Gurdaspur police death case Archives - Daily Post Punjabi

ਗੁਰਦਾਸਪੁਰ ‘ਚ ਪੁਲਿਸ ਮੁਲਾਜ਼ਮਾਂ ਦੀ ਮੌਤ ਦਾ ਮਾਮਲਾ: ਮੁਠਭੇੜ ‘ਚ ਜ਼ਖਮੀ ਰਣਜੀਤ ਨੇ ਤੋੜਿਆ ਦਮ, DIG ਬਾਰਡਰ ਰੇਂਜ ਵੱਲੋਂ ਵੱਡੇ ਖੁਲਾਸੇ
ਗੁਰਦਾਸਪੁਰ ਵਿੱਚ ASI ਅਤੇ ਹੋਮਗਾਰਡ ਜਵਾਨ ਦੀ ਮੌਤ ਮਾਮਲੇ ਵਿਚ ਵੱਡਾ ਐਕਸ਼ਨ ਲੈਂਦੇ ਹੋਏ ਪੁਲਿਸ ਨੇ ਇੱਕ ਸ਼ੱਕੀ ਮੁਲਜਮ ਦਾ ਐਨਕਾਊਂਟਰ ਕਰ ਦਿੱਤਾ। ਇਹ ਮੁਠਭੇੜ ਪੁਰਾਣਾ ਸ਼ਾਲਾ ਇਲਾਕੇ ਵਿਚ ਹੋਈ। ਮਰਨ ਵਾਲੇ ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਮੁਠਭੇੜ ਦੌਰਾਨ ਇੱਕ CIA ਸਟਾਫ਼ ਇੰਚਾਰਜ ਦੀ ਬਾਂਹ ਵਿੱਚ ਗੋਲੀ ਲੱਗੀ ਹੈ। ਮਾਮਲੇ ਵਿੱਚ DIG ਬਾਰਡਰ ਰੇਂਜ ਸੰਦੀਪ ਗੋਇਲ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ।

DIG ਬਾਰਡਰ ਰੇਂਜ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਦੀ ਮੌਤ ਮਾਮਲੇ ਵਿੱਚ 3 ਮੁਲਜ਼ਮਾਂ ਦੀ ਸ਼ਨਾਖਤ ਕੀਤੀ ਗਈ ਸੀ।ਪੁਲਿਸ ਨੇ ਮੁਲਜ਼ਮ ਰਣਜੀਤ ਸਿੰਘ ਤੇ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮ ਰਣਜੀਤ ਸਿੰਘ ਨੇ ਹਥਿਆਰ ਲੁਕਾਉਣ ਦੀ ਗੱਲ ਕਬੂਲੀ ਸੀ। ਇਸ ਤੋਂ ਬਾਅਦ ਪੁਲਿਸ ਮੁਲਜ਼ਮ ਨੂੰ ਲੈ ਕੇ ਹਥਿਆਰ ਦੀ ਰਿਕਵਰੀ ਕਰਨ ਲਈ ਗਈ। ਇਸ ਦੌਰਾਨ ਮੁਲਜ਼ਮ ਰਣਜੀਤ ਨੇ ਭੱਜਣ ਦੀ ਕੋਸ਼ਿਸ਼ ਕੀਤੀ।

ਪੁਲਿਸ ਉਸ ਨੂੰ ਫੜਨ ਲਈ ਗਈ ਸੀ ਪਰ ਉਸ ਨੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਕਾਰਨ ਰਣਜੀਤ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਮੁਠਭੇੜ ਦੌਰਾਨ ਇੱਕ CIA ਸਟਾਫ਼ ਇੰਚਾਰਜ ਦੀ ਬਾਂਹ ‘ਚ ਗੋਲੀ ਲੱਗੀ, ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਐਨਕਾਊਂਟਰ ਬੁੱਧਵਾਰ ਤੜਕਸਾਰ ਹੋਇਆ। ਉਨ੍ਹਾਂ ਕਿਹਾ ਕਿ ਤੀਜੇ ਮੁਲਜ਼ਮ ਇੰਦਰਜੀਤ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : CGC ਯੂਨੀਵਰਸਿਟੀ, ਮੋਹਾਲੀ ‘ਚ ‘ਇੰਡੀਆ ਨਾਕਆਊਟ ਨਾਈਟਸ’ ਦੀ ਪ੍ਰੈੱਸ ਕਾਨਫਰੰਸ ਕਰਵਾਈ ਗਈ ਆਯੋਜਿਤ

ਦੱਸ ਦੇਈਏ ਕਿ 22 ਫਰਵਰੀ ਨੂੰ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਸ਼ਮੀਮ ਦੀਆਂ ਮ੍ਰਿਤਕ ਦੇਹਾਂ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਸਿਰਫ਼ ਡੇਢ ਕਿਲੋਮੀਟਰ ਦੂਰ ਗੁਰਦਾਸਪੁਰ ਦੀ ਆਦੀਆਂ ਪੁਲਿਸ ਚੌਕੀ ‘ਤੇ ਮਿਲੀਆਂ। ਦੋਵੇਂ ਪੁਲਿਸ ਮੁਲਾਜ਼ਮ ਇਸ ਪੁਲਿਸ ਚੌਕੀ ‘ਤੇ ਡਿਊਟੀ ‘ਤੇ ਸਨ। ਉੱਥੇ ਕੋਈ ਹੋਰ ਤਾਇਨਾਤ ਨਹੀਂ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰਦਾਸਪੁਰ ‘ਚ ਪੁਲਿਸ ਮੁਲਾਜ਼ਮਾਂ ਦੀ ਮੌਤ ਦਾ ਮਾਮਲਾ: ਮੁਠਭੇੜ ‘ਚ ਜ਼ਖਮੀ ਰਣਜੀਤ ਨੇ ਤੋੜਿਆ ਦਮ, DIG ਬਾਰਡਰ ਰੇਂਜ ਵੱਲੋਂ ਵੱਡੇ ਖੁਲਾਸੇ appeared first on Daily Post Punjabi.