Gurdaspur Nws Archives - Daily Post Punjabi

ਗੁਰਦਾਸਪੁਰ ‘ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ
ਗੁਰਦਾਸਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਬੁੱਧਵਾਰ ਸਵੇਰੇ ਡੇਰਾ ਬਾਬਾ ਨਾਨਕ ਵਿੱਚ ਇੱਕ ਮੈਡੀਕਲ ਸਟੋਰ ਮਾਲਕ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਦੋਂ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਤਾਂ ਸਟੋਰ ਮਾਲਕ ਆਪਣੀ ਦੁਕਾਨ ਖੋਲ੍ਹ ਰਿਹਾ ਸੀ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਹਮਲਾਵਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਆਲੇ-ਦੁਆਲੇ ਦੇ ਇਲਾਕੇ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਫਿਰੌਤੀ ਦੇ ਐਂਗਲ ਤੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਰਿਪੋਰਟਾਂ ਮੁਤਾਬਕ ਡੇਰਾ ਬਾਬਾ ਨਾਨਕ ਵਿੱਚ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਬੀਰ ਸਿੰਘ ਬੇਦੀ ਸਵੇਰੇ 8 ਵਜੇ ਦੇ ਕਰੀਬ ਆਪਣਾ ਮੈਡੀਕਲ ਸਟੋਰ ਖੋਲ੍ਹ ਰਿਹਾ ਸੀ ਤਾਂ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਗੋਲੀਬਾਰੀ ਕਰ ਦਿੱਤੀ।

ਸਿਰ ਵਿੱਚ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਰਣਬੀਰ ਸਿੰਘ ਬੇਦੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ, ਜਿੱਥੇ ਲਿਜਾਂਦੇ ਹੋਏ ਉਸ ਦੀ ਰਸਤੇ ਵਿੱਚ ਮੌਤ ਹੋ ਗਈ।

ਪੁਲਿਸ ਸੂਤਰਾਂ ਮੁਤਾਬਕ ਰਣਬੀਰ ਸਿੰਘ ਬੇਦੀ ਨੂੰ ਪਹਿਲਾਂ ਵੀ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਕੁਝ ਮਹੀਨੇ ਪਹਿਲਾਂ, ਉਸ ਨੂੰ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦਾ ਵੀ ਸ਼ਿਕਾਰ ਬਣਾਇਆ ਗਿਆ ਸੀ। ਉਸ ਦਾ ਮੈਡੀਕਲ ਸਟੋਰ ਪਹਿਲਾਂ ਵੀ ਇਸ ਤਰ੍ਹਾਂ ਦੇ ਹਮਲੇ ਦ ਸ਼ਿਕਾਰ ਹੋ ਚੁੱਕਾ ਹੈ। ਪਿਛਲੇ ਸਾਲ 23 ਅਕਤੂਬਰ ਨੂੰ ਨਕਾਬਪੋਸ਼ ਹਮਲਾਵਰਾਂ ਨੇ ਇਸੇ ਸਟੋਰ ‘ਤੇ ਫਾਇਰਿੰਗ ਕੀਤੀ ਸੀ।

ਇਹ ਵੀ ਪੜ੍ਹੋ : ਵੱਡੇ ਕਾਂਗਰਸੀ ਲੀਡਰ ਸੁੰਦਰ ਸ਼ਿਆਮ ਅਰੋੜਾ ਦੇ ਘਰ ED ਦੀ ਰੇਡ, ਖੰਗਾਲੇ ਜਾ ਰਹੇ ਦਸਤਾਵੇਜ਼

ਮਾਮਲੇ ਦੀ ਜਾਂਚ ਕਰਨ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮਾਰਕੀਟ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਪਹਿਲਾਂ ਹੋਈ ਫਾਇਰਿੰਗ ਅਤੇ ਧਮਕੀਆਂ ਸੰਬੰਧੀ ਮੈਡੀਕਲ ਸਟੋਰ ਮਾਲਕ ਦੇ ਪਰਿਵਾਰ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਕਾਤਲਾਂ ਨੂੰ ਜਲਦੀ ਹੀ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰਦਾਸਪੁਰ ‘ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ appeared first on Daily Post Punjabi.