gurdaspur MP Archives - Daily Post Punjabi

ਗੁਰਦਾਸਪੁਰ ਪੁਲਿਸ ਨੇ ਨਜਾਇਜ਼ ਤੌਰ ‘ਤੇ ਚੱਲ ਰਹੇ ਬੁੱਚੜ ਖਾਨੇ ਦਾ ਕੀਤਾ ਪਰਦਾਫਾਸ਼
ਗੁਰਦਾਸਪੁਰ ਪੁਲਿਸ ਨੇ ਸੂਚਨਾ ਦੇ ਅਧਾਰ ‘ਤੇ ਵੱਡੀ ਕਾਰਵਾਈ ਕਰਦੇ ਹੋਏ ਕਸਬਾ ਧਾਰੀਵਾਲ ਦੇ ਕੋਲ ਨਾਜਾਇਜ਼ ਤੌਰ ‘ਤੇ ਚੱਲ ਰਹੇ ਬੁੱਚੜ ਖਾਨੇ ਦਾ ਪਰਦਾ ਫਾਸ਼ ਕੀਤਾ। ਨਜਾਇਜ਼ ਤੌਰ ‘ਤੇ ਚੱਲ ਰਹੇ ਜਿਉਂਦੀਆਂ ਗਾਵਾਂ ਨੂੰ ਮਾਰ ਕੇ ਵਪਾਰ ਕੀਤਾ ਜਾਂਦਾ ਸੀ। ਪੁਲਿਸ ਨੇ ਬੁੱਚੜ ਖਾਨੇ ਵਿਚੋਂ ਕੰਮ ਕਰਦੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਤਫਤੀਸ਼ ਸ਼ੁਰੂ ਕੀਤੀ।

ਮੌਕੇ ‘ਤੇ ਮੌਜੂਦ ਸ਼ਿਵ ਸੈਨਾ ਬਾਲ ਠਾਕਰੇ ਦੇ ਯੂਥ ਨੇਤਾ ਹਨੀ ਮਹਾਜਨ ਨੇ ਕਿਹਾ ਕਿ ਇਨ੍ਹਾਂ ਬੁੱਚੜ ਖਾਨਿਆਂ ਤੋਂ ਆਸਪਾਸ ਦੇ ਲੋਕ ਬਹੁਤ ਦੁਖੀ ਸਨ, ਇਸ ਦੀਆਂ ਕਈ ਸ਼ਿਕਾਇਤਾਂ ਪੁਲਿਸ ਨੂੰ ਕੀਤੀਆਂ ਸਨ ਅਤੇ ਪੁਲਿਸ ਨੇ ਵੀ ਇਨ੍ਹਾਂ ਲੋਕਾਂ ‘ਤੇ ਕਾਰਵਾਈ ਕੀਤੀ ਸੀ, ਲੇਕਿਨ ਫਿਰ ਵੀ ਇਹੋ ਜਹੇ ਸ਼ਾਤਿਰ ਲੋਕ ਪੁਲਿਸ ਤੋਂ ਬਚਦੇ-ਬਚਾਉਂਦੇ ਲੁਕਵੀਂ ਥਾਂਵਾ ‘ਤੇ ਨਜਾਇਜ਼ ਤੌਰ ‘ਤੇ ਬੁੱਚੜ ਖਾਨੇ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਵਲੋਂ ਐਸੇ ਬੁੱਚੜ ਖਾਨਿਆ ਦਾ ਪਰਦਾਫਾਸ਼ ਕਰਨ ਦਾ ਇਹ ਕਦਮ ਸ਼ਲਾਘਾਯੋਗ ਹੈ ਅਤੇ ਇਹਨਾਂ ਬੁੱਚੜ ਖਾਨਿਆ ਨੂੰ ਸਦਾ ਲਈ ਬੰਦ ਕਰਦੇ ਹੋਏ ਇਹਨਾਂ ਦੇ ਮਾਲਿਕਾਂ ਨੂੰ ਸਖਤ ਕਾਨੂੰਨੀ ਕਾਰਵਾਈ ਦੇ ਦਾਇਰੇ ਵਿਚ ਲਿਆ ਕੇ ਸਜ਼ਾ ਦੇਣੀ ਚਾਹੀਦੀ ਹੈ। ਉੱਥੇ ਬੁੱਚੜ ਖਾਨੇ ਵਿਚੋਂ ਪਕੜੇ ਗਏ ਲੋਕਾਂ ਦਾ ਕਹਿਣਾ ਸੀ ਕਿ ਇਸ ਬੁੱਚੜ ਖ਼ਾਨਾ ਨੂੰ ਸਾਬਕਾ ਸਰਪੰਚ ਨਿਯਮਤ ਮਸੀਹ ਚਲਾ ਰਿਹਾ ਹੈ।

