ ਕੀਤਾ ਰੋਸ਼ ਪ੍ਰਦਰਸ਼ਨ appeared first on Daily Post Punjabi.

ਗੁਰਦਾਸਪੁਰ: ਪਤਨੀ ਤੇ ਸੱਸ ਤੋਂ ਤੰਗ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਕੀਤੀ ਆਤਮਹੱਤਿਆ
Gurdaspur man commits suicide: ਗੁਰਦਾਸਪੁਰ ਦੇ ਕਸਬਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਫ਼ਤੇਵਾਲ ਵਿੱਚ ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਹੋ ਕੇ ਇਕ 24 ਸਾਲਾਂ ਵਿਅਕਤੀ ਲਵਜੋਤ ਮਸੀਹ ਨੇ ਘਰ ਵਿੱਚ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭੈਣ ਅਤੇ ਉਸਦੇ ਪਿਤਾ ਨੇ ਦੱਸਿਆ ਉਹਨਾਂ ਦੇ ਲੜਕੇ ਲਵਜੋਤ ਮਸੀਹ ਦਾ ਵਿਵਾਹ ਪਠਾਨਕੋਟ ਵਾਸੀ ਮੋਨਿਕਾ ਨਾਲ 6 ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਕੁੱਝ ਮਹੀਨੇ ਬਾਅਦ ਇਸਦੀ ਪਤਨੀ ਮੋਨਿਕਾ ਅਤੇ ਸੱਸ ਨੇ ਉਹਨਾਂ ਦੇ ਲੜਕੇ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਜਿਸ ਕਰਕੇ ਉਹਨਾਂ ਦਾ ਪੁੱਤਰ ਕਾਫੀ ਪ੍ਰੇਸ਼ਾਨ ਰਹਿੰਦਾ ਸੀ।

ਇਹਨਾਂ ਦਾ ਇਕ 3 ਸਾਲ ਦਾ ਬੇਟਾ ਵੀ ਹੈ ਉਹਨਾਂ ਦੱਸਿਆ ਕਿ ਪੰਚਾਇਤ ਵਿੱਚ ਬੈਠ ਇਸ ਨੂੰ ਤਿੰਨ ਵਾਰ ਸਮਝਾਇਆ ਗਿਆ ਪਰ ਇਹ ਨਹੀਂ ਸਮਝੀ ਅੱਜ ਵੀ ਉਹਨਾਂ ਦਾ ਲੜਕਾ ਮਿਹਨ ਮਜ਼ਦੂਰੀ ਕਰਨ ਗਿਆ ਸੀ। ਇਸਨੇ ਪਿੱਛੇ ਤੋਂ ਫੋਨ ਕਰ ਉਸਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਲਈ ਉਸਨੇ ਪ੍ਰੇਸ਼ਾਨ ਹੋ ਕੇ ਘਰ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰ ਲਈ। ਉਹਨਾਂ ਨੇ ਮੰਗ ਕੀਤੀ ਹੈ ਕਿ ਮ੍ਰਿਤਕ ਲੜਕੇ ਦੀ ਪਤਨੀ ਅਤੇ ਉਸਦੀ ਸੱਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਨੇ ਆਪਣੀ ਪਤਨੀ ਅਤੇ ਸੱਸ ਤੋਂ ਤੰਗ ਪ੍ਰੇਸ਼ਾਨ ਹੋ ਕੇ ਆਤਮ ਹੱਤਿਆ ਕੀਤੀ ਹੈ। ਇਸ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਲਵਜੋਤ ਮਸੀਹ ਦੇ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰ ਅਤੇ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।

The post ਗੁਰਦਾਸਪੁਰ: ਪਤਨੀ ਤੇ ਸੱਸ ਤੋਂ ਤੰਗ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਕੀਤੀ ਆਤਮਹੱਤਿਆ appeared first on Daily Post Punjabi.

