Gurdaspur Two People Died Archives - Daily Post Punjabi

ਹੁਸ਼ਿਆਰਪੁਰ ‘ਚ ਤੇਜ਼ ਰਫਤਾਰ ਇਨੋਵਾ ਨੇ ਐਕਟਿਵਾ ਨੂੰ ਮਾਰੀ ਟੱਕਰ, ਗੁਰਦਾਸਪੁਰ ਦੇ 2 ਲੋਕਾਂ ਦੀ ਹੋਈ ਮੌ.ਤ
ਪੰਜਾਬ ਦੇ ਹੁਸ਼ਿਆਰਪੁਰ ਦੇ ਦਸੂਹਾ ‘ਚ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਇੱਕ ਤੇਜ਼ ਰਫਤਾਰ ਇਨੋਵਾ ਗੱਡੀ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਸੜਕ ਹਾਦਸੇ ਵਿੱਚ ਦੋ ਐਕਟਿਵਾ ਸਵਾਰਾਂ ਦੀ ਮੌਤ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਵਾਂ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ‘ਚ ਲੈ ਕੇ ਦਸੂਹਾ ਦੇ ਸਿਵਲ ਹਸਪਤਾਲ ‘ਚ ਰਖਵਾਇਆ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

Innova collided with an Activa

ਮ੍ਰਿਤਕ ਐਕਟਿਵਾ ਸਵਾਰਾਂ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਗੁਰਦੀਪ, ਪ੍ਰੇਮ ਸਿੰਘ ਪੁੱਤਰ ਸਰਦਾਰਾ ਸਿੰਘ ਵਜੋਂ ਹੋਈ ਹੈ। ਦੋਵੇਂ ਮ੍ਰਿਤਕ ਗੁਰਦਾਸਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਦੋਵੇਂ ਐਕਟਿਵਾ ‘ਤੇ ਅੰਮ੍ਰਿਤਸਰ ਵੱਲ ਜਾ ਰਹੇ ਸਨ। ਪਰਮਜੀਤ ਸਿੰਘ ਦਸੂਹਾ ਤੋਂ ਕਰੀਬ 4 ਕਿਲੋਮੀਟਰ ਦੂਰ ਨੈਸ਼ਨਲ ਹਾਈਵੇਅ ’ਤੇ ਤੇਲ ਭਰ ਕੇ ਚੜ੍ਹਿਆ ਹੀ ਸੀ ਕਿ ਜਦੋਂ ਇਨੋਵਾ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਘਟਨਾ ‘ਤੋਂ ਬਾਅਦ ‘ਤੋਂ ਹੀ ਇਨੋਵਾ ਚਾਲਕ ਮੌਕੇ ‘ਤੋਂ ਫਰਾਰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਨ.ਸ਼ਾ ਤਸਕਰ ਗ੍ਰਿਫ਼ਤਾਰ, 100 ਗ੍ਰਾਮ ਹੈ.ਰੋਇਨ, ਬਾਈਕ ਤੇ ਮੋਬਾਈਲ ਬਰਾਮਦ

ਜਾਂਚ ਅਧਿਕਾਰੀ ASI ਜਸਵੀਰ ਸਿੰਘ ਨੇ ਦੱਸਿਆ ਕਿ ਹਾਈਵੇਅ ‘ਤੇ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਘਟਨਾ ਵਾਲੀ ਥਾਂ ‘ਤੇ ਪਹੁੰਚੇ ਉਦੋਂ ਤੱਕ ਪਰਮਜੀਤ ਸਿੰਘ ਦੀ ਮੌਤ ਹੋ ਚੁਕੀ ਸੀ। ਜਦਕਿ ਪ੍ਰੇਮ ਸਿੰਘ ਦੀ ਜ਼ਖਮੀ ਹਾਲਤ ‘ਚ ਦਸੂਹਾ ਲਿਜਾਂਦੇ ਸਮੇਂ ਰਸਤੇ ‘ਚ ਹੀ ਮੌਤ ਹੋ ਗਈ। ਦਸੂਹਾ ਪੁਲਿਸ ਨੇ ਇਨੋਵਾ ਚਾਲਕ ਬਲਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਝਿੰਗੜਾਂ ਦਸੂਹਾ ਖ਼ਿਲਾਫ਼ ਧਾਰਾ 304ਏ, 279 ਤਹਿਤ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਹੁਸ਼ਿਆਰਪੁਰ ‘ਚ ਤੇਜ਼ ਰਫਤਾਰ ਇਨੋਵਾ ਨੇ ਐਕਟਿਵਾ ਨੂੰ ਮਾਰੀ ਟੱਕਰ, ਗੁਰਦਾਸਪੁਰ ਦੇ 2 ਲੋਕਾਂ ਦੀ ਹੋਈ ਮੌ.ਤ appeared first on Daily Post Punjabi.