Lauki Kofta Recipe | ਲੋਕੀ ਕੋਫਤਾ ਬਨਾਉਣ ਦਾ ਆਸਾਨ ਤਰੀਕਾ | Bottle Gourd Curry Recipe

ਉੱਥੇ ਹੀ ਗੁਰਦਾਸਪੁਰ ਪੁਲਿਸ ਦੇ ਡੀ ਐਸ ਪੀ ਰਾਜੇਸ਼ ਕੱਕੜ ਦਾ ਕਹਿਣਾ ਸੀ ਕਿ ਪੁਲਿਸ ਨੇ ਨਜਾਇਜ ਚੱਲ ਰਹੇ ਅਜਿਹੇ ਬੁੱਚੜ ਖਾਨੇ ਦਾ ਪਰਦਾਫਾਸ਼ ਕੀਤਾ ਹੈ। ਜਿਥੇ ਜਿਉਂਦੀਆਂ ਗਊਆਂ ਨੂੰ ਮਾਰ ਦਿੱਤਾ ਜਾਂਦਾ ਸੀ। ਬਾਕੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੋ ਕੁਝ ਵੀ ਸਾਹਮਣੇ ਆਏਗਾ ਉਸਦੇ ਮੁਤਾਬਿਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

The post ਗੁਰਦਾਸਪੁਰ ਪੁਲਿਸ ਨੇ ਨਜਾਇਜ਼ ਤੌਰ ‘ਤੇ ਚੱਲ ਰਹੇ ਬੁੱਚੜ ਖਾਨੇ ਦਾ ਕੀਤਾ ਪਰਦਾਫਾਸ਼ appeared first on Daily Post Punjabi.

ਕਰੋਨਾ ਟੀਕਾਕਰਨ ਦਾ ਸੇਵਾ ਭੱਤਾ ਜਾਰੀ ਕਰਵਾਉਣ ਲਈ ਆਸ਼ਾ ਵਰਕਰਜ਼ ਨੇ ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਦਫ਼ਤਰ ਅੱਗੇ ਕੀਤਾ ਰੋਸ਼ ਪ੍ਰਦਰਸ਼ਨ
ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਵਿਡ ਮਹਾਂਮਾਰੀ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਲਈ ਦਿਨ-ਰਾਤ ਇਕ ਕਰਕੇ ਪ੍ਰਾਪਤ ਟੀਚੇ ਨੂੰ ਪੂਰਾ ਕਰਨ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਮੁਲਾਜ਼ਮ ਵਿਰੋਧੀ ਵਤੀਰੇ ਨੂੰ ਲੈਕੇ ਡੀਸੀ ਦਫਤਰ ਅਤੇ ਸਿਵਿਲ ਸਰਜਨ ਦਫਤਰ ਵਿੱਖੇ ਰੋਸ਼ ਪ੍ਰਦਰਸ਼ਨ ਕੀਤਾ।

ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੇਤਾਵਨੀ ਦਿਤੀ ਹੈ ਕਿ ਜੇ 20 ਸਤੰਬਰ ਤੱਕ ਪੈਸੇ ਜਾਰੀ ਨਾ ਕੀਤੇ ਤਾਂ ਉਹ ਕੋਵਿਡ ਟੀਕਾਕਰਨ ਦਾ ਬਾਈਕਾਟ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੀਆਂ ਜਾਣਗੀਆਂ। ਇਸ ਮੌਕੇ ਇਕੱਤਰ ਹੋਈਆਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੈਡਮ ਆਚੰਲ ਮੱਟੂ ਬਟਾਲਾ ਗੁਰਵਿੰਦਰ ਕੌਰ ਦੁਰਾਂਗਲਾ ਕਾਂਤਾ ਦੇਵੀ ਭੁੱਲਰ ਨੇ ਕਿਹਾ ਕਿ ਪੂਰੇ ਅੱਠ ਮਹੀਨੇ ਤੋਂ ਦਿਨ ਰਾਤ ਬਗੈਰ ਕਿਸੇ ਛੁੱਟੀ ਤੋਂ ਟੀਕਾਕਰਨ ਮੁਹਿੰਮ ਵਿੱਚ ਜੁੱਟੀਆਂ ਇਨ੍ਹਾਂ ਵਰਕਰਾਂ ਨੂੰ ਟੀਕੇ ਲਿਆਉਣ ਅਤੇ ਖ਼ਾਲੀ ਟੀਕਾ ਸ਼ੀਸ਼ੀਆਂ ਜਮਾਂ ਕਰਵਾਉਣ ਲਈ ਆਪਣੇ ਪੱਲਿਉਂ ਪੈਸੇ ਖਰਚ ਕਰਕੇ ਕੰਮ ਚਲਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

The post ਕਰੋਨਾ ਟੀਕਾਕਰਨ ਦਾ ਸੇਵਾ ਭੱਤਾ ਜਾਰੀ ਕਰਵਾਉਣ ਲਈ ਆਸ਼ਾ ਵਰਕਰਜ਼ ਨੇ ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਦਫ਼ਤਰ ਅੱਗੇ ਕੀਤਾ ਰੋਸ਼ ਪ੍ਰਦਰਸ਼ਨ appeared first on Daily Post Punjabi.