ਵਿਧਵਾ ਔਰਤ ‘ਤੇ 14-15 ਗੁੰਡਿਆਂ ਵੱਲੋਂ ਜਾਨਲੇਵਾ ਹਮਲਾ, ਘਰ ਦੇ ਅੱਗੇ ਕੀਤੀ ਫਾਇਰਿੰਗ
gurdaspur Widow woman attack: ਕੁਲਵਿੰਦਰ ਕੌਰ, ਇੱਕ ਵਿਧਵਾ ਔਰਤ ਜੋ ਕਿ ਆਪਣੇ 2 ਛੋਟੇ ਬੱਚਿਆਂ ਨਾਲ ਘਰ ਵਿੱਚ ਇਕੱਲਾ ਰਹਿੰਦੀ ਹੈ ਅਤੇ ਉਸਦੀ ਮਾਂ ਅਤੇ ਭੈਣ ਜੋ ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਹਸਨਪੁਰਾ ਵਿੱਚ ਇੱਕ ਘਰ ਵਿੱਚ ਰਹਿੰਦੀ ਹੈ। ਉਦੋਂ ਹੀ ਇੱਕ ਮਨਿੰਦਰ ਸਿੰਘ ਨਾਮੀ ਵਿਅਕਤੀ ਨੇ ਆਪਣੇ 14-15 ਗੁੰਡਿਆਂ ਨਾਲ ਔਰਤ ਦੇ ਘਰ ਅੱਗੇ ਫਾਇਰਿੰਗ ਕੀਤੀ ਜਿਸ ਨਾਲ ਉਸਦੇ ਕੁੱਤੇ ‘ਤੇ ਵੀ ਗੋਲੀ ਚਲਾਈ ਗਈ, ਫਿਰ ਪਰਿਵਾਰਕ ਮੈਂਬਰਾਂ ਪਾਸੋਂ ਇਕ ਵੀਡੀਓ ਵੀ ਬਣਾਇਆ ਗਿਆ, ਜਿਸ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਗਿਆ।

gurdaspur Widow woman attack

ਔਰਤ ਦੱਸਿਆਂ ਕਿ ਪਰਿਵਾਰ ਮਨਿੰਦਰ ਸਿੰਘ ਸਾਡੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ। ਉਸ ਨੇ ਦੱਸਿਆਂ ਕਿ ਉਨ੍ਹਾਂ ਦੇ ਘਰ ਦੇ ਸਾਹਮਣੇ ਟੋਏ ਵੀ ਪੁੱਟੇ ਗਏ। ਜਿਸ ਕਾਰਨ ਉਨ੍ਹਾਂ ਦਾ ਘਰ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਔਰਤ ਨੇ ਕਿਹਾ ਜੇਕਰ ਅਸੀਂ ਇਸਦਾ ਵਿਰੋਧ ਕੀਤਾ ਗਿਆ ਤਾਂ ਉਹ ਸਾਨੂੰ ਆਪਣੇ 14-15 ਗੁੰਡਿਆਂ ਤੋਂ ਮਰਵਾ ਦੇਵੇਗਾ। ਪੁਲਿਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਵੀ ਹਮਲਾ ਕੀਤਾ ਗਿਆ, ਪੁਲਿਸ ਉਸ ‘ਤੇ ਕੋਈ ਕਾਰਵਾਈ ਨਹੀਂ ਕਰਦੀ। ਮੌਕੇ ‘ਤੇ ਇਕ ਦੋਸ਼ੀ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ ਅਤੇ ਮਾਮਲਾ ਦਰਜ ਕਰ ਲਿਆ ਗਿਆ ਸੀ।

The post ਵਿਧਵਾ ਔਰਤ ‘ਤੇ 14-15 ਗੁੰਡਿਆਂ ਵੱਲੋਂ ਜਾਨਲੇਵਾ ਹਮਲਾ, ਘਰ ਦੇ ਅੱਗੇ ਕੀਤੀ ਫਾਇਰਿੰਗ appeared first on Daily Post Punjabi.

ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਲਈ ਲਾੜਾ ਗੱਡੀ ‘ਤੇ ਕਿਸਾਨੀ ਝੰਡਾ ਲਾ ਕੇ ਗਿਆ ਵਿਆਹੁਣ
ਕਿਸਾਨੀ ਅੰਦੋਲਨ ਨੂੰ ਹਰ ਇੱਕ ਵਰਗ ਹਮਾਇਤ ਕਰਦਾ ਨਜ਼ਰ ਆ ਰਿਹਾ ਹੈ। ਅੱਜ ਗੁਰਦਾਸਪੁਰ ਵਿੱਚ ਇੱਕ ਅਧਿਆਪਕ ਆਪਣੀ ਕਾਰ ‘ਤੇ ਕਿਸਾਨੀ ਝੰਡਾ ਲਗਾ ਕੇ, ਆਪਣੀ ਲਾੜੀ ਨਾਲ ਵਿਆਹ ਕਰਵਾਉਣ ਲਈ ਗੁਰਦੁਆਰਾ ਸਾਹਿਬ ਪਹੁੰਚਿਆ। ਲਾੜੇ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਦੱਸਣਾ ਚਾਹੁੰਦਾ ਹੈ ਕਿ ਖੇਤੀ ਉਸ ਲਈ ਸਭ ਕੁਝ ਹੈ ਅਤੇ ਉਹ ਸੰਘਰਸ਼ਸ਼ੀਲ ਕਿਸਾਨਾਂ ਦਾ ਸਮਰਥਨ ਕਰਦਾ ਹੈ।

ਜਾਣਕਾਰੀ ਦਿੰਦਿਆਂ ਲਾੜੇ ਦਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਖ਼ੁਦ ਇਕ ਕਿਸਾਨ ਦਾ ਬੇਟਾ ਹੈ ਅਤੇ ਉਹ ਦਿੱਲੀ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਦੀ ਪੂਰੀ ਹਮਾਇਤ ਕਰਦਾ ਹੈ, ਇਸ ਲਈ ਅੱਜ ਉਸ ਨੇ ਆਪਣੀ ਕਾਰ ਨੂੰ ਫੁੱਲਾਂ ਨਾਲ ਸਜਾਉਣ ਦੀ ਬਜਾਏ ਇਸ ਉੱਤੇ ਬੜੇ ਸਾਦੇ ਢੰਗ ਨਾਲ ਝੰਡਾ ਲਾਇਆ। ਉਸਦਾ ਵਿਆਹ ਗੁਰਦੁਆਰਾ ਸਾਹਿਬ ਵਿੱਚ ਹੋਇਆ ਹੈ, ਉਸਨੇ ਕਿਹਾ ਕਿ ਉਹ ਲੋਕਾਂ ਨੂੰ ਦੱਸਣਾ ਚਾਹੁੰਦਾ ਹੈ ਕਿ ਖੇਤੀ ਉਸ ਲਈ ਸਭ ਕੁਝ ਹੈ ਉਹ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਖੇਤੀ ਨਹੀਂ ਕਰਨ ਦੇਵੇਗਾ।

ਉਸਨੇ ਕਿਹਾ ਦਿੱਲੀ ਦੇ ਸਾਰੇ ਸੰਘਰਸ਼ਸ਼ੀਲ ਕਿਸਾਨਾਂ ਦਾ ਸਮਰਥਨ ਕਰੋ ਅਤੇ ਸਾਦੇ ਢੰਗ ਨਾਲ ਵਿਆਹ ਕਰੋ। ਵਿਆਹ ‘ਚ ਸ਼ਾਮਲ ਲੜਕੇ ਦੇ ਰਿਸ਼ਤੇਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਦਿੱਲੀ ਵਿੱਚ ਸੰਘਰਸ਼ ਕਰ ਰਹੇ ਹਨ ਇਸ ਲਈ ਹਰ ਪੰਜਾਬੀ ਨੂੰ ਚਾਹੀਦਾ ਹੈ ਕਿ ਸਾਦਾ ਵਿਆਹ ਕਰਨ।

The post ਕਿਸਾਨੀ ਸੰਘਰਸ਼ ਦੀ ਹਮਾਇਤ ਕਰਨ ਲਈ ਲਾੜਾ ਗੱਡੀ ‘ਤੇ ਕਿਸਾਨੀ ਝੰਡਾ ਲਾ ਕੇ ਗਿਆ ਵਿਆਹੁਣ appeared first on Daily Post Punjabi.