ਗੁਰਦਾਸਪੁਰ : 15 ਸਾਲ ਦੇ ਨਾਬਾਲਕ ਨੇ 8 ਸਾਲ ਦੀ ਬੱਚੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
ਬੱਚਿਆਂ ਨਾਲ ਬਲਾਤਕਾਰ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਹੁਣ ਤਾਜਾ ਮਾਮਲਾ ਗੁਰਦਾਸਪੁਰ ਥਾਣਾ ਦੋਰਾਂਗਲਾ ਦੇ ਅਧੀਨ ਪੈਂਦੇ ਇਕ ਪਿੰਡ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ 15 ਸਾਲ ਦੇ ਨਾਬਾਲਕ ਨੌਜਵਾਨ ਨੇ ਇਕ 8 ਸਾਲ ਦੀ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਹੈ। ਇਸ ਨੌਜਵਾਨ ਨੇ ਬੱਚੀ ਨੂੰ ਖਾਣ ਦੀ ਚੀਜ਼ ਦੇਣ ਦੇ ਬਹਾਨੇ ਆਪਣੇ ਘਰ ਖੜ੍ਹਿਆ ਅਤੇ ਉਸ ਨਾਲ ਬਲਾਤਕਾਰ ਕੀਤਾ ਬੱਚੀ ਦੀਆਂ ਚੀਕਾਂ ਦੀ ਆਵਾਜ਼ ਸੁਣਨ ਤੋਂ ਬਾਅਦ ਬੱਚੀ ਦੀ ਮਾਂ ਨੇ ਆਪਣੀ ਬੱਚੀ ਨੂੰ ਛੁਡਵਾਇਆ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬੱਚੀ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸਦੀ ਬੱਚੀ ਘਰ ਤੋਂ ਬਾਹਰ ਖੇਡ ਰਹੀ ਸੀ ਅਤੇ ਪਿੰਡ ਦੇ ਹੀ ਇਕ ਸੌਰਵ ਨਾਮ ਦੇ ਨੌਜਵਾਨ ਨੇ ਉਸਦੀ ਬੱਚੀ ਨੂੰ ਵਰਗਲਾ ਕੇ ਆਪਣੇ ਘਰ ਲੈ ਗਿਆ ਅਤੇ ਬੱਚੀ ਨਾਲ ਬਲਾਤਕਾਰ ਕੀਤਾ ਅਤੇ ਜਦ ਬੱਚੀ ਦੀ ਮਾਂ ਉਸਦੇ ਘਰ ਪਹੁੰਚੀ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਅਤੇ ਦੋਸ਼ੀ ਵਲੋਂ ਬੱਚੀ ਦੇ ਹੱਥ ਪੈਰ ਬਣੇ ਹੋਏ ਸਨ। ਜਿਸਤੋਂ ਬਾਅਦ ਉਹਨਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਪੀੜਤ ਪਰਿਵਾਰ ਨੇ ਆਰੋਪ ਲਗਾਏ ਹਨ ਕਿ ਪਿੰਡ ਦੇ ਹੀ ਕੁਝ ਧਨਾਢ ਲੋਕ ਉਹਨਾਂ ਉਪਰ ਰਾਜੀਨਾਮਾ ਕਰਨ ਦਾ ਦਬਾਅ ਬਣਾ ਰਹੇ ਹਨ ਅਤੇ ਉਹਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਹਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਦੋਰਾਂਗਲਾ ਦੇ ਅਧੀਨ ਪੈਂਦੇ ਇਕ ਪਿੰਡ ਇਹ ਘਟਨਾ ਵਾਪਰੀ ਹੈ ਪੀੜਤ ਬੱਚੀ ਦੇ ਪਰਿਵਾਰ ਮੈਂਬਰਾਂ ਦੇ ਬਿਆਨ ਦਰਜ ਕਰ ਦੋਸ਼ੀ ਸੌਰਵ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ ਜਿਸਦੀ ਉਮਰ 15 ਸਾਲ ਹੈ ਅਤੇ ਇਸ ਦੋਸ਼ੀ ਖਿਲਾਫ ਪਾਸਕੋ ਐਕਟ ਤਹਿਤ ਮਾਮਲਾ ਦਰਜ ਕਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

The post ਗੁਰਦਾਸਪੁਰ : 15 ਸਾਲ ਦੇ ਨਾਬਾਲਕ ਨੇ 8 ਸਾਲ ਦੀ ਬੱਚੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ appeared first on Daily Post Punjabi.

ਗੁਰਦਾਸਪੁਰ: ਪਤਨੀ ਤੇ ਸੱਸ ਤੋਂ ਤੰਗ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਕੀਤੀ ਆਤਮਹੱਤਿਆ
Gurdaspur man commits suicide: ਗੁਰਦਾਸਪੁਰ ਦੇ ਕਸਬਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਫ਼ਤੇਵਾਲ ਵਿੱਚ ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਹੋ ਕੇ ਇਕ 24 ਸਾਲਾਂ ਵਿਅਕਤੀ ਲਵਜੋਤ ਮਸੀਹ ਨੇ ਘਰ ਵਿੱਚ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭੈਣ ਅਤੇ ਉਸਦੇ ਪਿਤਾ ਨੇ ਦੱਸਿਆ ਉਹਨਾਂ ਦੇ ਲੜਕੇ ਲਵਜੋਤ ਮਸੀਹ ਦਾ ਵਿਵਾਹ ਪਠਾਨਕੋਟ ਵਾਸੀ ਮੋਨਿਕਾ ਨਾਲ 6 ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਕੁੱਝ ਮਹੀਨੇ ਬਾਅਦ ਇਸਦੀ ਪਤਨੀ ਮੋਨਿਕਾ ਅਤੇ ਸੱਸ ਨੇ ਉਹਨਾਂ ਦੇ ਲੜਕੇ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਜਿਸ ਕਰਕੇ ਉਹਨਾਂ ਦਾ ਪੁੱਤਰ ਕਾਫੀ ਪ੍ਰੇਸ਼ਾਨ ਰਹਿੰਦਾ ਸੀ।

ਇਹਨਾਂ ਦਾ ਇਕ 3 ਸਾਲ ਦਾ ਬੇਟਾ ਵੀ ਹੈ ਉਹਨਾਂ ਦੱਸਿਆ ਕਿ ਪੰਚਾਇਤ ਵਿੱਚ ਬੈਠ ਇਸ ਨੂੰ ਤਿੰਨ ਵਾਰ ਸਮਝਾਇਆ ਗਿਆ ਪਰ ਇਹ ਨਹੀਂ ਸਮਝੀ ਅੱਜ ਵੀ ਉਹਨਾਂ ਦਾ ਲੜਕਾ ਮਿਹਨ ਮਜ਼ਦੂਰੀ ਕਰਨ ਗਿਆ ਸੀ। ਇਸਨੇ ਪਿੱਛੇ ਤੋਂ ਫੋਨ ਕਰ ਉਸਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਲਈ ਉਸਨੇ ਪ੍ਰੇਸ਼ਾਨ ਹੋ ਕੇ ਘਰ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰ ਲਈ। ਉਹਨਾਂ ਨੇ ਮੰਗ ਕੀਤੀ ਹੈ ਕਿ ਮ੍ਰਿਤਕ ਲੜਕੇ ਦੀ ਪਤਨੀ ਅਤੇ ਉਸਦੀ ਸੱਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਨੇ ਆਪਣੀ ਪਤਨੀ ਅਤੇ ਸੱਸ ਤੋਂ ਤੰਗ ਪ੍ਰੇਸ਼ਾਨ ਹੋ ਕੇ ਆਤਮ ਹੱਤਿਆ ਕੀਤੀ ਹੈ। ਇਸ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਲਵਜੋਤ ਮਸੀਹ ਦੇ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰ ਅਤੇ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।

The post ਗੁਰਦਾਸਪੁਰ: ਪਤਨੀ ਤੇ ਸੱਸ ਤੋਂ ਤੰਗ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਕੀਤੀ ਆਤਮਹੱਤਿਆ appeared first on Daily Post Punjabi.

ਵਿਧਵਾ ਔਰਤ ‘ਤੇ 14-15 ਗੁੰਡਿਆਂ ਵੱਲੋਂ ਜਾਨਲੇਵਾ ਹਮਲਾ, ਘਰ ਦੇ ਅੱਗੇ ਕੀਤੀ ਫਾਇਰਿੰਗ
gurdaspur Widow woman attack: ਕੁਲਵਿੰਦਰ ਕੌਰ, ਇੱਕ ਵਿਧਵਾ ਔਰਤ ਜੋ ਕਿ ਆਪਣੇ 2 ਛੋਟੇ ਬੱਚਿਆਂ ਨਾਲ ਘਰ ਵਿੱਚ ਇਕੱਲਾ ਰਹਿੰਦੀ ਹੈ ਅਤੇ ਉਸਦੀ ਮਾਂ ਅਤੇ ਭੈਣ ਜੋ ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਹਸਨਪੁਰਾ ਵਿੱਚ ਇੱਕ ਘਰ ਵਿੱਚ ਰਹਿੰਦੀ ਹੈ। ਉਦੋਂ ਹੀ ਇੱਕ ਮਨਿੰਦਰ ਸਿੰਘ ਨਾਮੀ ਵਿਅਕਤੀ ਨੇ ਆਪਣੇ 14-15 ਗੁੰਡਿਆਂ ਨਾਲ ਔਰਤ ਦੇ ਘਰ ਅੱਗੇ ਫਾਇਰਿੰਗ ਕੀਤੀ ਜਿਸ ਨਾਲ ਉਸਦੇ ਕੁੱਤੇ ‘ਤੇ ਵੀ ਗੋਲੀ ਚਲਾਈ ਗਈ, ਫਿਰ ਪਰਿਵਾਰਕ ਮੈਂਬਰਾਂ ਪਾਸੋਂ ਇਕ ਵੀਡੀਓ ਵੀ ਬਣਾਇਆ ਗਿਆ, ਜਿਸ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਗਿਆ।

gurdaspur Widow woman attack

ਔਰਤ ਦੱਸਿਆਂ ਕਿ ਪਰਿਵਾਰ ਮਨਿੰਦਰ ਸਿੰਘ ਸਾਡੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ। ਉਸ ਨੇ ਦੱਸਿਆਂ ਕਿ ਉਨ੍ਹਾਂ ਦੇ ਘਰ ਦੇ ਸਾਹਮਣੇ ਟੋਏ ਵੀ ਪੁੱਟੇ ਗਏ। ਜਿਸ ਕਾਰਨ ਉਨ੍ਹਾਂ ਦਾ ਘਰ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਔਰਤ ਨੇ ਕਿਹਾ ਜੇਕਰ ਅਸੀਂ ਇਸਦਾ ਵਿਰੋਧ ਕੀਤਾ ਗਿਆ ਤਾਂ ਉਹ ਸਾਨੂੰ ਆਪਣੇ 14-15 ਗੁੰਡਿਆਂ ਤੋਂ ਮਰਵਾ ਦੇਵੇਗਾ। ਪੁਲਿਸ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਵੀ ਹਮਲਾ ਕੀਤਾ ਗਿਆ, ਪੁਲਿਸ ਉਸ ‘ਤੇ ਕੋਈ ਕਾਰਵਾਈ ਨਹੀਂ ਕਰਦੀ। ਮੌਕੇ ‘ਤੇ ਇਕ ਦੋਸ਼ੀ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ ਅਤੇ ਮਾਮਲਾ ਦਰਜ ਕਰ ਲਿਆ ਗਿਆ ਸੀ।

The post ਵਿਧਵਾ ਔਰਤ ‘ਤੇ 14-15 ਗੁੰਡਿਆਂ ਵੱਲੋਂ ਜਾਨਲੇਵਾ ਹਮਲਾ, ਘਰ ਦੇ ਅੱਗੇ ਕੀਤੀ ਫਾਇਰਿੰਗ appeared first on Daily Post Punjabi.

ਆਪਣੀ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਨੂੰ ਲੈ ਕੇ ਬੋਲੇ ਸੰਨੀ ਦਿਓਲ
SUNNY deol on y security:ਬੀਜੇਪੀ ਸੰਸਦ ਮੈਂਬਰ ਸੰਨੀ ਦਿਓਲ ਨੂੰ ਹਾਲ ਹੀ ਵਿੱਚ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਨੂੰ ਲੈ ਕੇ ਕਿਹਾ ਜਾ ਰਿਹਾ ਸੀ ਕਿ ਸਰਕਾਰ ਨੇ ਇਹ ਸੁਰੱਖਿਆ ਸੰਨੀ ਦਿਓਲ ਨੂੰ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਦਿੱਤੀ ਹੈ । ਪਰ ਹੁਣ ਸੰਨੀ ਦਿਓਲ ਨੇ ਇਸ ਸਭ ਤੇ ਵੱਡਾ ਬਿਆਨ ਦਿੱਤਾ ਹੈ । ਉਹਨਾਂ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ।ਉਨ੍ਹਾਂ ਵਾਈ ਸ਼੍ਰੇਣੀ ਦੀ ਸੁਰੱਖਿਆ ਨੂੰ ਲੈਕੇ ਲਗਾਤਾਰ ਕਈ ਟਵੀਟ ਕੀਤੇ ਹਨ। ਸੰਨੀ ਦਿਓਲ ਨੇ ਟਵੀਟ ਕਰਕੇ ਲਿਖਿਆ ਕਿ ਵਾਈ ਸ਼੍ਰੇਣੀ ਦੀ ਸੁਰੱਖਿਆ ਉਨ੍ਹਾਂ ਨੂੰ ਜੁਲਾਈ 2020 ‘ਚ ਹੀ ਮਿਲ ਗਈ ਸੀ। ਇਸ ਦਾ ਦੇਸ਼ ‘ਚ ਚੱਲ ਰਹੇ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ‘ਚ ਚੱਲ ਰਹੀ ਖ਼ਬਰ ਗਲਤ ਹੈ ਕਿ ਮੈਨੂੰ ਹਾਲ ਹੀ ‘ਚ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਸੁਰੱਖਿਆ ਪ੍ਰਬੰਧ ਨੂੰ ਜਾਰੀ ਕਿਸਾਨ ਅੰਦੋਲਨ ਨਾਲ ਜੋੜਨ ਦਾ ਯਤਨ ਕੀਤਾ ਜਾਣਾ ਗਲਤ ਹੈ। ਸੰਨੀ ਦਿਓਲ ਨੇ ਟਵੀਟ ਜ਼ਰੀਏ ਮੀਡੀਆ ਨੂੰ ਤੱਥ ਜਾਂਚਣ ਦੀ ਨਸੀਹਤ ਦੇ ਦਿੱਤੀ। ਉਨ੍ਹਾਂ ਲਿਖਿਆ, ‘ਮੈਂ ਆਪਣੇ ਮੀਡੀਆ ਸਹਿਯੋਗੀਆਂ ਨੂੰ ਅਪੀਲ ਕਰਦਾ ਹਾਂ ਕਿ ਕਿਸੇ ਵੀ ਖ਼ਬਰ ਨੂੰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਤੱਥਾਂ ਦੀ ਪੁਸ਼ਟੀ ਕਰਨ।’

ਓਥੇ ਹੀ ਹਾਲ ਹੀ ਵਿੱਚ ਲੰਮੇ ਇੰਤਜ਼ਾਰ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਕਿਸਾਨਾਂ ਦੇ ਮੁੱਦੇ ‘ਤੇ ਵੱਡਾ ਬਿਆਨ ਦਿੱਤਾ ਹੈ । ਸੰਨੀ ਨੇ ਸੋਸ਼ਲ ਮੀਡੀਆ ਤੇ ਆਪਣੀ ਗੱਲ ਰੱਖੀ ਹੈ । ਇਸ ਬਿਆਨ ਵਿੱਚ ਨਾ ਤਾਂ ਉਹਨਾਂ ਨੇ ਕਿਸਾਨਾਂ ਦਾ ਖੁੱਲ ਕੇ ਸਮਰਥਨ ਕੀਤਾ ਹੈ ਤੇ ਨਾ ਹੀ ਆਪਣੀ ਪਾਰਟੀ ਦਾ । ਸੰਨੀ ਦਿਓਲ ਨੇ ਟਵੀਟ ਕਰਦਿਆਂ ਲਿਖਿਆ, “ਮੈਂ ਪੂਰੀ ਦੁਨੀਆਂ ਨੂੰ ਇਹ ਬੇਨਤੀ ਕਰਦਾ ਹਾਂ ਕਿ ਇਹ ਕਿਸਾਨਾਂ ਅਤੇ ਸਾਡੀ ਸਰਕਾਰ ਦਾ ਮਾਮਲਾ ਹੈ।

ਕਿਸੇ ਨੂੰ ਵੀ ਇਸ ਦੇ ਵਿਚਕਾਰ ਨਹੀਂ ਆਉਣਾ ਚਾਹੀਦਾ, ਕਿਉਂਕਿ ਦੋਵੇਂ ਗੱਲਬਾਤ ਕਰਕੇ ਇਸਦਾ ਹੱਲ ਲੱਭਣਗੇ। ਮੈਂ ਜਾਣਦਾ ਹਾਂ ਕਿ ਬਹੁਤ ਸਾਰੇ ਲੋਕ ਇਸਦਾ ਫਾਇਦਾ ਉਠਾਉਣਾ ਚਾਹੁੰਦੇ ਹਨ ਅਤੇ ਉਹ ਲੋਕ ਰੁਕਾਵਟਾਂ ਪੈਦਾ ਕਰ ਰਹੇ ਹਨ। ਉਹ ਬਿਲਕੁਲ ਵੀ ਕਿਸਾਨਾਂ ਬਾਰੇ ਨਹੀਂ ਸੋਚ ਰਹੇ, ਉਨ੍ਹਾਂ ਦਾ ਕੋਈ ਆਪਣਾ ਸੁਆਰਥ ਹੋ ਸਕਦਾ ਹੈ.” ਇਸ ਲਾਈਨ ਤੋਂ ਬਾਅਦ ਸੰਨੀ ਦਿਓਲ ਨੇ ਆਪਣੇ ਕਰੀਬੀ ਦੀਪ ਸਿੱਧੂ ਬਾਰੇ ਟਿਪਣੀ ਕਰਦਿਆਂ ਲਿਖਿਆ, ਦੀਪ ਸਿੱਧੂ, ਜੋ ਇਲੈਕਸ਼ਨ ਦੌਰਾਨ ਮੇਰੇ ਨਾਲ ਸੀ, ਲੰਬੇ ਸਮੇਂ ਤੋਂ ਉਹ ਮੇਰੇ ਨਾਲ ਨਹੀਂ ਹੈ, ਉਹ ਜੋ ਵੀ ਕੁਝ ਕਹਿ ਰਿਹਾ ਹੈ ਅਤੇ ਕਰ ਰਿਹਾ ਹੈ, ਉਹ ਉਸਦੀ ਇੱਛਾ ਅਨੁਸਾਰ ਕਰ ਰਿਹਾ ਹੈ, ਉਸਦੀ ਕਿਸੇ ਵੀ ਗਤੀਵਿਧੀ ਨਾਲ ਮੇਰਾ ਕੋਈ ਸੰਬੰਧ ਨਹੀਂ ਹੈ।ਮੈਂ ਆਪਣੀ ਪਾਰਟੀ ਅਤੇ ਕਿਸਾਨਾਂ ਦੇ ਨਾਲ ਹਾਂ ,ਅਤੇ ਹਮੇਸ਼ਾਂ ਕਿਸਾਨਾਂ ਦੇ ਨਾਲ ਰਹਾਂਗਾ। ਸਾਡੀ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਦੀ ਭਲਾਈ ਬਾਰੇ ਸੋਚਿਆ ਹੈ ਅਤੇ ਮੈਨੂੰ ਯਕੀਨ ਹੈ ਕਿ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਸਹੀ ਸਿੱਟੇ ‘ਤੇ ਪਹੁੰਚੇਗੀ।” ਤੁਹਾਨੂੰ ਦੱਸ ਦਿੰਦੇ ਹਾਂ ਕਿ ਕੁਝ ਦਿਨ ਪਹਿਲਾਂ ਸੰਨੀ ਕੋਰੋਨਾ ਪੌਜ਼ੇਟਿਵ ਪਾਏ ਗਏ ਸੀ ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਹੀ ਸੋਸ਼ਲ ਮੀਡੀਆ ‘ਤੇ ਦਿੱਤੀ ਸੀ। ਸੰਨੀ ਦਿਓਲ ਫਿਲਹਾਲ ਮਨਾਲੀ ‘ਚ ਹਨ ਤੇ ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕੀਤਾ ਹੋਇਆ ਹੈ।

The post ਆਪਣੀ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਨੂੰ ਲੈ ਕੇ ਬੋਲੇ ਸੰਨੀ ਦਿਓਲ appeared first on Daily Post Punjabi.